Oops! It appears that you have disabled your Javascript. In order for you to see this page as it is meant to appear, we ask that you please re-enable your Javascript!
Wednesday, March 20, 2019
ਤਾਜ਼ੀਆਂ ਖ਼ਬਰਾਂ

Daily Archives: January 5, 2019

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਸਾਲ `ਤੇ ਹਵਨ ਯੱਗ ਦਾ ਆਯੋਜਨ

PPN0501201821

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ –  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਸਾਲ ਦੇ ਸ਼਼ੁੱਭ ਅਵਸਰ `ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ `ਚ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਉਨ੍ਹਾਂ ਨੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਨਾਲ ਮਿਲ ਕੇ ਹਵਨ ਦੀ ਪਾਵਨ ਅਗਨੀ `ਚ ਅਹੂਤੀਆਂ ਅਰਪਿਤ ਕਰਦੇ ਹੋਏ ਪ੍ਰਮਾਤਮਾ ਪਾਸੋਂ ਸੁਖੀ ਅਤੇ ਤੰਦਰੁਸਤ ਨਵੇਂ ਸਾਲ ਦੀ ਕਾਮਨਾ ਕੀਤੀ ... Read More »

ਜਨਮ ਦਿਨ ਮੁਬਾਰਕ – ਵੰਸਪ੍ਰੀਤ ਕੌਰ

BD0501201901

ਬਠਿੰਡਾ, 5 ਜਨਵਰੀ 2019 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਵੰਸਪ੍ਰੀਤ ਕੌਰ ਨੂੰ ਮਾਤਾ ਕਸ਼ਿਸ਼ ਕੌਰ ਤੇ ਪਿਤਾ ਕੇਹਰ ਸਿੰਘ ਤੇ ਸਮੂਹ ਪਰਿਵਾਰ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। Read More »

ਖੰਡ-ਮਿੱਲਾਂ ਦੀ ਬੇਰੁਖੀ ਤੋਂ ਅੱਕੇ ਕਿਸਾਨ ਸਹਾਇਕ ਧੰਦੇ ਅਪਨਾਉਣ ਲਈ ਹੋਏ ਮਜ਼ਬੂਰ

PPN0501201820

ਜਿਮੀਦਾਰਾ ਘੁਲਾੜ ਗੁੜ੍ਹ ਬਣਿਆ ਇਲਾਕੇ ਦੇ ਲੋਕਾਂ ਦੀ ਪਹਿਲੀ ਪਸੰਦ ਧੂਰੀ, 5 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਪਣੀਆਂ ਜਿਨਸਾਂ ਦਾ ਪੂਰਾ ਮੁੱਲ ਅਤੇ ਸਮੇਂ ਸਿਰ ਫਸਲਾਂ ਦੀ ਅਦਾਇਗੀ ਨਾ ਹੋਣ ਕਾਰਨ ਅਤੇ ਖੰਡ-ਮਿੱਲਾਂ ਦੀ ਬੇਰੁਖੀ ਤੋਂ ਅੱਕੇ ਕਈ ਕਿਸਾਨ ਜਿੱਥੇ ਗੰਨੇ ਦੀਆਂ ਬਕਾਇਆ ਅਦਾਇਗੀਆਂ ਲੈਣ ਲਈ ਖੰਡ-ਮਿੱਲਾਂ ਅੱਗੇ ਧਰਨੇ ਦੇਣ ਲਈ ਮਜਬੂਰ ਹਨ, ਉਥੇ ਹੀ ਕਈ ਅਗਾਂਹਵਧੂ ਕਿਸਾਨਾਂ ... Read More »

ਘਰ ਵਾਪਸ ਨਹੀਂ ਆਇਆ ਬਜ਼ਾਰ ਗਿਆ ਨਾਬਾਲਿਗ ਬੱਚਾ

PPN0501201819

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਥਾਣਾ ਮੋਹਕਮਪੁਰਾ ਦੇ ਏ.ਐਸ.ਆਈ ਦਿਲਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੁਲਦੀਪ ਸਿੰਘ ਵਾਸੀ ਨਜਦੀਕ ਡੇਰਾ ਬਾਬਾ ਸਾਦਿਕ ਸ਼ਾਹ ਮੋਹਕਮਪੁਰਾ ਨੇ ਰਿਪੋਰਟ ਦਰਜ ਕਰਾਈ ਹੈ ਕਿ ਉਸ ਦਾ ਲੜਕਾ ਸਾਹਿਲ ਸਿੰਘ ਉਮਰ ਕਰੀਬ 16 ਸਾਲ ਜੋ ਬੋਲ ਨਹੀਂ ਸਕਦਾ, ਉਹ 27 ਦਸੰਬਰ 2018 ਨੂੰ ਘਰੋਂ 5 ਵਜੇ ਬਜ਼ਾਰ ਗਿਆ ਅਤੇ ... Read More »

ਡਿਪਟੀ ਕਮਿਸ਼ਨਰ ਵੱਲੋਂ ਵਿਰਾਸਤੀ ਗਲੀ ਦੇ ਪ੍ਰਬੰਧਾਂ ਦਾ ਜਾਇਜ਼ਾ

PPN0501201818

ਟਾਊਨ ਹਾਲ ਪਾਰਕਿੰਗ ਦੀ ਸਮਰੱਥਾ ਵਧਾਉਣ ਲਈ ਵੇਖਿਆ ਮੌਕਾ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੀ ਵੱਡੀ ਗਿਣਤੀ ਸੰਗਤਦੀ ਸਹੂਲਤ ਲਈ ਕਾਰ ਪਾਰਕਿੰਗ, ਟੂਰਿਜ਼ਮ ਪੁਲਿਸ ਦੀ ਤਾਇਨਾਤੀ, ਸਫਾਈ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਅਤੇ ਸੈਰ ਸਪਾਟਾ ਵਿਭਾਗ ਦਾ ਵਿਸੇਸ਼ ਸੈਲ ਸਥਾਪਿਤ ਕਰਨ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਤਜਿੰਦਰਪਾਲ ਸਿੰਘ ਸੰਧੂ ... Read More »

ਉਜਵਲਾ ਯੋਜਨਾ ਹੇਠ ਗੈਸ ਕੁਨੈਕਸ਼ਨ ਵੰਡੇ ਗਏ

PPN0501201816

ਲਾਭਕਾਰੀ ਯੋਜਨਾਵਾਂ ਦੇ ਪ੍ਰਚਾਰ ਲਈ ਜਾਣਕਾਰੀ ਸਾਂਝੀ ਕਰਨ ਦੀ ਲੋੜ – ਐਸ.ਡੀ.ਐਮ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਰਕਾਰ ਦੀਆਂ ਲਾਭਕਾਰੀ ਯੋਜਨਾਵਾਂ ਦੇ ਵੱਧ ਤੋਂ ਵੱਧ ਪ੍ਰਚਾਰ ਅਤੇ ਉਨ੍ਹਾਂ ਦਾ ਲਾਹਾ ਲੈਣ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਬਾਰੇ ਜਾਣਕਾਰੀ ਨੂੰ ਹੋਰਨਾਂ ਨਾਲ ਸਾਂਝਾ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲਾਭ ਜ਼ਰੂਰਤਮੰਦ ਵਿਅਕਤੀਆਂ ਤੱਕ ਪਹੰੁਚ ... Read More »

18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਵੋਟ ਬਣਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ- ਡੀ.ਸੀ

PPN0501201815

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਪ੍ਰਬੰਧਕੀ ਕੰਪਲੈਕਸ ਵਿਖੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਚਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ... Read More »

ਸ੍ਰੀ ਦਰਬਾਰ ਸਾਹਿਬ ਤੋਂ ਅਗਵਾ ਮੰਦਬੁੱਧੀ ਬੱਚੇ ਦੀ ਭਾਲ

PPN0501201814

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਥਾਣਾ ਵੀ ਡਵੀਜਨ ਦੇ ਐਸ.ਆਈ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਗਨੇਸ ਵਰਨ ਵਾਸੀ ਮਕਾਨ ਨੰ: 7, ਗਲੀ ਕ੍ਰਿਸ਼ਨਾ ਐਨਮ ਬੋੜੂ ਅੰਗਤੂਰ ਚਨੇਈ ਸਟੇਟ ਤਾਮਿਲਨਾਡੂ ਨੇ ਰਿਪੋਰਟ ਦਰਜ ਕਰਾਈ ਹੈ ਕਿ ਉਹ ਐਸ ਚਿਲਡਰਨ ਵਿਲੇਜ ਆਈ.ਟੀ.ਆਈ ਰੋਡ ਰਾਜਪੁਰਾ ਵਿਖੇ ਯੂਥ ਕੌਂਸਲਰ ਦੀ ਡਿਊਟੀ ਕਰਦਾ ਹੈ ਅਤੇ ਮਿਤੀ 31 ਦਸੰਬਰ 2018 ... Read More »

ਨਵਜੋਤ ਸਿੰਘ ਸਿੱਧੂ ਗਣਤੰਤਰ ਦਿਵਸ `ਤੇ ਅੰਮ੍ਰਿਤਸਰ `ਚ ਲਹਿਰਾਉਣਗੇ ਤਿਰੰਗਾ -ਡੀ.ਸੀ

PPN0501201813

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗਣਤੰਤਰਤਾ ਦਿਵਸ ਸਮਾਗਮ ਧੂਮ-ਧਾਮ ਨਾਲ ਮਨਾਉਣ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਹੋਈ।ਜਿਸ ਵਿੱਚ ਸਹਾਇਕ ਕਮਿਸ਼ਨਰ ਜਨਰਲ ਸ਼ਿਵਰਾਜ ਸਿੰਘ ਬੱਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਵਿਕਾਸ ਹੀਰਾ, ਜਾਇੰਟ ਕਮਿਸ਼ਨਰ ਨਗਰ ਨਿਗਮ ਨਿਤਿਸ਼ ਸਿੰਗਲਾ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸੌਰਭ ਅਰੋੜਾ, ਐਸ.ਪੀ ਹੈਡਕੁਆਟਰ ਹਰਪਾਲ ... Read More »