Oops! It appears that you have disabled your Javascript. In order for you to see this page as it is meant to appear, we ask that you please re-enable your Javascript!
Wednesday, March 20, 2019
ਤਾਜ਼ੀਆਂ ਖ਼ਬਰਾਂ

Daily Archives: January 7, 2019

ਜਨਮ ਦਿਨ ਮੁਬਾਰਕ – ਮਨਕੀਰਤ ਸਿੰਘ

BD0601201901

ਅੰਮ੍ਰਿਤਸਰ, 6 ਜਨਵਰੀ  (ਪੰਜਾਬ ਪੋਸਟ – ਸੁਖਬੀਰ ਸਿੰਘ) – ਮਨਕੀਰਤ ਸਿੰਘ ਨੂੰ ਅੰਮ੍ਰਿਤਸਰ ਵਾਸੀ ਜਗਰੂਪ ਕੌਰ ਤੇ ਪਿਤਾ ਲਖਵਿੰਦਰ ਸਿੰਘ ਤੇ ਸਮੂਹ ਪਰਿਵਾਰ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। Read More »

ਨਵੇਂ ਸਾਲ ਦੀ ਆਮਦ `ਤੇ ਡਾ. ਭਾਈ ਵੀਰ ਸਿੰਘ ਨੂੰ ਸਮਰਪਿਤ ਮੁਸ਼ਾਇਰਾ

PUNJ0601201910

ਅੰਮ੍ਰਿਤਸਰ ਸਾਹਿਤਕ ਮੰਚ ਦਾ ਗਠਨ ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ) – ਨਵੇਂ ਸਾਲ ਦੀ ਆਮਦ `ਤੇ ਆਧੁਨਿਕ ਪੰਜਾਬੀ ਕਵਿਤਾ ਦੇ ਮੋਢੀ ਡਾ. ਭਾਈ ਵੀਰ ਸਿੰਘ ਨੂੰ ਸਮਰਪਿਤ ਮੁਸ਼ਾਇਰੇ ਦਾ ਅਯੋਜਨ ਕੀਤਾ ਗਿਆ।ਜਨਵਾਦੀ ਲੇਖਕ ਸੰਘ, ਏਕਮ ਸਾਹਿਤਕ ਮੰਚ, ਪੰਜਾਬੀ ਸਾਹਿਤ ਸੰਗਮ, ਸਾਹਿਤ ਸਭਾ ਚੌਗਾਵਾਂ, ਮਾਂ ਬੋਲੀ ਕਵੀ ਸਭਾ, ਸਾਹਿਤ ਸਭਾ ਬਾਬਾ ਬਕਾਲਾ ਅਤੇ ਪੰਜਾਬੀ ਸਭਿਆਚਾਰ ਸੱਥ ਵਲੋਂ ਅੰਮ੍ਰਿਤਸਰ ... Read More »

ਅਖਿਲ ਭਾਰਤੀ ਤਰੁਣ ਸੰਗਮ ਧੂਰੀ ਨੇ ਪਰਿਵਾਰਕ ਮਿਲਣੀ ਸਮਾਰੋਹ ਕਰਵਾਇਆ

PUNJ0601201909

ਧੂਰੀ, 6 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੀ ਰਾਤ ਸਥਾਨਕ ਮੰਗਲਾ ਆਸ਼ਰਮ `ਚ ਅਖਿਲ ਭਾਰਤੀਯ ਤਰੁਣ ਸੰਗਮ ਧੂਰੀ ਵੱਲੋਂ ਨਵੇਂ ਸਾਲ 2019 ਨੂੰ ਖੁਸ਼ ਆਮਦੀਦ ਆਖਣ ਲਈ ਕਲੱਬ ਦੇ ਪ੍ਰਧਾਨ ਦਿਨੇਸ਼ ਸਿੰਗਲਾ ਦੀ ਅਗਵਾਈ ਹੇਠ ਪਰਿਵਾਰਿਕ ਮਿਲਣ ਸਮਾਰੋਹ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ “ਐ ਮਾਲਕ ਤੇਰੇ ਬੰਦੇ ਹਮ” ਪ੍ਰਾਰਥਨਾ ਨਾਲ ਹੋਈ।ਮੰਚ ਸੰਚਾਲਨ ਦੀ ਕਮਾਂਡ ਸੰਭਾਲਦਿਆਂ ਜਨਰਲ ਸਕੱਤਰ ਮਨਜੀਤ ਸਿੰਘ ਬਖਸ਼ੀ ... Read More »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ 12 ਨੂੰ

IMGNOTAVAILABLE

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ 12 ਜਨਵਰੀ ਸ਼ਨੀਵਾਰ ਨੂੰ ਹੋਵੇਗੀ।ਯੂਨੀਅਨ ਦੇ ਖਜ਼ਾਨਚੀ ਜਸਵੰਤ ਸਿੰਘ ਗਿਆਨੀ ਨੇ ਦੱਸਿਆ ਕਿ ਇਹ ਮੀਟਿੰਗ ਪ੍ਰਧਾਨ ਪਰਦੀਪ ਸਰੀਨ ਦੀ ਪ੍ਰਧਾਨਗੀ ਹੇਠ ਪ੍ਰੇਮ ਆਸ਼ਰਮ ਹਾਈ ਸਕੂਲ ਬੇਰੀ ਗੇਟ ਵਿਖੇ ਸਵੇਰੇ 11.00ਵਜੇ ਹੋਵੇਗੀ। Read More »

ਕਾਂਗਰਸ ਵਲੋਂ ਸੇਵਾ ਕੇਂਦਰਾਂ ਦੀਆਂ ਫੀਸਾਂ ’ਚ ਬੇਤਹਾਸ਼ਾ ਵਾਧੇ ਦੀ ਮਜੀਠੀਆ ਵਲੋਂ ਅਲੋਚਨਾ

PUNJ0601201908

ਮਜੀਠਾ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਰਾਜ ਦੀ ਕਾਂਗਰਸ ਸਰਕਾਰ ਵਲੋਂ ਸੇਵਾ ਕੇਂਦਰਾਂ ਦੀਆਂ ਫੀਸਾਂ ’ਚ ਬੇਤਹਾਸ਼ਾ ਕੀਤੇ ਗਏ ਵਾਧੇ ਦੀ ਸਖਤ ਅਲੋਚਨਾ ਕੀਤੀ ਹੈ।ਮਜੀਠੀਆ ਅੱਜ ਪੰਚਾਇਤੀ ਚੋਣਾਂ ਦੌਰਾਨ ਅਕਾਲੀ ਦਲ ਦੇ ਜੇਤੂ ਪੰਚ ਸਰਪੰਚਾਂ ਨੂੰ ਸੰਬੋਧਨ ਕਰ ਰਹੇ ਸਨ ਨੇ, ਦੋਸ਼ ਲਾਇਆ ਕਿ ਕਾਂਗਰਸ ਸਰਕਾਰ ... Read More »

ਪੰਚਾਇਤੀ ਚੋਣਾਂ ਵਿਚ ਹਲਕਾ ਮਜੀਠਾ ’ਚ ਅਕਾਲੀ ਦਲ ਦੀ ਵੱਡੀ ਜਿੱਤ ਹੋਈ – ਮਜੀਠੀਆ

PUNJ0601201907

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਕਾਂਗਰਸੀ ਆਗੂ ਲਾਲੀ ਮਜੀਠਾ ਵਲੋਂ 105 ਪੰਚਾਇਤਾਂ ’ਤੇ ਕਾਂਗਰਸ ਦੀ ਜਿੱਤ ਦਾ ਦਾਅਵਾ ਕੋਰਾ ਝੂਠ ਹੈ।ਉਹਨਾਂ ਕਿਹਾ ਕਿ ਲਾਲੀ ਮਜੀਠਾ ਵਲੋਂ ਚੋਣਾਂ ’ਚ ਧਕੇਸ਼ਾਹੀ ਅਤੇ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕਰਨ ਦੇ ਬਾਵਜੂਦ ਲੋਕਾਂ ਨੇ ਕਾਂਗਰਸ ... Read More »

ਸ੍ਰੀ ਦਰਬਾਰ ਸਾਹਿਬ ਤੋਂ ਗੁੰਮ ਹੋਇਆ ਮੰਦਬੁਧੀ ਬੱਚਾ ਪਿੰਗਲਵਾੜਾ ਨੇ ਵਾਰਸਾਂ ਨੂੰ ਸੌਂਪਿਆ

PUNJ0601201906

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੇਸਹਾਰਾ ਬੱਚਿਆਂ ਦੀ ਸੰਭਾਲ ਨੂੰ ਸਮਰਪਿਤ ਪਿੰਗਲਵਾੜਾ ਸੰਸਥਾ ਵਲੋਂ 31 ਦਸੰਬਰ 2018 ਦੀ ਰਾਤ ਲਾਪਤਾ ਹੋਏ ਬੱਚੇ ਨੂੰ ਉਸ ਦੇ ਵਾਰਸਾ ਤੱਕ ਪਹੁੰਚਾਇਆ ਦਿੱਤਾ ਹੈ।ਨਵੇਂ ਸਾਲ ਮੌਕੇ ਰਾਜਪੁਰਾ ਦੀ ਸੰਸਥਾ ਐਸ.ਓ.ਐਸ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਵਾਸਤੇ ਆਈ 15 ਬੱਚਿਆਂ ਦੀ ਟੀਮ ਆਈ ਸੀ।ਜਿਸ ਵਿਚੋਂ ਪਹਿਲੀ ਜਨਵਰੀ 2019 ਨੂੰ ਇੱਕ ... Read More »

ਜੈਵਿਕ ਖੇਤੀ ਕਰਨ ਦੇ ਚਾਹਵਾਨ ਕਿਸਾਨਾਂ ਲਈ ਹੋਵੇਗਾ ਕਿਸਾਨ ਕਲੱਬ ਦਾ ਗਠਨ – ਡਾ. ਅਮਰੀਕ ਸਿੰਘ

PUNJ0601201905

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ `ਚ ਕੀਤੇ ਖੇਤੀ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਡਾ. ਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ, ... Read More »

ਤੰਦਰੁਸਤ ਮਿਸ਼ਨ ਪੰਜਾਬ ਅਧੀਨ ਪਸ਼ੂ ਭਲਾਈ ਤੇ ਕਿਸਾਨ ਜਾਗਰੁਕਤਾ ਕੈਂਪ ਲਗਾਇਆ

PUNJ0601201904

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਿਲ੍ਹਾ ਪਠਾਨਕੋਟ ਦੇ ਪਿੰਡ ਤਰਹੇਟੀ ਵਿਖੇ ਪਸੂ ਭਲਾਈ ਅਤੇ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ।ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਘੋਹ ਨੇ ਦੱਸਿਆ ਇਹ ਜਾਗਰੁਕਤਾ ਕੈਂਪ ਸਾਲ 2019 ਦਾ ਤੀਸਰਾ ਕਂੈਪ ਹੈ।ਉਨਾਂ ਕਿਹਾ ਕਿ ਵੱਖ-ਵੱਖ ਸਥਾਨਾਂ `ਤੇ ਅਜਿਹੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾਂਦਾ ਹੈ।ਉਨ੍ਹਾਂ ਕਿਸਾਨਾਂ ਅਤੇ ਹੋਰ ਲੋਕਾਂ ... Read More »

ਪ੍ਰਵਾਸੀ ਭਾਰਤੀ ਸ਼ਾਇਰ ਪਰਮਿੰਦਰ ਪ੍ਰਵਾਨਾ ਦੀ ਪੁਸਤਕ `ਚੋਣਵੀਆਂ ਇਤਿਹਾਸਕ ਰਚਨਾਵਾਂ `ਲੋਕ ਅਰਪਿਤ

PUNJ0601201903

ਰਾਜਪੁਰਾ, 6 ਜਨਵਰੀ (ਪੰਜਾਬ ਪੋਸਟ – ਡਾ. ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ ਰਾਜਪੁਰਾ ਵਲੋਂ ਰੋਟਰੀ ਭਵਨ ਦੇ ਹਾਲ ਵਿਖੇ ਅਮਰੀਕਾ ਤੋਂ ਵਿਸ਼ੇਸ਼ ਤੌਰ ਤੇ ਆਏ ਪੰਜਾਬੀ ਦੇ ਉੱਘੇ ਸਾਹਿਤਕਾਰ ਪਰਮਿੰਦਰ ਸਿੰਘ ਪ੍ਰਵਾਨਾ ਦੀ ਪੁਸਤਕ `ਚੋਣਵੀਆਂ ਇਤਿਹਾਸਕ ਰਚਨਾਵਾਂ` ਲੋਕ ਅਰਪਣ ਕੀਤੀ ਗਈ। ਸਮਾਗਮ ਦੇ ਮੁੱਖ ਮਹਿਮਾਨ ਰੋਟਰੀ ਕਲੱਬ ਦੇ ਪ੍ਰਧਾਨ ਰਵਿੰਦਰ ਰਣਦੇਵ ਨੇ ਪ੍ਰਵਾਨਾ ਨੂੰ ਵਧਾਈ ਦੇਂਦਿਆਂ ਕਿਹਾ ਕਿ ਸਾਡੇ ... Read More »