Thursday, April 25, 2024

Daily Archives: January 8, 2019

ਅਵਤਾਰ ਪੁਰਬ ਦੇ ਸੰਬੰਧ `ਚ ਧਾਰਮਿਕ ਦੀਵਾਨ ਤੇ ਨਗਰ ਕੀਰਤਨ ਸਜ਼ਾਏ ਗਏ

ਭੀਖੀ/ਮਾਨਸਾ, 7 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਧਾਰਮਿਕ ਦੀਵਾਨ ਸਜ਼ਾਏ ਗਏ ਅਤੇ ਨਗਰ ਕੀਰਤਨ ਕੱਢਿਆ ਗਿਆ।ਢਾਡੀ ਸਿੰਘਾਂ ਅਤੇ ਸਿੱਖ ਧਰਮ ਦੇ ਪ੍ਰਚਾਰਕਾਂ ਵੱਲੋ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਨੂੰ ਬਿਆਨ ਕਰਦਿਆਂ ਢਾਡੀ ਵਾਰਾਂ ਦਾ ਗਾਇਨ ਕਰਕੇ ਹਾਜ਼ਰ ਸੰਗਤਾਂ ਵਿੱਚ ਜੋਸ਼ …

Read More »

ਪਿੰਡਾਂ ਦੇ ਵਿਕਾਸ ਲਈ ਸਰਪੰਚ ਬਣੀਆਂ ਨਛੱਤਰ ਕੌਰ ਹਿੰਮਤਾਨਾ ਤੇ ਅਮਰਜੀਤ ਕੌਰ ਧੰਨੋਂ

ਸੰਦੌੜ, 7 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਗ੍ਰਾਮ ਪੰਚਾਇਤ ਚੋਣਾਂ ਦੇ ਵਿੱਚ ਪਿੰਡ ਪਹਿਲੀ ਵਾਰ ਔਰਤਾਂ ਨੂੰ ਮਿਲੇ ਵੱਧ ਰਾਖਵੇਂਕਰਨ ਕਰਕੇ ਬਹੁਤ ਸਾਰੀਆਂ ਬੀਬੀਆਂ ਪਿੰਡਾਂ ਦੀਆਂ ਸਰਪੰਚ ਚੁਣੀਆਂ ਗਈਆਂ ਹਨ।ਇਸੇ ਤਰ੍ਹਾਂ ਹੀ ਹਿੰਮਤਾਨਾ ਵਿਖੇ ਬੀਬੀ ਨਛੱਤਰ ਕੌਰ ਅਤੇ ਪਿੰਡ ਧੰਨੋਂ ਵਿਖੇ ਬੀਬੀ ਅਮਰਜੀਤ ਕੌਰ ਸਰਪੰਚ ਚੁਣੇ ਗਏ ਹਨ।ਉਹਨਾਂ ਕਿਹਾ ਕਿ ਉਹ ਜਿੱਥੇ ਪਿੰਡ ਦੇ ਵਿਕਾਸ ਲਈ ਸਖਤ …

Read More »

ਸੇਵਾਮੁਕਤੀ `ਤੇ ਸੀਨੀਅਰ ਸਹਾਇਕ ਪੰਜਗਰਾਈਆਂ ਬਾਬੂ ਹੇਮ ਰਾਜ ਦਾ ਕੀਤਾ ਵਿਸੇਸ਼ ਸਨਮਾਨ

ਸੰਦੌੜ, 7 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਪ੍ਰਾਇਮਰੀ ਸਿਹਤ ਕੇਂਦਰ ਫਤਿਹਗਘੜ੍ਹ ਪੰਜਗਰਾਈਆਂ ਵਿਖੇ ਸੇਵਾਮੁਕਤ ਹੋਏ ਸੀਨੀਅਰ ਸਹਾਇਕ ਬਾਬੂ ਹੇਮ ਰਾਜ ਜੀ ਦਾ ਵੱਖ-ਵੱਖ ਜਥੇਬੰਦੀਆਂ ਅਤੇ ਮੁੱਖ ਸ਼ਖਸੀਅਤਾਂ ਵੱਲੋਂ ਵਿਸੇਸ਼ ਸਨਮਾਨ ਕੀਤਾ ਗਿਆ।ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰਪਾਲ ਸਿੰਘ, ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਲਜ਼ਾਰ ਖਾਨ, ਕਰਮਦੀਨ ਮਲੇਰਕੋਟਲਾ, ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਹਰਦੇਵ ਸਿੰਘ, ਨਿਰਭੈ …

Read More »

ਏਡਿਡ ਖਾਲਸਾ ਸੀਨੀ. ਸੈਕੰ. ਸਕੂਲ ਸਟਾਫ਼ ਵਲੋਂ ਤਨਖ਼ਾਹ ਨਾ ਮਿਲਣ `ਤੇ ਬੈਂਕ ਅੱਗੇ ਧਰਨਾ

ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਖਾਲਸਾ ਦੀਵਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਨਾਂਅ ਹੇਠ ਚੱਲ ਰਹੀਆਂ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਦੇ ਅਧਿਆਪਕਾ ਨੂੰ ਮਹਿੰਗਾਈ ਦੇ ਜ਼ਮਾਨੇ ਵਿੱਚ ਆਰਥਿਕ ਤੰਗੀ ਦੇ ਚੱਲਦਿਆਂ ਬਹੁਤ ਭਾਰੀ ਮੁਸ਼ਕਲਾਂ ਆ ਰਹੀਆਂ ਹਨ।ਇੰਨਾਂ ਮੁਸ਼ਕਲਾਂ ਦੇ ਚਲਦਿਆਂ ਅੱਜ ਅਧਿਆਪਕਾਂ ਤੇ ਏਡਿਡ ਸਕੂਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਸਮੂਹ …

Read More »

ਲੋਕ ਮੋਰਚਾ ਪੰਜਾਬ ਵਲੋਂ ਸੂਬਾਈ ਜਥੇਬੰਦਕ ਕਨਵੈਨਸ਼ਨ 20 ਜਨਵਰੀ ਨੂੰ

ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਲੋਕ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਵੱਲੋਂ 20 ਜਨਵਰੀ ਦਿਨ ਐਤਵਾਰ ਨੂੰ ਸੂਬਾਈ ਜਥੇਬੰਦਕ ਕਨਵੈਨਸ਼ਨ ਸਥਾਨਕ ਟੀਚਰਜ਼ ਹੋਮ ਵਿਖੇ ਕੀਤੀ ਜਾ ਰਹੀ ਹੈ।ਇਸ ਦਿਨ ਨਵੀਂ ਸੂਬਾ ਕਮੇਟੀ ਦੀ ਚੋਣ ਕੀਤੀ ਜਾਵੇਗੀ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਅੱਜ ਸੰਸਾਰ ਸਾਮਰਾਜ …

Read More »

ਗੁਰੂ ਗੋਬਿੰਦ ਸਿੰਘ ਦੇ ਆਗਮਨ ਪੁਰਬ ਅਤੇ ਲੜਕੇ ਦੀ ਅਮਰੀਕਾ `ਚ ਪੜਾਈ ਦਾ ਕੀਤਾ ਸ਼ੁਕਰਾਨਾ

ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ ਹਰਪ੍ਰੀਤ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਆਗਮਨ ਦੀ ਖ਼ੁਸੀ ਅਤੇ ਆਪਣੇ ਲੜਕੇ ਦੀ ਅਮਰੀਕਾ ਵਿਖੇ ਪੜਾਈ ਦੇ ਸ਼ੁਕਰਾਨੇ ਵਜੋਂ ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ …

Read More »

ਗੁ. ਸਿੰਘ ਸਭਾ ਨੇ ਸ਼ਰਧਾ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਪੁਰਬ

ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦਸ਼ਮੇਸ ਪਿਤਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਐਨ.ਐਫ.ਐਲ ਕਲੌਨੀ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ਰਧਾ ਨਾਲ ਮਨਾਇਆ ਗਿਆ।ਸਿੰੰਘ ਸਾਹਿਬ ਗਿਆਨੀ ਫੂਲਾ ਸਿੰਘ ਮੁੱਖ ਗ੍ਰੰਥੀ ਤਖਤ ਸ਼੍ਰੀ ਕੇਸ਼ਗੜ ਸਾਹਿਬ ਅਨੰਦਪੁਰ ਸਾਹਿਬ ਅਤੇ ਭਾਈ ਸ਼ਮਿੰਦਰ ਸਿੰਘ ਰਾਗੀ …

Read More »

ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਵਿਸ਼ਵ ਪੱਧਰੀ ਹੜਤਾਲ 8 ਜਨਵਰੀ ਨੂੰ – ਪੂਹਲਾ

ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ ਵਲੋਂ ਵਿਸ਼ਵ ਪੱਧਰੀ ਹੜਤਾਲ ਦੇ ਸਬੰਧ ‘ਚ ਬਠਿੰਡਾ ਜ਼ੋਨ ਦੇ ਸਬ ਡਵੀਜ਼ਨ ਅਤੇ ਦਫਤਰਾਂ ਵਿੱਚ ਮੀਟਿੰਗਾਂ ਕਰ ਕੇ ਹੜਤਾਲ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ ਅਤੇ ਸਰਕਾਰ ਦੁਆਰਾ ਲੋਕ/ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਡੱਟ ਕੇ  ਸੰਘਰਸ਼ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਸਬ ਡਵੀਜਨ ਜੈਤੋ …

Read More »

ਲੋਕ ਸਭਾ ਚੋਣਾਂ 2019 – ਮੁੱਖ ਚੋਣ ਕਮਿਸ਼ਨਰ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ

ਚੰਡੀਗੜ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਇਥੇ ਪੰਜਾਬ, ਹਰਿਆਣਾ ਅਤੇ ਚੰਡੀਗੜ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਗਾਮੀ ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕਮਿਸ਼ਨ ਵਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਭ ਤੋਂ ਪਹਿਲਾਂ ਪੰਜਾਬ ਰਾਜ ਦੇ ਅਧਿਕਾਰੀਆਂ  ਨਾਲ ਮੀਟਿੰਗ ਕੀਤੀ ਗਈ।ਇਸ ਉਪਰੰਤ ਹਰਿਆਣਾ ਅਤੇ ਚੰਡੀਗੜ ਦੇ ਅਧਿਕਾਰੀਆਂ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਪੰਜਾਬ `ਚ ਪੂਰੀ `ਬੇਜ਼ਾਨ ਹੋਈ `ਆਪ` ਨਾਲ ਗਠਜੋੜ ਕਰਨ ਦੀ ਲੋਵ ਨਹੀਂ- ਮੁੱਖ ਮੰਤਰੀ ਚੰਡੀਗੜ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ …

Read More »