Oops! It appears that you have disabled your Javascript. In order for you to see this page as it is meant to appear, we ask that you please re-enable your Javascript!
Wednesday, March 20, 2019
ਤਾਜ਼ੀਆਂ ਖ਼ਬਰਾਂ

Daily Archives: January 10, 2019

ਸਿੱਖ ਸਦਭਾਵਨਾ ਦਲ ਕਰੇਗਾ `ਪੰਥ ਰੁਸ਼ਨਾਈਏ, ਨਰੈਣੂ ਭਜਾਈਏ` ਪੰਥਕ ਇਕੱਠ

PUNJ1001201905

ਸਿੱਖ ਕੌਮ ਨੂੰ ਨਿਰਾਸ਼ਤਾ `ਚੋਂ ਕੱਢ ਕੇ ਗੁਰੂ ਆਸ਼ੇ ਅਨੁਸਾਰ ਨਰੋਈ ਅਗਵਾਈ ਦਿਆਂਗੇ – ਭਾਈ ਵਡਾਲਾ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਸਦਭਾਵਨਾ ਦਲ ਨੇ ਨਨਕਾਣਾ ਸਾਹਿਬ ਦੇ ਪਹਿਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਸੋਚ ਨੂੰ ਸਮਰਪਿਤ ਹੋ ਕੇ 24 ਫਰਵਰੀ ਨੂੰ ਪਿੰਡ ਧਾਰੋਵਾਲੀ ਦੀ ਧਰਤੀ ਤੋਂ `ਪੰਥ ਰੁਸ਼ਨਾਈਏ ਨਰੈਣੂ ਭਜਾਈਏ` ਦੇ ਨਾਮ ਹੇਠ ਪੰਥਕ ਇਕੱਠ ਕਰਨ ... Read More »

ਮਾਸਿਕ ਇਕੱਤਰਤਾ `ਚ ਸਾਹਿਤਕਾਰਾਂ ਨੇ ਸੁਣਾਈਆਂ ਰਚਨਾਵਾਂ

PUNJ1001201904

ਧੂਰੀ, 10 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ)- ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਪਹਿਲਾਂ ਸ਼ੋਕ ਮਤੇ ਵਿੱਚ ਜਗਸੀਰ ਮੂਲੋਵਾਲ ਦੀ ਦਾਦੀ ਤੇਜ ਕੌਰ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਪਰੰਤ ਰਚਨਾਵਾਂ ਦੇ ਦੌਰ ਵਿੱਚ ਲਖਵਿੰਦਰ ਖੁਰਾਣਾ, ਸੁਰਜੀਤ ਰਾਜੋਮਾਜਰਾ, ਤੇਜਾ ... Read More »

ਸੇਵਾ ਕੇਂਦਰ ਫੀਸਾਂ `ਚ ਕੀਤਾ ਕਈ ਗੁਣਾ ਵਾਧਾ ਜਨਤਾ ਨਾਲ ਧੱਕਾ- ਤਰੁਣ ਚੁਗ

Tarun Chugh

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁਗ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਇੱਕ ਹੀ ਛੱਤ ਹੇਠਾਂ ਸਰਕਾਰੀ ਸੇਵਾਵਾਂ ਦੇਣ ਦੇ ਮਕਸਦ ਨਾਲ ਸੇਵਾ ਕੇਂਦਰਾਂ ਦੀ ਸ਼ੁਰਅੂਾਤ ਕੀਤੀ ਗਈ ਸੀ।ਲੇਕਿਨ ਕਾਂਗਰਸ ਦੀ ਕੈਪਟਨ ਸਰਕਾਰ ਨੇ ਆਉਂਦਿਆਂ ਹੀ 2147 ਸੇਵਾ ਕੇਂਦਰ ਵਿਚੋਂ 1647 ਬੰਦ ਕਰ ... Read More »

ਆਰਥਿਕ ਤੌਰ `ਤੇ ਕਮਜ਼ੋਰ ਉਚ ਵਰਗ ਨੂੰ 10 ਫੀਸਦ ਰਾਖਵਾਂਕਰਨ ਦੇਣ ਦੇ ਫੈਸਲੇ ਦਾ ਚਾਵਲਾ ਵਲੋਂ ਸਵਾਗਤ

Lakshmi Kanta Chawla

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਵਲੋਂ ਆਰਥਿਕ ਤੌਰ `ਤੇ ਕਮਜ਼ੋਰ ਉਚ ਵਰਗ ਨੂੰ 10 ਫੀਸਦ ਰਾਖਵਾਂਕਰਨ ਦੇਣ ਦੇ ਫੈਸਲੇ ਦਾ ਸਾਬਕਾ ਸਿਹਤ ਮੰਤਰੀ ਪੰਜਾਬ ਤੇ ਭਾਜਪਾ ਨੇਤਾ ਮੈਡਮ ਲਕਸ਼ਮੀ ਕਾਂਤਾ ਚਾਵਲਾ ਨੇ ਸਵਾਗਤ ਕੀਤਾ ਹੈ।ਅੱਜ ਜਾਰੀ ਬਿਆਨ ਵਿੱਚ ਉਨਾਂ ਕਿਹਾ ਕਿ ਇਸ ਫੈਸਲੇ ਨਾਲ ਉਚ ਵਰਗ ਨਾਲ ਸਬੰਧਤ ਗਰੀਬ ਪਰਿਵਾਰਾਂ ਦੀ ਚਿਰੋਕਣੀ ... Read More »

ਅਕਾਲੀ ਦਲ ਬਾਦਲ ਛੱਡ ਕੇ ਅਕਾਲੀ ਦਲ ਅੰਮ੍ਰਿਤਸਰ `ਚ ਕੀਤੀ ਸ਼ਮੂਲੀਅਤ

PUNJ1001201903

ਭੀਖੀ/ਮਾਨਸਾ 10 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਪਿੰਡ ਵਰੇ ਦੇ ਕ੍ਰਿਸ਼ਨ ਸਿੰਘ ਬਾਦਲ ਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ `ਚ ਸ਼ਾਮਲ ਹੋ ਗਏ ਹਨ।ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਮਾਘੀਂ ਮੇਲੇ ਮੋਕੇ ਕੀਤੀ ਜਾ ਰਹੀ ਮੀਰੀ-ਪੀਰੀ ਕਾਨਫਰੰਸ ਨੂੰ ਕਾਮਯਾਬ ਕਰਨ, ਲੋਕ ਸਭਾ ਚੋਣਾਂ ਸਬੰਧੀ ਅਤੇ ... Read More »

ਟਰੇਡ ਯੂਨੀਅਨਾਂ ਨੇ ਹੜਤਾਲ ਦੇ ਦੂਜੇ ਦਿਨ ਵੀ ਕੀਤਾ ਪ੍ਰਦਰਸ਼ਨ

PUNJ1001201902

ਰੇਲਵੇ ਫਾਟਕ `ਤੇ ਜਾਮ ਲਾ ਕੇ ਰੇਲ ਅਤੇ ਸੜਕੀ ਆਵਾਜਾਈ ਕੀਤੀ ਜਾਮ ਭੀਖੀ/ਮਾਨਸਾ 10 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਮੋਦੀ ਸਰਕਾਰ ਦੀਆਂ ਗਲ;ਤ ਨੀਤੀਆਂ ਦੇ ਖਿਲਾਫ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸੱਦੇ ਤਹਿਤ ਸੈਂਕਿੜਆਂ ਦੀ ਗਿੱਣਤੀ ਵਿੱਚ ਵਰਕਰਾਂ ਅਤੇ ਮੁਲਾਜ਼ਮਾਂ ਨੇ ਦੋ ਦਿਨਾਂ ਹੜਤਾਲ ਦੇ ਦੂਜੇ ਦਿਨ ਮਾਨਸਾ ਸ਼ਹਿਰ ਦੇ ਗੁਰਦੁਆਰਾ ਚੌਂਕ ਵਿੱਚ ਧਰਨਾ ... Read More »

ਮੌਜੂਦਾ ਡਿਗਰੀ ਕਾਲਜਾਂ ਨੂੰ ਡਿਪਲੋਮਾ ਕੋਰਸ ਸ਼ੁਰੂ ਕਰਨ ਦੀ ਆਗਿਆ ਦੇਣ ਲਈ ਏ.ਆਈ.ਸੀ.ਟੀ.ਈ ਦਾ ਧੰਨਵਾਦ

Anshu Kataria

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਕਾਊਸਿਲ ਫਾਰ ਟੈਕਨੀਕਲ ਐਜੂਕੇਸ਼ਨ (ਮਿਨਿਸਟਰੀ ਆਫ ਹਿਊਮਨ ਰਿਸੋਰਸ ਡਿਵੈਲਪਮੈਂਟ ਨਵੀਂ ਦਿੱਲੀ) ਨੇ ਅਕਾਦਮਿਕ ਸੈਸ਼ਨ 2019-20 ਦੇ ਲਈ ਦੇਸ਼ ਵਿੱਚ 10495 ਮੌਜੂਦਾ ਤਕਨੀਕੀ ਸੰਸਥਾਵਾਂ ਤੇ ਡੀਮਡ ਯੂਨੀਵਰਸਿਟੀਆਂ ਅਤੇ ਨਵੀਆਂ ਸ਼ੁਰੂ ਹੋਣ ਵਾਲੀਆਂ ਸੰਸਥਾਵਾਂ ਲਈ ਅਪਰੂਵਲ ਪ੍ੋਸੈਸ ਦੀ ਹੈਂਡ ਬੁੱਕ ਜਾਰੀ ਕੀਤੀ ਹੈ।ਸੈਸ਼ਨ 2019-20 ਲਈ ਆਨਲਾਈਨ ਅਰਜ਼ੀਆਂ 14 ਜਨਵਰੀ ਤੋ 3 ਫਰਵਰੀ 2019 ... Read More »

ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੈਂਸਿੰਗ ਚੈਂਪੀਅਨਸ਼ਿਪ ‘ਚ ਜੀ.ਐਨ.ਡੀ.ਯੂ ਤੇ ਪੰਜਾਬ ਯੂਨੀਵਰਸਿਟੀ ਮੋਹਰੀ

PUNJ1001201901

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਚਾਰ ਦਿਨਾਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੈਂਸਿੰਗ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ 2018-19 ਦੇ ਮੁਕਾਬਲੇ ‘ਚ ਪਹਿਲੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬ ਯੂਨੀਵਰਸਿਟੀ ਦੀ ਝੰਡੀ ਰਹੀ।ਦੋਵਾਂ ਯੂਨੀਵਰਸਿਟੀਆਂ ਦੇ ਖਿਡਾਰੀਆਂ ਦਾ ਗੋਲਡ ਮੈਡਲ ਤੇ ਕਬਜ਼ਾ ਹੋਇਆ।ਫੋਇਲ (ਪੁਰਸ਼) ਦੇ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਗੋਲਡ ਮੈਡਲ ਮਿਲਿਆ।ਜਦੋਂ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ ... Read More »

ਅਜੇ ਕਪੂਰ ਪੰਚਰਤਨਮ ਵਿਵਾਦ ਨਿਪਟਾਰਾ ਕਮੇਟੀ ਦੇ ਮੈਂਬਰ ਨਿਯੁੱਕਤ

Ajay Kapoor

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਉਦਯੋਗ ਤੇ ਕਾਮਰਸ ਵਿਭਾਗ (ਪਾਲਿਸੀ ਇਮਲੀਮੈਨਟੇਸ਼ਨ ਯੁੂਨਿਟ) ਵੱਲੋਂ ਬਣਾਈ ਗਈ ਸਰਕਲ ਪੱਧਰੀ ਵਿਵਾਦ ਨਿਪਟਾਰਾ ਕਮੇਟੀ ਲਈ ਅਜੈ ਕਪੂਰ ਪੰਚ ਰਤਨਮ ਵਾਸੀ ਬਸੰਤ ਐਵੀਨਿਊ ਨੂੰ ਬਤੌਰ ਇੰਡਸਟਰੀ ਮੈਂਬਰ ਨਾਮਜਦ ਕੀਤਾ ਗਿਆ ਹੈ।ਇਸ ਸਬੰਧੀ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਰਕਲ ਪੱਧਰੀ ਵਿਵਾਦ ਨਿਪਟਾਰਾ ਕਮੇਟੀ ਤਹਿਤ ਅੰਮ੍ਰਿਤਸਰ ਸਰਕਲ ਜਿਸ ... Read More »

ਸਵਾਇਨ ਫ਼ਲੂ ਨਾਲ ਨਜਿੱਠਣ ਲਈ ਬਲਾਕ ਪੱਧਰ ’ਤੇ ਆਈਸੋਲੇਸ਼ਨ ਵਾਰਡ ਬਣਾਏ – ਸਿਵਲ ਸਰਜਨ

IMGNOTAVAILABLE

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਿਹਤ ਵਿਭਾਗ ਵੱਲੋਂ ਸਵਾਇਨ ਫਲੂ ਵਰਗੀ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਇਸਦੇ ਇਲਾਜ ਲਈ ਸਾਰੇ ਬਲਾਕਾਂ ਦੇ ਸਰਕਾਰੀ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਬਣਾਏ ਜਾ ਚੁੱਕੇ ਹਨ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰਦੀਪ ਸਿੰਘ ਘਈ ਨੇ ਲੋਕਾਂ ਨੂੰ ਅਪੀਲ ਕੀਤੀ ... Read More »