Oops! It appears that you have disabled your Javascript. In order for you to see this page as it is meant to appear, we ask that you please re-enable your Javascript!
Wednesday, March 20, 2019
ਤਾਜ਼ੀਆਂ ਖ਼ਬਰਾਂ

Daily Archives: January 11, 2019

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

PUNJ1101201908

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸਾਹਿਬੇ ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਪੂਰੀ ਖਾਲਸਾਈ ਸ਼ਾਨ ਅਤੇ ਪੰਥਕ ਰਵਾਇਤ ਨਾਲ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ... Read More »

ਪਠਾਨਕੋਟ ਵਿਖੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁੱਕਾਈ

PUNJ1101201907

ਪਠਾਨਕੋਟ 11 ਜਨਵਰੀ (ਪੰਜਾਬ ਪੋਸਟ  ਬਿਊਰੋ) – ਮਲਟੀਪਰਪਜ ਖੇਡ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਅਤੇ ਜਿਸ ਦੋਰਾਨ ਜਿਲ੍ਹਾ ਪਠਾਨਕੋਟ ਦੇ 421 ਸਰਪੰਚਾਂ, 2435 ਪੰਚਾਂ , 91 ਪੰਚਾਇਤ ਸੰਮਤੀ ਮੈਬਰਾਂ ਅਤੇ 10 ਜਿਲ੍ਹਾ ਪ੍ਰੀਸ਼ਦ ਮੈਂਬਰਾਂ ਕੁੱਲ 2957 ਪ੍ਰਤੀਨਿਧੀਆਂ ਨੂੰ ਸਹੁੰ ਚੁਕਾਈ ਗਈ।ਸਮਾਰੋਹ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਮੁੱਖ ... Read More »

ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਗੁਰਦੁਆਰਾ ਨਾਨਕ ਸ਼ੀਤਲ ਕੁੰਡ ਦਾ ਰੱਖਿਆ ਨੀਂਹ ਪੱਥਰ

PUNJ1101201906

ਗੁਰਦੁਆਰਾ ਸਾਹਿਬ ਦੀ ਬਣੇਗੀ ਵਿਸ਼ਾਲ ਇਮਾਰਤ -ਲੌਂਗੋਵਾਲ ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ।ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਨੀਂਹ ਪੱਥਰ ਰੱਖਿਆ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ... Read More »

ਸਰਕਾਰੀ ਸੈਕੰਡਰੀ ਸਕੂਲ ਭੁੱਲਰ ਵਿਖੇ ਮਨਾਈ ਲੋਹੜੀ

PUNJ1101201905

ਬਟਾਲਾ, 11 ਜਨਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ, ਪੰਜਾਬੀ ਤੇ ਪੰਜਾਬੀ ਸੱਭਿਆਚਾਰ ਦੀ ਪਹਿਚਾਣ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਰਵਿੰਦਰ ਪਾਲ ਸਿੰਘ ਚਾਹਲ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਅਤੇ ਵਲੋਂ ਭੁੱਗੇ ਦੀ ਰਸਮ ਬਾਰੇ ਜਾਣਕਾਰੀ ਦਿੱਤੀ।ਉਨਾਂ ਕਿਹਾ ਕਿ ਹਰ ਪੰਜਾਬੀ ਖਾਸਕਰ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਪੰਜਾਬੀ ... Read More »

ਜਿਲ੍ਹਾ ਪ੍ਰਸ਼ਾਸਨ ਰਣਜੀਤ ਐਵੀਨਿੳੂ `ਚ ਅੱਜ ਮਨਾਏਗਾ ਲੋਹੜੀ ਮੇਲਾ – ਡਿਪਟੀ ਕਮਿਸ਼ਨਰ

PUNJ1101201904

ਮੇਲੇ ਦੌਰਾਨ ਮਸ਼ਹੂਰ ਖਾਣੇ ਦੇ ਲਗਾਏ ਜਾਣਗੇ ਸਟਾਲ ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਵਾਸੀਆਂ ਨਾਲ ਲੋਹੜੀ ਦੀਆਂ ਖੁਸ਼ੀਆਂ  ਸਾਂਝੀਆਂ ਕਰਨ ਲਈ ਅੱਜ ਜਿਲ੍ਹੇ ਵਿਚ ਪ੍ਰਸ਼ਾਸਨ ਵੱਲੋਂ ਲੋਹੜੀ ਮੇਲਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮਿਲ ਹੋਣ ਲਈ ਸਾਰੇ ਜਿਲ੍ਹਾ ਵਾਸੀਆਂ ਨੂੰ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਖੁੱਲਾ ਸੱਦਾ ਦਿੱਤਾ ਗਿਆ ਹੈ।ਰਣਜੀਤ ਐਵੀਨਿੳੂ ਦੇ ਪਾਈਟੈਕਸ ... Read More »

ਪੰਚਾਂ, ਸਰਪੰਚਾਂ, ਬਲਾਕ ਸਮੰਤੀ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਚੁੱਕਾਈ ਸਹੁੰ

PUNJ1101201902

ਚੁਣ ਕੇ ਆਈਆਂ ਔਰਤ ਨੂੰ ਕੰਮ ਕਰਨ ਦਾ ਮੌਕਾ ਦਿੱਤਾ ਜਾਵੇ – ਰੰਧਾਵਾ ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਦੇ 860 ਸਰਪੰਚਾਂ, 5628 ਪੰਚਾਂ, 9 ਪੰਚਾਇਤ ਸਮੰਤੀਆਂ ਦੇ 199 ਮੈਂਬਰਾਂ ਅਤੇ 1 ਜਿਲ੍ਹਾ ਪ੍ਰੀਸ਼ਦ ਦੇ 25 ਮੈਂਬਰਾਂ  ਨੂੰ ਸਹੁੰ ਚੁਕਾਉਣ ਲਈ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ... Read More »

ਜਨਮ ਦਿਨ ਮੁਬਾਰਕ – ਅਗਮਜੋਤ ਸਿੰਘ ਸੰਧੂ

BD1101201901

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪਿੰਡ ਲੁੱਧੜ ਜਿਲਾ ਅੰਮ੍ਰਿਤਸਰ ਵਾਸੀ ਪਿਤਾ ਸੰਦੀਪ ਸਿੰਘ ਤੇ ਮਾਤਾ ਭੁਪਿੰਦਰ ਸਿੰਘ ਵਲੋਂ ਹੋਣਹਾਰ ਸਪੁੱਤਰ ਅਗਮਜੋਤ ਸਿੰਘ ਸੰਧੂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। Read More »

ਡੇਰਾ ਸਿਰਸਾ ਸਾਧ ਤਿੰਨ ਹੋਰਨਾਂ ਸਮੇਤ ਪੱਤਰਕਾਰ ਛੱੱਤਰਪਤੀ ਕਤਲ ਮਾਮਲੇ `ਚ ਦੋਸ਼ੀ ਕਰਾਰ- ਸਜ਼ਾ 17 ਨੂੰ

Sirsa-Sadh

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਧਵੀ ਜ਼ਬਰ ਜਿਨਾਹ ਮਾਮਲੇ `ਚ ਰੋਹਤਕ (ਹਰਿਆਣਾ) ਦੀ ਸੁਨਾਰੀਆ ਜੇਲ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਸਾਧ ਗੁਰਮੀਤ ਰਾਮ ਰਹੀਮ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਸਪੈਸ਼ਲ ਸੀ.ਬੀ.ਆਈ ਅਦਾਲਤ ਵਲੋਂ ਤਿੰਨ ਹੋਰਨਾਂ ਸਮੇਤ ਪੱਤਰਕਾਰ ਛੱਤਰਪਤੀ ਕਤਲ ਮਾਮਲੇ `ਚ ਦੋਸ਼ੀ ਕਰਾਰ ਦੇ ਦਿੱਤਾ ਗਿਆ।ਅੱਜ ਪੰਚਕੁਲਾ ਵਿਖੇ ਸੀ.ਬੀ.ਆਈ ਕੋਰਟ ਨੇ ... Read More »

ਰੁੱਤ ਫਿਰੀ ਵਣ ਕੰਬਿਆ

Deep Davinder Singh

     ਬੀਬੀ ਦੇ ਮੱਠਾ-ਮੱਠਾ ਹੂੰਗਣ ਦੀ ਅਵਾਜ਼ ਸਾਰੀ ਰਾਤ ਮੇਰੇ ਕੰਨਾਂ ’ਚ ਪੈਂਦੀ ਰਹੀ ਹੈ।ਹੁਣ ਤੱਕ ਕਈ ਵਾਰੀ ਕੰਧ ਵੱਲ ਪਾਸਾ ਪਰਤ ਕੇ ਤੇ ਕਈ ਵਾਰੀ ਮੂੰਹ ਸਿਰ ਵਲੇਟ ਕੇ ਵੀ ਸੌਣ ਦਾ ਯਤਨ ਕਰਦਾ ਰਿਹਾ ਹਾਂ।ਕਦੀ-ਕਦੀ ਥੋੜ੍ਹੀ ਜਿਹੀ ਅੱਖ ਲੱਗਦੀ ਵੀ ਸੀ।ਫਿਰ ਅਬੜਵਾਹੇ ਉੱਠ ਬੈਠਦਾ ਸਾਂ।ਉੱਪਰ ਲਏ ਲੀੜੇ ਨੂੰ ਪਾਸੇ ਕਰਕੇ ਲਾਗਲੇ ਕਮਰੇ ’ਚ ਲੇਟੀ ਬੀਬੀ ਨੂੰ ਵੇਖਣ ਚਲਾ ... Read More »

ਚੁੱਪ

Jeet Kadonwala

ਸਿਖਰ ਦੁਪਹਿਰੇ ਧੁੱਪ ਗਵਾਚੀ ਨਹੀਂ ਲੱਭਣੀ ਰੌਲੇ ਅੰਦਰ ਚੁੱਪ ਗਵਾਚੀ ਨਹੀਂ ਲੱਭਣੀ। ਸ਼ਾਮ ਸਵੇਰੇ ਨਹੀਂ ਜੇ ਲੱਭਦੀ ਲੋਕਾਂ ਨੂੰ ਹੋਸ਼ ਹਨੇਰੇ ਘੁੱਪ ਗਵਾਚੀ ਨਹੀਂ ਲੱਭਣੀ।   ਤੇਜ਼ ਬੜਾ ਹੈ ਝੱਖੜ ਅੱਜਕਲ ਫੈਸ਼ਨ ਦਾ ਦੇਖ ਲਿਓ ਜੇ ਗੁੱਤ ਗਵਾਚੀ ਨਹੀਂ ਲੱਭਣੀ। ਸ਼ੱਕ ਹੈ ਓਹਨੂੰ ਸੱਚ ਦੀ ਆਦਤ ਮਾਰ ਗਈ ਲਾਸ਼ ਤੂੜੀ ਦੇ ਕੁੱਪ ਗਵਾਚੀ ਨਹੀਂ ਲੱਭਣੀ। ਸੱਚੀ ਗੱਲ ਦਮਾਂ ਦੇ ਨਾਲ ... Read More »