Tuesday, March 26, 2024

Daily Archives: January 11, 2019

ਦਿਲ ਦੀ ਅਮੀਰੀ

ਦਿਲ ਦੀ ਅਮੀਰੀ ਨਾਲ ਬੰਦਾ ਅਮੀਰ ਹੁੰਦਾ, ਪੈਸੇ ਵਾਲੇ ਕਈ ਰੋਂਦੇ ਕੁਰਲਾਂਵਦੇ ਨੇ। ਮਰ ਗਏ, ਲੁੱਟੇ ਗਏ, ਕੱਖ ਪੱਲੇ ਨਹੀਂ ਸਾਡੇ, ਰਾਗ ਹਰ ਵੇਲੇ ਇਹੀ ਅਲਾਪਦੇ ਨੇ। ਕੋਠੀਆਂ ਕਾਰਾਂ ਤੇ ਖਾਣ-ਪੀਣ ਸ਼ਾਹੀ, ਫਿਰ ਵੀ ਤੰਗੀਆਂ ਤੁਰਸ਼ੀਆਂ ਗਿਣਾਂਵਦੇ ਨੇ। ਖਾਲੀ ਹੱਥ ਆਏ ਤੇ ਖਾਲੀ ਹੱਥ ਜਾਣਾ, ਸੁਖਬੀਰ ਇਹ ਕਿਉਂ ਮਨੋਂ ਵਿਸਾਰਦੇ ਨੇ।         ਸੁਖਬੀਰ ਸਿੰਘ ਖੁਰਮਣੀਆਂ ਅੰਮ੍ਰਿਤਸਰ। ਮੋ …

Read More »

Punjab, Haryana enter KIYG U-17 hockey semi-finals

Mumbai, Jan 10 (Punjab Post Bueau) –  Punjab and Haryana recorded big wins to enter the boys Under-17 semi- finals of the Khelo India Youth Games hockey tournament at the Mahindra Hockey Stadium here on Thursday.             Completing the line-up in this section were Uttar Pradesh and Odisha who also had easy closing pool engagements.             In Pool B, Punjab thrashed Jharkhand 9-4 and Haryana overpowered Chandigarh 4-0. …

Read More »

ਖਾਲਸਾ ਹਾਕੀ ਅਕੈਡਮੀ ਦੀਆਂ 5 ਖਿਡਾਰਣਾਂ ਦੀ ਨੈਸ਼ਨਲ ਕੈਂਪ ਲਈ ਚੋਣ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਅਧੀਨ ਚਲ ਰਹੀ ਖ਼ਾਲਸਾ ਹਾਕੀ ਅਕਾਦਮੀ (ਲੜਕੀਆਂ) ਦੀਆਂ 5 ਖਿਡਾਰਣਾਂ ਦੀ ਲਖਨਊ ਵਿਖੇ ਹੋਣ ਜਾ ਰਹੀ ਕੌਮੀ ਹਾਕੀ ਟੀਮ ਦੀ ਚੋਣ ਲਈ ਲਗਾਏ ਜਾ ਰਹੇ ਕੈਂਪ ’ਚ ਚੁਣੀਆਂ ਗਈਆਂ ਹਨ।ਇੰਨ੍ਹਾਂ ਖਿਡਾਰਣਾਂ ਦੀ ਚੋਣ ਸਖ਼ਤ ਸਿਖਲਾਈ ਅਤੇ ਉਨ੍ਹਾਂ ਵੱਲੋਂ ਪਿਛਲੇ ਸਮੇਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਸੰਭਵ ਹੋਈ …

Read More »

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸਵੇਰ ਦੇ ਨਿਤਨੇਮ ਮਗਰੋਂ ਅਰਦਾਸ ਬੇਨਤੀ ਕੀਤੀ ਗਈ।ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਿ 10 ਜਨਵਰੀ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਵਿਖੇ ਸਿੱਖ ਕਤਲੇਆਮ ਦੇ ਸਾਰੇ …

Read More »

ਸ਼ਬਦ ਗੁਰੂ ਯਾਤਰਾ ਗੁ. ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ।ਸ਼ਬਦ ਗੁਰੂ ਯਾਤਰਾ ਅੱਜ ਚੌਥੇ ਦਿਨ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੁਵਿੰਡ ਤੋਂ ਅਗਲੇ ਪੜਾਅ ਲਈ ਰਵਾਨਾ …

Read More »

ਮਹਾਰਾਸ਼ਟਰ ਦੇ ਚੈਅਰਮੈਨ ਤੇ ਵਿਧਾਇਕ ਪ੍ਰਸ਼ਾਂਤ ਠਾਕੁਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਦੇ ਸੀਨੀਅਰ ਭਾਜਪਾ ਆਗੂ, ਵਿਧਾਇਕ ਅਤੇ ਮਹਾਰਾਸ਼ਟਰ ਸ਼ਹਿਰੀ ਅਤੇ ਇੰਡਸਟਰੀਅਲ ਡਿਵੈਲਪਮੈਟ ਕਾਰਪੋਰੇਸ਼ਨ (ਸੀ.ਆਈ.ਡੀ.ਸੀ.ਓ) ਦੇ ਚੇਅਰਮੈਨ ਪ੍ਰਸ਼ਾਂਤ ਠਾਕੁਰ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸਿਰੋਪਾਓ ਬਖਸ਼ਿਸ਼ ਕੀਤਾ ਗਿਆ।ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

ਐਮ.ਐਮ ਸ਼ਰਮਾ ਜਲੰਧਰ ਦੂਰਦਰਸ਼ਨ ਕੇਂਦਰ `ਚ ਨਿਰਦੇਸ਼ਕ ਸਮਾਚਾਰ ਬਣੇ

ਜਲੰਧਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਮਨਮੋਹਨ ਸ਼ਰਮਾ ਨੂੰ ਤਰੱਕੀ ਦੇ ਕੇ ਜਲੰਧਰ ਦੂਰਦਰਸ਼ਨ ਕੇਂਦਰ `ਚ ਨਿਰਦੇਸ਼ਕ ਸਮਾਚਾਰ ਨਿਯੁੱਕਤ ਕੀਤਾ ਹੈ।ਉਨ੍ਹਾਂ ਨੇ ਬੀਤੀ 1 ਜਨਵਰੀ ਤੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਇਸੇ ਕੇਂਦਰ ਵਿੱਚ ਜੁਆਇੰਟ ਡਾਇਰੈਕਟਰ ਅਤੇ ਡਿਪਟੀ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ।     ਸੰਨ 1983 `ਚ ਕੇਂਦਰੀ …

Read More »

NGO-‘Yatra Ek Rah’ felicitates film Actor Sudip Pandey

Mumbai, Jan. 10 (Punjab Post Bureau) – A program for economically weaker section students was organised by an NGO-‘Yatra Ek Rah’ at Ganesh Hall, Railway Police Headquarters, Ghatkopar Mumbai. NGO’s founder and President Mrs. Sucharita Kanakratnam Bhojpuri actor Sudip Pandey, whose forthcoming Hindi feature film ‘V for Victor’ is scheduled to be released in March 2019 was the chief guest. …

Read More »

ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਸਾਰਾ ਸਰਕਾਰੀ ਕੰਮ ਪੰਜਾਬੀ ਵਿੱਚ ਕਰਨ ਦੀ ਮੰਗ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੀ ਜਿਲਾ ਇਕਾਈ ਵਲੋਂ ਡਿਪਟੀ ਕਮਿਸ਼ਨਰ ਤੇ ਜਿਲਾ ਭਾਸ਼ਾ ਅਫ਼ਸਰ ਨੂੰ ਇਕ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਦਫ਼ਤਰਾਂ ਵਿਚ ਹੁੰਦੇ ਸਾਰੇ ਦਫ਼ਤਰੀ ਕੰਮ-ਕਾਜ ਨੂੰ ਪੰਜਾਬੀ ਭਾਸ਼ਾ ਵਿਚ ਕੀਤੇ ਜਾਣ ਨੂੰ ਯਕੀਨੀ ਬਣਾਉਣ ਅਤੇ ਸਰਕਾਰ ਦੀਆਂ ਵੈਬਸਾਈਟਾਂ ਵਿਚ ਉਪਲਬਧ ਕਰਵਾਈ ਗਈ ਸੂਚਨਾ ਅੰਗਰੇਜ਼ੀ ਦੇ …

Read More »

ਦਿੱਲੀ ਦੀਆਂ ਸਿੱਖ ਸੰਗਤਾਂ ਨੇ `84 ਦੇ ਇਨਸਾਫ਼ ਲਈ ਕੀਤੀ ਅਰਦਾਸ

ਨਵੀਂ ਦਿੱਲੀ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਨਵੰਬਰ 1984 ਵਿਚ ਸਿੱਖ ਕੌਮ ਦੇ ਕਤਲੇਆਮ ਦੌਰਾਨ ਹਜ਼ਾਰਾਂ ਬੇਦੋਸ਼ੇ ਤੇ ਬੇਕਸੂਰ ਸਿੱਖ ਮਾਰੇ ਗਏ। ਇਸ ਸੰਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਾਰ ਭਰ ’ਚ ਸੰਗਤਾਂ ਨੂੰ ਇਨਸਾਫ ਲਈ ਅੱਜ ਅਰਦਾਸ ਕਰਨ ਦਾ ਸੁਨੇਹਾ ਦਿੱਤਾ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ …

Read More »