Oops! It appears that you have disabled your Javascript. In order for you to see this page as it is meant to appear, we ask that you please re-enable your Javascript!
Wednesday, March 20, 2019
ਤਾਜ਼ੀਆਂ ਖ਼ਬਰਾਂ

Daily Archives: January 12, 2019

ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ

Kanwal Dhillon

                ਜਦੋ ਵੀ ਕਦੀ ਹਰ ਛੋਟੇ ਜਾਂ ਵੱਡੇ ਵਿਅਕਤੀ ਦੀ ਜ਼ਿੰਦਗੀ ਵਿੱਚ ਦਾਨ ਕਰਨ ਦਾ ਸਮਾਂ ਆਉਂਦਾ ਹੈ ਤਾਂ ਹਰ ਇਨਸਾਨ ਆਪਣੀ ਹੈਸੀਅਤ ਮੁਤਾਬਕ ਦਾਨ ਕਰਨ ਲੱਗਿਆ ਵੀ ਕਈ ਵਾਰ ਸੋਚਦਾ ਹੈ।ਸਿਆਣਿਆ ਦਾ ਕਥਨ ਹੈ ਕਿ ਸਰੀਰ ਵੇਖ ਕੇ ਇਸ਼ਨਾਨ ਅਤੇ ਹੈਸੀਅਤ ਵੇਖ ਕੇ ਦਾਨ।ਪਰੰਤੂ ਇੱਕ ਵਾਰ ਵੀ ਨਹੀਂ ਸੋਚਿਆ ਉਸ ਰਹਿਬਰ ਨੇ ਆਪਣੀ ਕੌਮ ਅਤੇ ਦੇਸ਼ ਵਾਸਤੇ ਆਪਣਾ ਸਰਬੰਸ ... Read More »

ਖੁਸ਼ੀਆਂ ਦਾ ਤਿਉਹਾਰ – ਲੋਹੜੀ

Avtar Kainth

‘ ਇਸ਼ਰ ਆ ਦਲਿਦਰ ਜਾ, ਦੁਲਿਦਰ ਦੀ ਜੜ ਚੁੱਲੇ ਪਾ ’               ਪੰਜਾਬ ਦੇ ਤਿਉਹਾਰਾਂ ਵਿਚੋਂ ਇਕ ਤਿਉਹਾਰ ਲੋਹੜੀ ਹੈ ਜੋ ਕਿ ਸ਼ਗਨਾਂ ਅਤੇ ਖੁਸ਼ੀਆਂ ਭਰਪੂਰ ਤਿਉਹਾਰ ਹੈ।ਸਰਦੀਆਂ ਦੇ ਮੌਸਮ `ਚ ਹਾੜੀ ਦੀਆਂ ਫਸਲਾਂ ਦੇ ਪ੍ਰਫ਼ੁਲਿਤ ਹੁੰਦਿਆਂ ਮਾਘ ਮਹੀਨੇ ਤੋਂ ਇਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ।ਜਿਸ ਘਰ ਮੁੰਡੇ ਦਾ ਵਿਆਹ ਹੋਇਆ ਹੋਵੇ ਜਾਂ ਮੁੰਡਾ ਜੰਮਿਆ ਹੋਵੇ ਲੋਹੜੀ ਦਾ ਤਿਉਹਾਰ ਪੂਰੇ ... Read More »

ਪੁਰਾਤਣ ਪੰਜਾਬ

jasveer-sharma-dadahoor

ਸੀ ਸਾਰੇ ਦੀਨ ਧਰਮ ਦੇ ਪੱਕੇ, ਸੱਚ ਜ਼ਬਾਨੋਂ ਕਹਿੰਦੇ, ਨਾ ਭੇਦਭਾਵ ਨਾ ਵਿਤਕਰਾ, ਸਭ ਹੀ ਰਲ ਮਿਲ ਬਹਿੰਦੇ। ਵਿੱਚ  ਪਿੰਡਾਂ  ਦੇ  ਬੇਲੀਓ, ਸੀ ਹੁੰਦੀਆਂ ਸੱਥਾਂ, ਪਹਿਲਾਂ ਵਾਲੇ ਪੰਜਾਬ ਦੀਆਂ, ਕੀ ਕੀ ਗੱਲਾਂ ਦੱਸਾਂ। ਨਾ ਹੱਕ ਪਰਾਇਆ ਖਾਂਦੇ ਸਾਂ, ਨਾ ਨਿੰਦਿਆ ਕਰਦੇ, ਸੱਚੀ ਗੱਲ ਦੀ ਸਾਰੇ ਹੀ, ਸਨ ਹਾਮ੍ਹੀ ਭਰਦੇ। ਬਜ਼ੁਰਗਾਂ ਦੀਆਂ ਮੰਨਦੇ ਸਨ, ਓਦੋਂ ਸਾਰੇ ਈ ਮੱਤਾਂ, ਪਹਿਲਾਂ ਵਾਲੇ ਪੰਜਾਬ ... Read More »

ਸਰਦ ਰੁੱਤ ਦਾ ਤਿਉਹਾਰ – ਲੋਹੜੀ

Kanwal Dhillon

ਜ਼ਿੰਦਗੀ ਨੂੰ ਜੀਊਣ, ਰਸਮਾਂ ਰਿਵਾਜ਼ਾ ਨੂੰ ਨਿਭਾਉਣ ਅਤੇ ਤਿਉਹਾਰਾਂ ਨੂੰ ਮਨਾਉਣ ਵਿੱਚ ਪੰਜਾਬੀ ਹਮੇਸ਼ਾਂ ਹੀ ਸਭ ਤੋਂ ਅੱਗੇ ਰਹੇ ਹਨ।ਹਾਲਾਤ ਕਿਹੋ ਜਿਹੇ ਵੀ ਰਹੇ ਹੋਣ ਪੰਜਾਬੀ ਹਰ ਹਾਲ ਵਿੱਚ ਰੱਬ ਦੀ ਰਜ਼ਾ `ਚ ਰਾਜ਼ੀ ਰਹਿੰਦੇ ਹਨ।ਉਹ ਕਦੀ ਹਾਲਾਤਾਂ ਅਨੁਸਾਰ ਖੁੱਦ ਢਲ ਜਾਂਦੇ ਤੇ ਕਦੇ ਹਾਲਾਤਾਂ ਨੂੰ ਆਪਣੇ ਅਨੁਸਾਰ ਢਾਲ ਲੈਂਦੇ ਹਨ।ਗਰਮੀ-ਸਰਦੀ ਦੇ ਮੌਸਮ ਵੀ ਕੰਮ ਕਰਨ ਜਾਂ ਤਿਉਹਾਰ ਮਨਾਉਣ ਸਮੇਂ ... Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦੁੱਤੀ ਸ਼ਖ਼ਸੀਅਤ

Gobind Longowal

ਸਰਬੰਸਦਾਨੀ, ਸਾਹਿਬੇ-ਕਮਾਲ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੋਬਿੰਦ ਸਿੰਘ ਜੀ ਦੀ ਅਦੁੱਤੀ ਤੇ ਨੂਰਾਨੀ ਸ਼ਖ਼ਸੀਅਤ ਦੁਨੀਆਂ ਦੇ ਇਤਿਹਾਸ ਅੰਦਰ ਨਿਵੇਕਲੀ ਅਤੇ ਵਿਲੱਖਣ ਹੈ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਵਿਸ਼ਵ ਇਤਿਹਾਸ ਵਿਚ ਕ੍ਰਾਂਤੀਕਾਰੀ ਅਧਿਆਏ ਸਿਰਜਣ ਵਾਲਾ ਹੈ।ਦੁਨੀਆਂ ਦੇ ਕਲਮਕਾਰਾਂ ਨੇ ਗੁਰੂ ਸਾਹਿਬ ਜੀ ਦੀ ਉਸਤਤੀ ਕੀਤੀ ਹੈ, ਪ੍ਰੰਤੂ ਇਹ ਵੀ ਸੱਚ ਹੈ ਕਿ ਅਜੇ ਤੱਕ ਗੁਰੂ ਸਾਹਿਬ ਜੀ ਦੀ ਵਿਲੱਖਣ ਸ਼ਖ਼ਸੀਅਤ ... Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਸਲਾਨਾ ਸਮਾਗਮ ਕਰਵਾਇਆ

PUNJ1101201930

ਮਲੋਟ, 11 ਜਨਵਰੀ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗੀਤ ਸੰਗੀਤ, ਗਿੱਧਾ, ਭੰਗੜਾ, ਡਾਂਸ, ਅਤੇ ਸਭਿਆਚਾਰ ਦੀਆਂ ਝਲਕੀਆਂ ਰਾਹੀਂ ਪੂਰਾਂ ਰੰਗ ਬੰਨ੍ਹਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਪ੍ਰੋਫੈਸਰ ਵਾਈ.ਪੀ ਮੱਕੜ ਸਨ।ਜਿਨ੍ਹਾਂ ਦਾ ਸਾਹਿਤਕ ਖੇਤਰ ਵਿੱਚ ਬਹੁਤ ਵੱਡਾ ਯੋਗਦਾਨ ਹੈ।ਸਟੇਜ ਦੀ ਪੂਰੀ ਕਾਰਵਾਈ ਜਸਵਿੰਦਰ ... Read More »

ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਲੋਹੜੀ ਦਾ ਤਿਉਹਾਰ

PUNJ1101201929

ਅੰਮਿ੍ਤਸਰ, 11 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ।ਇਸ ਸਮੇਂ ਲੋਹੜੀ ਦੇ ਗੀਤ ‘ਸੁੰਦਰ ਮੁੰਦਰੀਏ’ ਗਾ ਕੇ ਦੁੱਲਾ ਭੱਟੀ ਦੀ ਯਾਦ ਨੂੰ ਤਾਜਾ ਕੀਤਾ ਗਿਆ। ਨੌਜੁਆਨ ਕਲਾਕਾਰਾਂ ਨੇ ਲੋਹੜੀ ਦੇ ਗੀਤ ਗਾ ਕੇ ਪ੍ਰੌਗਰਾਮ ਨੂੰ ਚਾਰ ਚੰਨ ... Read More »

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਤੋਂ ਅਗਲੇ ਪੜਾਅ ਲਈ ਰਵਾਨਾ

PUNJ1101201928

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪਸੋਟ-  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਪੰਜਵੇਂ ਦਿਨ ਗੁਰਦੁਆਰਾ ਬੀਬੀ ਰਜਨੀ ਜੀ, ਪੱਟੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਗਿਆਨੀ ਸਰੂਪ ਸਿੰਘ ... Read More »

20 ਦੀ ਬਰਨਾਲਾ ਰੈਲੀ ਲਈ ਸਮਰਾਲਾ ਤੋਂ ਵੱਡੀ ਗਿਣਤੀ `ਚ ਪੁੱਜਣਗੇ ਆਪ ਵਰਕਰ – ਜਗਤਾਰ ਦਿਆਲਪੁਰਾ

PUNJ1101201926

ਸਮਰਾਲਾ, 11 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – 2019 ਦੀਆਂ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਣ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ 20 ਜਨਵਰੀ ਨੂੰ ਮਾਲਵਾ ਜੋਨ ਦੀ ਵੱਡੀ ਰੈਲੀ ਬਰਨਾਲਾ ਵਿਖੇ ਕਰਨ ਜਾ ਰਹੇ ਹਨ, ਜਿਸ ਵਿੱਚ ਸਮਰਾਲਾ ਤੋਂ ਆਪ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀ: ਆਗੂ ਜਗਤਾਰ ... Read More »

Bhojpuri Super hit action hero Sudip Pandey’s Hindi film ‘V for Victor’ set to release in March

PUNJ1101201923

Mumbai,  Jan. 11 (Punjab Post Bureau) – In the recent past, Mithun Chakravarti’s film ‘Boxer’, Dharmendra’s film ‘Apne’, Priyanka Chopra’s film ‘Mary Kom’,Anurag Kashyap’s ‘Mukkabaaz’ based on boxing were debated and were very much in the news. Now Bhojpuri super hit action hero Sudip Pandey’s Hind film’V for Victor’ is slated to be released in March 2019. After working in ... Read More »