Friday, April 19, 2024

Daily Archives: January 12, 2019

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਤੋਂ ਵਿਸ਼ਾਲ ਨਗਰ ਕੀਰਤਨ

ਜੰਡਿਆਲਾ ਗੁਰੂ 11 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਰਬੰਸਦਾਨੀ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜ਼ਾਈ ਹੋਈ ਸੁੰਦਰ ਪਾਲਕੀ `ਚ ਸ਼ੁਸ਼ੋਭਿਤ ਕੀਤਾ ਗਿਆ ਸੀ।ਪਾਲਕੀ ਸਾਹਿਬ ਦੇ …

Read More »

ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੈਂਸਿੰਗ ਚੈਂਪੀਅਨਸ਼ਿਪ 2018-19 ਸੰਪਨ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੈਂਸਿੰਗ ਚੈਂਪੀਅਨਸ਼ਿਪ 2018-19 ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਪਨ ਹੋ ਗਈ।ਜਿਸ ਵਿਚ 53 ਪੁਰਸ਼ਾਂ ਅਤੇ 51 ਇਸਤਰੀਆਂ ਦੀਆਂ ਟੀਮਾਂ ਨੇ ਭਾਗ ਲਿਆ।ਐਲਾਨੇ ਗਏ ਨਤੀਜਿਆਂ ਅਨੁਸਾਰ ਪੁਰਸ਼ ਵਰਗ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪਹਿਲਾ, ਪੰਜਾਬ ਯੂਨੀਵਰਸਿਟੀ ਚੰਡੀਗੜ ਨੇ ਦੂਜਾ ਅਤੇ ਬੀ.ਆਰ.ਬੀ.ਏ.ਐਮ.ਯੂ.ਔਰੰਗਾਬਾਦ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਸੁਆਮੀ ਵਿਵੇਕਾਨੰਦ ਜੀ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਜਗਦੀਫ ਸਿੰਘ ਸੱਗੂ) – ਸੁਆਮੀ ਵਿਵੇਕਾਨੰਦ ਜੀ ਦੀ ਸਲਾਨਾ ਵਰ੍ਹੇਗੰਢ ਅਤੇ `ਨੈਸ਼ਨਲ ਯੂਥ ਡੇਅ` ਮਨਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਹੜੇ ਵਿੱਚ ਵਿਦਿਆਰਥੀਆਂ ਵੱਲੋਂ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਸੁਆਮੀ ਜੀ ਭਾਰਤ ਦੇ ਮਹਾਨ ਅਧਿਆਤਮਕ ਨੇਤਾਵਾਂ ਵਿੱਚੋਂ ਇੱਕ ਸਨ।ਉਹਨਾਂ ਨੇ ਪੱਛਮੀਂ ਦੇਸ਼ਾਂ ਲਈ `ਵੇਦਾਂਤ ਅਤੇ ਯੋਗਾ` ਦੀ ਭਾਰਤੀ ਫਿਲਾਸਫੀ ਦਾ ਦਰਵਾਜ਼ਾ …

Read More »

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਖਹਿਰਾ ਵਲੋਂ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਬ੍ਰਹਮਪੁਰਾ ਨਾਲ ਮੁਲਾਕਾਤ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਤੋਂ ਬਾਅਦ ਹੁਣ ਨਵੀਂ ਗਠਨ ਕੀਤੀ ਗਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਿਵਾਸ ਸਥਾਨ `ਤੇ ਉਨਾਂ ਨਾਲ ਤਕਰੀਬਨ 2 ਘੰਟੇ ਬੰਦ ਕਮਰਾ ਮੀਟਿੰਗ ਕੀਤੀ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਏ

ਬਾਬਾ ਲਾਲ ਸਿੰਘ ਭੀਖੀ ਵਲੋਂ ਪੰਜ ਪਿਆਰਿਆਂ ਦਾ ਸਿਰੋਪਾ ਪਾ ਕੇ ਸਵਾਗਤ ਭੀਖੀ/ਮਾਨਸਾ, 11 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਸਬਾ ਭੀਖੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਦਸ਼ਾਹ ਦਰਵੇਸ਼ ਪੁੱਤਰਾਂ ਦੇ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ …

Read More »

ਵੋਟ ਦੇ ਅਧਿਕਾਰ ਤੋਂ ਜਾਣੂੂ ਕਰਵਾਉਣ ਲਈ ਵਿਦਿਆਰਥੀਆਂ ਕੱਢੀ ਜਾਗਰਕਤਾ ਰੈਲੀ

ਭੀਖੀ/ਮਾਨਸਾ, 11 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਆਮ ਨਾਗਰਿਕਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਅੱਜ ਜ਼ਿਲ੍ਹਾ ਚੋਣ ਦਫ਼ਤਰ ਵਲੋ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਦੀ ਇਕ ਰੈਲੀ ਦਾ ਆਯੋਜਨ ਕੀਤਾ ਗਿਆ,  ਜਿਸ ਨੂੰ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ …

Read More »

ਸੇਵਾ ਕੇਂਦਰਾਂ `ਚ ਮਿਥੇ ਸਮੇਂ `ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ- ਅਪਨੀਤ ਰਿਆਤ

ਭੀਖੀ/ਮਾਨਸਾ, 11 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਉਨ੍ਹਾਂ ਦੇ ਕੀਤੇ ਕੰਮਾਂ ਦੀ ਜਾਣਕਾਰੀ ਲਈ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀ ਕਰਨ ਦੀ …

Read More »

ਡਾ. ਮੰਜੂ ਬਾਂਸਲ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ

ਭੀਖੀ,11 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ `ਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦੀ ਐਲਾਨੀ ਗਈ ਸੂਚੀ ਦੇ ਮੁਤਾਬਿਕ ਮਾਨਸਾ ਤੋਂ ਡਾ: ਮਨੋਜ ਬਾਲਾ ਬਾਂਸਲ (ਮੰਜੂ ਬਾਂਸਲ) ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੀ ਜ਼ਿਲ੍ਹਾ ਪ੍ਰਧਾਨ ਦੀ ਕਮਾਨ ਸੌਂਪੀ ਗਈ ਹੈ। ਇਸ ਖਬਰ ਨਾਲ ਪੂਰੇ ਮਾਨਸਾ ਜਿਲੇ੍ਹੇ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।ਮਾਨਸਾ ਸ਼ਹਿਰ ਵਿੱਚ ਕਾਂਗਰਸੀ ਵਰਕਰਾਂ ਦੇ ਵੱਡੇ …

Read More »

ਨੌਜਵਾਨਾਂ ਦੇ ਹਿੱਸੇ ਆਈ ਕਾਂਗਰਸ ਪਾਰਟੀ ਦੀ ਕਮਾਨ

ਅਰੁਣ ਵਧਾਵਨ ਸ਼ਹਿਰੀ ਅਤੇ ਖੁਸ਼ਬਾਜ ਜਟਾਣਾ ਦਿਹਾਤੀ ਦੇ ਪ੍ਰਧਾਨ ਬਣੇ ਬਠਿੰਡਾ, 11 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕਾਂਗਰਸ ਕਮਾਨ ਨੇ ਕਾਂਗਰਸ ਪਾਰਟੀ ‘ਚ ਭਾਰੀ ਫੇਰਬਦਲ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਦਿਸ਼ਾ ਨਿਰੇਦਸ਼ਾਂ ਤੇ ਜਰਨਲ ਸੈਕਟਰੀ ਅਸ਼ੋਕ ਗਹਿਲੋਤ ਵੱਲੋ ਪੰਜਾਬ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਜਿਲਾ ਪ੍ਰਧਾਨਾਂ ਨਿਯੁੱਕਤ ਕਰਦਿਆਂ ਲਿਸਟ ਜਾਰੀ ਕੀਤੀ ਗਈ, …

Read More »

ਵਿਜੇ ਇੰਦਰ ਸਿੰਗਲਾ ਨੇ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ, ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਸਹੁੰ

ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਹੇਠਲੇ ਪੱਧਰ ਤੱਕ ਪਹੁੰਚਾਉਣ ’ਚ ਪੰਚਾਇਤੀ ਰਾਜ ਸੰਸਥਾਵਾਂ ਦਾ ਰੋਲ ਅਹਿਮ ਬਠਿੰਡਾ, 11 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦੇ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੌਜੀ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਥਾਨਕ ਰਿਜ਼ੌਰਟ ਵਿਖੇ ਭਰਵੇਂ ਇਕੱਠ ਦੌਰਾਨ ਬਠਿੰਡਾ ਜ਼ਿਲ੍ਹੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਭਾਰਤੀ …

Read More »