Tuesday, April 16, 2024

Daily Archives: January 20, 2019

ਖੇਲੋ ਇੰਡੀਆ ਖੇਡਾਂ `ਚ ਪੰਜਾਬ ਦੇ ਤੀਰਅੰਦਾਜ਼ ਸੰਗਮਪ੍ਰੀਤ ਸਿੰਘ ਨੇ ਸੋਨਾ ਫੁੰਡਿਆ

ਖੇਡ ਮੰਤਰੀ ਰਾਣਾ ਸੋਢੀ ਤੇ ਵਧੀਕ ਮੁੱਖ ਸਕੱਤਰ ਵੱਲੋਂ ਸੂਬੇ ਦੇ ਖੇਡ ਦਲ ਨੂੰ ਮੁਬਾਰਕਬਾਦ ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੁਣੇ ਵਿਖੇ ਪਿਛਲੇ 12 ਦਿਨਾਂ ਤੋਂ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਆਖਰੀ ਦਿਨ ਅੱਜ ਪੰਜਾਬ ਨੇ ਤਿੰਨ ਤਮਗੇ ਜਿੱਤੇ।ਤੀਰਅੰਦਾਜ਼ੀ ਵਿੱਚ ਇਕ-ਇਕ ਸੋਨੇ ਤੇ ਕਾਂਸੀ ਅਤੇ ਕੁੜੀਆਂ ਦੀ ਹਾਕੀ ਨੇ ਇਕ ਕਾਂਸੀ ਦਾ ਤਮਗਾ ਜਿੱਤਿਆ।ਇਨਾਂ ਖੇਡਾਂ ਵਿੱਚ …

Read More »

ਪੰਜਾਬ `ਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸਬਸਿਡੀ ਦੇਵਾਂਗੇ – ਸੁੰਦਰ ਸ਼ਾਮ ਅਰੋੜਾ

ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦਿੱਤੀ ਜਾਵੇਗੀ ਤਾਂ ਜੋ ਉਦਯੋਗਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ।ਇਸ ਫੈਸਲੇ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਮੌਕੇ ਵੀ ਪੈਦਾ ਕੀਤੇ ਜਾ ਸਕਣਗੇ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ …

Read More »

ਭਗਵੰਤ ਮਾਨ ਨੇ ਮੇਰਾ ਤੇ ਸਮੂਹ ਪੰਜਾਬੀਆਂ ਦਾ ਦਿਲ ਜਿੱਤਿਆ – ਕੇਜਰੀਵਾਲ

ਬਰਨਾਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) -ਆਮ ਆਦਮੀ ਪਾਰਟੀ ਦੀ ਅੱਜ ਬਰਨਾਲਾ ਰੈਲੀ ਦੌਰਾਨ ਭਗਵੰਤ ਮਾਨ ਦੇ ਸ਼ਰਾਬ ਛੱਡਣ ਦੇ ਐਲਾਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਖ਼ਾਤਰ ਆਪਣੇ ਆਪ ਨੂੰ 24 ਘੰਟੇ ਸਮਰਪਿਤ ਕਰ ਕੇ ਮੇਰੇ ਸਮੇਤ ਪੂਰੀ ਦੁਨੀਆ ‘ਚ ਵੱਸਦੇ ਸਾਰੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ।ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪੰਜਾਬ ਦਾ …

Read More »

ਸ਼ਰਾਬ ਦਾ ਸਦਾ ਲਈ ਫਾਹਾ ਵੱਢ ਦਿੱਤਾ – ਭਗਵੰਤ ਮਾਨ

ਬਰਨਾਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ‘ਮੈਂ ਪੰਜਾਬ ਖਾਤਰ ਸਦਾ ਲਈ ਸ਼ਰਾਬ ਦਾ ਫਾਹਾ ਵੱਢ ਦਿੱਤਾ ਹੈ। ਆਪਣੀ ਮਾਂ ਦੇ ਸਾਹਮਣੇ ਵਾਅਦਾ ਕਰਦਾ ਹਾਂ ਕਿ ਅੱਜ ਤੋਂ ਤਨੋਂ, ਮਨੋਂ ਅਤੇ ਧਨੋਂ 24 ਘੰਟੇ ਪੰਜਾਬ ਦੀ ਸੇਵਾ ‘ਚ ਰਹਾਂਗਾ।ਆਮ ਆਦਮੀ ਪਾਰਟੀ ਵਲੋਂ ਬਰਨਾਲਾ ਵਿਖੇ ਆਯੋਜਿਤ ਰੈਲੀ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਠਾਠਾਂ ਮਾਰਦੇ ਇਕੱਠ …

Read More »

ਝਾੜੂ ਨੂੰ ਤੀਲਾ-ਤੀਲਾ ਕਰਨ ਵਾਲਾ ਕੋਈ ਪੈਦਾ ਨਹੀਂ ਹੋਇਆ – ਅਰਵਿੰਦ ਕੇਜਰੀਵਾਲ

ਆਮ ਲੋਕਾਂ, ਦਲਿਤਾਂ ਤੇ ਗਰੀਬਾਂ ਲਈ ਹਾਅ ਦਾ ਨਾਅਰਾ ਲਾ ਕੇ ਕੇਜਰੀਵਾਲ ਨੇ ਵਜਾਇਆ ਚੋਣ ਬਿਗਲ ਚੰਡੀਗੜ੍ਹ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਦੇ ਹੋਏ ਪੰਜਾਬ ਦੇ ਮੁੱਖ ਮੰਤਰੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ …

Read More »

ਜਨਮ ਦਿਨ ਮੁਬਾਰਕ – ਮੰਨਨ ਸਿੰਗਲਾ

ਪਟਿਆਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪਟਿਆਲਾ ਦੇ ਮੰਨਨ ਸਿੰਗਲਾ ਨੂੰ ਪਿਤਾ ਰੋਹਿਤ ਸਿੰਗਲਾ ਅਤੇ ਮਾਤਾ ਮੀਨਾਕਸ਼ੀ ਸਿੰਗਲਾ ਵਲੋਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।  

Read More »

ਰੂਹ ਦੀ ਖੁਰਾਕ ਹੈ ਸੂਫੀ ਗਾਇਕੀ – ਗੁਰਪ੍ਰੀਤ ਵਾਰਿਸ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) –  ਲੋਕ ਜਿੱਥੇ ਭੜਕਾਉ ਗਾਇਕੀ ਨੂੰ ਪਸੰਦ ਕਰਦੇ ਹਨ,  ਉੇਥੇ ਕੁੱਝ ਗਾਇਕ ਅਜਿਹੇ ਵੀ ਹਨ ਜੋ ਲੀਕ ਤੋ ਹਟ ਕੇ ਕੁੱਝ ਕਰਨਾ ਚਾਹੁੰਦੇ ਹਨ।ਇਕ ਨਰੋਏ ਸਮਾਜ ਦੀ ਸਿਰਜਣਾ ਤੇ ਨੋਜਵਾਨਾਂ ਨੂੰ ਹਥਿਆਰਾਂ ਵਾਲੀ ਗਾਇਕੀ ਤੋ ਹਟਾ ਕੇ ਇਕ ਚੰਗੀ ਸੇਧ ਦੇਣ ਵਾਲੇ ਗਾਇਕਾਂ ਵਿਚ ਇਕ ਨਾਮ ਗੁਰਪ੍ਰੀਤ ਵਾਰਿਸ ਹੈ।ਜੇ ਗੁਰਪ੍ਰੀਤ ਵਾਰਿਸ ਚਾਹੁੰਦਾ …

Read More »

ਐਨ.ਆਰ.ਆਈ ਨੇ ਸਰਕਾਰੀ ਸੀਨੀ. ਸੈਕੰ. ਸਕੂਲ ਦੇ ਵਿਕਾਸ ਕਾਰਜਾਂ ਲਈ ਦਿੱਤੀ ਮਾਲੀ ਮਦਦ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਸੀਨੀ. ਸੈਕੰ. ਸਕੂਲ ਹੇਰ ਦੇ ਵਿਕਾਸ ਕਾਰਜ਼ਾਂ ਲਈ ਇਸੇ ਹੀ ਪਿੰਡ ਦੇ ਅਮਰੀਕਾ ਵੱਸੇ ਗੁਰਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਆਪਣੇ ਨਾਨਾ ਸਵ: ਕਰਤਾਰ ਸਿੰਘ ਦੀ ਯਾਦ `ਚ ਪਿੰਡ ਦੇ ਸਕੂਲ ਲਈ 70 ਹਜ਼ਾਰ ਦੀ ਰਾਸ਼ੀ ਦਾਨ ਦਿੱਤੀ ਹੈ। ਇਸ ਪ੍ਰਿੰਸੀਪਲ ਸ਼੍ਰੀਮਤੀ ਰੂਬੀ ਮਹਾਜਨ, ਸ਼੍ਰੀਮਤੀ ਸਵਿੰਦਰ ਕੌਰ, ਸ਼੍ਰੀਮਤੀ ਅਮਨਬੀਰ ਕੌਰ …

Read More »

ਸਬ-ਇੰਸਪੈਕਟਰ ਰਮਿੰਦਰਪਾਲ ਸਿੰਘ ਨੂੰ ਲਾਇਆ ਇੰਸਪੈਕਟਰ ਦੀ ਤਰੱਕੀ ਦਾ ਸਟਾਰ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) –  ਸਥਾਨਕ ਥਾਣਾ ਬੀ-ਡਵੀਜਨ ਵਿਖੇ ਤਾਇਨਾਤ ਸਬ ਇੰਸਪੈਕਟਰ ਰਮਿੰਦਰਪਾਲ ਸਿੰਘ ਤਰੱਕੀ ਮਿਲਣ `ਤੇ ਇੰਸਪੈਕਟਰ  ਬਣ ਗਏ ਹਨ।ਉਨਾਂ ਨੂੰ ਸਟਾਰ ਲਗਾਉਣ ਦੀ ਰਸਮ ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਸੀ.ਪੀ ਇਸਵੈਸਟੀਗੇਸ਼ਨ ਜਗਮੋਹਨ ਸਿੰਘ (ਪੀ.ਪੀ.ਐਸ) ਨੇ ਅਦਾ ਕੀਤੀ।ਇਸ ਸਮੇਂ ਏ.ਸੀ.ਪੀ ਈਸਟ ਜਸਪ੍ਰੀਤ ਸਿੰਘ (ਪੀ.ਪੀ.ਐਸ) ਤੇ ਥਾਣਾ ਬੀ ਡਵੀਜਨ ਦੇ ਐਸ.ਐਚ.ਓ ਇੰਸਪੈਕਟਰ ਸੁਖਬੀਰ …

Read More »

ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ਵਿਖੇ ਮਿੰਨੀ ਪੈਨਸ਼ਨ ਅਦਾਲਤ 31 ਜਨਵਰੀ ਨੂੰ

ਪਠਾਨਕੋਟ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ਵਲੋਂ ਸਾਰੇ ਰੱਖਿਆ ਪੈਨਸ਼ਨਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨਾਂ ਨੇ ਆਪਣੇ ਪੈਨ ਕਾਰਡ ਦੀ ਫੋਟੋ ਕਾਪੀ ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਵਿਖੇ ਜਮ੍ਹਾ ਨਹੀਂ ਕਰਵਾਈ ਹੈ, ਉਹ ਜਲਦੀ ਤੋਂ ਜਲਦੀ ਆਪਣੇ ਪੈਨ ਕਾਰਡ ਦੀ ਫੋਟੋ ਕਾਪੀ ਜਮ੍ਹਾ ਕਰਵਾਉਣ।ਰੱਖਿਆ ਪੈਨਸ਼ਨ ਸੰਵਿਤਰਣ ਅਧਿਕਾਰੀ ਪਠਾਨਕੋਟ ਦੇ ਰਜਿੰਦਰ ਸਿੰਘ ਨੇ ਦੱਸਿਆ …

Read More »