Tuesday, March 26, 2024

Daily Archives: January 22, 2019

ਏ.ਕੇ ਸ਼ਰਮਾ ਪੰਜਾਬ ਅਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ

ਚੰਡੀਗੜ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਆਈ.ਆਰ.ਐਸ ਅਧਿਕਾਰੀ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਏ.ਕੇ ਸ਼ਰਮਾ ਨੂੰ ਪੰਜਾਬ ਅਥਲੈਟਿਕ ਐਸੋਸੀਏਸ਼ਨ ਦੀ ਆਮ ਚੋਣ ਮੀਟਿੰਗ ਦੌਰਾਨ ਅਗਲੇ ਚਾਰ ਸਾਲਾਂ ਲਈ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਚੋਣ ਵਿਚ ਸ਼ਰਮਾ ਨੇ 10 ਵੋਟਾਂ ਨਾਲ ਸਤਵੀਰ ਸਿੰਘ ਅਟਵਾਲ ਐਸ.ਪੀ ਨੂੰ ਹਰਾਇਆ।ਇਸ ਚੋਣ ਦੌਰਾਨ ਦੋ ਮੌਜੂਦਾ ਵਿਧਾਇਕਾਂ ਸਮੇਤ ਕੁੱਲ 48 …

Read More »

ਬ੍ਰਹਮਪੁਰਾ ਤੇ ਹੋਰ ਮੌਕਾਪ੍ਰਸਤਾਂ ਨੂੰ ਸ਼੍ਰੋਮਣੀ ਅਕਾਲੀ ਦਲ `ਚ ਵਾਪਸ ਨਹੀਂ ਲਿਆ ਜਾਵੇਗਾ – ਸੁਖਬੀਰ ਬਾਦਲ

ਕਿਹਾ ਬ੍ਰਹਮਪੁਰਾ ਨੇ ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਖਿਲਾਫ ਰਚੀ ਸਾਜ਼ਿਸ਼ ਤਰਨ ਤਾਰਨ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਪਾਰਟੀ ਨੂੰ ਵੰਡਣ ਤੇ ਕਮਜੋਰ ਕਰਨ ਦੀ ਸਾਜਿਸ਼ ਰਚੀ ਅਤੇ ਹੁਣ ਅਕਾਲੀ …

Read More »

ਮੇਅਰ ਰਿੰਟੂ ਤੇ ਵਿਧਾਇਕ ਡਾ. ਵੇਰਕਾ ਨੇ ਕੋਟ ਖਾਲਸਾ `ਚ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਮ ਸੱਗੂ)- ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਮਿਲ ਕੇ ਵਾਰਡ ਨੰ. 75 ਦੇ ਇਲਾਕੇ ਕੋਟ ਖਾਲਸਾ ਵਿਖੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ।ਇਸ ਸਮੇਂ ਵਿਧਾਨ ਸਭਾ ਹਲਕਾ ਪੱਛਮੀ ਦੀਆਂ ਨਗਰ ਨਿਗਮ ਵਾਰਡਾਂ ਦੇ ਕੌਂਸਲਰ ਸੁਖਦੇਵ ਸਿੰਘ ਚਾਹਲ, ਵਨੀਤ ਗੁਲਾਟੀ, ਸੁਰਜੀਤ ਸਿੰਘ ਗਿੱਲ, ਰਛਪਾਲ ਸਿੰਘ ਲਾਟੀ, ਹੀਰਾ …

Read More »

ਮੇਅਰ ਰਿੰਟੂ ਨੇ ਪੀ.ਬੀ.ਐਨ ਸਕੂਲ ਦੇ ਸਲਾਨਾ ਖੇਡ ਸਮਾਰੋਹ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਪੀ.ਬੀ.ਐਨ ਸੀਨੀਅਰ ਸੈਕੰਡਰੀ ਸਕੂਲ ਹਾਲ ਗੇਟ ਦੇ ਸਲਾਨਾ ਖੇਡ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਹਵਾ ਵਿੱਚ ਗੁਬਾਰੇ ਛੱਡ ਕੇ ਖੇਡਾਂ ਦਾ ਆਗਾਜ਼ ਕੀਤਾ।ਇਸ ਉਪਰੰਤ ਕਰਵਾਈਆਂ ਗਈਆਂ ਵੱਖ-ਵੱਖ ਖੇਡਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ।ਮੇਅਰ ਰਿੰਟੂ ਨੇ ਜੇਤੂਆਂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ।ਇਸ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਸ੍ਰੀ ਹਰਿਮੰਦਰ ਸਾਹਿਬ ਕੀਤੀ ਸੇਵਾ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦੇ ਸਬੰਧ ’ਚ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ 550 ਸਾਲਾ ਸ਼ਤਾਬਦੀ ਦੀ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ …

Read More »

ਜਿਲ੍ਹਾ ਮਾਨਸਾ ਦੀ ਮਾਨ ਮੈਡਮ ਜੋਸ਼ੀ ਨੂੰ ਮਿਲਿਆ ਰਾਸ਼ਟਰ ਪੱਧਰੀ ਦਾ ਸਨਮਾਨ

ਭੀਖੀ/ ਮਾਨਸਾ, 22 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਸਿੱਖਿਆ ਵਿਕਾਸ ਮੰਚ ਮਾਨਸਾ ਦੀ ਮੀਤ ਪ੍ਰਧਾਨ ਤੇ ਅੰਤਰਰਾਸ਼ਟਰੀ ਪੱਧਰ `ਤੇ ਸਿੱਖਿਆ ਦੇ ਖੇਤਰ `ਚ ਅਹਿਮ ਯੋਗਦਾਨ ਪਾਉਣ ਵਾਲੀ ਇੱਕ ਵਿਲੱਖਣ ਸ਼ਖ਼ਸੀਅਤ ਮੈਡਮ ਯੋਗਿਤਾ ਜੋਸ਼ੀ ਨੂੰ ਅੰਤਰਾਸ਼ਟਰੀ ਕੌਂਸਲ ਫਾਰ ਟੀਚਰ ਐਜੂਕੇਸ਼ਨ ਨੂੰ ਕੇਰਲਾ ਵਿੱਚ ਰਾਸ਼ਟਰ ਪੱਧਰੀ ਸਨਮਾਨ ਦਿੱਤਾ ਗਿਆ ਹੈ।ਜ਼ਿਲ੍ਹਾ ਨਿਵਾਸੀਆਂ ਨੇ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਮੈਡਮ …

Read More »

ਡੀ.ਏ.ਵੀ ਮਾਡਲ ਸਕੂਲ ਦੀ ਵਿਦਿਆਰਥਣ ਨੇ ਰਾਈਫ਼ਲ ਸ਼ੂਟਿੰਗ `ਚ ਸਿਰਜਿਆ ਇਤਿਹਾਸ

ਭੀਖੀ/ ਮਾਨਸਾ, 22 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਪੂਨੇ (ਮਹਾਰਾਸ਼ਟਰ) ਵਿਖੇ ਖੇਲੋ ਇੰਡੀਆ ਗੇਮਜ਼ 10ਮੀਟਰ ਸ਼ੂਟਿੰਗ ਈਵੈਂਟ ਵਿੱਚ ਪ੍ਰਦੀਪ ਕੌਰ ਦੋਦੜਾ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਮਗਾ ਪੰਜਾਬ ਦੀ ਝੋਲੀ ਪਾਇਆ ਹੈ।ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਪੱਧਰੀ ਪ੍ਰਾਪਤੀ ਕਰਕੇ ਇਤਿਹਾਸ ਸਿਰਜ ਦਿੱਤਾ ਹੈ।ਜਿਸ  ਨਾਲ ਉਸ ਨੇ ਆਪਣੇ ਮਾਤਾ ਪਿਤਾ, ਡੀ.ਏ.ਵੀ ਮਾਡਲ ਸਕੂਲ, ਜ਼ਿਲ੍ਹਾ ਮਾਨਸਾ ਅਤੇ ਪੰਜਾਬ ਦਾ …

Read More »

ਅਦਾਰਾ ਸੱਚੇ ਪਾਤਸ਼ਾਹ ਵਲੋਂ ਸਲਾਨਾ ਐਵਾਰਡ ਸਮਾਗਮ ਦਾ ਆਯੋਜਨ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਪੰਨੇ ਦਾ ਵਿਸ਼ੇਸ ਅੰਕ ਜਾਰੀ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ  ਐਵਾਰਡ ਸਮਾਗਮ ਰਸ਼ੀਅਨ ਸੈਂਟਰ ਫਾਰ ਸਾਇੰਸ ਐਂਡ ਕਲਚਰ 24, ਫਿਰੋਜਸ਼ਾਹ ਰੋਡ, ਨਵੀਂ ਦਿੱਲੀ ਵਿਖੇ ਕਰਵਾਇਆ ਗਿਆ।ਇਸ ਸਮਾਗਮ ਵਿਚ ਵੱਖ-ਵੱਖ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ …

Read More »

ਵਿਆਹ ਦੀ ਵਰੇਗੰਢ੍ਹ ਮੁਬਾਰਕ – ਅਮਰੀਕ ਸਿੰਘ ਤੇ ਬਲਵਿੰਦਰ ਕੌਰ

ਲੁਧਿਆਣਾ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਵਿਸ਼ਵਕਰਮਾ ਕਲੋਨੀ ਗਿੱਲ ਚੌਕ ਵਾਸੀ ਅਮਰੀਕ ਸਿੰਘ ਅਤੇ ਬਲਵਿੰਦਰ ਕੌਰ ਨੂੰ ਵਿਆਹ ਦੀ 30ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਗ਼ਜ਼ਲ

ਉਨ ਦੇ ਨਾਲ ਜੇ ਆਜੜੀ ਖੱਲ੍ਹ ਵੀ ਲਾਹੇਗਾ, ਲਾਜ਼ਮੀ ਗੀਤਾਂ ਵਿੱਚ ਬਾਗ਼ੀ ਸੁਰ ਆਏਗਾ। ਜਦ ਤੱਕ ਜਾਤ-ਧਰਮ ਦੇ ਨਾਂ ‘ਤੇ ਲੜ੍ਹਦਾ ਰਹੂ, ਇਹ ਬੰਦਾ ਮਾਨਵਤਾ ਦੀ ਧੌਣ ਝੁਕਾਏਗਾ। ਕਾਣੀ ਵੰਡ ਨਾ ਰੁਕੀ ਜੇ ਧੰਨ-ਕੁਬੇਰਾਂ ਦੀ, ਅਮੀਰ-ਗਰੀਬ ਦਾ ਪਾੜਾ ਵੱਧਦਾ ਜਾਏਗਾ। ਮੁੱਲ ਫਸਲਾਂ ਦਾ ਕਿਸ਼ਤ ਤਾਰਦੇ ਕਰਜ਼ੇ ਦੀ, ਨਾ ਫਾਹਾ ਲਊ ਕਿਸਾਨ ਨਾ ਜ਼ਹਿਰ ਹੀ ਖਾਏੇਗਾ। ਰੱਤ ਨੁੱਚੜਣੀ ਬੰਦ ਹੋ ਗਈ …

Read More »