Friday, April 19, 2024

Daily Archives: January 29, 2019

ਨੈਸ਼ਨਲ ਡੀ-ਵਾਰਮਿੰਗ ਦਿਵਸ 8 ਫਰਵਰੀ ਨੂੰ ਮਨਾਇਆ ਜਾਵੇਗਾ – ਡਿਪਟੀ ਕਮਿਸ਼ਨਰ

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਜਾਗਰੂਕਤਾ ਵੈਨ ਝੰਡੀ ਦੇ ਕੇ ਰਵਾਨਾ ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਡੀ-ਵਾਰਮਿੰਗ ਦਿਵਸ 8 ਫਰਵਰੀ ਦਿਨ ਸ਼ੁਕਰਵਾਰ ਅਤੇ ਮੋਪ-ਅੱਪ ਦਿਵਸ 14 ਫਰਵਰੀ ਦਿਨ ਵੀਰਵਾਰ ਨੂੰ ਮਨਾਇਆ ਜਾਵੇਗਾ, ਜਿਸ ਤਹਿਤ 1 ਤੋਂ 19 ਸਾਲ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਜਾਵੇਗੀ ਅਤੇ ਜਿਲ੍ਹਾ ਅੰਮਿ੍ਰਤਸਰ ਦੇ 1310 ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਲੱਗਭੱਗ …

Read More »

ਔਜਲਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ `ਚ ਸਫਾਈ ਮੁਹਿੰਮ ਸ਼ੁਰੂ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਹਸਪਤਾਲ ਇਹੋ ਜਿਹੀ ਸੰਸਥਾ ਹੈ ਜਿਥੋਂ ਮਰੀਜ ਨੇ ਸਿਹਤਯਾਬ ਹੋ ਕੇ ਆਪਣੇ ਘਰ ਪਰਤਣਾ ਹੁੰਦਾ ਹੈ।ਜਿਸ ਤਹਿਤ ਹਸਪਤਾਲਾਂ ਦੀ ਸਫਾਈ ਦੀ ਨੂੰ ਲੈ ਕੇ ਅੱਜ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਗੁਰੂ ਨਾਨਕ ਹਸਪਤਾਲ ਅਤੇ ਮੈਡੀਕਲ ਕਾਲਜ ਹਸਪਤਾਲ ਵਿੱਚ ਸਫਾਈ ਮੁਹਿੰਮ ਦਾ ਆਗਾਜ਼ ਕੀਤਾ।      ਔਜਲਾ ਨੇ ਕਿਹਾ ਕਿ ਗੁਰੂ ਨਾਨਕ ਹਸਪਤਾਲ ਦੇ …

Read More »

ਵਪਾਰਕ ਤੇ ਰਿਹਾਇਸ਼ੀ ਲਈ ਪਲਾਟਾਂ ਲਈ ਆਨਲਾਈਨ ਈ-ਆਕਸ਼ਨ 1 ਤੋਂ 10 ਫਰਵਰੀ ਤੱਕ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਤੇਜਿੰਦਰਪਾਲ ਸਿੰਘ ਪੀ.ਸੀ.ਐਸ ਮੁੱਖ ਪ੍ਰਸ਼ਾਸਕ ਪੁੱਡਾ/ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਹਵਾਨ ਲੋਕ ਆਨਲਾਈਨ ਈ-ਆਕਸ਼ਨ ਵਿੱਚ ਭਾਗ ਲੈ ਕੇ ਆਪਣੇ ਵਪਾਰ ਅਤੇ ਰਿਹਾਇਸ਼ੀ ਲਈ ਪਲਾਟ ਲੈ ਸਕਦੇ ਹਨ।ਉਨ੍ਹਾਂ ਕਿਹਾ 1 ਤੋਂ 10 ਫਰਵਰੀ ਤੱਕ ਵਪਾਰਿਕ ਬੂਥ, ਸੈਕਟਰ-3, ਰਣਜੀਤ ਐਵੀਨਿਊ ਅੰਮ੍ਰਿਤਸਰ, ਰਿਹਾਇਸ਼ੀ ਪਲਾਟ ਸਾਹਮਣੇ ਸਰੂਪ ਰਾਣੀ ਕਾਲਜ ਕੈਨਾਲ ਕਲੋਨੀ ਅੰਮਿ੍ਰਤਸਰ, ਸ਼ਾਪ ਅਤੇ …

Read More »

ਡੀ.ਜੀ.ਪੀ ਵਲੋਂ ਮਾਨਸਾ ਵਿਜੀਲੈਂਸ ਬਿਊਰੋ ਦੇ ਮੁਲਾਜ਼ਮ ਜਗਦੀਪ ਚਹਿਲ ਦਾ ਸਨਮਾਨ

ਭੀਖੀ/ਮਾਨਸਾ, 29 ਜਨਵਰੀ (ਪੰਜਾਬ ਪੋਸਟ – ਕਮਲ ਜ਼ਿਦਲ) – ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਵਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ, ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਭੂਮਿਕਾ ਨਿਭਾਉਣ ਬਦਲੇ ਮਾਨਸਾ ਵਿਜੀਲੈਂਸ ਬਿਊਰੋ ਦੇ ਮੁਲਾਜ਼ਮ  ਜਗਦੀਪ ਸਿੰਘ ਚਹਿਲ ਦਾ ਸਨਮਾਨ ਕੀਤਾ ਗਿਆ। ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਡੀ.ਜੀ.ਪੀ ਨੇ ਮੁਲਾਜ਼ਮ ਜਗਦੀਪ ਚਹਿਲ ਦੀ ਹੌਂਸਲਾ ਅਫਜ਼ਾਈ ਕਰਦੇ ਉਸ ਨੂੰ ਡੀ.ਜੀ.ਪੀ ਡਿਸਕ ਦੇ ਕੇ ਸਨਮਾਨਿਤ ਕੀਤਾ। …

Read More »

ਕਾਂਗਰਸੀ ਪਹਿਲਾਂ ਰਾਹੁਲ ਗਾਂਧੀ, ਕੈਪਟਨ ਤੇ ਜਾਖੜ ਦਾ ਟੈਸਟ ਕਰਵਾਉਣ – ਰਵੀ ਕਾਹਲੋਂ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਯੂਥ ਅਕਾਲੀ ਦਲ ਬਾਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਦਾਵਰ ਆਗੂਆਂ ਬਾਰੇ ਕੀਤੀ ਗਈ ਗਲਤ ਬਿਆਨਬਾਜ਼ੀ ਦਾ ਸਖਤ ਨੋਟਿਸ ਲੈਦਿਆਂ ਜ਼ੀਰਾ ਨੂੰ ਆਪਣੀ ਔਕਾਤ ’ਚ ਰਹਿਣ ਦੀ ਨਸੀਅਤ ਦਿੱਤੀ ਹੈ।ਉਸ ਵਲੋਂ ਅਕਾਲੀ ਆਗੂਆਂ ਦਾ ਡੋਪ ਟੈਸਟ ਕਰਵਾਉਣ ਦੀ ਦਿੱਤੀ ਚੁਣੌਤੀ …

Read More »

Vice President condoles the passing away of Shri George Fernandes

Delhi, Jan. 29 (Punjab Post Bureau) – The Vice President of India, Shri M. Venkaiah Naidu has condoled the passing away of former Defence Minister and the veteran politician, Shri George Fernandes today. In a message, he said that a long time socialist, trade unionist and an outstanding parliamentarian, Shri Fernandes had tirelessly worked for the empowerment of poor and …

Read More »

PM expresses condolences on the passing away of George Fernandes

Delhi, Jan. 29 (Punjab Post Bureau) – The Prime Minister Shri Narendra Modi has expressed condolences on the passing away of Mr. George Fernandes. The Prime Minister said, “George Sahab represented the best of India’s political leadership. Frank and fearless, forthright and farsighted, he made a valuable contribution to our country. He was among the most effective voices for the …

Read More »

ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ 1 ਤੇ 2 ਫਰਵਰੀ ਨੂੰ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ  – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ 1 ਅਤੇ 2 ਫ਼ਰਵਰੀ ਨੂੰ ਆਯੋਜਿਤ ਕੀਤੀ ਜਾ ਰਹੀ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸੱਕਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ …

Read More »

ਸ਼ਬਦ ਗੁਰੂ ਯਾਤਰਾ ਗੁ. ਪਾਤਸ਼ਾਹੀ ਛੇਵੀਂ ਨਥਾਣਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ  – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਨਥਾਣਾ ਤੋਂ ਅਗਲੇ ਪੜਾਅ ਗੁਰਦੁਆਰਾ ਹਾਜ਼ੀਰਤਨ ਸਾਹਿਬ ਬਠਿੰਡਾ ਲਈ ਰਵਾਨਾ ਹੋਈ।ਗੁਰਦੁਆਰਾ …

Read More »

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਮਰਾਲਾ ’ਚ ਨੁੱਕੜ ਨਾਟਕ ਦੀ ਪੇਸ਼ਕਾਰੀ

ਸਮਰਾਲਾ, 29 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਚੋਣ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸਮਰਾਲਾ ਮਿਸ ਗੀਤਿਕਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਵਿਹਹਾਰਕ ਤੇ ਪ੍ਰਭਾਵ ਰਹਿਤ ਵੋਟਾਂ ਪਾਉਣ ਸਬੰਧੀ ਉਤਸ਼ਾਹਿਤ ਕਰਨ ਲਈ ਵਾਰਡ ਨੰ. 11 ਰਾਮਾ ਮੰਡੀ ਸਮਰਾਲਾ ਵਿਖੇ ‘ਤੁਹਾਡੀ ਵੋਟ ਤੁਹਾਡੀ ਅਵਾਜ਼’ ਵਿਸ਼ੇ ’ਤੇ ਨੁਕੜ ਨਾਟਕ ਖੇਡਿਆ ਗਿਆ।ਸਵੀਪ ਨੋਡਲ ਅਫਸਰ-ਕਮ-ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ …

Read More »