Thursday, March 28, 2024

Monthly Archives: January 2019

ਮੀਂਹ ਤੇ ਤੇਜ਼ ਹਵਾਵਾਂ ਨਾਲ ਠੰਡ ਵਧੀ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੂ) – ਉਤਰੀ ਭਾਰਤ ਦੇ ਪ੍ਰਬਤੀ ਖੇਤਰਾਂ ਵਿੱਚ ਹੋਈ ਬਰਫਬਾਰੀ ਦੇ ਚੱਲਦਿਆਂ ਜਿਥੇ ਪਹਿਲਾਂ ਹੀ ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੂ) – ਉਤਰੀ ਭਾਰਤ ਦੇ ਪ੍ਰਬਤੀ ਖੇਤਰਾਂ ਵਿੱਚ ਹੋਈ ਬਰਫਬਾਰੀ ਦੇ ਚੱਲਦਿਆਂ ਜਿਥੇ ਪਹਿਲਾਂ ਹੀ ਤਾਪਮਾਨ `ਚ ਕਮੀ ਆਈ ਹੋਈ ਸੀ, ਉਥੇ ਕੱਲ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਤੜਕੇ ਸਵੇਰੇ ਸ਼ੁਰੂ ਹੋਏ …

Read More »

ਬੀ.ਬੀ.ਕੇ ਡੀ.ਏ.ਵੀ ਦੀ ਜੂਡੋ ਖਿਡਾਰਨ ਗੁਰਪਿੰਦਰ ਕੌਰ ਨੇ ਜਿੱਤਿਆ ਸਿਲਵਰ ਮੈਡਲ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਮਿਸ ਗੁਰਪਿੰਦਰ ਕੌਰ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ ਵਿੱਚ 78 ਕਿਲੋ ਕੈਟਾਗਿਰੀ ਵਿੱਚ ਸਿਲਵਰ ਮੈਡਲ ਪ੍ਰਾਪਤ ਕੀਤਾ।ਚੰਡੀਗੜ੍ਹ ਵਿਖੇ ਦਸੰਬਰ `ਚ ਹੋਈ ਇਸ ਚੈਂਪੀਅਨਸ਼ਿਪ ਵਿੱਚ ਮਿਸ ਰਾਜਵਿੰਦਰ ਕੌਰ ਅਤੇ ਜਸਕਰਨਪ੍ਰੀਤ ਕੌਰ ਨੇ ਵੀ ਇਸ ਹਿੱਸਾ ਲਿਆ ਸੀ। ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਜੇਤੂ ਖਿਡਾਰਨਾਂ ਨੂੰ …

Read More »

ਪਿੰਡ ਸਮਾਓਂ ਦੀ ਨਵੀਂ ਬਣੀ ਪੰਚਾਇਤ ਨੇ ਕੀਤੀ ਪਲੇਠੀ ਮੀਟਿੰਗ

ਭੀਖੀ/ ਮਾਨਸਾ, 21 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਪਿੰਡ ਸਮਾਓਂ ਦੀ ਨਵੀਂ ਬਣੀ ਪੰਚਾਇਤ ਦੀ ਪਲੇਠੀ ਮੀਟਿੰਗ ਸਰਪੰਚ ਪਰਮਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ।ਉਨਾਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਪਿੰਡ ਦੇ ਵਿਕਾਸ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਕਿਹਾ।ਉਨ੍ਹਾਂ ਪਿੰਡ ਦੀਆਂ ਸਮੱਸਿਆਵਾਂ ਜਿਵੇਂ ਅਵਾਰਾ ਪਸ਼ੂ ਨਸ਼ਿਆਂ ਸਬੰਧੀ ਜਾਗਰੂਕਤਾ ਅਤੇ ਗੰਦੇ ਪਾਣੀ …

Read More »

ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਪੰਚਾਇਤੀ ਚੋਣਾਂ ਦੇ ਜੇਤੂਆਂ ਦਾ ਕੀਤਾ ਸਨਮਾਨ

ਪਾਰਟੀ ਵਲੋਂ ਲਾਈ ਜਾਵੇਗੀ ਪੰਚਾਇਤਾਂ ਦੇ ਅਧਿਕਾਰਾਂ ਤੇ ਕੰਮ ਦੇ ਢੰਗਾਂ ਬਾਰੇ ਵਰਕਸ਼ਾਪ ਭੀਖੀ/ ਮਾਨਸਾ, 21 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਲੋਂ ਕੱਲ ਪਿੰਡ ਸਮਾਓ ਵਿਖੇ ਪੰਚਾਇਤੀ ਚੋਣਾਂ ਦੌਰਾਨ ਲੋਕ ਪੱਖੀ ਵਿਕਾਸ ਮਾਡਲ ਦੇ ਅਜੰਡੇ `ਤੇ ਪਾਰਟੀ ਉਮੀਦਵਾਰਾਂ ਵਜੋਂ ਚੋਣ ਲੜਨ ਵਾਲੇ ਅਤੇ ਜੇਤੂ ਰਹੇ ਪੰਚਾਂ ਸਰਪੰਚਾਂ, ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਨਮਾਨ …

Read More »

ਕੈਬਨਿਟ ਮੰਤਰੀ ਸੋਨੀ ਨੇ ਫਤਾਹਪੁਰ ਵਿਖੇ ਚਰਚ ਦੇ ਹਾਲ ਲਈ ਦਿੱਤਾ 2 ਲੱਖ ਦਾ ਚੈਕ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਪਿੰਡ ਫਤਾਹਪੁਰ ਵਿਖੇ ਚਰਚ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਵਿੱਚ ਹਾਜਰੀ ਭਰੀ ਅਤੇ ਚਰਚ ਦੇ ਹਾਲ ਦੇ ਨਿਰਮਾਣ ਲਈ 2 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ।      ਸੋਨੀ ਨੇ ਆਪਣੇ ਸੰਬੋਧਨ `ਚ ਕਿਹਾ ਕਿ ਜੇਕਰ ਹੋਰ ਵੀ ਚਰਚ ਦੇ ਨਿਰਮਾਣ ਲਈ ਰਾਸ਼ੀ …

Read More »

ਗੁਰੂ ਨਾਨਕ ਸਟੇਡੀਅਮ `ਚ 26 ਜਨਵਰੀ ਸਮਾਗਮ ਦੀ ਰਿਹਰਸਲ ਦਾ ਡੀ.ਸੀ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਦਾ ਡਿਪਟੀ  ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਾਇਜਾ ਲਿਆ ਅਤੇ ਵੱਖ-ਵੱਖ ਅਧਿਕਾਰੀਆਂ ਨਾਲ ਗਣਤੰਤਰ ਦਿਵਸ  ਦੀਆਂ ਤਿਆਰੀਆਂ ਨੁੂੰ ਲੈ ਕੇ ਮੀਟਿੰਗ ਕੀਤੀ।  ਡਿਪਟੀ ਕਮਿਸ਼ਨਰ ਨੇ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਵੀ ਵੇਖਿਆ।ਸੰਘਾ ਨੇ ਦੱਸਿਆ …

Read More »

ਕਾਰਜਕਾਰਣੀ ਦੀ ਚੋਣ ਲਈ ਦਿੱਲੀ ਕਮੇਟੀ ਨੇ ਤੀਸ ਹਜ਼ਾਰੀ ਕੋਰਟ ’ਚ ਸਮੀਖਿਆ ਪਟੀਸ਼ਨ ਕੀਤੀ ਦਾਖਲ – ਸਿਰਸਾ

ਨਵੀਂ ਦਿੱਲੀ,  21 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਚੋਣਾਂ ਲਈ ਦਿੱਲੀ ਕਮੇਟੀ ਦੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਤੀਸ ਹਜ਼ਾਰੀ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਦਿੱਲੀ ਕਮੇਟੀ ਸਮੇਂ ਤੋਂ ਪਹਿਲਾਂ ਕਾਰਜਕਾਰਣੀ ਚੋਣਾਂ ਜੋ 19 ਫਰਵਰੀ ਨੂੰ ਹੋਣੀਆਂ ਹਨ, ਬਾਰੇ ਅਦਾਲਤ ਵੱਲੋਂ ਦਿੱਲੀ ਕਮੇਟੀ ਤੇ …

Read More »

‘ਕਰਮਾਂ ਵਾਲੀ ਮਾਂ’ ਫਿਲਮ ਦੀ ਸ਼ੂਟਿੰਗ ਸ਼ੁਰੂ

ਬਾਘਾ ਪੁਰਾਣਾ, 21 ਜਨਵਰੀ (ਪੰਜਾਬ ਪੋਸਟ – ਲੰਗੇਆਣਾ) – ਲੰਗੇਆਣਾ ਫਿਲਮ ਪ੍ਰੋਡਕਸ਼ਨ ਵੱਲੋਂ ਨਵੀਂ ਬਣਾਈ ਜਾ ਰਹੀ ਪੰਜਾਬੀ ਫੀਚਰ ਫਿਲਮ ‘ਕਰਮਾਂ ਵਾਲੀ ਮਾਂ’ ਜਿਸ ਦੇ ਲੇਖਕ ਸਾਧੂ ਰਾਮ ਲੰਗੇਆਣਾ ਅਤੇ ਇਸ ਦੇ ਡਾਇਰੈਕਟਰ ਅਤੇ ਨਿਰਦੇਸ਼ਕ ਪਵਨ.ਕੇ ਰਵੀ ਹਨ।ਫਿਲਮ ਦੀ ਸ਼ੂਟਿੰਗ ਦਾ ਸ਼ੁੱਭ ਮਹੂਰਤ ਪਿੰਡ ਲੰਗੇਆਣਾ ਪੁਰਾਣਾ ਵਿਖੇ ਹੋਇਆ। ਇਸ ਸਮੇਂ ਸਰਪੰਚ ਸੁਖਦੇਵ ਸਿੰਘ ਵੱਲੋਂ ਰਿਬਨ ਕੱਟਣ ਅਤੇ ਅਮਨ ਬਰਾੜ ਲੰਗੇਆਣਾ …

Read More »

ਪਿੰਗਲਾਵਾੜਾ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸਮਾਗਮ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਉਹਨਾਂ ਦੇ ਉਪਦੇਸ਼ਾਂ ਨੂੰ ਸਮਾਜ ਦੇ ਹਰ ਵਰਗ ਕੋਲ ਪਹੁੰਚਾਉਣ ਹਿਤ ਅੱਜ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਨੇੜੇ ਵੱਲਾ ਮੰਡੀ ਵਿਖੇ ਇਕ ਸਮਾਗਮ ਕੀਤਾ ਗਿਆ।ਜਿਸ ਵਿਚ ਮਕਬੂਲਪੁਰਾ ਇਲਾਕੇ ਦੇ ਸਿਟੀਜ਼ਨ ਫੋਰਮ ਵਿਦਿਆ ਮੰਦਰ ਸਕੂਲ ਅਤੇ ਪੁਰਾਣੇ ਸਿਵਲ ਸਰਜਨ ਦਫਤਰ ਦੇ …

Read More »