Friday, April 19, 2024

Daily Archives: February 2, 2019

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਐਨ.ਟੀ.ਐਸ.ਈ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੁ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਬੜੇ ਹੀ ਫਖਰ ਦੀ ਗੱਲ ਹੋਈ ਕਿ ਇਥੋਂ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਵੰਦਿਤ ਖੰਨਾ ਨੇ ਐਨ.ਸੀ.ਈ.ਆਰ.ਟੀ ਵੱਲੋਂ ਆਯੋਜਿਤ ਪ੍ਰੀਖਿਆ `ਨੈਸ਼ਨਲ ਟੈਲੈਂਟ ਸਰਚ ਪ੍ਰੀਖਿਆ` ਪਾਸ ਕੀਤੀ ਹੈ।ਉਹ ਹੁਣ ਮਈ 2019 ਵਿੱਚ ਹੋਣ ਵਾਲੀ ਪ੍ਰੀਖਿਆ ਲਈ ਚੁਣਿਆ ਗਿਆ ਹੈ।ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ …

Read More »

ਜਲਿਆਂਵਾਲਾ ਬਾਗ ਵਿਖੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਜਲਿਆਂਵਾਲਾ ਬਾਗ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ ਬਲੀਦਾਨ ਲਈ ਯਾਦ ਕੀਤਾ ਗਿਆ। ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ …

Read More »

ਓਟ ਸੈਂਟਰਾਂ `ਚ ਮੁਫ਼ਤ ਦਵਾਈ ਨਾਲ ਕੀਤਾ ਜਾ ਰਿਹੈ ਨਸ਼ਾ ਰੋਗੀਆਂ ਦਾ ਇਲਾਜ – ਡਾ. ਪ੍ਰਭਦੀਪ ਕੌਰ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ ਹਰੇਕ ਵੱਡੇ ਪਿੰਡ ਤੇ ਸ਼ਹਿਰ ਵਿਚ ਓਟ ਕਲੀਨਕ ਖੋਲ੍ਹੇ ਗੋਏ, ਜਿੱਥੇ ਕਿ ਨਸ਼ੇ ਦੇ ਰੋਗੀ ਨੂੰ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ।ਅੰਮ੍ਰਿਤਸਰ ਜਿਲ੍ਹੇ ਵਿਚ ਅਜਿਹੇ 17 ਓਟ ਕੇਂਦਰ ਚੱਲ ਰਹੇ ਹਨ। ਇਹ ਜਾਣਕਾਰੀ ਦਿੰਦੇ ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀਮਤੀ …

Read More »

ਫੋਟੋ ਵੋਟਰ ਸੂਚੀ 2019 ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਪੋ੍ਰਗਰਾਮ ਅਨੁਸਾਰ 01.01.2019 ਦੀ ਯੋਗਤਾ ਮਿਤੀ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਸਾਲ 2019 ਦੀ ਅੰਤਿਮ ਪ੍ਰਕਾਸ਼ਨਾ 31.01.2019 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਨਿਰਧਾਰਤ ਸਥਾਨਾਂ `ਤੇ ਕੀਤੀ ਗਈ ਹੈ।ਇਸ ਸੂਚੀ ਵਿੱਚ 31.10.2018 ਤੱਕ ਪ੍ਰਾਪਤ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਉਪਰੰਤ ਪ੍ਰਵਾਨ ਹੋਏ ਵੋਟਰਾਂ ਦੇ …

Read More »

ਯੂਨੀਵਰਸਿਟੀ ਦੇ 435 ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀਆਂ `ਚ ਨੌਕਰੀ ਲਈ ਚੋਣ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਮਲਟੀਨੈਸ਼ਨਲ ਕੰਪਨੀਆਂ ਨੇ ਹੁਣ ਫਿਰ ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ 435 ਵਿਦਿਆਰਥੀਆਂ ਨੂੰ ਭਰਤੀ ਕੀਤਾ, ਜੋ ਜੂਨ 2019 ਵਿੱਚ ਆਪਣੇ ਕੋਰਸ ਪਾਸ ਕਰਨ ਦੇ ਬਾਅਦ ਜੁਲਾਈ 2019 `ਚ  ਹਾਜਰੀ ਦੇਣਗੇ।ਜੀ.ਐਨ.ਡੀ.ਯੂ ਦੇ ਵਿਦਿਆਰਥੀਆਂ ਦੀ ਐਚ.ਡੀ.ਐਫ.ਸੀ ਬੈਂਕ, ਆਈ.ਸੀ.ਆਈ.ਸੀ.ਆਈ ਪਰੂੂਡੈਂਸ਼ੀਅਲ, ਬਰਜਰ ਪੇਂਟਸ, ਆਈ.ਓ.ਐਲ ਕੈਮੀਕਲਜ਼, ਜਰੋ ਐਜੂਕੇਸ਼ਨ, ਅਜ਼ੁਰ ਪਾਵਰ, ਬੰਦਨ ਬੈਂਕ, ਐਸ.ਐਂਡ.ਪੀ ਵਿੱਤ ਅਤੇ ਕਈ …

Read More »

ਅਧਿਆਪਕਾ ਸ਼੍ਰੀਮਤੀ ਬਲਵਿੰਦਰ ਕੌਰ ਨੂੰ ਵਿਦਾਇਗੀ ਪਾਰਟੀ ਦਿਤੀ

ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਵਿੱਚ ਲੰਬੇ ਸਮੇਂ ਤੋਂ ਅਧਿਆਪਕਾ ਵਜੋਂ ਡਿਊਟੀ ਕਰ ਰਹੀ ਸ਼੍ਰੀਮਤੀ ਬਲਵਿੰਦਰ ਕੌਰ ਸੀ.ਐਚ.ਟੀ ਦੀ ਸੇਵਾਮੁਕਤੀ ਮੋਕੇ ਸਮੂਹ ਸਟਾਫ ਵਲੋਂ ਉਹਨਾਂ ਨੂੰ ਵਿਦਾਇਗੀ ਪਾਰਟੀ ਦਿਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਹੈਪੀ ਕੋਂਸਲਰ, ਸੰਦੀਪ ਕੌਰ, ਕੰਵਲਜੀਤ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ, ਅਸ਼ੋਕ ਸਿੰਘ, ਸਰਬਜੀਤ ਕੋਰ, ਅਮਨਦੀਪ ਕੌਰ ਆਦਿ …

Read More »

ਕਿਸਾਨ ਮਜ਼ਦੂਰ ਜਥੇਬੰਧੀ ਵਲੋਂ ਡੀ.ਸੀ ਦਫਤਰ ਅੱਗੇ ਧਰਨਾ 4 ਤੇ 5 ਫਰਵਰੀ ਨੂੰ

ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕਿਸਾਨ ਮਜ਼ਦੂਰ ਸੰਘਰਜ਼ ਕਮੇਟੀ ਪੰਜਾਬ ਦੀ ਮੀਟਿੰਗ ਜਿਲਾ ਪ੍ਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਤੇ ਸਕੱਤਰ ਜਰਮਨਜੀਤ ਸਿੰਘ ਬੰਡਾਲਾ ਦੀ ਪ੍ਧਾਨਗੀ ਹੇਠ ਮੁੱਖ ਦਫਤਰ ਵਿੱਚ ਹੋਈ।ਜਿਸ ਨੂੰ ਸੂਬਾ ਜਰਨਲ ਸਕੱਤਰ ਸਰਵਨ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕਿਸਾਨ ਮਜ਼ਦੂਰ ਜਥੇਬੰਧੀ ਵੱਲੋ ਦੁੱਧ ਦੀ ਮਿਲਾਵਟ ਅਤੇ ਮਿਲਾਵਟ ਤੋਂ ਬਣੀਆਂ …

Read More »

ਦੁਬਈ ਤੋਂ ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਸਤਨਾਮ ਸਿੰਘ ਦੀ ਮ੍ਰਿਤਕ ਦੇਹ

ਬੀਤੀ 3 ਜਨਵਰੀ ਹੋਈ ਸੀ ਦੁਬਈ `ਚ ਮੌਤ ਅੰਮ੍ਰਿਤਸਰ , 31 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੁਬਈ `ਚ ਆਪਣੀ ਜਾਨ ਗੁਵਾ ਬੈਠੇ ਨਵਾਂ ਸ਼ਹਿਰ ਜਿਲੇ ਦੇ ਕਸਬੇ ਝਿੱਕੀ-ਪਿੱਲੀ ਨਾਲ ਸਬੰਧਿਤ 40 ਸਾਲਾ ਸਤਨਾਮ ਸਿੰਘ ਪੁੱਤਰ ਗੁਰਚਰਨ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ …

Read More »

ਕੰਨ, ਨੱਕ ਤੇ ਗਲੇ ਦੀਆਂ ਬਿਮਾਰੀਆਂ ਦਾ ਮੈਡੀਕਲ ਚੈਕਅੱਪ ਕੈਂਪ ਅਤੇ ਸੀ.ਐਮ.ਈ 2-3 ਨੂੰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਕੈਂਪ- ਬੀਬੀ ਇੰਦਰਜੀਤ ਕੌਰ ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਮਾਨਾਵਾਲਾ ਵਿਖੇ ਕੰਨ, ਨੱਕ ਤੇ ਗਲੇ ਦੀਆਂ ਬੀਮਾਰੀਆਂ ਦਾ ਮੈਡੀਕਲ ਚੈਕਅੱਪ ਕੈਂਪ ਅਤੇ ਸੀ.ਐਮ.ਈ 2 ਅਤੇ 3 ਫਰਵਰੀ 2019 ਨੂੰ ਲੱਗੇਗਾ।ਪਿੰਗਲਵਾੜਾ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਮੈਡੀਕਲ ਕੈਂਪ ਤੇ ਸੀ.ਐਮ.ਈ …

Read More »

ਗੁ. ਪਾਤਸ਼ਾਹੀ 10ਵੀਂ ਛਾਉਣੀ ਨਿਹੰਗਸਿੰਘਾਂ ਤੋਂ ਸ਼ਬਦ ਗੁਰੂ ਯਾਤਰਾ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 1 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗਸਿੰਘਾਂ ਕੋਟਕਪੂਰਾ ਤੋਂ ਅਗਲੇ ਪੜਾਅ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਨੇ ਅਰੰਭਤਾ ਦੀ ਅਰਦਾਸ ਕੀਤੀ …

Read More »