Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: February 4, 2019

ਵਿਧਾਇਕ ਡਾ. ਵੇਰਕਾ ਵਲੋਂ ਮੁਫਤ ਹੋਮਿਓਪੈਥਿਕ ਚੈਕਅੱਪ ਕੈਂਪ ਦਾ ਉਦਘਾਟਨ

PUNJ0402201912

ਹੋਮਿਓਪੈਥਿਕ ਦਵਾਈਆ ਰੋਗ ਨੂੰ ਜੜੋਂ ਖਤਮ ਕਰਦੀਆਂ ਹਨ- ਡਾ. ਪਰੂਥੀ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੰਧੂ) – ਭੱਲਾ ਕਲੋਨੀ ਛੇਹਰਟਾ ਵਿਖੇ ਸਮਾਜ ਸੇਵਕ ਸਤੀਸ਼ ਬੱਲੂ ਅਤੇ ਕੌਸਲਰ ਸੁਨੀਤਾ ਸ਼ਰਮਾ ਦੀ ਅਗਵਾਈ `ਚ ਮੁਫਤ ਹੋਮਿਓਪੈਥਿਕ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਦੌਰਾਨ ਹੋਮਿਓਪੈਥੀ ਮਾਹਿਰ ਡਾ. ਹਰਪ੍ਰੀਤ ਕੌਰ ਪਰੂਥੀ ਨੇ ਲਗਭਗ 150 ਮਰੀਜਾਂ ਦਾ ਮੁਫਤ ਚੈਕਅੱਪ ਕੀਤਾ ਤੇ ਮੁਫਤ ਦਵਾਈਆਂ ਦਿੱਤੀਆਂ।ਕੈਂਪ ਦਾ ... Read More »

ਖ਼ਾਲਸਾ ਕਾਲਜ ਵਿਖੇ ਬਾਗਬਾਨੀ ਸਿਖਲਾਈ ਕੋਰਸ ‘ਆਨ ਦਾ ਜਾਬ’ ਸੰਪਨ

PUNJ0402201911

ਅੰਮ੍ਰਿਤਸਰ, 4 ਫ਼ਰਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵੱਲੋਂ ਪਿੰਡਾਂ ’ਚ ਰੁਜਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਕਿੱਤਾ ਮੁੱਖੀ ਟ੍ਰੇਨਿੰਗ ਦੇਣ ਲਈ 21 ਰੋਜ਼ਾ ‘ਆਨ ਦਾ ਜਾਬ’ ਸਿਖਲਾਈ ਕੋਰਸ ਕਰਵਾਇਆ ਗਿਆ।     ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਿਸਾਨ ਸਿਖਲਾਈ ਕੇਂਦਰ ਵਲੋਂ ਇਸ ਕੋਰਸ ’ਚ ਸਰਕਾਰੀ ਸ:ਸ ਸਕੂਲ, ... Read More »

ਖਾਲਸਾ ਕਾਲਜ ਪਬਲਿਕ ਸਕੂਲ ’ਚ ਅਰਦਾਸ ਦਿਵਸ ਕਰਵਾਇਆ

PUNJ0402201910

ਅੰਮ੍ਰਿਤਸਰ, 4 ਫ਼ਰਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ’ਚ ਕਾਮਯਾਬੀ ਅਤੇ ਚੰਗੇ ਨੰਬਰਾਂ ਦੇ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਵਾਸਤੇ ਸਾਲਾਨਾ ਅਰਦਾਸ ਦਿਵਸ ਕਰਵਾਇਆ ਗਿਆ।     ਸਕੂਲ ’ਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਉਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ... Read More »

ਜੰਡਿਆਲਾ ਗੁਰੂ ਥਾਣੇ `ਚ ਨਵੇਂ ਥਾਣਾ ਮੁੱਖੀ ਕਪਿਲ ਸ਼ਰਮਾ ਨੇ ਚਾਰਜ਼ ਸੰਭਾਲਿਆ

Punjab Police1

ਜੰਡਿਆਲਾ ਗੁਰੂ, 4 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜਿਲਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਪੈਂਦੇ ਜੰਡਿਆਲਾ ਗੁਰੂ ਥਾਣੇ ਵਿੱਚ ਨਵੇਂ ਥਾਣਾ ਮੁੱਖੀ ਕਪਿਲ ਸ਼ਰਮਾ ਨੇ ਚਾਰਜ ਸੰਭਾਲ ਲਿਆ ਹੈ।ਉਹ ਲੋਪੋਕੇ ਥਾਣੇ ਤੋਂ ਬਦਲ ਕੇ ਆਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ  ਬੁਲਟ ਦੇ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਨੌਜਵਾਨਾਂ ਨੂੰ ਤਾੜਨਾ ਦਿੰਦਿਆ ਕਿਹਾ ਕਿ ਉਹ ਆਪਣੀਆ ਹਰਕਤਾਂ ... Read More »

ਪ੍ਰਵਾਸੀ ਪੰਜਾਬੀ ਵੱਲੋਂ ਰੇਲ ਹਾਦਸੇ ਦੇ ਪੀੜ੍ਹਤਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਟ

PUNJ0402201908

ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨੀ ਪੁੰਨ ਦਾ ਕੰਮ – ਸੋਨੀ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿੱਖਿਆ ਮੰਤਰੀ ਓ.ਪੀ ਸੋਨੀ ਅਤੇ ਜਲੰਧਰ ਦੇ ਵਿਧਾਇਕ ਸੁਸ਼ੀਲ ਰਿੰਕੂ ਦੀ ਪ੍ਰਰੇਨਾ ਸਦਕਾ ਅਮਰੀਕਾ ਵਾਸੀ ਪ੍ਰਵਾਸੀ ਪੰਜਾਬੀ ਮਹਿੰਦਰ ਸਿੰਘ ਧੀਮਾਨ, ਰੇਲ ਹਾਦਸੇ ਦੇ ਪੀੜ੍ਹਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਦੇਣ ਲਈ ਉਚੇਚੇ ਤੌਰ `ਤੇ ਅੰਮ੍ਰਿਤਸਰ ਆਏ। ਸਿੱਖਿਆ ਮੰਤਰੀ ਓ.ਪੀ ਸੋਨੀ ... Read More »

ਜੇਲ ਤੋਂ ਰੋਜ਼ਾਨਾ ਆਪਣੇ ਘਰ ਫੋਨ `ਤੇ ਗੱਲ ਕਰ ਸਕਣਗੇ ਹੁਣ ਕੈਦੀ

PUNJ0402201909

ਜੇਲ੍ਹ ਕੇਡਰ ਦੀਆਂ ਪਦ ਉਨਦੀਆਂ ਜਲਦ ਕਰ ਹੋਣਗੀਆਂ- ਸੁਖਜਿੰਦਰ ਰੰਧਾਵਾ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਸੁਧਾਰ ਘਰ ਵਿਖੇ ਵੇਰਕਾ ਬੂਥ, ਮਲਟੀ ਸਕਿਲ ਟਰੇਨਿੰਗ ਕੇਂਦਰ ਅਤੇ ਲਾਇਬਰੇਰੀ ਦਾ ਉਦਘਾਟਨ ਕਰਨ ਆਏ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਜੇਲ੍ਹ ਕੇਡਰ ਦੇ ਸਿਪਾਹੀਆਂ ਅਤੇ ਹੋਰ ਅਹੁੱਦਿਆਂ ਦੀ ਬਣਦੀ ਤਰੱਕੀ ਜਲਦ ਕਰ ਦਿੱਤੀ ਜਾਵੇਗੀ। ... Read More »

ਮਿੰਨੀ ਕਹਾਣੀ ਸੰਗ੍ਰਹਿ `ਫੇਅਰ ਐਂਡ ਲਵਲੀ` `ਤੇ ਹੋਈ ਵਿਚਾਰ ਗੋਸ਼ਟੀ

PUNJ0402201907

ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ -ਦੀਪ ਦਵਿੰਦਰ)  – ਏਕਮ ਸਾਹਿਤਕ ਮੰਚ ਵਲੋਂ ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਦੇ ਸਹਿਯੋਗ ਨਾਲ ਡਾ. ਭਾਈ ਵੀਰ ਸਿੰਘ ਨਿਵਾਸ `ਤੇ ਸ਼ੁਰੂ ਕੀਤੀ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਲੇਖਿਕਾ ਰਾਜਵੰਤ ਬਾਜਵਾ ਦਾ ਪਲੇਠਾ ਮਿੰਨੀ ਕਹਾਣੀ ਸੰਗ੍ਰਹਿ `ਫੇਅਰ ਐਂਡ ਲਵਲੀ` ਬਾਰੇ ਵਿਚਾਰ ਗੋਸ਼ਟੀ  ਕੀਤੀ ਗਈ।ਰਾਜਵੰਤ ਬਾਜਵਾ ਦੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ ਹੋਏ ਇਸ ਸਮਾਗਮ `ਚ ਅਰਤਿੰਦਰ ਸੰਧੂ ... Read More »

ਸਵਾਈਨ ਫ਼ਲੂ ਨਾਲ ਨਜਿੱਠਣ ਲਈ ਸਰਕਾਰ ਦੀ ਤਿਆਰੀ ਅਧੂਰੀ – ਛੀਨਾ

RMS Chhina

ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਭਿਆਨਕ ਸਵਾਈਨ ਫ਼ਲੂ ਬਿਮਾਰੀ ਨਾਲ ਨਜਿੱਠਣ ’ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋ ਰਹੀ ਹੈ।ਹੁਣ ਤੱਕ ਸਵਾਈਨ ਫ਼ਲੂ ਦੇ 21 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ 9 ਮਾਮਲਿਆਂ ਦੀ ਪੁਸ਼ਟੀ ਸਿਹਤ ਅਧਿਕਾਰੀਆਂ ਨੇ ਕੀਤੀ ਹੈ।ਸਵਾਈਨ ਫ਼ਲੂ ਦੇ ... Read More »

ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ਦਾ ਸਨਮਾਨ

PUNJ0402201906

ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮਾਨਸਾ ਦੇ ਸੋਹਣੇ ਸਕੂਲਾਂ ਅਤੇ ਵਧੀਆ ਨਤੀਜਿਆਂ ਵਾਲੇ ਅਧਿਆਪਕਾਂ ਦਾ ਵਿਭਾਗ ਵਲੋਂ ਸਨਮਾਨ ਕੀਤਾ ਗਿਆ। ਸਨਮਾਨਿਤ ਅਧਿਆਪਕਾਂ ਵਿਚ ਅਸ਼ੋਕ ਕੁਮਾਰ ਕੋਟੜਾ, ਸ੍ਰੀਮਤੀ ਜਸਵਿੰਦਰ ਕੌਰ ਕਰੰਡੀ, ਨਿਰਮਲ ਸਿੰਘ ਰਾਮਗੜ੍ਹ ਸ਼ਾਹਪੁਰੀਆਂ, ਗਿਆਨਦੀਪ ਸਿੰਘ ਗੰਢੂ ਕਲਾਂ, ਤਜਿੰਦਰ ਕੁਮਾਰ ਰੱਲੀ ਅਤੇ ਚਰਨਜੀਤ ਸਿੰਘ ਮੂਸਾ ਨੂੰ ਚੰਗੀ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਿੱਖਿਆ ... Read More »

ਬਜ਼ਟ ਤਜ਼ਵੀਜਾਂ ਨਾਲ ਕਿਸਾਨਾ ਦੀ ਆਰਥਿਕ ਹਾਲਤ ਬਿਹਤਰ ਹੋਵੇਗੀ – ਗਰੇਵਾਲ

PUNJ0402201905

ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਕੌਮੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੇਸ਼ ਆਮ ਬਜ਼ਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਡਤ ਦੀਨ ਦਿਆਲ ਉਪਾਧਿਆਏ ਦੇ ਦਰਸ਼ਨ ਨੂੰ ਅਮਲੀ ਰੂਪ ਦਿੱਤਾ ਹੈ।ਲੋਕ ਹਿਤੈਸ਼ੀ ਕੀਤੇ ਫੈਸਲਿਆਂ ਨਾਲ ਇਸ ਦਾ ਲਾਭ ਸਮਾਜ ਦੇ ਨਿਮਨ ਵਰਗ ... Read More »