Saturday, April 20, 2024

Daily Archives: February 4, 2019

ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਬੀ.ਏ. ਭਾਗ ਦੂਜਾ ਦੇ ਨਤੀਜੇ ਵਿੱਚਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਰਿਹਾ।ਕਾਲਜ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧੀਆਂ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਹੱਲਾ ਸ਼ੇਰੀ ਦਿੰਦੀਆ ਕਿਹਾ ਕਿ ਵਿਦਿਆਰਥੀਆ ਅਤੇ ਸਮੂਹ ਸਟਾਫ ਦੀ …

Read More »

ਜਨਮ ਦਿਨ ਮੁਬਾਰਕ – ਸਿਮਰੀਤ ਕੌਰ

ਬਠਿੰਡਾ, 4 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪਿੰਡ ਪਥਰਾਲਾ ਵਾਸੀ ਪਰਮਿੰਦਰ ਸਿੰਘ ਅਤੇ ਸੁਖਵਿੰਦਰ ਕੌਰ ਵਲੋਂ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਵਿਆਹ ਦੀ ਤੀਸਰੀ ਵਰ੍ਹੇਗੰਢ ਮੁਬਾਰਕ – ਗੁਰਪ੍ਰੀਤ ਸਿੰਘ ਅਤੇ ਸਿਮਰਨਜੀਤ ਕੌਰ

ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ –  ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਾਸੀ ਗੁਰਪ੍ਰੀਤ ਸਿੰਘ ਅਤੇ ਸਿਮਰਨਜੀਤ ਕੌਰ ਨੂੰ ਵਿਆਹ ਦੀ ਤੀਸਰੀ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

‘ਖਾਨਦਾਨੀ ਸ਼ਫਾਖਾਨਾ’ ’ਚ ਸੋਨਾਕਸ਼ੀ ਸਿਨ੍ਹਾ ਨਾਲ ਦਿਖਣਗੀਆਂ ਗੁਰੂ ਨਗਰੀ ਦੀਆਂ ਸਾਇਸ਼ਾ ਤੇ ਦਿਵਜੋਤ

ਸਾਇਸ਼ਾ ਦੀ ਮਾਸੂਮੀਅਤ ਤੇੇ ਫਿਦਾ ਹੋਈ ਸੋਨਾਕਸ਼ੀ ਸਿਨ੍ਹਾ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਅਮਨ) – ਗੁਰੂ ਨਗਰੀ ਦੀ ਬਾਲ ਕਲਾਕਾਰ ‘ਸਾਇਸ਼ਾ’ ਹੁਣ ਬਾਲੀਵੁੁੱਡ ਅਦਾਕਾਰ ਸੋਨਾਕਸ਼ੀ ਸਿਨ੍ਹਾ ਨਾਲ ਹਿੰਦੀ ਫਿਲਮ ‘ਖਾਨਦਾਨੀ ਸ਼ਫਾਖਾਨਾ’ ਵਿਚ ਦਿਖਾਈ ਦੇਵੇਗੀ।ਇਸ ਫਿਲਮ ਦੀ ਸ਼ੂਟਿੰਗ ਫਿਲਹਾਲ ਅੰਮ੍ਰਿਤਸਰ ਵਿਚ ਹੀ ਵੱਖ-ਵੱਖ ਥਾਵਾਂ `ਤੇ ਚੱਲ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਸ਼ਿਲਪੀ ਦਾਸ ਗੁਪਤਾ ਫਿਲਮ ਦਾ ਨਿਰਦੇਸ਼ਨ ਕਰ ਰਹੀ ਹੈ ਅਤੇ …

Read More »

‘ਆਪ‘ ਆਗੂਆਂ ਨੇ ਹਰੀਕੇ ਪੱਤਣ ਹੈਡ ਵਰਕਸ ਦਾ ਕੀਤਾ ਦੌਰਾ

ਪੰਜਾਬ ਦੇ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਦਾ ਮੁੱਦਾ ਚੁੱਕਿਆ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿਚ ਪੀਣ ਯੋਗ ਪਾਣੀ ਦੇ ਦੂਸ਼ਿਤ ਹੋਣ ਅਤੇ ਮਾਲਵਾ ਖੇਤਰ ਵਿਚ ਲੋਕਾਂ ਨੂੰ ਗੰਦਾ ਪਾਣੀ ਪੀਣ ਲਈ ਮਜਬੂਰ ਕਰਨ ਲਈ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਕਾਰਨ ਹਜ਼ਾਰਾਂ ਲੋਕ …

Read More »

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਟਿਕਟ ਦੇ ਮਜ਼ਬੂਤ ਦਾਅਵੇਦਾਰ ਵਜੋਂ ਉਭਰੇ ਰਜਿੰਦਰ ਮੋਹਨ ਸਿੰਘ ਛੀਨਾ

ਛੀਨਾ ਨੇ ਗੁਰੂ ਨਗਰੀ ਦੇ ਵਿਕਾਸ ਲਈ ਹਮੇਸ਼ਾਂ ਵਚਨਬੱਧ ਰਹਿਣ ਦਾ ਕੀਤਾ ਦਾਅਵਾ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੋਂ ਦਾਅਵੇਦਾਰੀ ਜਤਾ ਰਹੇ ਨੇਤਾਵਾਂ ਵਿੱਚੋਂ ਗੁਰੂ ਨਗਰੀ ਦੇ ਹਰ ਦਿਲ ਅਜ਼ੀਜ ਸਿੱਖ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਪ੍ਰਮੁੱਖ ਦਾਅਵੇਦਾਰ ਵਜੋਂ ਉਭਰ ਕੇ ਸਾਹਮਣੇ ਆਏ ਹਨ।ਸਾਫ਼ ਸੁੱਥਰੀ …

Read More »

ਸਚਖੰਡ ਅਤੇ ਸ੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀਆਂ ਨੂੰ ਨਾਂਦੇੜ ਦੇ ਪਲੇਟਫਾਰਮ ਨੰਬਰ 1`ਤੇ ਸਥਾਨ ਦੇਣ ਦੀ ਕੀਤੀ ਮੰਗ

ਹਜੁਰ ਸਾਹਿਬ, (ਨਾਂਦੇੜ), 4 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਲਈ ਨਾਂਦੇੜ ਤੋਂ ਅੰਮ੍ਰਿਤਸਰ ਸਾਹਿਬ ਤੱਕ ਵਿਸ਼ੇਸ਼ ਤੌਰ `ਤੇ ਚਲਾਈ ਜਾ ਰਹੀ ਸੱਚਖੰਡ ਐਕਸਪ੍ਰੇਸ ਰੇਲਵੇ ਅਤੇ ਹਜ਼ੂਰ ਸਾਹਿਬ ਤੋਂ ਸ੍ਰੀ ਗੰਗਾਨਗਰ ਦਰਮਿਆਨ ਦੋੜ ਰਹੀ ਸ੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀਆਂ ਨੂੰ ਨਾਂਦੇੜ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇੱਕ ਤੋਂ ਚਲਾਉਣ ਦੀ ਮੰਗ …

Read More »

Amritsar Airport Tops with 48% Growth in International Traffic

Passenger footfall crosses 2.6 lakh mark for first time in Amritsar Amritsar, Feb. 4 (Punjab Post Bureau) – Sri Guru Ram Das Jee (SGRDJ) International Airport Amritsar has beaten other international airports in the country in December 2018 with highest percentage of International passenger growth of 48 percent in comparison with the same month in December 2017. Total international passengers’ …

Read More »

ਡੋਰ-ਟੂ-ਡੋਰ ਸਰਵੇ ਕਰਕੇ ਨਵੇਂ, ਐਨ.ਆਰ.ਆਈ ਤੇ ਦਿਵਿਆਂਗ ਵੋਟਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ -ਡਿਪਟੀ ਕਮਿਸ਼ਨਰ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣਕਾਰ ਅਫਸਰ ਰਾਮਵੀਰ ਦੀ ਪ੍ਰਧਾਨਗੀ ਵਿੱਚ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਹਾਲ ਨੰਬਰ-118 ਵਿੱਚ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅਤੇ 002-ਭੋਆ (ਅ.ਜ.) ਦੇ ਬੀ.ਐਲ.ਓ, ਸੁਪਰਵਾਈਜਰਾਂ, ਆਰ.ਓ ਅਤੇ ਏ.ਆਰ.ਓ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਸਮੇਂ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣਕਾਰ ਅਫਸ਼ਰ, ਬਲਰਾਜ ਸਿੰਘ ਵਧੀਕ …

Read More »