Saturday, April 20, 2024

Daily Archives: February 5, 2019

ਨਸ਼ਾ ਪੀੜਤਾਂ ਦਾ ਸਹਾਰਾ ਬਣ ਰਿਹਾ ਹੈ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਤੇ ਇਲਾਜ ਕੇਂਦਰ

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਜੰਗ ਤਹਿਤ ਨਸ਼ੇ ਤੋਂ ਪੀੜਤ ਲੋਕ ਹੁਣ ਖੁਦ ਨਸ਼ਾ ਛੱਡਣ ਨੂੰ ਤਿਆਰ ਹੋ ਗਏ ਹਨ।ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਚੱਲ ਰਹੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਤੇ ਇਲਾਜ ਕੇਂਦਰ ’ਤੇ ਨਸ਼ਾ ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਜਨੀਸ਼ ਰਾਜ ਪ੍ਰੋਫੈਸਰ …

Read More »

ਅਕਾਲੀ ਦਲ ਅਤੇ ਕਾਂਗਰਸ ਦੋਵਾਂ ਨੇ ਹਮੇਸ਼ਾਂ ਸੂਬੇ ਨੂੰ ਲੁੱਟਿਆ – ਬੈਂਸ

ਕੇਂਦਰ ਸਰਕਾਰ ਦੇ ਬਜ਼ਟ ਨੂੰ ਕਿਸਾਨ, ਵਪਾਰੀ ਤੇ ਉਦਯੋਗ ਵਿਰੋਧੀ ਦੱਸਿਆ ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਲੋਕ ਇਨਸਾਫ ਪਾਰਟੀ ਵੱਲੋਂ ਧੂਰੀ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਜਨਰਲ ਸੱਕਤਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲਵਾ ਜ਼ੋਨ ਪਟਿਆਲਾ ਦੇ ਯੂਥ ਪ੍ਰਧਾਨ ਜਸਵਿੰਦਰ ਸਿੰਘ ਰਿਖੀ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ। ਪ੍ਰੋਗਰਾਮ ਵਿੱਚ ਪੱਤਰਕਾਰਾਂ …

Read More »

ਕਿਸਾਨ ਯੂਨੀਅਨ ਨੇ ਕੈਮੀਕਲਾਂ ਵਾਲਾ ਜ਼ਹਿਰੀਲਾ ਪਾਣੀ ਧਰਤੀ ਹੇਠਲੇ ਪਾਣੀ `ਚ ਮਿਲਾਉਣ ਦੇ ਲਾਏ ਦੋਸ਼

ਐਸ.ਡੀ.ਐਮ ਦਫਤਰ ਧੂਰੀ ਅੱਗੇ ਦਿੱਤਾ ਧਰਨਾ ਧੂਰੀ, 4 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਦੀ ਪ੍ਰਧਾਨਗੀ ਵਿੱਚ ਅੱਜ ਐਸ.ਡੀ.ਐਮ ਦਫਤਰ ਧੂਰੀ ਅੱਗੇ ਧਰਨਾ ਦਿੱਤਾ ਗਿਆ।ਜ਼ਿਲਾ੍ ਵਿੱਤ ਸਕੱਤਰ ਕ੍ਰਿਪਾਲ ਸਿੰਘ ਧੂਰੀ ਉਚੇਚੇ ਤੌਰ `ਤੇ ਪਹੁੰਚੇ।ਕਿਸਾਨ ਆਗੂਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਜੋ ਭਸੌੜ ਲਾਗੇ ਇਕ ਫੈਕਟਰੀ ਹੈ, ਉਹ ਲੰਮੇਂ ਸਮੇਂ …

Read More »

ਕੈਂਸਰ ਬਾਰੇ ਲਗਾਇਆ ਜਾਗਰੂਕਤਾ ਕੈੰਪ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੈਡਲਰਜ਼ ਕਲੱਬ ਬਠਿੰਡਾ ਵਲੋਂ ਵਿਸ਼ਵ ਕੈਂਸਰ ਦਿਹਾੜੇ ਤੇ ਲੋਕਾਂ ਨੂੰ ਕੈਂਸਰ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਸਰ ਮਾਹਿਰ ਡਾਕਟਰ ਅਨੁਜ ਬਾਂਸਲ ਨੇ ਕੈਂਸਰ ਤੋਂ ਬਚਾਅ ਦੇ ਇਲਾਜ ਬਾਰੇ ਦੱਸਿਆ।ਉਨ੍ਹਾਂ ਕਿਹਾ ਕਿ ਚੰਗਾ ਖਾਣ ਪੀਣ ਅਤੇ ਕਸਰਤ ਕਰਨ ਨਾਲ ਕਾਫੀ ਹੱਦ ਤੱਕ ਕੈਂਸਰ ਦੀ ਭਿਆਨਕ ਬਿਮਾਰੀ ਤੋਂ ਬੱਚਿਆ ਜਾ ਸਕਦਾ ਹੈ।ਇਸ ਮੌਕੇ …

Read More »

ਕੁੱਲ ਹਿੰਦ ਕਿਸਾਨ ਸਭਾ ਵਲੋਂ ਕੇਂਦਰੀ ਬਜ਼ਟ ਖਿਲਾਫ ਦੇਸ਼ ਵਿਆਪੀ ਰੋਸ 13 ਫਰਵਰੀ ਨੂੰ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਕੁੱਲ ਹਿੰਦ ਕਿਸਾਨ ਸਭਾ ਦੀ ਕੌਮੀ ਕੌਂਸਲ ਭੁਪਿੰਦਰ ਸਾਬਰ ਦੀ ਪ੍ਰਧਾਨਗੀ ਕਰਦਿਆਂ ਮੀਟਿੰਗ ਦੋਰਾਨ ਭਾਜਪਾ ਦੀ ਕੇਂਦਰ ਸਰਕਾਰ ਦੇ ਬਜਟ ਨੂੰ ਖੋਖਲਾ ਤੇ ਕਿਸਾਨ ਵਿਰੋਧੀ ਗਰਦਾਨਦੇ ਹੋਏ 13 ਅਪ੍ਰੈਲ ਦੇਸ਼ ਭਰ `ਚ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ।ਕਿਸਾਨ ਸਭਾ ਦੀ ਕੌਮੀ ਕੌਂਸਲ ਦੇ ਮੈਂਬਰ ਜਗਜੀਤ ਸਿੰਘ ਜੋਗਾ ਨੇ ਵਾਪਿਸ ਪੰਜਾਬ …

Read More »

ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਐਚ.ਆਈ.ਵੀ/ਏਡਜ਼ ਜਾਗਰੂਕਤਾ ਅਤੇ ਡਰੱਗ ਡੀ-ਅਡਿਕਸ਼ਨ ਸੈਮੀਨਾਰ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਫਾਰਮੇਸੀ ਵਿਭਾਗ ਵੱਲੋਂ ਕਾਲਜ ਵਿੱਚ ਸਥਾਪਿਤ ਰੈਡ ਕਰਾਸ ਗਰੁੱਪ ਅਤੇ ਸਿਹਤ ਕਲੱਬ ਦੇ ਸਹਿਯੋਗ ਨਾਲ ਐਚ.ਆਈ.ਵੀ/ਏਡਜ਼ ਜਾਗਰੂਕਤਾ, ਡਰੱਗ ਡੀ-ਅਡਿਕਸ਼ਨ ਅਤੇ ਲਾਈਫ ਸਕਿੱਲ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਕੀਤੀ। ਉਨ੍ਹਾਂ ਸੈਮੀਨਾਰ ਵਿੱਚ ਭਾਗ ਲੈ ਰਹੇ ਬੁਲਾਰਿਆਂ ਨੂੰ `ਜੀ ਆਇਆ` …

Read More »

ਰੇਲ ਗੱਡੀ ਦੇ ਹੇਠ ਆਉਣ ਕਾਰਨ ਮੌਤ, ਦੁਰਘਟਨਾ ‘ਚ ਤਿੰਨ ਜ਼ਖ਼ਮੀ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਨੇਡਲੇ ਪਿੰਡ ਨਹੀਆਂਵਾਲਾ ਰੇਲਵੇ ਫਾਟਕ ਦੇ ਕੋਲ ਰੇਲਵੇ ਲਾਇਨਾਂ ਵਿਚਕਾਰ ਇਕ ਨੌਜਵਾਨ ਦੀ ਲਾਸ਼ ਮਿਲੀ, ਜਿਸ ਦੇ ਦੋ ਟੁਕੜੇ ਹੋ ਚੁੱਕੇ ਸਨ।ਸੂਚਨਾ ਮਿਲਣ `ਤੇ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਸੀ.ਆਰ.ਜੀ ਪੁਲਿਸ ਨੂੰ ਇਤਲਾਹ ਦਿੱਤੀ ਅਤੇ ਪੁਲਿਸ ਦੇ ਅਧਿਕਾਰੀ ਰਣਧੀਰ ਸਿੰਘ ਨੇ ਆਪਣੇ ਪੁਲਿਸ ਪਾਰਟੀ ਨਾਲ ਘਟਨਾ …

Read More »

ਆਮ ਆਦਮੀ ਪਾਰਟੀ ਜਿਲਾ ਬਠਿੰਡਾ ਵਲੋਂ ਯੂਥ ਵਿੰਗ ਦਾ ਵਿਸਥਾਰ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਜਿਲਾ ਬਠਿੰਡਾ ਵਲੋਂ ਯੂਥ ਵਿੰਗ ਦਾ ਵਿਸਥਾਰ ਕੀਤਾ ਗਿਆ ਹੈ।ਯੂਥ ਵਿੰਗ ਦੇ ਜਿਲਾ ਪ੍ਰਧਾਨ ਅਮਰਦੀਪ ਸਿੰਘ ਰਾਜਨ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਭੁੱਚੋ ਮੰਡੀ ਤੋਂ ਗੁਰਦਿੱਤ ਸਿੰਘ ਮਾਹਲ, ਬਠਿੰਡਾ ਸ਼ਹਿਰੀ ਤੋਂ ਗਗਨ ਗਲੋਹਤਰਾ ਮੋੜ ਤੋਂ ਨਾਮਤੇਜ ਸਿੰਘ ਤੇਜੀ ਤੇ ਤਲਵੰਡੀ ਸਾਬੋ ਤੋਂ ਪ੍ਰਗਟ ਸਿੰਘ ਉਪ …

Read More »

ਉਤਰੀ ਭਾਰਤ ਦਾ ਪਹਿਲਾ ‘ਬਠਿੰਡਾ ਕਾਈਟ ਫ਼ੈਸਟੀਵਲ ਐਂਡ ਫ਼ੇਟ-2019’ ਜਾਹੋ-ਜਲਾਲ ਨਾਲ ਸੰਪਨ

ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਚ ਕੀਤੀ ਪਤੰਗਬਾਜ਼ੀ ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਬਹੁਮੰਤਵੀ ਸਟੇਡੀਅਮ ਵਿੱਚ ਚਲ ਰਿਹਾ ਦੋ ਦਿਨਾ ‘ਬਠਿੰਡਾ ਕਾਈਟ ਫ਼ੈਸਟੀਵਲ ਐਂਡ ਫ਼ੇਟ-2019’ ਜਾਹੋ-ਜਲਾਲ ਨਾਲ ਸੰਪੰਨ ਹੋ ਗਿਆ।ਪਤੰਗ ਮੇਲੇ ਦੇ ਦੋਵੇਂ ਦਿਨ ਭਾਰੀ ਗਿਣਤੀ ਵਿੱਚ ਬੱਚਿਆਂ, ਔਰਤਾਂ, ਬਜ਼ੁਰਗਾਂ ਦੂਰੋਂ-ਨੇੜਿਉਂ ਲੋਕਾਂ ਨੇ ਹਾਜ਼ਰੀ ਦੋਰਾਨ ਨਿਵੇਕਲੇ ਪਤੰਗ ਮੇਲੇ ਵਿੱਚ ਸ਼ਾਮਲ ਹੋ ਕੇ ਚਾਰ …

Read More »