Thursday, April 25, 2024

Daily Archives: February 6, 2019

ਸਰਕਾਰੀ ਆਈ.ਟੀ.ਆਈ (ਲੜਕੇ) ਵਿਖੇ ਜਿਲਾ ਪੱਧਰੀ ਰੋਜ਼ਗਾਰ ਮੇਲਾ 13 ਤੇ 14 ਫਰਵਰੀ ਨੂੰ – ਡਿਪਟੀ ਕਮਿਸ਼ਨਰ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਰ-ਘਰ ਰੋਜਗਾਰ ਯੋਜਨਾ ਅਧੀਨ ਪੰਜਾਬ ਦੇ ਹਰ ਜਿਲੇ੍ਹ ਵਿੱਚ ਰੋਜ਼ਗਾਰ ਬਿਉਰੋ ਸਥਾਪਿਤ ਕੀਤੇ ਗਏ ਹਨ।ਇਸ ਕੰਮ ਨੂੰ ਅੱਗੇ ਵਧਾਉਂਦੇ ਹੋਏ ਪਠਾਨਕੋਟ ਜਿਲੇ੍ਹ ਵਿੱਚ 13 ਅਤੇ 14 ਫਰਵਰੀ  (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਆਈ.ਟੀ.ਆਈ (ਲੜਕੇ) ਪਠਾਨਕੋਟ ਕੈਂਪਸ ਵਿਖੇ ਜਿਲਾ੍ਹ ਪੱਧਰੀ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ …

Read More »

ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿੱਲ ਦੀ ਖਸ਼ਹਾਲੀ ਦੇ ਰਾਖਿਆਂ ਤੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਖੁਸ਼ਹਾਲੀ ਦੇ ਰਾਖਿਆਂ ਨੇ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਦਿੱਤੀ ਜਾਣਕਾਰੀ ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਖੁਸਹਾਲੀ ਦੇ ਰਾਖਿਆਂ ਵੱਲੋਂ ਬਹੁਤ ਹੀ ਵਧੀਆ ਕੰਮ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਮਾਨ ਹੈ ਕਿ ਜਿਲ੍ਹਾ ਪਠਾਨਕੋਟ ਵਿਖੇ ਜੀ.ਓ.ਜੀ ਵਲੋਂ ਜੋ ਰਿਪੋਰਟ ਦਿੱਤੀ ਗਈ ਉਹ ਪੂਰੀ ਤਰ੍ਹਾਂ ਨਾਲ ਸਹੀ ਪਾਈਆਂ ਗਈਆਂ ਅਤੇ ਉਨ੍ਹਾਂ ਰਿਪੋਰਟਾਂ …

Read More »

ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ 4 ਮਹੀਨੇ ਦਾ ਮੁਫਤ ਸਕਿੱਲ ਕੋਰਸ 18 ਫਰਵਰੀ ਤੋਂ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਡੋਰਕ ਮਲਟੀਮੀਡਿਆ ਪ੍ਰਾਈਵੇਟ ਲਿਮ. ਵੱਲੋ 18 ਤੋ 35 ਸਾਲ ਉਮਰ ਵਰਗ ਦੇ ਨੋਜਵਾਨਾਂ ਲਈ 4 ਮਹੀਨੇ ਦਾ ਮੁਫਤ ਕੋਰਸ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਪ੍ਰਦੀਪ ਬੈਂਸ ਜਿਲ੍ਹਾ ਮੈਨੇਜ਼ਰ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਨੇ ਦਿੱਤੀ।             ਉਨ੍ਹਾਂ ਦੱਸਿਆ ਕਿ ਇਸ ਵਿੱਚ ਫੀਲਡ ਟੈਕਨੀਸੀਅਨ, ਪੈਰੀਫੈਲਰਸ਼ ਅਤੇ ਮੈਕਅੱਪ ਆਰਟਿਸ਼ਟ, …

Read More »

ਆਊਟ ਰੀਚ ਸੈਂਟਰਾਂ `ਚ ਕਰੀਬ 380 ਨੋਜਵਾਨ ਦਵਾਈ ਖਾ ਕੇ ਨਸ਼ੇ ਤੋਂ ਪਾ ਚੁੱਕੇ ਹਨ ਮੁਕਤੀ – ਡਾ. ਸੋਨੀਆ ਮਿਸਰਾ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਨੂੰ ਨਸ਼ੇ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਅਧੀਨ ਜਿੱਥੇ ਸਰਕਾਰ ਡੇਪੋ ਬਣਾ ਕੇ ਨੋਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਆਊਟ ਰੀਚ ਕਲੀਨਿਕ ਖੋਲ ਕੇ ਨੋਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਬਾਹਰ ਕੱਢਣ ਵਿੱਚ ਸਹਾਇਤਾ ਕਰ …

Read More »

ਦੇਸ਼ ਦਾ ਭਵਿੱਖ ਬਣਨ ਵਾਲੇ ਬੱਚਿਆਂ ਨੂੰ ਵੋਟ ਦੇ ਇਸਤੇਮਾਲ ਬਾਰੇ ਜਾਗਰੂਕ ਕੀਤਾ ਜਾਵੇ -ਡੀ.ਸੀ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣਕਾਰ ਅਫਸ਼ਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜਿਲ੍ਹਾ ਚੋਣ ਦਫਤਰ ਵੱਲੋਂ ਚਲਾਏ ਜਾ ਰਹੇ ਜਾਗਰੁਕਤਾ ਪ੍ਰੋਗਰਾਮ ਸਵੀਪ ਵੱਲੋਂ ਵਿਸ਼ੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਨੇ ਕੀਤੀ।ਮੀਟਿੰਗ ਵਿੱਚ ਜਿਲ੍ਹਾ ਸਵੀਪ ਕਮੇਟੀ ਦੇ ਜਿਲ੍ਹਾ ਕੋਆਰਡੀਨੇਟਰ ਨਰੇਸ਼ ਮਹਾਜਨ …

Read More »

Empowering Women Entrepreneurship through MSME Schemes

Delhi, Feb. 6 (Punjab Post Bureau) – Ministry of Micro, Small and Medium Enterprises (MSME) is empowering women entrepreneurs through its different schemes. 1.38 lakh projects have been set up by the women entrepreneurs under Prime Minister’s Employment Generation Programme (PMEGP) Scheme since inception and upto 23.01.2019.  The projectsset up by women entrepreneurs are about 30% of total projects set up …

Read More »

ਸਰਕਾਰੀ ਹਾਈ ਸਕੂਲ ਕਿਲਾ ਜੀਵਨ ਸਿੰਘ ਦਾ ਸਲਾਨਾ ਸਮਾਗਮ ਕਰਵਾਇਆ

ਜੰਡਿਆਲਾ ਗੁਰੂ, 6 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਰਕਾਰੀ ਹਾਈ ਸਕੂਲ ਕਿਲਾ ਜੀਵਨ ਸਿੰਘ ਦਾ ਸਲਾਨਾ ਸਮਾਗਮ ‘ਨਵੀ ਨੁਹਾਰ 2018-19 ਮਨਾਇਆ ਗਿਆ।ਸ.ਸ.ਸ.ਸ ਡੇਹਰੀਵਾਲ ਦੇ ਸਤਿੰਦਰਬੀਰ ਸਿੰਘ ਪ੍ਰਿੰਸੀਪਲ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।ਸ਼੍ਰੀਮਤੀ ਸਵੇਤਾ ਵਰਮਾ, ਸ.ਸ ਅਧਿਆਪਕਾ ਵਲੋਂ ਸੰਪਾਦਕ ਕੀਤਾ ਗਿਆ ਸਕੂਲ ਮੈਗਜੀਨ `ਨਵੀਂ ਨੁਹਾਰ` ਦੀ ਘੁੰਡ ਚੁਕਾਈ ਦੀ ਰਸਮ ਮੁੱਖ ਮਹਿਮਾਨ, ਮੁੱਖ ਅਧਿਆਪਕਾ ਅਤੇ ਆਏ ਹੋਏ ਪਤਵੰਤਿਆਂ …

Read More »

One-Week Short Term Course inaugurated at GNDU

Amritsar, Feb. 6 (Punjab Post Bureau) – A “One-Week Short Term Course on Preparing a Research Project Proposal and Research Paper Writing” was inaugurated  here today at the UGC- Human Resource Development Centre of Guru Nanak Dev University. As many as 48 University and Colleges teachers including a number of budding Research Scholars from various nooks and corners of the country …

Read More »

England Councillor Athwal visits Guru Nanak Dev University

Amritsar, Feb. 6 (Punjab Post Bureau) – Derbyshire County Councillor  Sardar Kewal Singh Athwal paid an official visit to  Guru Nanak Dev University here today to establish international links between the Guru Nanak Dev University and Government of Great Britain in the field of Higher education, Tourism and Research. Kewal Athwal was welcomed by Vice-Chancellor Prof. (Dr.) Jaspal Singh Sandhu …

Read More »