Friday, April 19, 2024

Daily Archives: February 6, 2019

ਪੈਨਸ਼ਨਰਾਂ ਵਲੋਂ ਲਲਕਾਰ ਰੈਲੀ ਮੋਹਾਲੀ `ਚ 13 ਨੂੰ

ਸਮਰਾਲਾ, 5 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨੇ ਇੱਕ ਹੰਗਾਮੀ ਮੀਟਿੰਗ ਵਿੱਚ ਮੋਹਾਲੀ ਦੇ ਵਾਈ.ਪੀ.ਐਸ ਚੌਂਕ ਨੇੜੇ ਪੰਜਾਬ ਪੱਧਰੀ ਲਲਕਾਰ ਰੈਲੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਚਾਰ ਲੱਖ ਪੈਨਸ਼ਨਰ/ ਫੈਮਲੀ ਪੈਨਸ਼ਨਰ/ ਨੀਮ ਸਰਕਾਰੀ ਪੈਨਸ਼ਨਰ ਜਿਨ੍ਹਾਂ ਵਿੱਚ ਪੰਜਾਬ ਬਿਜਲੀ ਬੋਰਡ, ਮਿਊਂਸਪਲ ਕਮੇਟੀਆਂ, ਕਾਰਪੋਰੇਸ਼ਨਾਂ, ਪੰਜਾਬ ਪੁਲਿਸ ਦੇ ਹਜ਼ਾਰਾਂ ਪੈਨਸ਼ਨਰਜ਼ ਭਾਗ ਲੈਣਗੇ।ਸਾਰੇ ਪੈਨਸ਼ਨਰਾਂ ਨੂੰ …

Read More »

ਖ਼ਾਲਸਾ ਇੰਜ਼ੀਨੀਅਰਿੰਗ ਕਾਲਜ ਵਿਖੇ ਛੀਨਾ ਨੇ ‘ਕੈਫ਼ੇਟੇਰੀਆ’ ਕੰਟੀਨ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਤਿਆਰ ਕੀਤੀ ਗਈ ਨਵੀਂ ‘ਕੈਫ਼ੇਟੇਰੀਆ’ ਕੰਟੀਨ ਦਾ ਉਦਘਾਟਨ ਕੀਤਾ।ਉਨ੍ਹਾਂ ਨੇ ਨਵੀਂ ਕੰਟੀਨ ਕੰਪਲੈਕਸ ਨੂੰ ਫ਼ੈਕਲਟੀ ਮੈਂਬਰ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਉਪਰੰਤ ਕਿਹਾ …

Read More »

ਅਣਪਛਾਤੇ ਵਿਅਕਤੀ ਦੀ ਸ਼ਨਾਖਤ ਲਈ ਮੰਗਿਆ ਸਹਿਯੋਗ

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਡੀ ਡਵੀਜਨ ਇੰਚਾਰਜ ਏ.ਐਸ.ਆਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਨਾਮਲੂਮ ਵਿਅਕਤੀ ਨੂੰੰ 4 ਫਰਵਰੀ ਨੂੰ 108 ਐਂਬੂਲੈਂਸ ਵਾਲਿਆਂ ਨੇ ਸਟੇਟ ਬੈਂਕ ਖਜ਼ਾਨਾ ਗੇਟ ਦੇ ਲਾਗੋਂ ਬੇਹੋਸ਼ੀ ਦੀ ਹਾਲਤ ਵਿੱਚ ਲਿਆ ਕੇ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਦੀ ਅਮਰਜੈਂਸੀ ਵਾਰਡ ਵਿਖੇ ਦਾਖਲ ਕਰਵਾਇਆ ਸੀ।ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।ਪੁਲਿਸ …

Read More »

ਕਣਕ ਦੀ ਫਸਲ ਉਪਰ ਬੇਲੋੜੇ ਖੇਤੀ ਰਸਾਇਣਾਂ ਦੀ ਸਪਰੇ ਨਾ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਅਤੇ ਉਨਾਂ ਦੀ ਟੀਮ ਵਲੋਂ ਜਿਲੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਹੋਇਆਂ ਦਸਿਆ ਕਿ ਇਸ ਵੇਲੇ ਕਣਕ ਦੀ ਫਸਲ ਬਹੁਤ ਵਧੀਆ ਹੈ। ਇਸ ਠੰਡ ਦੇ ਸੀਜਨ ਦੌਰਾਨ ਪੈ ਰਿਹਾ ਕੋਰਾ ਕਣਕ ਦੀ ਫਸਲ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਿਹਾ ਹੈ।ਕਈ ਜਗ੍ਹਾ ਕਣਕ ਦੇ ਪੱਤੇ …

Read More »

ਗਿਆਨੀ ਰਘਬੀਰ ਸਿੰਘ ਦੇ ਮਾਤਾ ਸਵਿੰਦਰ ਕੌਰ ਦਾ ਪਿੰਡ ਸਾਂਘਣਾ `ਚ ਅੰਤਮ ਸੰਸਕਾਰ

ਮਾਤਾ ਜੀ ਦੇ ਅਕਾਲ ਚਲਾਣੇ ’ਤੇ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਮਾਤਾ ਸਵਿੰਦਰ ਕੌਰ (85) ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਗਿਆਨੀ ਰਘਬੀਰ ਸਿੰਘ …

Read More »

ਅਮਰੀਕੀ ਸੰਸਥਾ ਨੇ ਪਲਾਸਟਿਕ ਲਿਫਾਫਿਆਂ ’ਤੇ ਪਾਬੰਦੀ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਪ੍ਰਮਾਣ ਪੱਤਰ

ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਲਾਸਟਿਕ ਦੇ ਲਿਫਾਫਿਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਕਰਕੇ ਆਈ.ਐਚ.ਏ ਫਾਊਂਡੇਸ਼ਨ ਅਤੇ ਅਰਥ ਡੇ ਨੈਟਵਰਕ ਅਮਰੀਕਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪ੍ਰਮਾਣ ਪੱਤਰ ਦਿੱਤਾ ਗਿਆ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਇਹ …

Read More »

ਆਰਥਿਕ ਜ਼ੋਨ ਸਥਾਪਿਤ ਕਰਕੇ ਖੇਤੀ ਅਧਾਰਿਤ ਉਦਯੋਗ ਮੁੜ ਸੁਰਜੀਤ ਕਰਾਂਗੇ – ਛੀਨਾ

ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਿੰਡਾਂ ਦਾ ਕੀਤਾ ਤੂਫ਼ਾਨੀ ਦੌਰਾ ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ-  ਸੁਖਬੀਰ ਸਿੰਘ ਖੁਰਮਣੀਆਂ) – ਲੋਕ ਸਭਾ ਚੋਣਾਂ-2019 ਚੋਣਾਂ ਦੇ ਮੱਦੇਨਜ਼ਰ ਕੇਂਦਰ ਵਿਚਲੀ ਮੋਦੀ ਸਰਕਾਰ ਦੀਆਂ ਨੀਤੀਆਂ ਜਾਣੂ ਕਰਵਾਉਣ ਲਈ ਅੱਜ ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ।ਉਨ੍ਹਾਂ ਦਾਅਦਾ ਕਰਦਿਆਂ ਕਿਹਾ ਕਿ ਖੇਤੀ ਅਧਾਰਿਤ ਉਦਯੋਗ ਆਰਥਿਕਤਾ ਨੂੰ ਮੁੜ …

Read More »

ਸਿਵਲ ਹਸਪਤਾਲ ਮਾਨਸਾ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ

ਭੀਖੀ/ਮਾਨਸਾ, 5 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਮਾਨਸਾ ਵਿਖੇ  ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ।ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਕਿਹਾ ਕਿ ਕੈਂਸਰ ਦਾ ਨਾਮ ਸੁਣਦੇ ਹੀ ਇਸ ਬਿਮਾਰੀ ਬਾਰੇ ਲੋਕ ਸਹਿਮ ਜਾਂਦੇ ਹਨ ਪਰੰਤੂ ਇਸ ਰੋਗ ਬਾਰੇ ਲੋਕਾਂ ਨੂੰ ਜਾਗਰੂਕਤਾ ਨਹੀ ਹੈ।ਉਨ੍ਹਾਂ ਕਿਹਾ ਕਿ ਕੈਂਸਰ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਲੋਕਾਂ ਨੂੰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਨੈਟਬਾਲ ਖਿਡਾਰਣ ਨੇ ਏਸ਼ੀਅਨ ਨੈਟਬਾਲ ਚੈਂਪੀਅਨਸ਼ਿਪ-2018 `ਚ ਲਿਆ ਹਿੱਸਾ

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ. ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਉਘੀ ਖਿਡਾਰਣ ਗੁਰਪ੍ਰੀਤ ਕੌਰ ਨੇ ਨੈਟਬਾਲ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ, ਜੋ 1 ਸਤੰਬਰ ਤੋਂ 9 ਸਤੰਬਰ 2018 ਤੱਕ ਸਿੰਗਾਪੁਰ ਵਿਖੇ ਹੋਈ।ਇਸ ਚੈਂਪੀਅਨਸ਼ਿਪ ਵਿੱਚ ਭਾਰਤ ਸਮੇਤ ਕੁੱਲ ਬਾਰਾਂ ਦੇਸ਼ਾਂ ਚੋਂ ਸਿੰਗਾਪੁਰ, ਥਾਈਲੈਂਡ, ਸ਼੍ਰੀਲੰਕਾ, ਹਾਂਗਕਾਂਗ, ਬਰੂਨੇਈ, ਮਾਲਦੀਵਜ਼, ਪਾਕਿਸਤਾਨ, …

Read More »