Saturday, April 20, 2024

Daily Archives: February 7, 2019

ਜਨਰਲ ਜੇ.ਜੇ ਸਿੰਘ ਦੀ ਸ਼ਮੂਲੀਅਤ ਨਾਲ ਟਕਸਾਲੀ ਦਲ ਨੂੰ ਮਿਲੇਗਾ ਵੱਡਾ ਹੁੰਗਾਰਾ – ਬ੍ਰਹਮਪੁਰਾ

ਅਕਾਲੀ ਦਲ (ਟਕਸਾਲੀ) ਦੇ ਹੋਏ ਜਨਰਲ ਜੇ.ਜੇ ਸਿੰਘ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਜਨਰਲ ਜੇ.ਜੇ ਸਿੰਘ ਦੀ ਸ਼ਮੂਲੀਅਤ ਨਾਲ ਟਕਸਾਲੀ ਦਲ ਨੂੰ ਮਿਲੇਗਾ ਵੱਡਾ ਹੁੰਗਾਰਾ ਮਿਲੇਗਾ।ਸਾਬਕਾ ਫੌਜ ਮੁੱਖੀ ਜਨਰਲ ਜੇ.ਜੇ ਸਿੰਘ ਜੀ ਦਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋਣ `ਤੇ ਨਿੱਘਾ ਸਵਾਗਤ …

Read More »

ਕੈਂਪ `ਚ ਪੁੱਜੇ ਸਿੱਖਿਆ ਮੰਤਰੀ ਸੋਨੀ ਨੇ ਨੀਲੇ ਕਾਰਡ ਬਣਾਉਣ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਂਗਰਸੀ ਆਗੂ ਇਕਬਾਲ ਸਿੰਘ ਸ਼ੈਰੀ ਦੀ ਪ੍ਰਧਾਨਗੀ ਹੇਠ ਵਾਰਡ ਨੰ: 48 ਵਿਖੇ ਨੀਲੇ ਕਾਰਡ ਬਣਾਉਣ ਦਾ ਕੈਂਪ ਲਗਾਇਆ ਗਿਆ। ਇਸ ਕੈਂਪ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ।ਜਿੰਨਾਂ ਨੇ ਇਸ ਕੈਂਪ ਵਿੱਚ ਇਲਾਕੇ ਦੇ ਜਰੂਰਤਮੰਦ ਲੋਕਾਂ ਦੇ ਨੀਲੇ ਕਾਰਡ ਬਣਾਉਣ ਲਈ ਫਾਰਮ ਭਰਵਾਉਣ ਦੀ ਸ਼ੁਰੂਆਤ ਕੀਤੀ।ਇਸ ਸਮੇਂ …

Read More »

ਬੈਕ ਆਫ ਬੜੌਦਾ ਵਿਖੇ ਨਵੀਂ ਕਰੰਸੀ ਚੈਸਟ ਦਾ ਉਦਘਾਟਨ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਚਹਿਰੀ ਰੋਡ ਸਥਿਤ ਬੈਕ ਆਫ ਬੜੌਦਾ ਸ਼ਾਖਾ ਵਿਖੇ ਨਵੀਂ ਕਰੰਸੀ ਚੈਸਟ ਦਾ ਉਦਘਾਟਨ ਬੈਂਕ ਦੇ ਚੀਫ ਮੈਨਜਰ ਰਾਕੇਸ਼ ਕੁਮਾਰ ਭਾਟੀਆ ਵਲੋਂ ਕੀਤਾ ਗਿਆ।ਇਸ ਮੌਕੇ  ਦਾਨੇਸ਼ ਕੁਮਾਰ, ਪੀ.ਡੀ ਗੁਪਤਾ, ਬੀ.ਆਰ ਧੀਮਾਨ, ਅਰਵਿੰਦ ਕੁਮਾਰ ਅਨੁਜ, ਬਰਾਂਚ ਮੈਨੇਜਰ ਰਮਨ ਕੁਮਾਰ ਮਹਾਜਨ , ਭੁਪੇਸ਼, ਓਪੂਰਤੀ ਤੇ ਹੋਰ ਸਟਾਫ ਮੈਬਰ ਵੀ ਮੌਜੂਦ ਰਹੇ।   

Read More »

ਭਿੰਡੀਸੈਦਾਂ ਦੇ ਬਾਕਸਿੰਗ ਖਿਡਾਰੀਆਂ ਨੂੰ ਖੇਡ ਪ੍ਰਮੋਟਰ ਨੇ ਵੰਡੇ ਟ੍ਰੈਕ ਸੂਟ

ਖੇਡ ਪ੍ਰਮੋਟਰ ਹਰਪ੍ਰੀਤ ਸਿੰਘ ਤੇ ਜੇ.ਪੀ ਸਿੰਘ ਦਾ ਉਪਰਾਲਾ ਅਹਿਮ- ਪ੍ਰਿੰ. ਜਤਿੰਦਰ ਖੁਰਾਨਾ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੰਧੂ) – ਦਿਹਾਤੀ ਖੇਡ ਖੇਤਰ ਦੇ ਵਿੱਚ ਬਾਕਸਿੰਗ ਖੇਡ ਦੀ ਹਰਮਨ ਪਿਆਰਤਾ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ।ਜ਼ਿਲ੍ਹਾ ਐਨ.ਆਈ.ਐਸ ਬਾਕਸਿੰਗ ਕੋਚ ਜੇ.ਪੀ ਸਿੰਘ ਦੀ ਪ੍ਰੇਰਨਾ ਸਦਕਾ ਸਾਬਕਾ ਬਾਕਸਿੰਗ ਖਿਡਾਰੀ ਹਰਪ੍ਰੀਤ ਸਿੰਘ ਦੇ ਵਲੋਂ …

Read More »

4 ਰੋਜ਼ਾ ਪੰਜਾਬ ਰਾਜ ਸਕੂਲ ਖੇਡਾਂ ਚ ਅੰਮ੍ਰਿਤਸਰ ਦੀਆਂ ਜੁੱਡੋ ਖਿਡਾਰਨਾ ਬਣੀਆਂ ਚੈਂਪੀਅਨ

ਧੀਆਂ ਦੀ ਹੌਂਸਲਾ ਅਫਜ਼ਾਈ ਨਾਲ ਉਨ੍ਹਾਂ ਦੀ ਤਾਕਤ ਤੇ ਲਿਆਕਤ ਵਧਦੀ ਹੈ- ਹਰਪਵਨਪ੍ਰੀਤ ਸੰਧੂ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੰਧੂ) – ਫਰੀਦਕੋਟ ਵਿਖੇ ਸੰਪੰਨ ਹੋਈਆਂ ਪੰਜਾਬ ਖੇਡ ਵਿਭਾਗ ਦੀਆਂ ਅੰਡਰ-18 ਸਾਲ ਉਮਰ ਵਰਗ ਦੀਆਂ ਮਹਿਲਾ ਪੰਜਾਬ ਰਾਜ ਸਕੂਲ ਜੁੱਡੋ ਖੇਡ ਪ੍ਰਤੀਯੋਗਤਾਵਾਂ ਦਾ ਚੈਂਪੀਅਨ ਤਾਜ ਅੰਮ੍ਰਿਤਸਰ ਦੇ ਸਿਰ ਸੱਜਿਆ ਹੈ।ਜਦੋਂ ਕਿ ਚੈਂਪੀਅਨ ਟਰਾਫੀ ਤੇ ਵੀ ਕਬਜ਼ਾ ਅੰਮ੍ਰਿਤਸਰ ਦੀਆਂ ਖਿਡਾਰਨਾਂ ਦਾ …

Read More »

ਗੁ. ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪਨ

ਭਾਈ ਮਨੀ ਸਿੰਘ ਜੀ ਦਾ ਸਾਰਾ ਜੀਵਨ ਸਾਡੇ ਲਈ ਪ੍ਰੇਰਣਾ ਸਰੋਤ ਹੈ – ਲੌਂਗੋਵਾਲ ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਪੰਥ ਦੇ ਮਹਾਨ ਸ਼ਹੀਦ ਬ੍ਰਹਮ ਗਿਆਨੀ ਭਾਈ ਮਨੀ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਜਨਮ ਅਸਥਾਨ ਭਾਈ ਮਨੀ ਸਿੰਘ ਜੀ ਕੈਂਬੋਵਾਲ ਲੌਂਗੋਵਾਲ ਵਿਖੇ ਸੰਪੂਰਣ ਹੋਏ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡਪਾਠ …

Read More »

ਸ਼ਬਦ ਗੁਰੂ ਯਾਤਰਾ ਗੁ. ਟਿੱਬਾ ਸਾਹਿਬ ਬੱਲੂਆਣਾ ਅਬੋਹਰ ਤੋਂ ਅਗਲੇ ਪੜਾਅ ਲਈ ਰਵਾਨਾ

ਅਬੋਹਰ, 6 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਅਬੋਹਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਭਾਈ ਕੇਰਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵੰਤ ਸਿੰਘ ਨੇ ਅਰੰਭਤਾ ਦੀ ਅਰਦਾਸ …

Read More »

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਖੇਡਿਆ ਨੁੱਕੜ ਨਾਟਕ

ਸਮਰਾਲਾ, 6 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਚੋਣ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਮਿਸ ਗੀਤਿਕਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਵਿਹਾਰਕ ਤੇ ਪ੍ਰਭਾਵ ਰਹਿਤ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਹਿੱਤ ਸਰਕਾਰੀ ਸੀਨੀ. ਸੈਕੰਡਰੀ ਸਕੂਲ ਰਾਜੇਵਾਲ-ਕੁੱਲੇਵਾਲ ਅਤੇ ਰਾਜੇਵਾਲ ਪਿੰਡ ਵਿਖੇ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਸਮਰਾਲਾ ਦੀਆਂ ਵਿਦਿਆਰਥਣਾਂ ਵਲੋਂ ‘ਤੁਹਾਡੀ ਵੋਟ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਤਣਾਅ ਪ੍ਰਬੰਧਨ ਤੇ ਸਾਕਾਰਾਤਮਿਕ ਸੋਚ ’ਤੇ ਭਾਸ਼ਣ ਆਯੋਜਿਤ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣਆਂ) -ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਤਣਾਅ ਪ੍ਰਬੰਧਨ ਅਤੇ ਸਾਕਾਰਾਤਮਿਕ ਸੋਚ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਰਹਿਨੁਮਾਈ ਹੇਠ ਆਯੋਜਿਤ ਇਸ ਪ੍ਰੋਗਰਾਮ ’ਚ ਡਾ. ਦਵਿੰਦਰ ਸਿੰਘ ਜੌਹਲ ਮੁੱਖੀ ਸਾਈਕੋਲੋਜੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।     ਪ੍ਰੋਗਰਾਮ ਦੀ …

Read More »

ਖਾਲਸਾ ਕਾਲਜ ਵਿਖੇ ‘ਪੌਦਿਆਂ ਦੇ ਨਾਮਾਂਕਰਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣਆਂ) – ਖਾਲਸਾ ਕਾਲਜ ਵਿਖੇ ‘ਪੌਦਿਆਂ ਦੇ ਨਾਮਾਂਕਰਣ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਾਲਜ ਦੀ ਬੌਟੈਨੀਕਲ ਸੋਸਾਇਟੀ ਤੇ ਬੌਟਨੀ ਵਿਭਾਗ ਵਲੋਂ ਕਰਵਾਏ ਗਏ ਸੈਮੀਨਾਰ ’ਚ ਉਚੇਚੇ ਤੌਰ ’ਤੇ ਪੁੱਜੇ ਡਾ. ਅਮਰਜੀਤ ਸਿੰਘ ਸੂਦਨ, ਐਸੋਸੀਏਟ ਪ੍ਰੋਫ਼ੈਸਰ, ਬੌਟੈਨੀਕਲ ਐਂਡ ਐਨਵਾਇਰਮੈਂਟਲ ਸਾਇੰਸਜ਼, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ …

Read More »