Saturday, April 20, 2024

Daily Archives: February 7, 2019

ਜਿਲ੍ਹੇ ਦੇ ਨਵੇਂ ਚੁਣੇ ਸਰਪੰਚਾਂ ਨੂੰ ਦਿੱਤੀ ਸਰਕਾਰੀ ਸਕੀਮਾਂ ਦੀ ਟ੍ਰੇਨਿੰਗ

ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਮੱਦੇਨਜ਼ਰ ਰੱਖ ਕੇ ਸਰਪੰਚਾਂ ਨੂੰ ਕੰਮ ਕਰਨ ਦੀ ਕੀਤੀ ਅਪੀਲ ਭੀਖੀ/ ਮਾਨਸਾ, 6 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮਾਨਸਾ ਦੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਟ੍ਰੇਨਿੰਗ ਦਿੱਤੀ ਗਈ।ਡਿਪਟੀ ਕਮਿਸ਼ਨਰ ਮਿਸ ਰਿਆਤ ਨੇ ਕਿਹਾ ਕਿ ਲਗਾਈ …

Read More »

ਸਿਹਤ ਵਿਭਾਗ ਨੇ ਜਿਲਾ ਸੁਧਾਰ ਘਰ `ਚ ਲਾਇਆ ਜਾਗਰੂਕਤਾ ਕੈਂਪ

ਸਿਵਲ ਸਰਜਨ ਨੇ ਕੀਤੀ ਨਸ਼ਿਆਂ ਦਾ ਤਿਆਗ ਕੇ ਸਾਦਾ ਜੀਵਨ ਜਿਉਣ ਦੀ ਅਪੀਲ ਭੀਖੀ/ ਮਾਨਸਾ, 6 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸੁਧਾਰ ਘਰ ਤਾਮਕੋਟ ਵਿਖੇ ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ।ਸਿਵਲ ਸਰਜਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਈ ਲੋਕ ਮਾੜੀ ਸੰਗਤ ਕਾਰਨ ਬਚਪਨ ਵਿੱਚ ਹੀ ਨਸ਼ਿਆਂ …

Read More »

ਸਰਕਾਰੀ ਸੈਕੰਡਰੀ ਸਕੂਲ ਸੇਖਵਾਂ `ਚ ਨਸ਼ਿਆਂ ਵਿਰੁੱਧ ਚੇਤਨਾ ਪ੍ਰੋਗਰਾਮ ਕਰਵਾਇਆ

ਬਟਾਲਾ, 6 ਫਰਵਰੀ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਪ੍ਰਿੰਸੀਪਲ ਭਾਰਤ ਭੂਸ਼ਨ ਅਗਵਾਈ ਵਿਚ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ।ਜਿਸ ਵਿਚ ਮੁੱਖ ਵਿਸ਼ਾ ਸਮਾਜ ਵਿੱਚ ਨਸ਼ਿਆਂ ਕਾਰਨ ਹੋ ਰਹੀ  ਬਰਬਾਦੀ ਨੂੰ ਵਿਦਿਆਰਥੀ ਚੇਤਨਾ ਰਾਹੀ ਠੱਲ ਪਾਉਣਾ ਸੀ। ਸੈਮੀਨਾਰ ਦਾ ਉਦਘਾਟਨ ਸ੍ਰੀ ਭਾਰਤ ਭੂਸਨ ਨੇ ਕੀਤਾ, ਲੈਕਚਰਾਰ ਅਸਤਿੰਦਰਪਾਲ ਕੈਮਿਸਟਰੀ ਨੇ ਦੱਸਿਆ ਲੜਕਿਆ ਦੇ ਨਾਲ ਲੜਕੀਆਂ ਵਿਚ …

Read More »

ਮਾਸਟਰ ਬਲਵਿੰਦਰਪਾਲ ਦਾ ਡੀ.ਈ.ਓ ਗੁਰਦਾਸਪੁਰ ਵਲੋਂ ਵਿਸ਼ੇਸ਼ ਸਨਮਾਨ

ਬਟਾਲਾ, 6 ਫਰਵਰੀ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਹਿੱਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਪ੍ਰਿੰਸੀਪਲ ਭਾਰਤ ਭੂਸ਼ਨ ਦੀ ਦੇਖ ਰੇਖ ਵਿੱਚ ਸਕੂਲ ਤੇ ਸਰਕਾਰ ਰਿਹਾਇਸ਼ੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ।ਇਸ ਇਨਾਮ ਵੰਡ ਸਮਾਹੋਰ `ਚ ਜਿਲ੍ਹਾ ਸਿੱਖਿਆ ਅਫਸਰ (ਪ੍ਰ.) ਗੁਰਦਾਸਪੁਰ ਵਿਨੋਧ ਕੁਮਾਰ ਮੱਤਰੀ  ਵਿਸ਼ੇਸ਼ ਤੋਰ `ਤੇ ਸਮਾਗਮ ਵਿੱਚ ਪਹੁੰਚੇੇ।ਸਮਾਗਮ …

Read More »