Thursday, April 25, 2024

Daily Archives: February 8, 2019

ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਐਸ.ਆਈ.ਟੀ ਦਾ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੰਨ 1984 ਵਿਚ ਉਤਰ ਪ੍ਰਦੇਸ਼ ਦੇ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਯੂ.ਪੀ ਸਰਕਾਰ ਵੱਲੋਂ ਚਾਰ ਮੈਂਬਰੀਂ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਭਾਈ ਲੌਂਗੋਵਾਲ ਨੇ ਆਖਿਆ ਕਿ 1984 ਵਿਚ ਦਿੱਲੀ ਤੇ ਕਾਨ੍ਹਪੁਰ ਸਮੇਤ ਦੇਸ਼ …

Read More »

ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਸਦਮਾ, ਭਰਾਤਾ ਭਾਈ ਅਜੀਤ ਸਿੰਘ ਦਾ ਦਿਹਾਂਤ

ਰਾਜਪੁਰਾ ਦੇ ਪਿੰਡ ਧੁੰਮਾ `ਚ ਅੰਤਿਮ ਸੰਸਕਾਰ ਅੱਜ 8 ਫਰਵਰੀ ਨੂੰ ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਹਨਾਂ ਦੇ ਵਡੇ ਭਰਾਤਾ ਭਾਈ ਅਜੀਤ ਸਿੰਘ ਜੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ। ਜਿਨਾਂ ਦਾ ਅੰਤਿਮ ਸੰਸਕਾਰ ਉਹਨਾਂ …

Read More »