Friday, March 29, 2024

Daily Archives: February 9, 2019

ਆਂਗਣਵਾੜੀ ਸੈਂਟਰ `ਚ ਮਨਾਇਆ ਡੀ ਵਾਰਮਿੰਗ ਡੇਅ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਇਥੋਂ ਨੇੜਲੇ ਪਿੰਡ ਬੀਬੀ ਵਾਲਾ ਦੇ ਆਂਗਣਵਾੜੀ ਸੈਂਟਰ ਵਿਖੇ ਡੀ ਵਾਰਮਿੰਗ ਡੇਅ ਮਨਾਇਆ ਗਿਆ, ਜਿਸ ਤਹਿਤ ਸਿਹਤ ਕਰਮਚਾਰੀ ਮਨਪ੍ਰੀਤ ਸਿੰਘ ਸ਼ੇਰਗਿੱਲ ਅਤੇ ਏ.ਐਨ.ਐਮ ਰੂਪ ਕੌਰ ਨੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਅਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੇਟ ਵਿਚ ਕੀੜੇ ਹੋਣ ਨਾਲ ਬੱਚੇ ਦਾ ਸ਼ਰੀਰਕ ਤੇ …

Read More »

ਯੂਨੀਵਰਸਿਟੀ ਵਲੋਂ ਆਯੋਜਿਤ ਫਲਾਵਰ-ਕਮ-ਪਲਾਂਟ ਸ਼ੋਅ `ਚ ਬੀ.ਬੀ.ਕੇ ਡੀ.ਏ.ਵੀ ਨੇ ਜਿੱਤੇ ਕਈ ਇਨਾਮ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਯੋਜਿਤ ਫਲਾਵਰ-ਕਮ-ਪਲਾਂਟ ਸ਼ੋਅ ਵਿੱਚ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਕਈ ਇਨਾਮ ਹਾਸਲ ਕੀਤੇ।15 ਤੋਂ ਜ਼ਿਆਦਾ ਵਿਦਿਅਕ ਅਦਾਰਿਆਂ ਅਤੇ ਨਰਸਰੀਆਂ ਦਰਮਿਆਨ ਹੋਏ ਮਕਾਬਲਿਆਂ ਵਿੱਚ ਕਾਲਜ ਨੇ ਕੁੱਲ 13 ਇਨਾਮਾਂ `ਚ 4 ਪਹਿਲੀਆਂ ਅਤੇ 9 ਦੂਜੀਆਂ ਪੁਜੀਸ਼ਨਾਂ ਹਾਸਲ ਕੀਤੀਆਂ।ਕਾਲਜ ਨੇ ਸਾਰੇ ਵਿੱਦਿਅਕ ਅਦਾਰਿਆਂ `ਚੋਂ ਓਵਰਆਲ ਪਹਿਲਾ ਇਨਾਮ …

Read More »

ਮਾਤਾ ਸਵਿੰਦਰ ਕੌਰ ਤੇ ਭਾਈ ਅਜੀਤ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 8 ਫ਼ਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਮਾਤਾ ਸਵਿੰਦਰ ਕੌਰ ਅਤੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੇ ਵੱਡੇ ਭਰਾਤਾ ਭਾਈ ਅਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਜੀ 96ਵੇਂ ਕਰੋੜੀ ਨੇ ਡੂੰਘੇ …

Read More »

ਘਰ-ਘਰ ਰੋਜ਼ਗਾਰ ਪੰਜਾਬ ਸਰਕਾਰ ਦਾ ਸਭ ਤੋਂ ਅਹਿਮ ਉਪਰਾਲਾ – ਰਾਜੇਸ਼ ਤ੍ਰਿਪਾਠੀ

14, 15 ਅਤੇ 21 ਫਰਵਰੀ  ਦੇ ਮੇਲਿਆਂ ਦਾ ਨੌਜਵਾਨ ਲਾਹਾ ਲੈਣ ਨੌਜਵਾਨ – ਵਧੀਕ ਡਿਪਟੀ ਕਮਿਸ਼ਨਰ ਭੀਖੀ/ਮਾਨਸਾ, 8 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਦੇ ਸਬੰਧ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ ਨੇ ਮੀਟਿੰਗ ਲਈ।ਮੀਟਿੰਗ ਵਿਚ ਸਮੂਹ ਆਈ.ਟੀ.ਆਈਜ਼ ਅਤੇ ਵੱਖ-ਵੱਖ …

Read More »

ਮੁੱਖ ਮੰਤਰੀ ਵਲੋਂ ਡੀ.ਸੀ ਅਪਨੀਤ ਰਿਆਤ ਦਾ ਇੰਡੀਆ ਟੂਡੇ ਸੰਮੇਲਨ `ਚ ਸਨਮਾਨ

ਜਲ ਸਪਲਾਈ ਤੇ ਸੈਨੀਟੇਸ਼ਨ `ਚ ਸੁਧਾਰ ਲਿਆਉਣ ਲਈ ਜਿਲ੍ਹਾ ਮਾਨਸਾ ਨੂੰ ਮਿਲਿਆ ਐਵਾਰਡ ਭੀਖੀ/ਮਾਨਸਾ, 8 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਆਪਣੀ ਗਤੀਸ਼ੀਲ ਅਗਵਾਈ ਹੇਠ ਮਾਨਸਾ ਜਿ਼ਲ੍ਹੇ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਚ ਸਭ ਤੋਂ ਵੱਧ ਸੁਧਾਰ ਲਿਆਉਣ ਲਈ ਇੰਡੀਆ ਟੂਡੇ ਸੰਮੇਲਨ ਦੌਰਾਨ ਐਵਾਰਡ ਪ੍ਰਾਪਤ ਕੀਤਾ ਹੈ।      ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

Four day workshop on Youth Empowerment and Skill Program at DAV College

Amritsar, 8 Feb. (Punjab Post Bureau) – PG Department of Physics, DAV College organized a four day workshop on Youth Empowerment and Skill Program in collaboration with Art of Living Organization from February 4 to 7. This workshop was conducted by Mr. Sourabh Kapoor and Deepika for both post graduate and undergraduate science students. 18 students participated in this workshop.  The main aim …

Read More »

ਐਸ.ਐਚ.ਓ ਨੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਕੀਤੀ ਤਾੜਨਾ

ਧੂਰੀ, 8 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਮੇਜਰ ਸਿੰਘ ਨੇ ਬਸੰਤ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਸਖਤ ਤਾੜਨਾ ਕੀਤੀ ਹੈ।ਉਨਾਂ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ `ਤੇ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਵੀ ਚਾਈਨਾ ਡੋਰ ਵੇਚਣ `ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ।ਪਾਬੰਦੀਸ਼ੁਦਾ ਚਾਈਨਾ ਡੋਰ ਨੂੰ …

Read More »

ਐਸ.ਡੀ.ਐਮ ਧੂਰੀ ਵੱਲੋਂ ਰੋਡ ਸੇਫਟੀ ਸਬੰਧੀ ਮੀਟਿੰਗ

ਧੂਰੀ, 8 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਐਸ.ਡੀ.ਐਮ ਧੂਰੀ ਦੀਪਕ ਰੁਹੇਲਾ ਵੱਲੋਂ ਧੂਰੀ ਸਬ ਡਵੀਜ਼ਨ ਵਿੱਚ ਵੱਧ ਰਹੀ ਟਰੈਫਿਕ ਸਮੱਸਿਆ ਅਤੇ ਰੋਡ ਸੇਫਟੀ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਸਬੰਧੀ ਨਗਰ ਕੌਂਸਲ ਅਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।ਜਿਸ ਵਿੱਚ ਨਾਇਬ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ।ਐਸ.ਡੀ.ਐਮ ਦੀਪਕ ਰੁਹੇਲਾ ਨੇ ਟਰੈਫਿਕ ਸੱਮਸਿਆ …

Read More »

30ਵੇਂ ਕੋਮੀ ਸੜਕ ਸੁਰੱਖਿਆ ਹਫਤੇ ਦਾ ਮਨਾਇਆ ਅੱਜ ਪੰਜਵਾਂ ਦਿਨ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) -ਕਮਿਸ਼ਨਰ ਪੁਲਿਸ ਅੰਮਿ੍ਰਤਸਰ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾ ਅਤੇ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਅੰਮਿ੍ਰਤਸਰ, ਪ੍ਰਭਜੋਤ ਸਿੰਘ ਵਿਰਕ ਏ.ਸੀ.ਪੀ ਟ੍ਰੈਫਿਕ ਦੀ ਯੋਗ ਅਗਵਾਈ ਹੇਠ 4 ਤੋ 10 ਫਰਵਰੀ 2019 ਤੱਕ ਟ੍ਰੈਫਿਕ ਪੁਲਿਸ ਵਲੋਂ ਕੋਮੀ ਸੜਕ ਸੁਰੱਖਿਆ ਹਫਤੇ ਦੇ ਪੰਜਵੇਂ ਦਿਨ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਟ੍ਰੈਫਿਕ ਜਾਗਰੂਕਤਾ ਸਬੰਧੀ ਇੱਕ ਪ੍ਰਸ਼ਨ ਮੰਚ ਪ੍ਰਤੀਯੋਗਤਾ ਸਥਾਨਕ …

Read More »

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਜਾਗਰੁਕਤਾ ਵੈਨ ਰਵਾਨਾ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਕੌਂਸਲਰ ਅਨੇਕ ਸਿੰਘ ਨੇ ਅਰਬਨ ਸਿਹਤ ਕੇਂਦਰ ਮੁਸਤਫਾਬਾਦ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਨਜੀਤ ਸਿੰਘ ਰਟੋਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਹ ਇੱਕ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ।ਜਿਸ ਅਧੀਨ ਜਿਲ੍ਹਾ ਅੰਮ੍ਰਿਤਸਰ …

Read More »