Thursday, March 28, 2024

Daily Archives: February 10, 2019

ਭਾਜਪਾ ਕੌਮੀ ਸਕੱਤਰ ਤਰੁਣ ਚੁਗ ਨੇ ਕੇਜ਼ਰੀਵਾਲ `ਤੇ ਲਾਏ ਨਿਸ਼ਾਨੇ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁਗ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵਲੋਂ ਆਮ ਆਦਮੀ ਪਾਰਟੀ  ਦੇ ਸੰਯੋਜਕ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇ.ਐਨ.ਯੂ ਵਿੱਚ ਟੁਕੜੇ ਟੁਕੜੇ ਗੈਂਗ ਵਲੋਂ ਦੇਸ਼ ਵਿਰੋਧੀ ਨਾਅਰੇ ਲਗਾਉਣ ਵਾਲੇ 10 ਦੋਸ਼ੀਆਂ ਜਿੰਨਾਂ ਵਿੱਚ ਕੱਨਹੀਆ ਕੁਮਾਰ ਵੀ ਸ਼ਾਮਿਲ …

Read More »

ਨਿਹੰਗ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਅੰਮ੍ਰਿਤਧਾਰੀ ਵਕੀਲ ਨੂੰ ਸੁਪਰੀਮ ਕੋਰਟ ’ਚ ਕਿਰਪਾਨ ਸਮੇਤ ਜਾਣ ਤੋਂ ਰੋਕਣ ਦੀ ਨਿੰਦਾ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿਚ ਅੰਮ੍ਰਿਤਧਾਰੀ ਵਕੀਲ ਅੰਮ੍ਰਿਤਪਾਲ ਸਿੰਘ ਨੂੰ ਕਿਰਪਾਨ ਸਮੇਤ ਦਾਖ਼ਲ ਹੋਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਵਿਚ ਬੇਗਾਨਿਆਂ …

Read More »

ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਟੀਚਿੰਗ ਲਰਨਿੰਗ ਵਰਕਸ਼ਾਪ- ਥਿਊਰੀ ਐਂਡ ਪ੍ਰੈਕਟਿਸ’ ਦਾ ਆਯੋਜਨ

ਬਠਿੰਡਾ,09 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਨੇ ਬੀ.ਐੱਡ. ਦੇ ਵਿਦਿਆਰਥੀਆਂ ਲਈ ਅਸਿਸਟੈਂਟ ਪੋ੍ਰਫੈਸਰ ਪਰਵਿੰਦਰ ਸਿੰਘ ਦੀ ਦੇਖ ਰੇਖ ਹੇਠ ’ਟੀਚਿੰਗ ਲਰਨਿੰਗ ਵਰਕਸ਼ਾਪ- ਥਿਊਰੀ ਐਂਡ ਪ੍ਰੈਕਟਿਸ’ ਦਾ ਆਯੋਜਨ ਕੀਤਾ। ਇਸ ਵਰਕਸ਼ਾਪ ਵਿੱਚ ਜਗਜੀਤ ਸਿੰਘ, ਸਰਕਾਰੀ ਹਾਈ ਸਕੂਲ, ਗਿੱਦੜ (ਬਠਿੰਡਾ),ਜੋਰਾ ਸਿੰਘ, ਐਮ.ਡੀ., ਕੋ-ਆਪਰੇਟਿਵ ਸਕੂਲ, ਕੋਟਲੀ ਅਬਲੂ, ਲਖਵਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਧੂਨ (ਤਰਨਤਾਰਨ) …

Read More »

ਮਹੰਤ ਗੁਰਬੰਤਾ ਦਾਸ ਡੈਫ ਐਂਡ ਡੰਬ ਸਕੂਲ ਹੋਇਆ ਅਪਗ੍ਰੇਡ

ਹੁਣ ਬਾਹਰਵੀਂ ਕਲਾਸ ਦੇ ਵਿਦਿਆਰਥੀ ਵੀ ਲੈ ਸਕਦੇ ਹਨ ਦਾਖ਼ਲਾ ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਡਿਪਟੀ ਕਮਿਸ਼ਨਰ ਪ੍ਰਨੀਤ ਨੇ ਦੱਸਿਆ ਹੈ ਕਿ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈਫ ਐਂਡ ਡੰਬ, ਗੋਨਿਆਣਾ ਰੋਡ ਨੂੰ ਅਪਗ੍ਰੇਡ ਕਰਕੇ 12ਵੀਂ ਕਲਾਸ ਤੱਕ ਕੀਤਾ ਗਿਆ ਹੈ ਅਤੇ ਇਸ ਸਕੂਲ ਵਿਖੇ ਹੁਣ ਬੱਚੇ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲਾ …

Read More »

ਐਸ.ਐਸ.ਡੀ ਗਰਲਜ਼ ਕਾਲਜ ਵਲੋਂ ਪਤੰਗ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ

ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਵਿੱਚ ਬਸੰਤ ਰੁੱਤ ਸਮੇਂ ਬਸੰਤ ਪੰਚਮੀ ਦਾ ਤਿਉਹਾਰ ਮੌਕੇ ਪਤੰਗ ਬਣਾਉਣ ਦੀ ਪ੍ਰਤੀਯੋਗਤਾ ਬੀ.ਐਡ ਕਾਲਜ ਦੀਆਂ ਵਿਦਿਆਰਥਣਾਂ ਵਿੱਚ ਕਰਵਾਈ ਗਈ।ਜਿਸ ਵਿੱਚ ਅਮਨਦੀਪ ਕੌਰ ਪਹਿਲਾ ਸਥਾਨ, ਨਿੱਧੀ ਸ਼ਰਮਾ ਅਤੇ ਸ਼ਿਵਾਨੀ ਨੇ ਦੂਜਾ ਅਤੇ ਚਰਨਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਧਾਨ ਸੰਜੇ ਗੋਇਲ ਅਤੇ …

Read More »

ਮਾਤਾ ਸੁੰਦਰੀ ਗਰੁੱਪ ਢੱਡੇ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਦਾ ਸਨਮਾਨ

ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ `ਤੇ ਨਾਮਣਾ ਖੱਟਣ ਵਾਲੀ ਮਾਲਵੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼ ਢੱਡੇ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਦਾ ਅੰਤਰਰਾਸ਼ਟਰੀ ਯੁਵਕ ਸ਼ਾਂਤੀ ਕਾਨਫਰੰਸ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਯੋਗਦਾਨ ਬਦਲੇ ਗਣਤੰਤਰਤਾ ਦਿਵਸ ਮੌਕੇ ਮੌੜ ਮੰਡੀ ਵਿਖੇ ਵਿਸ਼ੇਸ਼ ਸਨਮਾਨ …

Read More »

ਸਮਾਜ ਸੇਵੀਆਂ ਵਲੋਂ ਸਕੂਲੀ ਬੱਚਿਆਂ ਨੂੰ ਵੰਡੇ ਬੂਟ

ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਮਾਜਸੇਵੀ ਸੰਸਥਾ ਆਦਰਸ਼ ਵੈਲਫ਼ੇਅਰ ਸੋਸਾਇਟੀ ਮਿਸ਼ਨ 5000 ਦੇ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਦਿਓਣ ਦੇ ਡਾਇਟ ਸਕੂਲ ਵਿੱਚ ਦਾਨੀ ਸੱਜਣਾ ਦੇ ਸਹਿਯੋਗ ਨਾਲ ਸਕੂਲ ਪੜਨ ਵਾਲ਼ੇ ਬੱਚਿਆਂ ਨੂੰ ਬੂਟ ਪਵਾਏ ਗਏ।ਬਾਲੀਵੁੱਡ ਅਭਿਨੇਤਾ ਗੁਰੂ ਭੁੱਲਰ ਬੱਚਿਆਂ ਨੂੰ ਬੂਟ ਵੰਡਣ ਸਮੇਂ ਹਾਜ਼ਰ ਸਨ। ਆਈ.ਸੀ.ਆਈ.ਸੀ.ਆਈ ਬੈਂਕ ਤੋਂ ਅਮਿਤ ਵਸ਼ਿਸ਼ਟ ਅਤੇ ਸਤਨਾਮ ਸਿੰਘ ਵਲੋਂੇ …

Read More »

ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਵਲੋਂ ਮਤਦਾਤਾ ਜਾਗਰਣ ਅਭਿਆਨ ਦਾ ਪੋਸਟਰ ਰਲੀਜ਼

ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਅਖਿਲ ਭਾਰਤੀਯ ਵਿਦਿਆਰਥੀ ਪ੍ਰੀਸ਼ਦ ਬਠਿੰਡਾ ਵਲੋਂ ਰਾਜਿੰਦਰਾ ਕਾਲਜ ਦੇ ਬਾਹਰ ਮਤਦਾਤਾ ਜਾਗਰਣ ਅਭਿਆਨ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਪੰਜਾਬ ਸੰਗਠਨ ਸਕੱਤਰ ਰਾਹੁਲ ਸ਼ਰਮਾ ਅਤੇ ਸੂਬਾ ਸਹਿ ਸਕੱਤਰ ਸੁਖਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਮੱਤਦਾਤਾ ਜਾਗਰਣ ਅਭਿਆਨ ਵੀ ਫਰਵਰੀ ਤੱਕ ਇਹ ਏ.ਬੀ.ਵੀ.ਪੀ ਵਲੋਂ ਚਲਾਇਆ ਜਾਵੇਗਾ।ਉਨ੍ਹਾਂ ਦੱਸਿਆ ਇਸ ਵਾਰ …

Read More »

ਮਾਤਾ ਸਾਹਿਬ ਕੌਰ ਕਾਲਜ਼ ਦੀ ਵਿਦਿਆਰਥਣ ਦਾ ਯੂਨੀਵਰਸਿਟੀ `ਚ ਦੂਜਾ ਸਥਾਨ

ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਵਿਦਿਆਰਥਣ ਸੰਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਨਤੀਜੇ ਅਨੁਸਾਰ ਬੀ.ਐਸ ਹੋਮ ਸਾਇੰਸ ਭਾਗ ਪਹਿਲਾ ਦੀ ਪ੍ਰੀਖਿਆ ਵਿਚ ਯੂਨੀਵਰਸਿਟੀ ਪੱਧਰ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਮੁਖੀ ਪ੍ਰੋਫੈਸਰ …

Read More »

550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ

ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ਼ ਵਿਖੇ ਪੀ.ਜੀ ਡਿਪਾਰਟਮੈਂਟ ਆਫ ਮੈਥੇਟਿਕਸ ਅਤੇ ਸਾਇੰਸ ਡਿਪਾਰਟਮੈਂਟ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ।ਇੰਨ੍ਹਾਂ ਮੁਕਾਬਲਿਆਂ ’ਚ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿਧਾਤਾਂ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਪ੍ਰਸ਼ਨ ਪੁੱਛੇ ਗਏ।ਕਾਲਜ਼ ਦੇ ਵੱਖ-ਵੱਖ ਵਿਭਾਗਾਂ ਦੀਆਂ …

Read More »