Friday, March 29, 2024

Daily Archives: February 10, 2019

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਆਗੂ ਮਨਜੀਤ ਸਿੰਘ ਭੁੱਚੋ ਖੁਰਦ ਵਲੋਂ ਖੁਦਕੁਸ਼ੀ

ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਥਾਣਾ ਦੇ ਪ੍ਰਧਾਨ ਮਨਜੀਤ ਸਿੰਘ ਭੁੱਚੋ ਖੁਰਦ ਜਿੰਨ੍ਹਾਂ ਕਰਜ਼ੇ ਕਾਰਨ ਪਿਛਲੇ ਦਿਨੀਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੋਈ ਜਹਿਰੀਲੀ ਚੀਜ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਦੇ ਸਸਕਾਰ ਮੌਕੇ ਜਿਲ੍ਹੇ ਭਰ ’ਚੋਂ ਵੱਡੀ ਗਿਣਤੀ ਕਿਸਾਨਾਂ ਅਤੇ ਮਜ਼ਦੂਰਾਂ ਨੇ ਪਹੰੁਚ ਕੇ ਸਰਧਾਂਜਲੀ ਭੇਂਟ ਕੀਤੀ। …

Read More »

ਯੂਨਿਟ ਰਨ ਕੈਂਟੀਨ ਐਸੋਸੀਏਸ਼ਨ ਆਗੂਆਂ ਨੇ ਕੀਤੀ ਰੱਖਿਆ ਮੰਤਰੀ ਨਾਲ ਵਿਸ਼ੇਸ ਮੀਟਿੰਗ

ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਦੇਸ਼ ਦੀ ਯੂਨਿਟ ਰਨ ਕੈਂਟੀਨ ਕਰਮਚਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਯੂਨਿਟ ਰਨ ਕੈਂਟੀਨ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਯੂਨੀਅਨ ਦੇ ਆਗੂਆਂ ਨਾਲ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਬੀਤੇ ਦਿਨੀ ਮੰਗਾਂ ਸਬੰਧੀ ਮੀਟਿੰਗ ਕੀਤੀ।ਯ.ੂਆਰ.ਸੀ.ਈ.ਡਬਲਯੂ.ਏ ਦੇ ਜਨਰਲ ਸੈਕਟਰੀ ਤਰਲੋਕ ਸਿੰਘ ਚੌਹਾਨ ਅਤੇ ਜਨਰਲ ਸੈਕਟਰੀ ਭਾਰਤ ਭੂਸ਼ਨ ਨੇ ਦੱਸਿਆ ਕਿ ਰੱਖਿਆ ਮੰਤਰੀ …

Read More »

ਘਰ ਇਕ ਆਇਆ ਕਾਕਾ

 ਸਾਡੇ ਘਰ ਇਕ ਆਇਆ ਕਾਕਾ ਕਾਕਾ ਕੀ ਹੈ ਭੂੰਡ ਪਟਾਕਾ ਕਦੇ ਰੋਂਦਾ ਤੇ ਕਦੇ ਹੈ ਹੱਸਦਾ ਦਿਲ ਦਾ ਭੇਦ ਨਾ ਕੋਈ ਦੱਸਦਾ ਘਰ ਦੇ ਵਿੱਚ ਹਰ ਖੁਸ਼ੀਆਂ ਆਈਆਂ ਮਿਹਰ ਕਰੀਂ ਤੂੰ ਮੇਰੇ ਸਾਈਆਂ ਕਾਕਾ ਸਭ ਦਾ ਦਿਲ ਪ੍ਰਚਾਉਂਦਾ ਹਰਗੁਣ ਹਰ ਕੋਈ ਆਖ ਬੁਲਾਉਂਦਾ ਕਦੀ ਮੁਸਕਰਵਾਏ ਤੇ ਕਦੀ ਗੰਭੀਰ ਹੋ ਜਾਵੇ ਮਿੱਠੇ ਬੋਲ ਕਈ ਆਖ ਸੁਣਾਵੇ ਮਾਂ ਦੇ ਦੁੱਧ ਨਾਲ ਬੋਤਲ …

Read More »

ਮਜੀਠੀਆ ਨੇ ਪੰਜਾਬੀ ਰੈਫ਼ਰੀਡ ਰਿਸਰਚ ਜਰਨਲ ‘ਸੰਵਾਦ’ ਕੀਤਾ ਲੋਕ ਅਰਪਿਤ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ  ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਅੱਜ ਇੱਥੇ ਪੰਜਾਬੀ ਰੈਫ਼ਰੀਡ ਰਿਸਰਚ ਜਰਨਲ ‘ਸੰਵਾਦ’ ਨੂੰ ਲੋਕ ਅਰਪਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੀ ਮੌਜ਼ੂਦ ਸਨ। ਸੰਵਾਦ …

Read More »

3 ਰੋਜ਼ਾ ਓਪਨ ਪੰਜਾਬ ਫੁੱਟਬਾਲ ਟੂਰਨਾਮੈਂਟ ਦਾ ਖ਼ਾਲਸਾ ਸੀ: ਸੈਕੰ: ਸਕੂਲ ਵਿਖੇ ਅਗਾਜ਼

 ਨੌਜਵਾਨ ਆਪਣੇ ਜੀਵਨ ਦੇ ਸਹੀ ਮਕਸਦ ਨੂੰ ਪਛਾਣਨ – ਛੀਨਾ ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ‘ਸਵ: ਜੋਗਿੰਦਰ ਸਿੰਘ ਮਾਨ ਯਾਦਗਾਰੀ ਓਪਨ ਪੰਜਾਬ ਫੁੱਟਬਾਲ ਟੂਰਨਾਮੈਂਟ’ ਦਾ ਸ਼ਾਨਦਾਰ ਰਸਮੀ ਤੌਰ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ …

Read More »

ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਵੱਲੋਂ ਲੜੀ ਵਾਰ ‘ਵੇਖੋ ਅਤੇ ਦੱਸੋ’ ਮੁਕਾਬਲੇ ਦੀ ਸ਼ੁਰੂਆਤ

ਨਵੀਂ ਦਿੱਲੀ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵਿਖੇ ‘ਵੇਖੋ ਅਤੇ ਦੱਸੋ’ ਮੁਕਾਬਲੇ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕਰਦੇ ਹੋਏ ਬਾਹਰੋਂ ਆਏ ਕਈ ਪਲੇ-ਸਕੂਲਾਂ ਦੇ ਬੱਚਿਆਂ ਨੇ ਆਪਣੇ ਅੰਦਾਜ਼ ਨਾਲ ਆਪਣਾ ਹੁਨਰ ਵਿਖਾਇਆ। ਮੁੱਖ ਮਹਿਮਾਨ ਦੇ ਤੌਰ ਤੇ ਸਕੂਲ ਦੇ ਚੇਅਰਮੈਨ ਅਤੇ ਕੌਂਸਲਰ, ਐਮ.ਸੀ.ਡੀ ਪਰਮਜੀਤ ਸਿੰਘ ‘ਰਾਣਾ’ ਅਤੇ ਮੈਨੇਜਰ ਮਹਿੰਦਰ ਸਿੰਘ ਭੁੱਲਰ, ਕਈ ਪਲੇਅ …

Read More »

ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਸਬੰਧੀ ਸਮਾਗਮ ਦਾ ਡੀ.ਸੀ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 173ਵੇਂ ਸ਼ਹੀਦੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ।  

Read More »

Bus Fare reduced from 8 to 16 paise per kmt. – Aruna Chaudhary

Huge relief for bus commuters courtesy Punjab Government Chandigarh, Feb. 9 (Punjab Post Bureau) –  Punjab Government in a huge relief to the bus commuters has taken a decision to reduce the bus fare from 8 paise to 16 paise per kilometers.  Disclosing this here today in a press communique, the Transport Minister, Punjab, Mrs. Aruna Chaudhary said that this …

Read More »