Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: February 11, 2019

ਅਨੁਮੀਤ ਹੀਰਾ ਸੋਢੀ ਨੇ ਪਤੰਗ ਉਡਾ ਕੇ ਮਨਾਇਆ ਬਸੰਤ ਦਾ ਤਿਓਹਾਰ

PPN1102201926

ਫਿਰੋਜਪੁਰ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਆਪਣੇ ਦੋਸਤਾਂ ਅਤੇ ਸਮਰਥਕਾਂ ਦੇ ਨਾਲ ਪਤੰਗ ਉਡਾ ਕੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ।ਤਿਉਹਾਰ ਦੇ ਬਾਰੇ ਗੱਲਬਾਤ ਕਰਦੇ ਹੋਏ ਅਨੁਮੀਤ ਹੀਰਾ ਸੋਢੀ ਨੇ ਕਿਹਾ ਤਿਉਹਾਰ ਪੰਜਾਬ ਦੀ ਅਮੀਰ ਵਿਰਾਸਤ ਹਨ ਅਤੇ  ਬਸੰਤ ਬਹਾਰ ਦਾ ਤਿਓਹਾਰ ਆਪਸੀ ਪਿਆਰ ਤੇ ਭਾਈਚਾਰੇ ਦਾ ਪ੍ਰਤੀਕ ਹੈ।ਸਭ ਲੋਕ ... Read More »

ਅੰਤਰਰਾਸ਼ਟਰੀ ਦਿੜ੍ਹਬਾ ਕਬੱਡੀ ਕੱਪ 15 ਅਤੇ 16 ਫਰਵਰੀ ਨੂੰ

PPN1102201925

ਦਿੜਬਾ/ਪਟਿਆਲਾ, 11 ਫਰਵਰੀ (ਪੰਜਾਬ ਪੋਸਟ -ਹਰਜਿੰਦਰ ਸਿੰਘ ਜਵੰਦਾ) – ਸੰਗਰੂਰ ਜ਼ਿਲ੍ਹੇ ਦੇ ਸ਼ਹਿਰ ਦਿੜ੍ਹਬਾ ਮੰਡੀ ਵਿਖੇ ਸੋਸ਼ਲ ਯੂਥ ਸਪੋਰਟਸ ਕਲੱਬ ਅਤੇ ਨਗਰ ਪੰਚਾਇਤ ਵੱਲੋਂ ਚੇਅਰਮੈਨ ਕਰਨ ਘੁਮਾਣ ਕਨੈਡਾ (ਮੈਂਬਰ ਐਨ.ਆਰ.ਆਈ ਕਮਿਸ਼ਨ ਪੰਜਾਬ) ਅਤੇ ਪ੍ਰਧਾਨ ਗੁਰਮੇਲ ਸਿੰਘ ਹੁਰਾਂ ਦੀ ਦੇਖ-ਰੇਖ ਹੇਠ ਕਰਵਾਇਆ ਜਾਂਦਾ  ਸ਼ਹੀਦ ਬਚਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਕੱਪ ਅੱਜ ਕਬੱਡੀ ਖੇਡ ਜਗਤ ‘ਚ ਇਕ ਵੱਡਾ ਨਾਂਅ ਵਜੋਂ ਜਾਣਿਆ ਜਾਂਦਾ ... Read More »

ਸੜਕ ਸੁਰੱਖਿਆ ਹਫਤੇ ਦੇ ਆਖਰੀ ਦਿਨ ਟ੍ਰੈਫਿਕ ਪੁਲਿਸ ਵਲੋਂ ਵਾਹਣ ਚਾਲਕਾਂ ਨੂੰ ਗੁਲਾਬ ਭੇਟ

PPN1102201923

ਅੰਮ੍ਰਿਤਸਰ 11 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਮੀ ਸੜਕ ਸੁਰੱਖਿਆ ਹਫਤੇ ਦੇ ਆਖਰੀ ਦਿਨ ਟ੍ਰੈਫਿਕ ਪੁੁਲਿਸ ਵਲੋਂ ਵੱਖ-ਵੱਖ ਗਤੀਵਿਧੀਆਂ ਕਰਕੇ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਹੋਣ ਦਾ ਹੋਕਾ ਦਿੱਤਾ।ਟ੍ਰੈਫਿਕ ਐਜੂਕੈਸ਼ਨ ਸੈਲ ਦੇ ਇੰਸਪੈਕਟਰ ਪਰਮਜੀਤ ਸਿੰਘ, ਏ.ਐਸ.ਆਈ ਕੰਵਲਜੀਤ ਸਿੰਘ, ਐਚ.ਸੀ ਸਲਵੰਤ ਸਿੰਘ ਦੀ ਟੀਮ ਵਲੋਂ ਨਾਵਲਟੀ ਚੌਕ ਵਿੱਚ ਵਾਹਣ ਚਾਲਕਾਂ ਅਤੇ ਰਾਹਗੀਰਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਪੈਂਫਲੈਟ ... Read More »

ਮਾਸ ਸਟਾਰਟ ਸਾਇਕਲਿੰਗ ਪ੍ਰਤੀਯੋਗਤਾ `ਚ ਰਵਿੰਦਰ ਕੌਰ ਨੇ ਜਿੱਤਿਆ ਸੋਨਾ

PPN1102201922

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਚੱਲ ਰਹੀ ਮਹਿਲਾਵਾਂ ਦੀ ਆਲ ਇੰਡੀਆ ਇੰਟਰਵਰਸਿਟੀ ਸਾਇਕਲਿੰਗ ਚੈਂਪੀਅਨਸ਼ਿਪ ਦੇ ਅੱਜ ਤੀਜੇ ਦਿਨ ਮਾਸ ਸਟਾਰਟ ਮੁਕਾਬਲੇ ਕਰਵਾਏ ਗਏ।ਇੰਨ੍ਹਾਂ ਖੇਡ ਮੁਕਾਬਲਿਆਂ ਦਾ ਸ਼ੁਭਆਰੰਭ ਅੰਤਰਰਾਸ਼ਟਰੀ ਸਾਈਕਲਿੰਗ ਖਿਡਾਰੀ ਡਿਪਟੀ ਸੀਆਈਟੀ ਰੇਲਵੇ ਬਾਵਾ ਸਿੰਘ ਭੋਮਾ ਨੇ ਖਿਡਾਰਨਾਂ ਨਾਲ ਜਾਣ ਪਛਾਣ ਕਰਕੇ ਤੇ ਝੰਡੀ ਦੇ ਕੇ ਕੀਤਾ।ਉਨ੍ਹਾਂ ਡਾਇਰੈਕਟਰ ਸਪੋਰਟਸ ਪ੍ਰੋਫੈਸਰ ... Read More »

ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਵਿਖੇ ਮਹਾਤਮਾ ਗਾਂਧੀ ਬਾਰੇ ਸਮਾਗਮ

PPN1102201920

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਵਿਖੇ ਮਹਾਤਮਾ ਗਾਂਧੀ ਬਾਰੇ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨੂਤਨ ਸ਼ਰਮਾ ਨੇ ਵਿਸ਼ੇਸ਼ ਤੌਰ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਏ ਮੁੱਖ ਬੁਲਾਰੇ ਡਾ. ਸੁਖਦੇਵ ਸਿੰਘ ਸੋਹਲ ਨੂੰ ਜੀ ਆਇਆ ਕਿਹਾ ਅਤੇ ਪ੍ਰੋਗਰਾਮ ਦਾ ਅਗਾਜ਼ ਕੀਤਾ।ਡਾ. ਸ਼ੋਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰ ਪਿਤਾ ... Read More »

ਭਾਰਤੀ ਦੂਤਾਵਾਸ ਵਲੋਂ ਬਾਕੂ `ਚ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

PPN1102201918

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ `ਚ ਬਾਕੂ `ਚ ਹੋਵੇਗੀ ਗੁਰਦੁਆਰਾ ਦੀ ਸਥਾਪਨਾ- ਲੌਂਗੋਵਾਲ ਅੰਮ੍ਰਿਤਸਰ/ ਬਾਕੂ, 11 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਅਜਰਬਾਈਜਨ ਦੀ ਰਾਜਧਾਨੀ ਬਾਕੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਧਰਤੀ ’ਤੇ ਅੱਜ ਭਾਰਤੀ ਦੂਤਾਵਾਸ ਵੱਲੋਂ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ... Read More »

ਰੰਧਾਵਾ ਦੇ ਮੰਤਰੀ ਬਣਨ `ਤੇ ਹਮਾਇਤੀ ਨੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ

PPN1102201917

ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਅਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਪਠਾਨਕੋਟ ਵਿਖੇ ਪਹੁੰਚੇ ਅਤੇ ਮੀਰਪੁਰ ਕਲੋਨੀ `ਚ ਸਥਿਤ ਗੁਰੁਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਜਿਕਰਯੋਗ ਹੈ ਕਿ ਪਠਾਨਕੋਟ ਨਿਵਾਸੀ ਦੇਵ ਰਾਜ ਅਤੇ ਕਿਸ਼ਨ ਕੁਮਾਰ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਮੰਤਰੀ ਬਣਨ `ਤੇ ਅੱਜ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ... Read More »

Maghi Ganesh Utsav Celebration by Saarvajanik Maghi Ganeshutsav Mandal at Mumbai

Ganesh Ji

Mumbai, Feb. 11  (Punjab Post Bureau) – The Maghi Ganesh Utsav 2019 has begun at Super Complex Shopping Center Bajaj Cross Road Kandivali (W) Mumbai. This festival is celebrated each year from last 67 years by ‘Shri. Saarvajanik Maghi Ganeshutsav Mandal (Kandivali-West)’. It started from 8th February and will be there till 18th February 2019.The President of mandal Dr. Jaywant Kini requested ... Read More »

Jamnalal Bajaj Institute of Management Studies’ announced Smt. Jyoti Dwivedi Memorial Scholarship

PPN1102201916

Mumbai, Feb. 11  (Punjab Post Bureau) – One of the country’s premier Management Institutes ‘Jamnalal Bajaj Institute of Management Studies’ has announced Smt Jyoti Dwivedi Memorial Scholarship which awards monetary assistance for higher studies to meritorious and deserving students. The first scholarships were awarded to Rhutuja Dharkar and Bhimsingh Rajpurohit in a grand function recently organised in the auditorium at ... Read More »