Thursday, April 25, 2024

Daily Archives: February 12, 2019

ਜੁਡੀਸ਼ੀਅਲ ਕੌਂਸਲ ਦੀ ਜ਼ਿਲ੍ਹਾ ਇਕਾਈ ਵਲੋਂ ਮੁਫਤ ਕਾਨੂੰਨੀ ਸਲਾਹ ਕੈਂਪ ਦਾ ਆਯੋਜਨ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਮਨੁੱਖੀ ਅਧਿਕਾਰਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਨ ਵਾਲੀ ਸੰਸਥਾ ਜੁਡੀਸ਼ੀਅਲ ਕੌਂਸਲ ਵਲੋਂ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਆਪਣੀ ਕੋਸ਼ਿਸ਼ਾ ਨੂੰ ਜਾਰੀ ਰੱਖਦੇ ਫ੍ਰੀ ਲੀਗਲ ਐਡਵਾਈਸ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦੀ ਪ੍ਰਧਾਨਗੀ ਕੌਂਸਲ ਦੀ ਸ਼ਹਿਰੀ ਇਕਾਈ ਦੇ ਮੁੱਖੀ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਨੇ ਕੀਤੀ।ਕੈਂਪ ਵਿੱਚ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਹਰਪ੍ਰੀਤ …

Read More »

ਸ਼ਬਦ ਗੁਰੂ ਯਾਤਰਾ ਗੁ. ਪਾਤਸ਼ਾਹੀ 10ਵੀਂ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ …

Read More »

ਡਾ. ਹਰਤਰਨ ਪਾਲ ਸਿੰਘ ਸੈਣੀ ਨੇ ਮੁੱਖ ਖੇਤੀ ਬਾੜੀ ਅਫਸ਼ਰ ਪਠਾਨਕੋਟ ਦਾ ਅਹੁੱਦਾ ਸੰਭਾਲਿਆ

ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਡਾ. ਹਰਤਰਨ ਪਾਲ ਸਿੰਘ ਸੈਣੀ ਨੇ ਮੁੱਖ ਖੇਤੀਬਾੜੀ ਅਫਸ਼ਰ ਪਠਾਨਕੋਟ ਦਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾ ਉਹ ਜਿਲ੍ਹਾ ਹੁਸਿਆਰਪੁਰ ਦੇ ਬਲਾਕ ਮੁਕੇਰੀਆਂ ਵਿਖੇ ਬਲਾਕ ਖੇੇਤੀਬਾੜੀ ਅਫਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਤਰੱਕੀ ਤੋਂ ਬਾਅਦ ਹੁਣ ਉਨ੍ਹਾਂ ਜਿਲ੍ਹਾ ਪਠਾਨਕੋਟ ਅਤੇ ਜਿਲ੍ਹਾ ਗੁਰਦਾਸਪੁਰ ਵਿਖੇ ਬਤੋਰ ਮੁੱਖ ਖੇਤੀਬਾੜੀ ਅਫਸ਼ਰ ਵਜੋਂ ਆਪਣਾ ਚਾਰਜ ਸੰਭਾਲਿਆ ਹੈ।ਉਨ੍ਹਾਂ ਦੱਸਿਆ …

Read More »

ਸ਼ਿੰਦਰਪਾਲ ਸਿੰਘ ਬੌਬੀ ਕੰਬੋਜ `ਫਖਰ-ਏ-ਕੰਬੋਜ ਸਮਾਜ` ਅੇਵਾਰਡ ਨਾਲ ਸਨਮਾਨਿਤ

ਜੰਡਿਆਲਾ ਗੁਰੁ, 1 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਜੰਡਿਆਲਾ ਗੁਰੂ ਦੀ ਨਾਮਵਰ ਸੰਸਥਾ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਅੰਤਰਰਾਸ਼ਟਰੀ ਸਰਬ ਕੰਬੋਜ ਸਮਾਜ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਬੌਬੀ ਕੰਬੋਜ ਨੂੰ ਅੰਮ੍ਰਿਤਸਰ ਕੰਬੋਜ ਸਭਾ ਵਲੋਂ ਉਨ੍ਹਾਂ ਨੂੰ `ਫਖਰ-ਏ-ਕੰਬੋਜ ਸਮਾਜ` ਨਾਲ ਸਨਮਾਨਿਤ ਕੀਤਾ ਗਿਆ।ਕੰਬੋਜ ਭਾਈਚਾਰੇ ਲਈ ਕੀਤੀਆਂ ਸੇਵਾਵਾਂ, ਸ਼ਹੀਦ ਉਧਮ ਸਿੰਘ ਜੀ ਦਾ ਆਦਮਕੱਦ ਬੁੱਤ ਜੱਲਿਆਂ ਵਾਲਾ ਬਾਗ …

Read More »

ਮਹਿਲਾ ਸਾਈਕਲਿੰਗ ਪ੍ਰਤੀਯੋਗਤਾ ਵਿੱਚ ਓਵਰ ਆਲ ਚੈਂਪੀਅਨ ਬਣੀ ਜੀ.ਐਨ.ਡੀ.ਯੂ

ਚੰਡੀਗੜ੍ਹ ਤੇ ਪਟਿਆਲਾ ਦੀਆਂ ਟੀਮਾਂ ਰਹੀਆਂ ਫਰਸਟ ਤੇ ਸੈਕੰਡ ਰਨਰਜ਼ਅੱਪ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਏ.ਆਈ.ਯੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਮਹਿਲਾਵਾਂ ਦੇ 4 ਰੋਜ਼ਾ ਰਾਸ਼ਟਰ ਪੱਧਰੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਸਾਈਕਲਿੰਗ ਖੇਡ ਪ੍ਰਤੀਯੋਗਤਾ ਸੰਪੰਨ ਹੋ ਗਈ।ਜਿਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਆਲ ਓਵਰ ਚੈਂਪੀਅਨ ਰਹੀ। ਜਿਕਰਯੋਗ ਹੈ ਕਿ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਪੀ.ਐਚ.ਡੀ ਵਾਈਵਾ ਹੋਵੇਗਾ ਆਨਲਾਈਨ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਖਿੱਤੇ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜੋ ਕਿ ਪੀ.ਐਚ.ਡੀ ਦੇ ਵਿਧਿਆਰਥੀਆਂ ਦਾ ਵਾਈਵਾ ਵੀਡਓ ਕਾਨਫਰੰਸਿੰਗ, ਸਕਾਈ ਪੀ ਜਰੀਏ ਸ਼ੁਰੂ ਕਰ ਰਹੀ ਹੈ।ਇਸ ਦਾ ਕਾਮਯਾਬੀ ਨਾਲ ਪਹਿਲਾਂ ਹੀ ਹਿਊੁਮਨ ਜੈਨਟਿਕਸ ਅਤੇ ਇਲੈਟੋਰਿਨਕ ਵਿਭਾਗ ਦੇ ਵਿਧਿਆਰਥੀਆ ਦੇ ਵਾਈਵੇ ਨਾਲ ਪਰੀਖਣ ਹੋ ਚੁੱਕਾ ਹੈ।ਪ੍ਰੋ. ਕਰਨਜੀਤ ਸਿੰਘ ਕਾਹਲੋਂ ਰਜਿਸਟਰਾਰ …

Read More »

ਯੂਨੀਵਰਸਿਟੀ ਕਰਵਾਈ ਫਰਵਰੀ `ਚ ਹੋਣ ਵਾਲੇੇ ਯੂ.ਜੀ.ਸੀ ਟੈਸਟ ਦੀ ਤਿਆਰੀ ਜਾਵੇਗੀ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ  ਦੇਵ ਯੂਨੀਵਰਸਿਟੀ ਵਲੋਂ ਫਰਵਰੀ 2019 ਵਿੱਚ ਹੋਣ ਵਾਲੇੇ ਯੂ.ਜੀ.ਸੀ (ਐਨ.ਨੈਟ) ਦੇ ਟੈਸਟ ਦੀ ਤਿਆਰੀ ਲਈ 4 ਮਹੀਨਿਆ ਦਾ ਇਕ ਕੋਰਸ ਕਰਵਾਇਆ ਜਾਣਾ ਹੈ। ਇਹ ਕੋਰਸ 25 ਫਰਵਰੀ ਨੂੰ ਆੰਰਭ ਹੋਵੇਗਾ ਅਤੇ 14 ਜੂਨ, 2019 ਤੱਕ ਚੱਲੇਗਾ।ਪ੍ਰੋਫੈਸਰ (ਡਾ.) ਕੁਲਦੀਪ ਸਿੰਘ, ਕੰਸਲਟੈਟ ਕਮ ਕੋ-ਆਰਡੀਨੇਟਰ ਨੇ ਦੱਸਿਆ ਕਿ ਇਸ ਕੋਰਸ ਲਈ ਦਾਖਲਾ …

Read More »

ਦਿੱਲੀ ਕਮੇਟੀ ਵਲੋਂ ਜਥੇਦਾਰਾਂ ਦਾ ਸਨਮਾਨ

ਨਵੀਂ ਦਿੱਲੀ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਦਿੱਲੀ ਪੁੱਜਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਚਮਨ ਸਿੰਘ ਮੈਂਬਰ ਧਰਮ ਪ੍ਰਚਾਰ ਕੌਂਸਿਲ ਅਤੇ ਵਿਕਰਮ ਸਿੰਘ ਰੋਹਿਣੀ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਨੇ ਉਨਾਂ ਨਾਲ …

Read More »

ਸ਼ਾਇਰ ਤ੍ਰਿਲੋਕ ਸਿੰਘ ਦਿਵਾਨਾ ਦੀ ਮੌਤ `ਤੇ ਦੁੱਖ ਪ੍ਰਗਟਾਇਆ

ਅੰਤਿਮ ਅਰਦਾਸ ਜੰਡਿਆਲਾ ਗੁਰੂ `ਚ 19 ਫਰਵਰੀ ਨੂੰ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ) – ਪ੍ਮੁੱਖ ਸਟੇਜ ਸ਼ਾਇਰ ਅਤੇ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਧਾਨ ਤਿ੍ਲੋਕ ਸਿੰਘ ਦਿਵਾਨਾ ਦੇ ਅਕਾਲ ਚਲਾਣੇ ਤੇ ਲੇਖਕ ਭਾਈ ਚਾਰੇ ਵਲੋਂ ਦੁੱਖ ਦਾ ਇਜਹਾਰ ਕੀਤਾ ਗਿਆ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ, ਮਲਵਿੰਦਰ ਅਤੇ ਅਰਤਿੰਦਰ ਸੰਧੂ ਨੇ ਦਸਿਆ …

Read More »

ਛੀਨਾ ਵਲੋਂ ਪਟਿਆਲਾ `ਚੇ ਅਧਿਆਪਕਾਂ ’ਤੇ ਹੋਏ ਲਾਠੀਚਾਰਜ਼ ਦੀ ਨਿਖੇਧੀ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਬੀਤੇ ਦਿਨ ਪਟਿਆਲਾ ਵਿਖੇ ਅਧਿਆਪਕਾਂ ’ਤੇ ਪਾਣੀ ਦੀਆਂ ਬੌਛਾੜਾਂ ਅਤੇ ਲਾਠੀਚਾਰਜ਼ ਦੇ ਕੀਤੇ ਅਣਮਨੁੱਖੀ ਤਸ਼ੱਦਦ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਅਧਿਆਪਕਾਂ ਦੇ ਸ਼ਾਂਤਮਈ ਅਤੇ ਜਾਇਜ਼ ਪ੍ਰਦਰਸ਼ਨ ਨੂੰ ਤਾਕਤ ਨਾਲ ਦਬਾਉਣਾ ਚਾਹੁੰਦੀ ਹੈ ਜੋ ਕਿ ਕਦੇ …

Read More »