Saturday, April 20, 2024

Daily Archives: February 12, 2019

ਐਮ.ਪੀ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਐਲਾਨਣ ਦੀ ਕੀਤੀ ਮੰਗ

ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਚਿੱਠੀ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – 16ਵੀਂ ਲੋਕ ਸਭਾ ਵਿੱਚ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਸਥਿਤ ਸ਼੍ਰੀ …

Read More »

ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰ ਕੇ ਐਮ.ਪੀ ਔਜਲਾ ਨੇ ਆਈ.ਆਈ.ਐਮ ਅੰਮ੍ਰਿਤਸਰ ਦੇ ਫੰਡਾਂ ਦੀ ਮੰਗੀ ਜਾਂਚ

ਡਾਇਰੈਕਟਰ ਦੀ ਨਿਯੁੱਕਤੀ ਨਾ ਕਰਨਾ ਸੰਸਥਾ ਦੇ ਭਵਿੱਖ ਲਈ ਖਤਰੇ ਦੀ ਘੰਟੀ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦੀ 16ਵੀਂ ਲੋਕ ਸਭਾ ਵਿੱਚ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪਿਛਲੀ ਯੂ.ਪੀ.ਏ ਸਰਕਾਰ ਵਲੋਂ ਅੰਮ੍ਰਿਤਸਰ ਵਾਸੀਆਂ ਨੂੰ ਦਿਤੇ ਭਾਰਤੀ ਪ੍ਰਬੰਧਨ ਸੰਸਥਾ (ਆਈ.ਆਈ.ਐਮ) ਦੇ ਤੋਹਫੇ ਦੇ ਭਵਿੱਖ ਨੂੰ ਲੈ ਕੇ ਕੇਂਦਰੀ ਮਾਨਵ …

Read More »

ਚੱਢਾ ਗਰੁੱਪ ਨੇ ਅਦਾਲਤ ਨੂੰ ਗੁੰਮਰਾਹ ਕਰਕੇ ਲੁਕਾਇਆ ਸੱਚ – ਮਜੀਠਾ, ਅਣਖੀ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੀ ਚੋਣ ਸਬੰਧੀ ਤੱਥ ਅਤੇ ਅੰਕੜੇ ਛੁਪਾ ਕੇ ਚੱਢਾ ਗਰੁੱਪ ਦੇ ਸਰਬਜੀਤ ਸਿੰਘ ਤੇ ਸਾਥੀਆਂ ਨੇ ਅਦਾਲਤ ਨੂੰ ਗੁੰਮਰਾਹ ਕਰਕੇ ਸਟੇਅ ਲੈ ਕੇ ਇਸ ਕੇਸ `ਤੇ ਕੇਵਲ ਦੀਵਾਨ ਦੇ ਲੱਖਾਂ ਹੀ ਨਹੀਂ ਲਗਵਾਏ, ਬਲਕਿ ਬੰਬਈ, ਕਾਨਪੁਰ ਅਤੇ ਦਿੱਲੀ ਤੋਂ ਆਏ ਮੈਂਬਰਾਂ ਦਾ ਬਹੁਤ ਭਾਰੀ ਮਾਲੀ ਨੁਕਸਾਨ ਤੇ …

Read More »

ਖ਼ਾਲਸਾ ਪਬਲਿਕ ਸਕੂਲ ਵਿਖੇ ਬੇਬੀ ਸ਼ੋਅ ਕਰਵਾਇਆ ਗਿਆ

 ਅੰਮ੍ਰਿਤਸਰ, 11 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ’ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਹੁਨਰ ਨੂੰ ਨਿਖਾਰਣ ਅਤੇ ਉਨ੍ਹਾਂ ਵਿਚਲੀ ਕਾਬਲੀਅਤ ਨੂੰ ਮੰਚ ’ਤੇ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਬੇਬੀ ਸ਼ੋਅ’ ਆਯੋਜਿਤ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ ਪ੍ਰੋਗਰਾਮ ’ਚ ਛੋਟੇ-ਛੋਟੇ ਵਿਦਿਆਰਥੀਆਂ ਨੇ ਬਹੁਤ ਵਧੀਆ ਅਤੇ ਉਤਸ਼ਾਹ ਭਰੇ ਢੰਗ ਨਾਲ …

Read More »

ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

ਭੀਖੀ, 11 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ਼ ਵਿਖੇ ਵਿਦਿਆਰਥੀਆ ਅਤੇ ਸਮੂਹ ਸਟਾਫ ਵੱਲੋ `ਰੁੱਤਾਂ ਦੀ ਰਾਣੀ` ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆ ਨੇ ਸਰਸਵਤੀ ਅਰਾਧਨਾ ਉਪਰੰਤ ਪਤੰਗਬਾਜ਼ੀ ਪੀਲੀਆਂ ਪੋਸ਼ਾਕਾਂ ਪਹਿਨ ਕੇ ਕੀਤੀ।ਸਕੂਲ਼ ਚੇਅਰਪਰਸਨ ਅੰਜੂ ਸਿੰਗਲਾ ਨੇ ਕਿਹਾ ਕਿ ਬਸੰਤ ਪੰਚਮੀ ਦੇ ਤਿਉਹਾਰ ਜਿਥੇ ਸੁੱਖ-ਸ਼ਾਂਤੀ, …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ/ਟਰਾਂਸਮਿਸ਼ਨ ਕਾਰਪੋਰੇਸ਼ਨ ਨੇ ਪੈਨਸ਼ਨਰਜ਼ ਡੇਅ ਮਨਾਇਆ

ਸਮਰਾਲਾ, 11 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰ/ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਸਮਰਾਲਾ ਦੇ ਸਮੂਹ ਪੈਨਸ਼ਨਰਾਂ ਵੱਲੋਂ ਪੂਡਾ ਕੰਪਲੈਕਸ ਸਮਰਾਲਾ ਵਿਖੇ ਅੱਜ ਪੈਨਸ਼ਨ ਦਿਵਸ ਮਨਾਇਆ ਗਿਆ ਅਤੇ 75 ਸਾਲ ਦੀ ਉਮਰ ਵਾਲੇ ਪੈਨਸ਼ਨਰਜ਼ ਨੂੰ ਸਨਮਾਨਿਤ ਕੀਤਾ ਗਿਆ।ਸਮਾਗਮ ਵਿੱਚ ਤਕਰੀਬਨ 300 ਪੈਨਸ਼ਨਰਾਂ ਨੇ ਭਾਗ ਲਿਆ ਅਤੇ ਵੱਡੀ ਗਿਣਤੀ `ਚ ਔਰਤਾਂ ਨੇ ਸਮੂਲੀਅਤ ਕੀਤੀ। ਪੈਨਸ਼ਨਰਜ਼ ਦੀਆਂ ਜਾਇਜ ਮੰਗਾਂ ਸਬੰਧੀ ਜਿਵੇਂ …

Read More »

Punjab Govt. INKS MOU with Virgo Corp. for Bio-fuel project

CM Capt. Amarinder & US Envoy Juster hail Project as Major Step towards future collaborations Chandigarh, Feb. 11 (Punjab Post Bureau) – Giving a major fillip to its efforts to check stubble burning and boost the renewable energy sector, the Punjab Government led by Captain Amarinder Singh on Monday signed a Memorandum of Understanding with Virgo Corporation for a Rs …

Read More »

550ਵੇਂ ਗੁਰਪੁਰਬ ਨੂੰ ਸਮਰਪਿਤ 31 ਮਾਰਚ ਨੂੰ ਮੁਹਾਲੀ ਵਿਖੇ ਹੋਵੇਗੀ `ਫੁੱਲ ਮੈਰਾਥਨ` – ਰਾਣਾ ਸੋਢੀ

ਖੇਡ ਮੰਤਰੀ ਨੇ ਮੈਰਾਥਨ ਮੀਟਿੰਗ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡ ਵਿਭਾਗ ਅਤੇ ਡੇਲੀ ਵਰਲਡ ਵੱਲੋਂ ਮੁਹਾਲੀ ਵਿਖੇ 31 ਮਾਰਚ ਨੂੰ ਕਰਵਾਈ ਜਾ ਰਹੀ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸਬੰਧਤ ਵਿਭਾਗਾਂ ਦੇ …

Read More »

ਪੰਜਾਬ ਸਰਕਾਰ ਵਲੋਂ ਨਵਿਆਣਯੋਗ ਊਰਜਾ ਨੂੰ ਵਧਾਵਾ ਦੇਣ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

ਕੈਪਟਨ ਅਮਰਿੰਦਰ ਸਿੰਘ ਤੇ ਅਮਰੀਕੀ ਰਾਜਦੂਤ ਜਸਟਿਰ ਨੇ ਪ੍ਰਾਜੈਕਟ ਨੂੰ ਦੱਸਿਆ ਵੱਡਾ ਕਦਮ ਚੰਡੀਗੜ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਪਰਾਲੀ ਸਾੜੇ ਜਾਣ ਨੂੰ ਰੋਕਣ ਅਤੇ ਨਵਿਆਉਣਯੋਗ ਊਰਜਾ ਨੂੰ ਬੜਾਵਾ ਦੇਣ ਵੱਲ ਇੱਕ ਅਹਿਮ ਕਦਮ ਪੁੱਟਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ 630 ਕਰੋੜ ਰੁਪਏ ਵਾਲੇ ਬਾਇਓ-ਫਿਊਲ ਪ੍ਰਾਜੈਕਟ ਲਈ ਵਿਰਗੋ ਕਾਰਪੋਰੇਸ਼ਨ ਨਾਲ ਇੱਕ ਸਮਝੌਤੇ `ਤੇ ਸਹੀ …

Read More »

15,000 ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ

ਚੰਡੀਗੜ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਮੂਨਕ ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਮਿਠੂ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਿੱਠੂ ਸਿੰਘ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਮੂਨਕ ਜਿਲਾ ਸੰਗਰੂਰ ਦੀ ਸ਼ਿਕਾਇਤ `ਤੇ 15,000 ਰੁਪਏ …

Read More »