Friday, March 15, 2024

Daily Archives: February 14, 2019

ਗੁਲਨੀਤ ਸਿੰਘ ਖੁਰਾਣਾ ਜ਼ਿਲ੍ਹਾ ਮਾਨਸਾ ਦੇ ਪੁਲਿਸ ਕਪਤਾਨ ਬਣੇ

ਭੀਖੀ/ਮਾਨਸਾ, 14 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਗੁਲਨੀਤ  ਸਿੰਘ ਖੁਰਾਣਾ (ਆਈ.ਪੀ.ਐਸ) ਨੂੰ ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਪੁਲਿਸ ਕਪਤਾਨ ਨਿਯੁੱਕਤ ਕੀਤਾ ਗਿਆ ਹੈ।ਇਹ ਨਿਯੁੱਕਤੀ ਜ਼ਿਲ੍ਹਾ ਪੁਲਿਸ ਕਪਤਾਨ ਮਨਧੀਰ ਸਿੰਘ ਪੀ.ਪੀ.ਐਸ ਦੀ ਥਾਂ `ਤੇ ਕੀਤੀ ਗਈ ਹੈ।ਜਿੰਨਾਂ ਨੂੰ ਬਦਲ ਕੇ ਵਿਜੀਲੈਂਸ ਬਿਊਰੋ ਪੰਜਾਬ ਦੇ ਮੁਖੀ ਵਜੋਂ ਤਾਇਨਾਤ ਕੀਤਾ ਗਿਆ ਹੈ ।

Read More »

ਵਿਆਹ ਦੀ 44ਵੀਂ ਵਰੇਗੰਢ੍ਹ ਮੁਬਾਰਕ – ਲਲਿਤ ਕਾਲੀਆ ਤੇ ਮਧੂ ਕਾਲੀਆ

ਛੇਹਰਟਾ, 14 ਫਰਵਰੀ (ਪੰਜਾਬ ਪੋਸਟ – ਅਮਨ) – ਸਥਾਨਕ ਛੇਹਰਟਾ (ਅੰਮ੍ਰਿਤਸਰ) ਵਾਸੀ ਲਲਿਤ ਕਾਲੀਆ ਤੇ ਮਧੂ ਕਾਲੀਆ ਨੂੰ ਵਿਆਹ ਦੀ 44ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।      

Read More »

ਸਿਖਿਆ ਮੰਤਰੀ ਸੋਨੀ ਨੇ ਭਕਨਾ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਦਾ ਕੀਤਾ ਐਲਾਨ

ਕਿਹਾ ਦੇਸ਼ ਭਗਤ ਬਾਬਾ ਭਕਨਾ ਜੀ ਦੇ ਸਕੂਲ `ਚ ਆ ਕੇ ਮਾਨ ਮਹਿਸੂਸ ਹੁੰਦਾ ਹੈ ਭਕਨਾ ਕਲਾਂ, 14 ਫਰਵਰੀ (ਪੰਜਾਬ ਪੋਸਟ ਬਿਊਰੋ) –  ਮਹਾਨ ਦੇਸ਼ ਭਗਤ ਬਾਬਾ ਸੋਹਣ ਸਿੰਘ ਭਕਨਾ ਵੱਲੋਂ ਸਥਾਪਿਤ ਕੀਤਾ ਜਨਤਾ ਹਾਈ ਸਕੂਲ ਹੁਣ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭਕਨਾ ਕਲਾਂ ਦੇ ਨਾਮ ਨਾਲ ਦੇਸ਼-ਵਿਦੇਸ਼ ਵਿੱਚ ਪ੍ਸਿੱਧ ਹੈ।ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ …

Read More »

ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਲੌਂਗੋਵਾਲ ਹੋਏ ਨਤਮਸਤਕ

ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਏ। ਭਾਈ ਲੌਂਗੋਵਾਲ ਦੇ ਦੁਬਈ ਵਿਖੇ ਪਹੁੰਚਣ ’ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੀ ਪ੍ਰਬੰਧਕੀ ਕਮੇਟੀ ਤੇ ਇਲਾਕੇ ਦੀ ਸੰਗਤ ਨੇ ਭਰਵਾਂ ਸਵਾਗਤ ਕੀਤਾ।ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਆਪਣੀ ਮਿਹਤਨ ਅਤੇ ਇਮਾਨਦਾਰੀ ਦੀ …

Read More »

ਯੂਨੀਵਰਸਿਟੀ ਆਫ਼ ਵੂਲਵਰਹੈਂਪਟਨ ਦੇ ਵੀ.ਸੀ ਪ੍ਰੋਫੈਸਰ ਜਿਓਫ ਲੇਅਰ ਦੀ ਲੌਂਗੋਵਾਲ ਨਾਲ ਮੁਲਾਕਾਤ

ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਗਲੈਂਡ ਦੀ ਯੂਨੀਵਰਸਿਟੀ ਆਫ਼ ਵੂਲਵਰਹੈਂਪਟਨ ਦੇ ਵਾਈਸ ਚਾਂਸਲਰ ਪ੍ਰੋਫੈਸਰ ਜਿਓਫ ਲੇਅਰ ਅਤੇ ਯੂਨੀਵਰਸਿਟੀ ਦੇ ਸੈਂਟਰ ਫਾਰ ਸਿੱਖ ਐਂਡ ਪੰਜਾਬੀ ਸਟੱਡੀਜ਼ ਦੀ ਡਾਇਰੈਕਟਰ ਡਾ. ਓਪਿੰਦਰਜੀਤ ਕੌਰ ਤੱਖਰ ਨੇ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ।ਉਨ੍ਹਾਂ ਭਾਈ ਲੌਂਗੋਵਾਲ ਨੂੰ ਯੂਨੀਵਰਸਿਟੀ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਜੀਵਨ ਵਿਚ ਨੈਤਿਕਤਾ’ ਵਿਸ਼ੇ ’ਤੇ ਸੈਮੀਨਾਰ

ਅਜੈਬ ਸਿੰਘ ਚੱਠਾ ਤੇ ਡਾ. ਰੂਪ ਸਿੰਘ ਨੇ ਕੀਤਾ ਸੰਬੋਧਨ ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਪ੍ਰਬੰਧਕਾਂ ਅਤੇ ਪੰਜਾਬੀ ਪੀਪਲ ਵੈਲਫੇਅਰ ਔਰਗੇਨਾਈਜੇਸ਼ਨ ਪਟਿਆਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ‘ਜੀਵਨ ਵਿਚ ਨੈਤਿਕਤਾ’ ਵਿਸ਼ੇ ’ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਸਥਾਨਕ ਭਾਈ ਗੁਰਦਾਸ …

Read More »

ਤਨਮਨਜੀਤ ਸਿੰਘ ਢੇਸੀ ਦੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਯੂਰਪ ਦੇ ਪਹਿਲੇ ਸਿੱਖ ਐਮ.ਪੀ ਤਨਮਨਜੀਤ ਸਿੰਘ ਢੇਸੀ ਦੀ ਸੁਪੱਤਨੀ ਮਨਵੀਨ ਕੌਰ ਪਰਿਵਾਰਕ ਮੈਂਬਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਬੀਬੀ ਮਨਵੀਨ ਕੌਰ ਢੇਸੀ ਅਤੇ ਪਰਿਵਾਰਕ ਮੈਂਬਰਾਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਵੀ ਸਰਵਨ ਕੀਤਾ।ਉਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਗੁਰੂ ਬਖਸ਼ਿਸ਼ …

Read More »

ਅਧਿਆਪਕ ਸੰਘਰਸ਼ ਕਮੇਟੀ ਸਮਰਾਲਾ ਵਲੋਂ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਨਿਖੇਧੀ

ਪੰਜਾਬ ਸਰਕਾਰ ਦੀ ਫੂਕੀ ਅਰਥੀ ਸਮਰਾਲਾ, 14 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ `ਤੇ ਲਾਠੀਚਾਰਜ ਦਾ ਵਿਰੋਧ ਕਰਦੇ ਹੋਏ ਪੰਜਾਬ ਦੀ ਕਾਂਗਰਸ ਸਰਕਾਰ ਦੀ ਅਰਥੀ ਫੂਕੀ ਗਈ । ਅਧਿਆਪਕ ਆਗੂ ਰਾਜਵੀਰ ਸਮਰਾਲਾ, ਨਰਿੰਦਰ ਸਿੰਘ ਭੜੀ, ਹਰਮਨਦੀਪ ਸਿੰਘ ਮੰਡ, ਹਰਮੇਲ ਸਿੰਘ ਬਰਮਾ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ …

Read More »

ਕਾਂਗਰਸ ਸਰਕਾਰ ਵੱਲੋਂ ਅਧਿਆਪਕਾਂ `ਤੇ ਕੀਤੇ ਲਾਠੀਚਾਰਜ ਦੀ ਕੀਤੀ ਘੋਰ ਨਿੰਦਾ

ਸਮਰਾਲਾ, 14 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਭਿ੍ਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ  ਫਰੰਟ ਦੇ ਪ੍ਰਧਾਨ ਕਮਾਂਡੈਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਪੂਡਾ ਕੰਪਲੈਕਸ ਫਰੰਟ ਦੇ ਦਫ਼ਤਰ ਵਿਖੇ ਕੀਤੀ ਗਈ। ਜਿਸ ਵਿੱਚ ਖਮਾਣੋਂ, ਮਾਛੀਵਾੜਾ ਫਰੰਟ ਦੀਆਂ ਇਕਾਈਆਂ ਦੇ ਅਹੁਦੇਦਾਰਾਂ ਨੇ ਵੀ ਭਾਗ ਲਿਆ। ਸਭ ਤੋਂ ਪਹਿਲਾਂ ਸਵਿੰਦਰ ਸਿੰਘ ਨੇ ਪਿਛਲੇ ਮਹੀਨੇ ਦੌਰਾਨ ਫਰੰਟ ਵੱਲੋਂ ਨਿਪਟਾਏ ਗਏ …

Read More »

ਸਰਕਾਰੀ ਆਈ.ਟੀ.ਆਈ (ਲੜਕੇ) `ਚ ਲੱਗਾ ਜਿਲਾ੍ ਪੱਧਰੀ ਰੋਜ਼ਗਾਰ ਮੇਲਾ

ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਚਨਬੱਧ ਹੈ ਕਿ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਵੱਧ ਤੋਂ ਵੱਧ ਬੇਰੋਜਗਾਰ ਨੋਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾ ਸਕੇ।ਇਸ ਅਧੀਨ ਅੱਜ ਜਿਲ੍ਹਾ ਪੱਧਰੀ ਰੋਜਗਾਰ ਮੇਲੇ ਦੇ ਪਹਿਲੇ ਦਿਨ 562 ਨੋਜਵਾਨਾਂ ਦੀ ਰਜਿਸਟਰੇਸ਼ਨ ਕੀਤੀ ਗਈ।ਜਿਸ ਵਿੱਚੋਨ 247 ਨੋਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਿੱਚ ਨਿਯੁੱਕਤੀ ਕੀਤੀ ਗਈ ਅਤੇ 45 ਨੋਜਵਾਨਾਂ ਨੂੰ ਸਾਰਟ …

Read More »