Friday, March 15, 2024

Daily Archives: February 15, 2019

Perpetrators of Pulwama terror attack act will be punished – PM

 Warns Pakistan not to live in illusion that it can destabilize India Delhi, Feb. 15 (Punjab Post Bureau) – Prime Minister Narendra Modi has said that perpetrators of Pulwama terror attack act will be punished. He has warned the perpetrators and those aiding and abetting terrorists that they have made a big mistake and will have to pay a heavy …

Read More »

PM condemns attack on CRPF personnel in Pulwama

Delhi, Feb. 15 (Punjab Post Bureau) – The Prime Minister, Shri Narendra Modi, has condemned the attack on CRPF personnel in Pulwama, Kashmir. “Attack on CRPF personnel in Pulwama is despicable. I strongly condemn this dastardly attack. The sacrifices of our brave security personnel shall not go in vain. The entire nation stands shoulder to shoulder with the families of …

Read More »

ਹਮਲੇ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ’ਤੇ ਕੋਈ ਅਸਰ ਨਾ ਪੈਣ ਦੀ ਉਮੀਦ – ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਉਮੀਦ ਜ਼ਾਹਰ ਕੀਤੀ ਕਿ ਇਸ ਹਮਲੇ ਦਾ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਉਨ੍ਹਾਂ ਨੇ ਵੀਜ਼ਾ ਮੁਕਤ ‘ਖੁੱਲ੍ਹੇ ਦਰਸ਼ਨ ਦੀਦਾਰੇ’ ਕਰਨ ਬਾਰੇ ਆਪਣੀ ਮੰਗ ਨੂੰ ਮੁੜ ਦੁਹਰਾਇਆ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਲਾਂਘਾ …

Read More »

ਕੇਂਦਰ ਸਰਕਾਰ ਪਾਕਿ ਫੌਜ ਅਤੇ ਆਈ.ਐਸ.ਆਈ ਨੂੰ ਦੇਵੇ ਢੁੱਕਵਾਂ ਜਵਾਬ – ਕੈਪਟਨ

ਦਹਿਸ਼ਤੀ ਹਮਲੇ ਬਾਰੇ ਨਿੰਦਾ ਮਤਾ ਸਰਬਸੰਮਤੀ ਨਾਲ ਪਾਸ- ਵਿਧਾਨ ਸਭਾ ਦਾ ਸਦਨ ਉਠਾਇਆ ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿੱਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵੱਲੋਂ ਕੀਤੇ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਦੁਸ਼ਮਣ ਨੂੰ ਢੁੱਕਵਾਂ ਜਵਾਬ ਦੇਣ ਦੀ ਮੰਗ ਕੀਤੀ ਹੈ। ਇਸੇ ਦੇ ਨਾਲ ਹੀ …

Read More »

ਪੁਲਵਾਮਾ ਹਮਲੇ ਕਾਰਨ ਬਲਬੀਰ ਸਿੱਧੂ ਵਲੋਂ ਲਾਹੌਰ ਦੌਰਾ ਰੱਦ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਜੰਮੂ-ਕਸ਼ਮੀਰ ਵਿਚ ਪੁਲਵਾਮਾ ਵਿਖੇ ਸੀ.ਆਰ.ਪੀ.ਐਫ ਦੇ ਕਾਫਲੇ ’ਤੇ ਹੋਏ ਹਮਲੇ ਉਪਰੰਤ ਪਸ਼ੂ ਪਾਲਣ ਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਲਾਹੌਰ ਵਿਖੇ ਹੋਣ ਵਾਲੀ ਇੰਟਰਨੈਸ਼ਨਲ ਬੁਫੈਲੋ ਕਾਂਗਰਸ ਲਈ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ ਦਿੱਤਾ ਹੈ। ਇਸ ਬਾਰੇ ਖੁਲਾਸਾ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਯੂਨੀਵਰਸਿਟੀ ਆਫ ਐਨੀਮਲ ਐਂਡ ਵੈਟਰਨਰੀ ਸਾਇੰਸਜ਼ …

Read More »

ਰੁਜ਼ਗਾਰ ਮੇਲਿਆਂ ਦੇ ਪਹਿਲੇ ਦੋ ਦਿਨ 50 ਫ਼ੀਸਦ ਚਾਹਵਾਨਾਂ ਨੂੰ ਮਿਲਿਆ ਰੁਜ਼ਗਾਰ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੂੰ ਉਸ ਵੇਲੇ ਵੱਡਾ ਬਲ ਮਿਲਿਆ।ਜਦੋਂ ਪੰਜਾਬ ਵਿੱਚ ਹਾਲ ਹੀ ਵਿੱਚ ਲੱਗੇ ਰੁਜ਼ਗਾਰ ਮੇਲਿਆਂ ਦੇ ਪਹਿਲੇ ਦੋ ਦਿਨਾਂ ਵਿੱਚ ਪ੍ਰਾਈਵੇਟ ਕੰਪਨੀਆਂ ਵੱਲੋਂ 5748 ਨੌਜਵਾਨਾਂ ਨੂੰ ਵੱਖ-ਵੱਖ ਨੌਕਰੀਆਂ ਲਈ ਚੁਣਿਆ ਗਿਆ ਜਦਕਿ 357 ਹੋਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕੀਤੀ …

Read More »

ਉਦਯੋਗਿਕ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਉਤਪਾਦਨ/ ਉਸਾਰੀ ਸ਼ੁਰੂ ਕਰਨ `ਚ ਦਿੱਤੀ ਢਿੱਲ – ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਮਾਲ ਇੰਡਸਟਰੀਜ਼ ਅਤੇ ਐਕਸਪੋਰਟ ਕਾਰਪੋਰਸਨ ਲਿਮਟਿਡ (ਪੀ.ਐਸ.ਆਈ.ਈ.ਸੀ) ਸੂਬੇ ਵਿਚਲੇ ਵੱਖ-ਵੱਖ ਫੋਕਲ ਪੁਆਇੰਟਾਂ ਵਿੱਚ ਵਿਕਸਿਤ ਹੋਏ ਇੰਡਸਟਰੀਅਲ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਦਿੱਤੀ ਸਮਾਂ ਸੀਮਾ ਵਿੱਚ ਵਾਧੇ ਦੀ ਪ੍ਰਵਾਨਗੀ ਦੇ ਰਹੀ ਹੈ ਤਾਂ ਜੋ ਸਬੰਧਤ ਅਲਾਟਮੈਂਟ ਲੈਟਰ/ਟਰਾਂਸਸਫ਼ਰ ਲੈਟਰ/ਲੀਜ਼ ਦਸਤਾਵੇਜ਼ ਵਿੱਚ ਦਿੱਤੀ ਅਸਲ ਸਮਾਂ ਸੀਮਾ ਦੀ ਮਿਆਦ ਪੁੱਗਣ ਤੋਂ …

Read More »

ਪੰਜਾਬ ਦੇ ਤਿੰਨ ਸਮਾਰਟ ਸ਼ਹਿਰਾਂ ਦੇ ਸਾਰੇ ਸਰਕਾਰੀ ਸਕੂਲ ਬਣਨਗੇ ਸਮਾਰਟ – ਸੋਨੀ

ਇਕ ਹਫ਼ਤੇ `ਚ ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ ਵਰਦੀਆਂ ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਤਿੰਨੇ ਸਮਾਰਟ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਹ ਖੁਲਾਸਾ ਕਰਦਿਆਂ …

Read More »

ਕੇਂਦਰ ਸੁਰੱਖਿਆ ਬਲਾਂ ’ਤੇ ਹਮਲਿਆਂ ਨੂੰ ਗੰਭੀਰਤਾ ਨਾਲ ਲਵੇ – ਰਾਣਾ ਕੇ.ਪੀ ਸਿੰਘ

ਸਪੀਕਰ ਵੱਲੋਂ ਪੁਲਵਾਮਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) –    ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਕਾਫ਼ਲੇ ’ਤੇ ਅਤਿਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕੇਂਦਰ ਸਰਕਾਰ ਨੂੰ ਆਏ ਦਿਨ ਸੁਰੱਖਿਆ ਬਲਾਂ ’ਤੇ ਹੋ ਰਹੇ ਹਮਲਿਆਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ …

Read More »

ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਹੀਦਾਂ ਦੇ ਜੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸ਼ਹੀਦਾਂ ਦੇ ਅੰਤਿਮ ਸੰਸਕਾਰ ਮੌਕੇ ‘ਗਾਰਡ ਆਫ਼ ਆਨਰ’ …

Read More »