Friday, March 15, 2024

Daily Archives: February 16, 2019

ਜਨਮ ਦਿਨ ਮੁਬਾਰਕ – ਕੁੰਵਰਦੀਪ ਸਿੰਘ ਬੇਦੀ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਕੁੰਵਰਦੀਪ ਸਿੰਘ ਬੇਦੀ ਨੂੰ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਵਲੋਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪਾਲਮ ਏਅਰਪੋਰਟ `ਤੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀਆਂ ਮ੍ਰਿਤਕ ਦੇਹਾਂ `ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।  

Read More »

ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੁਲਵਾਮਾ ਹਮਲੇ `ਚ ਸੀ.ਆਰ.ਪੀ.ਐਫ ਦੇ ਸ਼ਹੀਦ ਜਵਾਨਾਂ ਨੂੰ ਸ੍ਰੀਨਗਰ ਵਿਖੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਸ੍ਰੀਮਤੀ ਰਾਜਨਾਥ ਸਿੰਘ।ਉਨਾਂ ਦੇ ਨਾਲ ਹਨ ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ, ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ, ਸੀ.ਆਰ.ਪੀ.ਐਫ ਦੇ ਡਾਇਰੈਕਟਰ ਜਨਰਲ ਰਾਜੀਵ ਰਾਇ ਭਟਨਾਗਰ ਅਤੇ ਨਾਰਦਰਨ ਆਰਮੀ ਕਮਾਂਡ ਜੀ.ਓ.ਸੀ  ਲੈਫਟੀਨੈਟ ਰਣਬੀਰ ਸਿੰਘ ।

Read More »

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੁਲਵਾਮਾ ਹਮਲੇ ਦੇ ਜਖਮੀ ਜਵਾਨਾਂ ਦਾ ਪੁੱਛਿਆ ਹਾਲ

ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀਨਗਰ ਦੇ ਆਰਮੀ ਬੇਸ ਹਸਪਤਾਲ ਵਿਖੇ ਪੁਲਵਾਮਾ ਹਮਲੇ ਦੇ ਜਖਮੀ ਜਵਾਨਾਂ ਦਾ ਹਾਲ ਪੁੱਛਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਸ੍ਰੀਮਤੀ ਰਾਜਨਾਥ ਸਿੰਘ।

Read More »

ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ ਵਲੋਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ)  – ਪਾਲਮ ਏਅਰਪੋਰਟ `ਤੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀਆਂ ਮ੍ਰਿਤਕ ਦੇਹਾਂ `ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰੀ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ।

Read More »

ਭਾਈ ਅਜੀਤ ਸਿੰਘ ਨੂੰ ਧਾਰਮਿਕ ਤੇ ਰਾਜਸੀ ਸ਼ਖਸੀਅਤਾਂ ਵਲੋਂ ਸ਼ਰਧਾਂਜਲੀ ਭੇਟ

ਧੁੰਮਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਵੱਡੇ ਭਰਾਤਾ ਭਾਈ ਅਜੀਤ ਸਿੰਘ ਜੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰਬਾਣੀ ਕਥਾ ਕੀਰਤਨ ਉਪਰੰਤ ਕੀਤੀ ਗਈ ਸਰਧਾਂਜਲੀ ਸਮਾਗਮ ਹੋਇਆ। ਜਿਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਕਈ ਧਾਰਮਿਕ ਅਤੇ …

Read More »

31ਵੇਂ ਡੈਂਟਲ ਸਿਹਤ ਪੰਦ੍ਹਰਵਾੜੇ ਦੌਰਾਨ ਮੁਫਤ ਲਗਾਏ ਦੰਦਾਂ ਦੇ 50 ਡੈਂਚਰ – ਡਾ. ਡੌਲੀ

ਪਠਾਨਕੋਟ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਹੁਕਮਾਂ `ਤੇ ਸਿਹਤ ਵਿਭਾਗ ਪਠਾਨਕੋਟ ਵੱਲੋਂ ਦੰਦਾਂ ਦੀ ਸਿਹਤ ਸੰਭਾਲ ਅਤੇ ਰੋਗਾਂ ਤੋਂ ਬਚਾਅ ਤੇ ਇਲਾਜ ਸੰਬਧੀ 31ਵੇਂ ਡੈਂਟਲ ਸਿਹਤ ਪੰਦ੍ਹਰਵਾੜੇ ਦੇ ਅਖੀਰੀ ਦਿਨ ਸਿਵਲ ਹਸਪਤਾਲ ਪਠਾਨਕੋਟ ਵਿਖੇ ਬਜ਼ਰੁਗਾਂ ਨੂੰ ਮੁਫਤ ਡੈਂਚਰ ਦਿੱਤੇ ਗਏ। ਡੀ.ਡੀ.ਐਚ.ਓ ਡਾ. ਡੋਲੀ ਅਗਰਵਾਲ ਨੇ ਦੱਸਿਆ ਕਿ 1 ਤੋਂ 15 ਫਰਵਰੀ  ਤੱਕ …

Read More »

ਪੁਲਵਾਮਾ `ਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਰੱਖਿਆ ਦੋ ਮਿੰਟ ਦਾ ਮੋਨ

ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਗੁਰਦਾਸਪੁਰ/ਪਠਾਨਕੋਟ ਤੋਂ ਸੰਸਦ ਮੈਂਬਰ ਸੁਨੀਲ ਜਾਖੜ, ਸ੍ਰੀ ਅਮਿਤ ਵਿਜ ਵਿਧਾਇਕ ਹਲਕਾ ਪਠਾਨਕੋਟ, ਸੰਦੀਪ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਅਨਿਲ ਵਿੱਜ ਸਾਬਕਾ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ ਅਤੇ ਹੋਰ ਪਾਰਟੀ ਵਰਕਰਵਾਂ ਵੱਲੋਂ ਪੁਲਵਾਮਾ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੋਨ ਰੱਖਿਆ ਗਿਆ। ਸੁਨੀਲ ਜਾਖੜ ਨੇ ਸ਼ਹੀਦ ਸੈਨਿਕਾਂ …

Read More »