Friday, March 15, 2024

Daily Archives: February 20, 2019

Sunder Sham Arora lauds job offer by SEL to families of Jawans martyred in Pulwama Terror Attack

 Appeal to various organizations & compaenies to provide financial assistance to martyrs’ families  Chandigarh, February 20 (Punjab Post Bureau) –  The Industry and Commerce Minister, Punjab, Mr. Sunder Sham Arora has applauded the announcement by the Ludhiana based SEL manufacturing company to provide a job to one member of the family of each of the CRPF jawaans martyred in the …

Read More »

Punjab CM announces special legislation to regularise contractual employees

Assures early settlement of all genuine grievances of Teachers & other Employees Chandigarh, February 20 (Punjab Post Bureau) –  Punjab Chief Minister Captain Amarinder Singh on Wednesday announced a special legislation to regularise contractual employees, along with a series of other initiatives to redress the long-pending grievances of the teachers and other state government employees. Assuring the employees that their …

Read More »

ਪੁਲਵਾਮਾ ਦੇ ਸ਼ਹੀਦਾਂ ਦੀ ਆਤਕਿ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਰਾਮਗੜ੍ਹੀਆ ਭਾਈਚਾਰਾ ਯੂਥ ਵਲੋਂ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮਹਿਤਾ ਰੋਡ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾੇ ਗਏ ਅਤੇ ਕੀਰਤਨ ਉਪਰੰਤ ਅਰਦਾਸ ਕੀਤੀ ਗਈ।ਇਸ ਸਮੇਂ  ਚੇਅਰਮੈਨ ਖੁਸ਼ਵਿੰਦਰ ਸਿੰਘ ਸੰਧੂ, ਪ੍ਰਧਾਨ ਮਨਜੀਤ ਸਿੰਘ ਮੰਜਲ, ਜਨਰਲ ਸਕੱਤਰ ਹਰਪਾਲ ਸਿੰਘ ਬਮਰਾਹ, ਸਹਾਇਕ ਕੈਸ਼ੀਅਰ …

Read More »

ਸ਼ਬਦ ਗੁਰੂ ਯਾਤਰਾ ਗੁ. ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਨਾਭਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਰਜਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ …

Read More »

ਡਾ. ਗੁਰਨਾਮ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਮਤਿ ਸੰਗੀਤ ਵਿਚ ਵਿਸ਼ੇਸ਼ ਸਥਾਨ ਰੱਖਣ ਵਾਲੇ ਅਤੇ ਉੱਘੇ ਸਿੱਖ ਵਿਦਵਾਨ ਡਾ. ਗੁਰਨਾਮ ਸਿੰਘ ਡੀਨ ਅਲੂਮਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਧਰਮ ਪਤਨੀ ਡਾ. ਅੰਮ੍ਰਿਤਪਾਲ ਕੌਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਪੁੱਜੇ।         ਪਿਛਲੇ ਦਿਨੀਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਗੁਰਮਤਿ …

Read More »

ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜੱਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ …

Read More »

ਪੈਨਸ਼ਨਰਾਂ ਲਈ ਬਜ਼ਟ ਵਿੱਚ ਕੁੱਝ ਨਾ ਦੇ ਕੇ ਦੁਸ਼ਮਣ ਸਾਬਤ ਹੋਈ ਸਰਕਾਰ -ਪ੍ਰੇਮ ਸਾਗਰ

ਬੁੱਢੇ ਬਿਮਾਰਾਂ ਦੇ ਮੈਡੀਕਲ ਬਿਲਾਂ `ਤੇ ਵੀ ਜਾਣਬੁੱਝ ਕੇ ਲਾਈ ਰੋਕ ਸਮਰਾਲਾ, 19 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਦੀ ਕਾਂਗਰਸ ਸਰਕਾਰ ਨੇ ਇਸ ਵਾਰ ਪੈਨਸ਼ਨਰਾਂ ਲਈ ਬਜ਼ਟ ਵਿੱਚ ਕੋਈ ਵੀ ਸਹੂਲਤ ਨਾ ਦੇ ਕੇ ਧੱਕਾ, ਬੇਇਨਸਾਫ਼ੀ ਅਤੇ ਜ਼ੁਲਮ ਕੀਤਾ ਹੈ।ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸਰਕਾਰ …

Read More »

ਸਿੱਖ ਨੌਜਵਾਨ ਜਥੇਬੰਦੀਆਂ ਵਲੋਂ ਕੇਂਦਰੀ ਜੇਲ੍ਹ ਦੇ ਬਾਹਰ ਧਰਨੇ ’ਚ ਸ਼ਾਮਲ ਹੋਣ ਦਾ ਐਲਾਨ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਪੰਥਕ ਕਮੇਟੀ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਦਹਾਕਿਆਂ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ 20 ਫਰਵਰੀ ਨੂੰ ਅੰਮ੍ਰਿਤਸਰ ਦੀ ਫ਼ਤਾਹਪੁਰ ਜੇਲ੍ਹ ਦੇ ਬਾਹਰ ਦਿੱਤੇ ਜਾ ਰਹੇ ਰੋਸ ਧਰਨੇ ’ਚ ਸਿੱਖ ਨੌਜਵਾਨ ਜਥੇਬੰਦੀਆਂ …

Read More »