Tuesday, March 19, 2024

Daily Archives: February 21, 2019

ਗਾਇਕ ਜੈਜ਼ੀ ਬੀ ਦਾ ਨਵਾਂ ਗੀਤ `ਮਾਂ ਬੋਲੀ` ਹੋਇਆ ਰਿਲੀਜ਼

ਪੰਜਾਬੀ ਭਾਸ਼ਾ ਦੇ ਪ੍ਰਚਾਰ, ਪਸਾਰ ਅਤੇ ਸਤਿਕਾਰ ਨੂੰ ਉਚਾ ਚੁੱਕਣ ਦਾ ਕੀਤਾ ਉਪਰਾਲਾ ਪਟਿਆਲਾ, 21 ਫਰਵਰੀ (ਪੰਜਾਬ ਪੋਸਟ – ਹਰਜਿੰਦਰ ਸਿੰਘ ਜਵੰਦਾ) – ਸੁਪਰ ਸਟਾਰ ਗਾਇਕ ਅਤੇ ਭੰਗੜਾ ਕਿੰਗ ਜੈਜ਼ੀ ਬੀ ਪੰਜਾਬੀ ਸੰਗੀਤਕ ਖੇਤਰ `ਚ ਇੱਕ ਅਜਿਹਾ ਨਾਂਅ ਹੈ, ਜਿਸ ਨੇ ਪੰਜਾਬੀ ਪੋਪ ਗੀਤਾਂ ਦੇ ਨਾਲ-ਨਾਲ ਸੱਭਿਆਚਾਰਕ ਅਤੇ ਲੋਕ ਗੀਤ ਵੀ ਦਰਸ਼ਕਾਂ ਦੀ ਝੋਲੀ ਪਾ ਕੇ ਆਪਣੀ ਇੱਕ ਵਿਲੱਖਣ ਪਹਿਚਾਣ …

Read More »

ਜੁਡੀਸ਼ੀਅਲ ਕੌਂਸਲ ਨੇ ਪੁਲਾਵਾਮਾ ਸ਼ਹੀਦਾਂ ਦੀ ਯਾਦ `ਚ ਲਾਏ ਬੂਟੇ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਸੰਧੂ) – ਜੂਡੀਸ਼ੀਅਲ ਕੌਂਸਲ ਦੀ ਜ਼ਿਲ੍ਹਾ ਇਕਾਈ ਵਲੋਂ ਬੀਤੇ ਦਿਨੀ ਜੰਮੂ-ਕਸ਼ਮੀਰ ਦੇ ਪੁਲਾਵਾਮਾ ਸਮੇਤ ਹੋਰਨਾਂ ਥਾਵਾਂ `ਤੇ ਹੋਏ ਆਤਮਘਾਤੀ ਤੇ ਹੋਰਨਾ ਅੱਤਵਾਦੀ ਹਮਲਿਆਂ `ਚ ਸ਼ਹੀਦ ਹੋਏ ਸੈਨਾ ਤੇ ਅਰਧ-ਸੈਨਿਕ ਬਲਾਂ ਦੇ ਦਰਜ਼ਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਨੂੰ ਸਮਰਪਿਤ ਬੇਰੀਗੇਟ ਪਾਰਕ ਅਤੇ ਸਰਕਾਰੀ ਆਈ.ਟੀ.ਆਈ (ਇੰ.) ਵਿਖੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ। ਮੁੱਖ ਮਹਿਮਾਨ …

Read More »

ਹਿੰਦੂ ਸਭਾ ਕਾਲਜ ਬਣਿਆ ਇੰਟਰ-ਕਾਲਜ ਕ੍ਰਿਕੇਟ ਚੈਂਪੀਅਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਪੋਰਟਸ ਪ੍ਰੋਫੈਸਰ. ਡਾ. ਸੁਖਦੇਵ ਸਿੰਘ ਦੀ ਅਗਵਾਈ ਤੇ ਸਹਾਇਕ ਡਿਪਟੀ ਡਇਰੈਕਟਰ ਕੰਵਰ ਮਨਦੀਪ ਸਿੰਘ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਿਤ ਪੁਰਸ਼ਾਂ ਦੀ ਦੋ ਦਿਨਾਂ ਇੰਟਰ ਕਾਲਜ ਕ੍ਰਿਕੇਟ ਚੈਂਪੀਅਨਸ਼ਿਪ ਦੌਰਾਨ 9 ਸਾਲ ਦੇ ਲੰਬੇ ਅਰਸੇ ਬਾਅਦ ਹਿੰਦੂ ਸਭਾ ਕਾਲਜ ਅੰਮ੍ਰਿਤਸਰ …

Read More »

ਸਾਬਕਾ ਵਿਦਿਆਰਥੀ ਨੂੰ ਹੈਰੀਟੇਜ਼ ਐਵਾਰਡ ਨਾਲ ਸਨਮਾਨਿਆ

ਜਿਥੇ ਜ਼ਿੰਦਗੀ ਦੇ ਅਹਿਮ ਸਾਲ ਬਿਤਾਏ ਉਥੇ ਸਨਮਾਨ ਮਿਲਣਾ ਫ਼ਖਰ ਵਾਲੀ ਗੱਲ – ਸੰਧੂ ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਸੰਧੂ) – ਵਿਸ਼ਵ ਦੀਆਂ ਸ਼ਿਖਰ ਸਰਗਰਮੀਆਂ ਨੂੰ ਸਮਰਪਿਤ ਸਿੱਖਾਂ ਦੇ ਵਿੱਦਿਆ ਦੇ ਮੱਕੇ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਖਾਲਸ ਕਾਲਜ ਅੰਮ੍ਰਿਤਸਰ ਦੀ ਪ੍ਰਬੰਧਕੀ ਕਮੇਟੀ ਦੇ ਵੱਲੋਂ ਸਾਬਕਾ ਵਿਦਿਆਰਥੀ ਡਾ. ਸਰਬਜੀਤ ਸਿੰਘ ਸੰਧੂ ਹੁਸ਼ਿਆਰ ਨਗਰ ਨੂੰ ਹੈਰੀਟੇਜ਼ ਐਵਾਰਡ ਨਾਲ ਨਿਵਾਜ਼ਿਆ ਗਿਆ।ਐਵਾਰਡ …

Read More »

ਜੀ.ਐਨ.ਡੀ.ਯੂ ਬਣੀ ਮਹਿਲਾ ਫੁੱਟਬਾਲ ਇੰਟਰਵਰਸਿਟੀ-2019 ਚੈਂਪੀਅਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਸੰਧੂ) –  ਏ.ਆਈ.ਯੂ ਦੇ ਦਿਸ਼ਾ ਨਿਰਦੇਸ਼ਾਂ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਆਯੋਜਿਤ ਰਾਸ਼ਟਰਪੱਧਰੀ ਪੰਜ ਰੋਜ਼ਾ ਆਲ ਇੰਡੀਆ ਇੰਟਰਯੂਨੀਵਰਸਿਟੀ ਮਹਿਲਾ ਫੁੱਟਬਾਲ ਚੈਂਪੀਅਨਸ਼ਿਪ ਦੇਰ ਸ਼ਾਮ ਗਏ ਸੰਪੰਨ ਹੋ ਗਈ।ਚੈਂਪੀਅਨ ਤਾਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਰ ਸੱਜਿਆ। ਜ਼ਿਕਰਯੋਗ ਹੈ ਕਿ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੁੂ ਦੀ ਅਗੁਵਾਈ ਅਤੇ ਡਾਇਰੈਕਟਰ ਸਪੋਰਟਸ ਪ੍ਰੋ. ਡਾ. …

Read More »

ਕੁਲਵੰਤ ਸਿੰਘ ਆਈ.ਏ.ਐਸ ਨੂੰ ਸਟਾਫ ਨੇ ਦਿੱਤੀ ਵਿਧਾਈ

ਕਰੀਬ 19 ਮਹੀਨੇ ਬਤੋਰ ਵਧੀਕ ਡਿਪਟੀ ਕਮਿਸ਼ਨਰ (ਜ) ਦਿੱਤੀਆਂ ਸੇਵਾਵਾਂ ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿੱਥੇ ਜਿਲ੍ਹਾ ਪਠਾਨਕੋਟ ਅੰਦਰ ਨਵ ਨਿਯੁਕਤ ਹਰਚਰਨ ਸਿੰਘ ਬਤੋਰ ਵਧੀਕ ਡਿਪਟੀ ਕਮਿਸ਼ਨਰ(ਜ) ਅਤੇ ਅਰਸਦੀਪ ਸਿੰਘ ਨੇ ਬਤੋਰ ਐਸ.ਡੀ.ਐਮ ਪਠਾਨਕੋਟ ਆਪਣਾ ਚਾਰਜ ਸੰਭਾਲਿਆ ਉੱਥੇ ਹੀ ਜਿਲ੍ਹਾ ਪਠਾਨਕੋਟ ਦੇ ਬਤੋਰ ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਆਈ.ਏ.ਐਸ ਜੋ ਜਿਲ੍ਹਾ ਪਠਾਨਕੋਟ ਵਿਖੇ 21 ਜੁਲਾਈ 2017 ਤੋਂ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਲਾਈ ਗੇੜੀ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਘਰ ਘਰ ਰੋਜਗਾਰ ਦੇ ਅਧੀਨ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੋਹ (ਪਠਾਨਕੋਟ) ਦੇ ਵਿਦਿਆਰਥੀਆਂ ਨੂੰ ਰੋਜਗਾਰ ਤੇ ਕਾਰੋਬਾਰ ਬਿਊਰੋ ਦਫਤਰ ਪਠਾਨਕੋਟ ਦੀ ਗੇੜੀ ਲਾਈ।ਜਿਸ ਦੀ ਅਗਵਾਈ ਰੋਜਗਾਰ ਦਫਤਰ ਦੇ ਪ੍ਰਮੁੱਖ ਜਿਲਾ ਰੋਜਗਾਰ ਅਫਸ਼ਰ ਆਰ.ਸੀ ਖੁਲਰ ਨੇ ਕੀਤੀ।ਜਿਲ੍ਹਾ ਸਿੱਖਿਆ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਡੇਅਰੀ ਵਿਭਾਗ, ਐਸ.ਸੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ …

Read More »

ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਬਲਾਕ ਨਰੋਟ ਜੈਮਲ ਸਿੰਘ ਵਿਖੇ ਬਲਾਕ ਵਿਕਾਸ ਦਫਤਰ ਨਰੋਟ ਜੈਮਲ ਸਿੰਘ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਵਿੱਚ ਲਗਾਇਆ ਗਿਆ।ਜਿਸ ਵਿਚ ਵੱਖ ਵੱਖ ਸਰਕਾਰੀ ਵਿਭਾਗਾਂ …

Read More »

ਘੱਟੋ ਘੱਟ ਰਸਾਇਣਿਕ ਖਾਦਾਂ ਤੇ ਕੀਟਨਾਸਕਾਂ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਵੇਗਾ ਪ੍ਰੇਰਿਤ – ਮੁੱਖ ਖੇਤੀਬਾੜੀ ਅਫਸਰ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟਬਿਊਰੋ)  – ਜ਼ਿਲਾ ਪਠਾਨਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੀਤੀਆਂ ਜਾ ਰਹੀਆ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਾ. ਹਰਤਰਨ ਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਸਟਾਫ ਮੀਟਿੰਗ ਹੋਈ।ਡਾ. ਹਰਿੰਦਰ ਸਿੰਘ ਬੈਂਸ, ਡਾ. ਅਮਰੀਕ ਸਿੰਘ, ਡਾ. ਰਜਿੰਦਰ ਕੁਮਾਰ ਖੇਤੀਬਾੜੀ ਅਫਸਰ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ, ਰਵਿੰਦਰ …

Read More »