Friday, April 26, 2024

Daily Archives: February 22, 2019

ਦੋ ਰੋਜ਼ਾ ਇੰਟਰਨੈਸ਼ਨਲ ਕਾਨਫਰੰਸ ਆਨ ਗੁਰੂ ਨਾਨਕ ਦੇਵ:ਫਿਲਾਸਫੀ ਤੇ ਲੈਗੇਸੀ ਕਾਨਫਰੰਸ ਦਾ ਆਯੋਜਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਮੁੱਖ ਉਦੇਸ਼ – ਲੌਂਗੋਵਾਲ ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਦੇ ਮਾਸਟਰ ਤਾਰਾ ਸਿੰਘ ਆਡੀਟੋਰੀਅਮ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਕਮੇਟੀ ਦੇ ਸਾਂਝੇ …

Read More »

ਕੈਨੇਡਾ ਨਿਵਾਸੀ ਖੁਸ਼ਵੰਤ ਸਿੰਘ ਬਾਜਵਾ ਨੂੰ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਨਿਵਾਸੀ ਖੁਸ਼ਵੰਤ ਸਿੰਘ ਬਾਜਵਾ ਨੂੰ ਦਸਤਾਰ ਪਹਿਨ ਕੇ ਮੋਟਰਸਾਈਕਲ ਚਲਾਉਣ ਦੀ ਆਗਿਆ ਪ੍ਰਾਪਤ ਕਰਨ ’ਤੇ ਸ੍ਰੀ ਅੰਮ੍ਰਿਤਸਰ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ।ਖੁਸ਼ਵੰਤ ਸਿੰਘ ਨੇ ਕੈਨੇਡਾ ਵਿਚ ਸਿੱਖ ਮੋਟਰਸਾਈਕਲ ਰਾਈਡਰ ਕਲੱਬ ਬਣਾਇਆ ਹੋਇਆ ਹੈ, ਜਿਸ ਵਿਚ 125 ਦੇ ਕਰੀਬ ਦਸਤਾਰਧਾਰੀ ਨੌਜੁਆਨ …

Read More »

‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿਚ ‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਦੋ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ ਗਿਆ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵਿਦਿਆਰਥੀਆਂ ਅਤੇ ਆਈ ਸੰਗਤ ਨੂੰ ਸੰਬੋਧਨ …

Read More »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ `ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸੀਏ ਭਾਈ ਗੁਰਚਰਨ ਸਿੰਘ ਨੇ …

Read More »

ਸ਼ਬਦ ਗੁਰੂ ਯਾਤਰਾ ਗੁ. ਡੇਰਾ ਬਾਬਾ ਅਮਰੀਕ ਸਿੰਘ ਘਨੌਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਡੇਰਾ ਬਾਬਾ ਅਮਰੀਕ ਸਿੰਘ ਘਨੌਰ ਤੋਂ ਅਗਲੇ ਪੜਾਅ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਨੀਲਪੁਰ, ਰਾਜਪੁਰਾ ਲਈ ਰਵਾਨਾ ਹੋਈ।ਭਾਈ ਬਲਦੇਵ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗ੍ਰੰਥੀ ਭਾਈ ਜਸਵੰਤ ਸਿੰਘ …

Read More »

ਆਰ.ਸੀ.ਐਫ਼ ਕਪੂਰਥਲਾ, ਖ਼ਾਲਸਾ ਹਾਕੀ, ਐਮ.ਪੀ ਅਕਾਦਮੀ ਤੇ ਨੈਸ਼ਨਲ ਹਾਕੀ ਸੈਮੀਫ਼ਾਈਨਲ ’ਚ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ 20 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦੇ ਤੀਸਰੇ ਦਿਨ ਵੱਖ-ਵੱਖ ਮੈਚਾਂ ’ਚ ਜਿੱਤ ਹਾਸਲ ਕਰਕੇ ਆਰ.ਸੀ.ਐਫ਼ ਕਪੂਰਥਲਾ, ਖ਼ਾਲਸਾ ਹਾਕੀ ਅਕਾਦਮੀ, ਐਮ.ਪੀ ਅਕਾਦਮੀ ਅਤੇ ਨੈਸ਼ਨਲ ਹਾਕੀ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵੋਟ ਅਤੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵੋਟ ਦੀ ਜਾਗਰੂਕਤਾ ਸਬੰਧੀ ਇਕ ਪ੍ਰੋਗਰਾਮ ਕਰਵਾਇਆ ਗਿਆ।ਜਿਸ ’ਚ ਆਈ.ਓ.ਸੀ (ਇਨੀਟੇਟਿਵ ਆਫ਼ ਚੇਂਜ਼) ਦੀ ਟੀਮ ਆਈ। ਇਸ ਟੀਮ ਨੂੰ ਇਲੈਕਸ਼ਨ ਕਮਿਸ਼ਨਰ ਵੱਲੋਂ ਭੇਜਿਆ ਜੋ ਕਿ ਪੰਜਾਬ ਦੇ ਵਿਭਿੰਨ ਖੇਤਰਾਂ ਅਤੇ ਸ਼ਹਿਰਾਂ ’ਚ ਸਰਗਰਮ ਭੂਮਿਕਾ ਨਿਭਾਉਂਦੀ ਹੋਈ ਲੋਕਾਂ ਅੰਦਰ ਵੋਟ ਦੀ ਸਹੀ ਵਰਤੋਂ ਪ੍ਰਤੀ ਜਾਗਰੂਕਤਾ ਪੈਦਾ ਕਰਦੀ ਹੈ।ਆਈ.ਓ.ਸੀ ਟੀਮ …

Read More »

ਖ਼ਾਲਸਾ ਕਾਲਜ ਸਕੂਲ ਵਿਖੇ ਸ਼ਖ਼ਸੀਅਤ ਨਿਖਾਰਣ ਬਾਰੇੇ ਹੋਇਆ

 ਮਨੁੱਖ ਦੇ ਚੰਗੇ ਗੁਣ ਉਸ ਦੀ ਸੋਭਾ ਵਧਾਉਂਦੇ ਹਨ – ਪਰਮਜੀਤ ਬੱਲ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਸੈਮੀਨਾਰ ਹਾਲ ਵਿੱਚ ਮਨੁੱਖ ਦੀ ਸ਼ਖ਼ਸੀਅਤ ਨਿਖਾਰਣ ’ਤੇ ਸੈਮੀਨਾਰ ਕਰਵਾਇਆ ਗਿਆ।ਉਚੇਚੇ ਤੌਰ ’ਤੇ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਪਰਮਜੀਤ ਸਿੰਘ ਬੱਲ ਵੱਲੋਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਵਿਚਰਣ ਅਤੇ ਸ਼ਖ਼ਸੀਅਤ ਨਿਖਾਰਣ ਦੇ ਕਈ ਗੁਣ …

Read More »

ਖਾਲਸਾ ਕਾਲਜ ਲਾਅ ਵਿਖੇ ਪਹਿਲੇ ਪਾਤਸ਼ਾਹ ਦੇ 550ਵੇਂ ਗੁਰਪੁਰਬ ਸਬੰਧੀ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਆਫ਼ ਲਾਅ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਬੰਧੀ ਧਾਰਮਿਕ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ’ਚ ਪੁੱਜੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ 550ਵੇਂ ਗੁਰਪੁਰਬ ਸਬੰਧੀ ਖ਼ਾਲਸਾ ਕਾਲਜ …

Read More »

ਖਾਲਸਾ ਕਾਲਜ ਵਿਖੇ ‘ਲਿੰਗ ਸਮਾਨਤਾ’ ਵਿਸ਼ੇ ’ਤੇ ਨੁੱਕੜ ਨਾਟਕ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਲਿੰਗ ਵਿਤਕਰੇ ਪ੍ਰਤੀ ਜਨਸਧਾਰਣ ਨੂੰ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਵਿਦਿਆਰਥੀਆਂ ਵੱਲੋਂ ‘ਲਿੰਗ ਸਮਾਨਤਾ’ ਵਿਸ਼ੇ ’ਤੇ ਤਿਆਰ ਨੁੱਕੜ ਨਾਟਕ ਖਾਲਸਾ ਕਾਲਜ ਚਵਿੰਡਾ ਦੇਵੀ ਅਤੇ ਪਿੰਡ ਲਹਿਰਕਾ ਵਿਖੇ ਖੇਡਿਆ ਗਿਆ।ਇਸ ਮਕਸਦ ਲਈ ਜੈਂਡਰ ਚੈਂਪੀਅਨਜ਼ ਕਲੱਬ ਦੇ ਵਿਦਿਆਰਥੀਆਂ ਨੂੰ ਬੱਸ …

Read More »