Thursday, April 18, 2024

Daily Archives: February 23, 2019

ਸ਼ਬਦ ਗੁਰੂ ਯਾਤਰਾ ਗੁ. ਸ਼ਹੀਦ ਬਾਬਾ ਸੁੱਖਾ ਸਿੰਘ ਨੀਲਪੁਰ ਰਾਜਪੁਰਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 23 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਨੀਲਪੁਰ, ਰਾਜਪੁਰਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ …

Read More »

‘ਆਲ ਇੰਡੀਆ ਹਾਕੀ ਕੱਪ – ਖ਼ਾਲਸਾ ਹਾਕੀ ਅਕਾਦਮੀ ਤੇ ਨੈਸ਼ਨਲ ਹਾਕੀ ਅਕਾਦਮੀ (ਐਮ. ਪੀ) ਫ਼ਾਈਨਲ ’ਚ

ਅੰਮ੍ਰਿਤਸਰ, 23 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ 20 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦੇ ਚੌਥੇ ਦਿਨ ਅੱਜ ਆਯੋਜਿਤ ਕੀਤੇ ਗਏ ਸੈਮੀਫ਼ਾਈਨਲ ਮੈਚਾਂ ’ਚ ਜਿੱਤ ਹਾਸਲ ਕਰਨ ਉਪਰੰਤ ਮੇਜ਼ਬਾਨ ਖ਼ਾਲਸਾ …

Read More »

ਮਨਰੇਗਾ ਅਧੀਨ ਰੋਜਗਾਰ ਪੈਦਾ ਕਰਨ `ਚ ਜ਼ਿਲ੍ਹਾ ਅੰਮ੍ਰਿਤਸਰ ਮਾਝੇ ਵਿਚੋਂ ਅੱਵਲ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਤਮਾ ਗਾਂਧੀ ਰਾਸ਼ਟਰੀ ਦਿਹਾਤੀ ਰੋਜ਼ਗਾਰ ਗਾਰੰਟੀ ਸਕੀਮ (ਮਨਰੇਗਾ) ਅਧੀਨ ਜ਼ਿਲ੍ਹੇ ਦੇ ਦਿਹਾਤੀ ਖੇਤਰ ਵਿਚ ਰੋਜ਼ਗਾਰ ਪੈਦਾ ਕਰਨ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਮਾਝੇ ਵਿਚੋਂ ਅੱਵਲ ਅਤੇ ਰਾਜ ਭਰ ਵਿਚੋਂ 12ਵੇਂ ਸਥਾਨ `ਤੇ ਰਿਹਾ ਹੈ ਅਤੇ ਇਸ ਸਕੀਮ ਅਧੀਨ 6.86 ਲੱਖ ਦਿਨ ਰੋਜ਼ਗਾਰ ਜ਼ਿਲ੍ਹੇ ਵਿਚ ਦੇ ਕੇ 23.82:20.82„ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਕਤ …

Read More »

ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਨੌਜਵਾਨ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਬਹੁ-ਤਕਨੀਕੀ ਕਾਲਜ ਛੇਹਰਟਾ ਰੋਡ ਵਿਖੇ ਮੈਗਾ ਰੁਜਗਾਰ ਮੇਲਾ ਲਗਾਇਆ ਗਿਆ।ਇਸ ਮੇਲੇ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਇਸ ਰੁਜਗਾਰ ਮੇਲੇ ਵਿੱਚ 1540 ਨੌਜਵਾਨਾਂ ਨੇ ਭਾਗ ਲਿਆ।ਰੁਜਗਾਰ ਮੇਲੇ ਵਿੱਚ 47 ਤੋਂ ਵੱਧ ਵੱਖ ਵੱਖ ਕੰਪਨੀਆਂ ਨੇ ਡਿਪਲੋਮਾ ਹੋਲਡਰ, ਗਰੇਜੂਏਟ, ਡਿਗਰੀ ਹੋਲਡਰ ਪਾਸ 661 …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਮਨਾਇਆ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਸੁਰਜੀਤ ਜੱਜ ਡੀ.ਏ.ਵੀ ਕਾਲਜ ਨਕੋਦਰ ਦੇ ਸਾਬਕਾ ਪ੍ਰੋਫੈਸਰ ਅਤੇ ਵਿਸ਼ੇਸ਼ ਮਹਿਮਾਨ ਰਮੇਸ਼ ਯਾਦਵ ਸਨ।ਇਸ ਪ੍ਰੋਗਰਾਮ ਦਾ ਆਗਾਜ਼ ਸ਼ਮਾ ਰੋਸ਼ਨ ਕਰਕੇ ਕੀਤਾ ਗਿਆ। ਮੁੱਖ ਮਹਿਮਾਨ ਦਾ ਸੁਆਗਤ ਫੁੱਲਾਂ ਦੇ ਗੁਲਦਸਤੇ ਦੇ …

Read More »

ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਬੰਧਕੀ ਕਮੇਟੀ ਵਲੋਂ ਸੰਸਥਾ ਦੇ ਸਕੂਲ ਪ੍ਰਿੰਸੀਪਲਾਂ ਨਾਲ ਮੀਟਿੰਗ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕ: ਪਬਲਿਕ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਨਵੀਂ ਬਣੀ ਮੈਨੇਜਮੈਂਟ ਕਮੇਟੀ ਨੇ ਸਮੂਹ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਪਿ੍ਰੰਸੀਪਲ ਸਾਹਿਬਾਨ ਨਾਲ ਸੰਸਥਾਵਾਂ ਦੀ ਤਰੱਕੀ ਲਈ ਵਿਚਾਰ ਵਟਾਂਦਰਾ ਕੀਤਾ।ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਮੀਤ …

Read More »

ਬ੍ਰਹਮਪੁਰਾ ਵਲੋਂ ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ `ਚ ਸਟੇਡੀਅਮ ਬਣਾਉਣ ਲਈ 20 ਲੱਖ ਦੇਣ ਦਾ ਐਲਾਨ

ਸ਼ਹੀਦ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਤਰਨ ਤਾਰਨ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਤਰਨ ਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿਖੇ ਪੁੱਜੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਹੀਦ ਸੁਖਜਿੰਦਰ ਸਿੰਘ ਦੇ ਪਰਿਵਾਰ ਵਲੋਂ ਰਖਾਏ ਪਾਠ ਦੇ ਭੋਗ ਉਪਰੰਤ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਉਨ੍ਹਾਂ ਸ਼ਹੀਦ …

Read More »

ਜਨਮ ਦਿਨ ਮੁਬਾਰਕ – ਜਸਕਰਨ ਸਿੰਘ ਮਾਨ

ਧੂਰੀ, 23 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਿੰਡ ਧੂਰੀ (ਸੰਗਰੂਰ) ਵਾਸੀ ਪਿਤਾ ਹਰਜਿੰਦਰ ਸਿੰਘ ਮਾਨ ਅਤੇ ਮਾਤਾ ਤਨਵੀਰ ਕੌਰ ਮਾਨ ਵਲੋਂ ਹੋਣਹਾਰ ਬੇਟੇ ਜਸਕਰਨ ਸਿੰਘ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਪੁਲਵਾਮਾ ਵਿਖੇ ਪਿਛਲੇ ਦਿਨੀ ਸੀ.ਆਰ.ਪੀ.ਐਫ ਦੇ ਕਾਫਲੇ `ਤੇ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਕਾਲਜ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਚੇਅਰਮੈਨ ਸੁਦਰਸ਼ਨ ਕਪੂਰ ੇ ਸ਼ਹੀਦਾਂ ਦੀ ਯਾਦ ਵਿਚ ਜਯੋਤੀ ਜਗਾ ਕੇ ਅਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ।ਐਨ.ਸੀ.ਸੀ ਦੇ …

Read More »

ਵਿਆਹ 34ਵੀਂ ਵਰੇਗੰਢ ਮੁਬਾਰਕ – ਰਜਿੰਦਰ ਸਿੰਘ ਅਤੇ ਬੀਬਾ ਗੁਨੀਤਾ ਸਾਂਘਾ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਅਮਨ) – ਸਥਾਨਕ ਤਰਨ ਤਾਰਨ ਰੋਡ ਵਾਸੀ ਰਜਿੰਦਰ ਸਿੰਘ ਅਤੇ ਬੀਬਾ ਗੁਨੀਤਾ ਸਾਂਘਾ ਨੂੰ ਵਿਆਹ ਦੀ 34ਵੀਂ ਵਰੇਗੰਢ ਮੁਬਾਰਕ।  

Read More »