Thursday, April 18, 2024

Monthly Archives: February 2019

ਸਮਾਰਟ ਸਿਟੀ ਬਣਾਉਂਦਿਆਂ ਇਤਿਹਾਸਕ, ਧਾਰਮਿਕ ਤੇ ਭੂਗੋਲਿਕ ਸਥਿਤੀ ਨੂੰ ਧਿਆਨ `ਚ ਰੱਖਣ ਦੀ ਲੋੜ – ਡਾ. ਕਮਲਜੀਤ ਸਿੰਘ

ਅੰਮ੍ਰਿਤਸਰ ਬਾਰੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਚ 11ਵਾਂ ਕੌਮੀ  ਸੈਮੀਨਾਰ ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਅਕ ਮਾਮਲਿਆ ਦੇ ਡੀਨ ਡਾ. ਕਮਲਜੀਤ ਸਿੰਘ ਨੇ ਕਿਹਾ ਹੈ ਕਿ ਅੰਮ੍ਰਿਤਸਰ ਨੂੰ ਸਮਰਾਟ ਸਿਟੀ ਬਣਾਉਣ ਦੇ ਕੀਤੇ ਜਾ ਰਿਹੇ ਉਪਰਾਲਿਆ ਦੇ ਸਮੇਂ ਇਥੌ ਦੀ ਭੋਤਿਕ, ਸੱਭਿਆਚਾਰਕ, ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨ ਧਿਆਨ ਵਿਚ ਰੱਖ ਕੇ …

Read More »

ਪੜਾਉਣ ਸਮੇਂ ਨਵੀਆਂ ਵਿਗਿਆਨਕ ਖੋਜਾਂ ਨੂੰ ਧਿਆਨ `ਚ ਰੱਖਿਆ ਜਾਵੇ – ਡਾ. ਹਰਦੀਪ ਸਿੰਘ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਕੰਪਿਊਟਰ ਵਿਗਿਆਨ ਵਿਭਾਗ ਦੇ ਮੁਖੀ ਅਤੇ ਕੈਪੇਸਟੀ ਐਨਹਾਂਸਮੈਂਟ ਸੈਂਟਰ ਦੇ ਡਾਇਰੈਕਟਰ, ਪ੍ਰੋ. ਹਰਦੀਪ ਸਿੰਘ ਨੇ ਕਿਹਾ ਹੈ ਕਿ ਉਚੇਰੀ ਸਿੱਖਿਆ ਦੇਣ ਸਮੇਂ ਨਵੀਆਂ ਵਿਗਿਆਨਕ ਖੋਜਾਂ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ, ਤਾਂ ਹੀ ਵਿਦਿਆਰਥੀਆਂ ਨੂੰ ਆਧੁਨਿਕ ਹਲਾਤਾਂ ਦੇ ਅਨੁਸਾਰ ਗਿਆਨਵਾਨ ਬਣਾਇਆ ਜਾ …

Read More »

ਨਸ਼ਾ ਛੱਡ ਚੁੱਕੇ ਨੌਜਵਾਨ ਨੇ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੇ ਜਿੱਥੇ ਕਈ ਨੌਜਵਾਨਾਂ ਨੂੰ ਨਸ਼ਿਆਂ ਦੇ ਜ਼ਹਿਰ ਤੋਂ ਮੁੱਕਤੀ ਦਿਵਾਈ ਹੈ, ਉਥੇ ਕਈ ਨੌਜਵਾਨ ਹੁਣ ਖੁਦ ਨਸ਼ਾ ਛੱਡ ਕੇ ਦੂਸਰੇ ਨੌਜਵਾਨਾਂ  ਦੇ ਗਲੋਂ ਨਸ਼ੇ ਦੀ ਲਾਹਨਤ ਲਾਹੁਣ ਲਈ ਕੰਮ ਕਰ ਰਹੇ ਹਨ।        ਸਰਕਾਰ ਵੱਲੋਂ ਨਸ਼ੇ ਦੇ ਪੀੜਤ …

Read More »

ਭਾਰਤ-ਪਾਕਿਸਤਾਨ ਸਰਕਾਰਾਂ ਜੰਗ ਤੋਂ ਗੁਰੇਜ਼ ਕਰਨ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ

 ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਪੁਲਵਾਮਾ ਵਿੱਚ ਵਾਪਰੇ ਦੁੱਖਦਾਈ ਕਾਂਡ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਤੇਜੀ ਨਾਲ ਜੰਗ ਵੱਲ ਵਧ ਰਹੇ ਹਨ।ਇਸ ਮਾਰੂ ਨੀਤੀ ਦੇ ਸਿੱਟੇ ਬਹੁਤ ਹੀ ਦੁੱਖਦਾਈ ਤੇ ਨਿਰਾਸ਼ਾਜਨਕ ਹੋਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ …

Read More »

Two installments of pending 7% DA be given in cash w.e.f February 1, 2019

Chandigarh, February 27 (Punjab Post Bureau) –  The Committee of Ministers under the Chairmanship of Mr. Brahm Mohindra, Health and Family Welfare Minister today held a meeting with the Union Leaders of Punjab State Ministerial Services Union at Punjab Bhawan, Chandigarh. The Committee after hearing the various pending demands of the employees made following recommendations. Considering the demand of the …

Read More »

Wards of registered labourers to get Scholarship From First Grade – Balbir Singh Sidhu

Chandigarh, February 27 (Punjab Post Bureau) –  Approving the long pending demand of the registered labourers the Punjab Government has given go ahead to provide scholarship to the students of registered industrial workers from the first grade instead of sixth grade. This decision was taken in a meeting chaired by Mr. Balbir Singh Sidhu, Labour Minister-cum-Chairman, Punjab Labour Welfare Board. …

Read More »

ਸਾਹਿਤ ਸਭਾ ਨੇ ਖ਼ਾਲਸਾ ਕਾਲਜ ਵਿਖੇ ਮਾਤ-ਭਾਸ਼ਾ ਸਪਤਾਹ ਮਨਾਇਆ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸਾਹਿਤ ਸਭਾ ਵਲੋਂ ਮਾਤ-ਭਾਸ਼ਾ ਸਪਤਾਹ ਮਨਾਇਆ ਗਿਆ, ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਸੈਮੀਨਾਰ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਕਿਸਮ ਦੇ ਸਾਹਿਤਕ ਮੁਕਾਬਲੇ ਕਰਵਾਏ ਗਏ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਾਲਜ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਬੇਹਤਰੀ ਲਈ …

Read More »

ਖ਼ਾਲਸਾ ਕਾਲਜ ਸੀਨੀ: ਸੈਕ: ਸਕੂਲ ਚੌਥੀਆਂ ਅੰਤਰ-ਖ਼ਾਲਸਾ ਕਾਲਜ-ਸਕੂਲ ਖੇਡਾਂ ’ਚ ਚੈਂਪੀਅਨ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ  ਗਵਰਨਿੰਗ ਕੌਂਸਲ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਸਕੂਲਾਂ ’ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਉਨ੍ਹਾਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਚੌਥੀਆਂ ਅੰਤਰ-ਖ਼ਾਲਸਾ ਕਾਲਜ ਸਕੂਲ ਖੇਡਾਂ ਖ਼ਾਲਸਾ ਕਾਲਜ ਸੀਨੀ: ਸੈਕ: ਸਕੂਲ ਦੇ ਖੇਡ ਮੈਦਾਨਾਂ ’ਚ ਸੰਸਥਾ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਸਰਪਰਸਤੀ …

Read More »

ਬ੍ਰਹਮਪੁਰਾ ਨੇ ਫੌਜ ਦੇ ਸਾਬਕਾ ਮੁੱਖੀ ਜਨਰਲ ਜੇ.ਜੇ ਸਿੰਘ ਨੂੰ ਖਡੂਰ ਸਾਹਿਬ ਤੋਂ ਐਲਾਨਿਆ ਅਕਾਲੀ ਦਲ (ਟਕਸਾਲੀ) ਦਾ ਉਮੀਦਵਾਰ

ਤਰਨਤਾਰਨ, 27 ਫਰਵਰੀ (ਪੰਜਾਬ ਪੋਸਟ ਬਿੳਰੋ) – ਭਾਰਤੀ ਫੌਜ ਦੇ ਸਾਬਕਾ ਮੁੱਖੀ ਅਤੇ ਸਾਬਕਾ ਰਾਜਪਾਲ ਜਨਰਲ ਜੇ.ਜੇ ਸਿੰਘ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ। ਪਾਰਟੀ ਪ੍ਰਧਾਨ ਅਤੇ ਮੌਜੂਦਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਵਰਕਰਾਂ ਅਤੇ ਸਾਬਕਾ …

Read More »