Friday, April 19, 2024

Monthly Archives: February 2019

Teachers with outstanding performance will be awarded – Soni

Chandigarh, February 18 (Punjab Post Bureau) – District Smart School Mentors (DSSMs) and Assitant Co-ordinators (ACs) of Self-Made Smart School, Punjab today called on Punjab Education Minister O.P. Soni and apprised about their efforts to convert government schools into smart schools.             On this occasion, Mr. Soni said that State Award will be given to teachers and principals who will …

Read More »

ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸ ਮੁਖੀ – ਸਾਧੂ ਸਿੰਘ ਧਰਮਸੋਤ

ਐਸ.ਸੀ / ਬੀ.ਸੀ ਤੇ ਘੱਟਗਿਣਤੀ, ਜੰਗਲਾਤ ਖੇਤਰਾਂ ’ਚ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਪੰਜਾਬ ਬਜਟ ਨੂੰ ਤਰੱਕੀਪਸੰਦ, ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਵਰਗ ਪੱਖੀ ਅਤੇ ਵਿਕਾਸ ਮੁਖੀ ਐਲਾਨਿਆ ਹੈ।ਉਨ੍ਹਾਂ …

Read More »

ਰਾਣਾ ਕੇ.ਪੀ ਸਿੰਘ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ ’ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ।     ਗੁਰੂ ਰਵਿਦਾਸ ਜੀ ਨੂੰ ਮਹਾਨ ਸਮਾਜ ਸੁਧਾਰਕ ਦੱਸਦਿਆਂ ਸਪੀਕਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸ਼ਾਂਤੀ, ਸਦਭਾਵਨਾ, ਪਿਆਰ ਅਤੇ ਹਮਦਰਦੀ ਵਾਲੀਆਂ ਸਿੱਖਿਆਵਾਂ ਸਾਡੀਆਂ ਆਉਣ …

Read More »

ਪੰਜਾਬ ਆਈ.ਏ.ਐਸ ਅਫ਼ਸਰ ਐਸੋਸੀਏਸ਼ਨ ਨੇ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ

ਐਸੋਸੀਏਸ਼ਨ ਵੱਲੋਂ ਪੁਲਵਾਮਾ ਅੱਤਵਾਦੀ ਹਮਲੇ ਦੀ ਨਿਖੇਧੀ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਆਈ.ਏ.ਐਸ ਅਫ਼ਸਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਬੀਤੇ ਦਿਨੀਂ ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਵਿੱਚ ਫੌਜ ’ਤੇ ਹੋਏ ਸ਼ਰਮਨਾਕ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਸੋਸੀਏਸ਼ਨ ਨੇ ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਬਹਾਦਰ ਜਵਾਨਾਂ ’ਤੇ …

Read More »

ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਤੇ ਧਾਰਮਿਕ ਸਦਭਾਵਨਾ ਦੇ ਸੰਦੇਸ਼ ਨੂੰ ਅਪਨਾਉਣ ਦੀ ਅਪੀਲ

ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਬਰਾਬਰੀ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਦਿਖਾਏ ਰਸਤੇ ’ਤੇ ਚੱਲਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸੂਬਾ ਭਰ ਵਿੱਚ ਮਨਾਇਆ ਜਾ ਰਿਹਾ ਹੈ। ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ …

Read More »

ਮੈਗਾ ਰੋਜ਼ਗਾਰ ਮੇਲੇ ਦੇ ਪਹਿਲੇ ਪੰਜ ਦਿਨਾਂ `ਚ 15,000 ਦੇ ਕਰੀਬ ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ

ਮੁੱਖ ਮੰਤਰੀ ਨੇ ਘਰ-ਘਰ ਰੋਜ਼ਗਾਰ ਸਕੀਮ ਤਹਿਤ ਹੋਰ ਉਪਰਾਲੇ ਵਿੱਢਣ ਲਈ ਕਿਹਾ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਤੇ ਦੂਰਦਰਸ਼ੀ ਅਗਵਾਈ ਵਿੱਚ ਚਲਾਈ ਜਾ ਰਹੀ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਸਕੀਮ ਨੂੰ ਭਰਪੂਰ ਹੁਲਾਰਾ ਮਿਲਿਆ ਹੈ, ਕਿਉਂ ਜੋ ਇਸ ਸਕੀਮ ਤਹਿਤ ਹੁਣ ਤੱਕ 14,298 ਨੌਜਵਾਨਾਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚ ਰੋਜ਼ਗਾਰ …

Read More »

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਐਵਾਰਡ – ਸੋਨੀ

ਸੈਲਫ ਮੇਡ ਸਮਾਰਟ ਸਕੂਲ ਪੰਜਾਬ ਦੇ ਡੀ.ਐਸ.ਐਮ ਤੇ ਏ.ਸੀ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸੈਲਫ ਮੇਡ ਸਮਾਰਟ ਸਕੂਲ, ਪੰਜਾਬ ਦੇ ਡੀ.ਐਸ.ਐਮ (ਡਿਸਟਿ੍ਰਕਟ ਸਮਾਰਟ ਸਕੂਲਜ਼ ਮੈਂਟਰ) ਅਤੇ ਏ.ਸੀ (ਅਸਿਸਟੈਂਟ ਕੋਆਰਡੀਨੇਟਰਾਂ) ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਅਧਿਆਪਕਾਂ ਵੱਲੋਂ ਆਪਣੇ ਪੱਧਰ …

Read More »

ਮੁੱਖ ਮੰਤਰੀ ਵਲੋਂ ਬਜਟ ਕਾਰਵਾਈ `ਚ ਵਿਘਣ ਲਈ ਮੰਤਰੀ ਨੂੰ ਨਿਸ਼ਾਨਾ ਬਣਾਉਣ `ਤੇ ਅਕਾਲੀ ਦਲ ਦੀ ਆਲੋਚਨਾ

ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਅਕਾਲੀਆਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ ਅਤੇ ਵਾਕਆੳੂਟ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਕ ਬਿਆਨ ਵਿੱਚ ਕਿਹਾ ਕਿ ਪਾਰਟੀ ਨੈਤਿਕਤਾ ਦੀ ਸਮਝ ਨੂੰ ਪੂਰੀ ਤਰ੍ਹਾਂ ਗਵਾ ਚੁੱਕੀ ਹੈ। ਇਸ ਤੋਂ ਸਪਸ਼ਟ ਹੈ ਕਿ ਉਹ ਰੋਜ਼ਾਨਾ ਹੀ ਸਦਨ ਦੀ ਕਾਰਵਾਈ ਨੂੰ ਮਖੌਲ ਬਣਾਉਣ ਦੀਆਂ ਨਿਰਾਸ਼ਾਜਨਕ ਕੋਸ਼ਿਸ਼ਾਂ ਕਰ ਰਹੇ ਹਨ। ਉਸਾਰੂ ਵਿਰੋਧੀ …

Read More »

ਸਿੱਧੂ ਦੇ ਇਰਾਦੇ ਨੂੰ ਰਾਸ਼ਟਰ ਵਿਰੋਧੀ ਨਹੀਂ ਸਮਝਦਾ – ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਆਸੀ ਲਾਹਾ ਲੈਣ ਵਾਸਤੇ ਬਜਟ ਪੇਸ਼ ਕਰਨ ਤੋਂ ਪਹਿਲਾਂ ਸਦਨ ਦੀ ਕਾਰਵਾਈ ਵਿੱਚ ਵਿਘਣ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਨੂੰ ਆਪਣੇ ਮਨ ਦੇ ਵਿਚਾਰਾਂ ਦਾ ਪ੍ਰਗਟਾਵਾ ਕਰਨ ਦਾ ਅਧਿਕਾਰ ਹੈ ਅਤੇ ਪੁਲਵਾਮਾ ਹਮਲੇ ਬਾਰੇ ਆਪਣੇ ਰੁਖ ਨੂੰ …

Read More »

ਪੰਜਾਬ ਦੇ ਵਿਧਾਇਕਾਂ ਵਲੋਂ ਸੂਬੇ ਦੇ ਪੁਲਵਾਮਾ ਪੀੜਤ ਪਰਿਵਾਰਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ

ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।     ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ …

Read More »