Oops! It appears that you have disabled your Javascript. In order for you to see this page as it is meant to appear, we ask that you please re-enable your Javascript!
Thursday, April 25, 2019
ਤਾਜ਼ੀਆਂ ਖ਼ਬਰਾਂ

Monthly Archives: March 2019

ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਸ਼ੁਰੂ ਕਰੇ ਆਪਣਾ ਚੈਨਲ – ਮੰਚ ਮੰਚ

Golden Temple Atishbazi

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ  ਦੇ ਸਰਪ੍ਰਸਤ  ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਈ ਮੇਲ ਭੇਜ ਕੇ ਮੰਗ ਕੀਤੀ ਹੈ ਕਿ ਦੁਨੀਆਂ ਭਰ ਦੇ ਗੁਰਦੁਆਰਿਆਂ ਦਾ ਸਿੱਧਾ ਪ੍ਰਸਾਰਨ ਵੱਖ-ਵੱਖ ਚੈਨਲਾਂ ਰਾਹੀਂ 24 ਘੰਟੇ ਪ੍ਰਸਾਰਿਤ ਹੋ ਰਿਹਾ ਹੈ।ਜਦ ਕਿ ਸ੍ਰੀ ਹਰਿਮੰਦਰ ਸਾਹਿਬ ਦਾ ... Read More »

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਪੇਸ਼ ਕੀਤੇ ਮਤਿਆਂ ਨੂੰ ਪ੍ਰਵਾਨਗੀ

PUNJ3003201913

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੁਝ ਮਤੇ ਪੇਸ਼ ਕੀਤੇ ਜਿਨ੍ਹਾਂ ਨੂੰ ਸਮੁੱਚੇ ਹਾਊਸ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਇਕ ਮਤੇ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਯਾਤਰੂਆਂ ਦੀ ਸਹੂਲਤ ਵਾਸਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ... Read More »

ਸ਼੍ਰੋਮਣੀ ਕਮੇਟੀ ਦਾ 12 ਅਰਬ 5 ਕਰੋੜ 3 ਲੱਖ ਦਾ ਸਾਲਾਨਾ ਬਜਟ ਪਾਸ

PUNJ3003201912

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਰੱਖੀ ਰਾਸ਼ੀ – ਲੌਂਗੋਵਾਲ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2019-20 ਦਾ 12 ਅਰਬ 5 ਕਰੋੜ 3 ਲੱਖ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ। ... Read More »

ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ ਵਿਖੇ ਬੱਚਿਆਂ ਨੂੰ ਵਰਦੀਆਂ ਤੇ ਬੈਗ ਵੰਡੇ ਗਏ

PUNJ3003201910

ਸਮਰਾਲਾ, 30 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ (ਬਲਾਕ ਸਮਰਾਲਾ-2) ਵਿਖੇ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ।ਸਕੂਲ ਮੁੱਖ ਅਧਿਆਪਕ ਪਰਮਜੀਤ ਸਿੰਘ ਅਤੇ ਦਿਨੇਸ਼ ਕੁਮਾਰ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ।ਵੱਖ ਵੱਖ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਉਪਰੰਤ ਬੱਚਿਆਂ ਨੂੰ ਵਰਦੀਆਂ ਅਤੇ ਬੈਗ ਵੰਡੇ ਗਏ।ਸਾਦੇ ਸਮਾਗਮ ਵਿੱਚ ਸਰਪੰਚ ਹਰਜੀਤ ਕੌਰ ਪਤਨੀ ਨਛੱਤਰ ਸਿੰਘ, ਸਾਬਕਾ ... Read More »

ਸਿਰਸਾ ਵਲੋਂ ਸਿਕਲੀਗਰ ਸਿੱਖਾਂ ਦਾ ਜੀਵਨ ਪੱਧਰ ਸੁਧਾਰਣ ਲਈ ਦੁਨੀਆ ਭਰ ਦੇ ਸਿੱਖਾਂ ਨੂੰ ਸਹਿਯੋਗ ਦੀ ਅਪੀਲ

Manjinder Sirsa

ਨਵੀਂ ਦਿੱਲੀ, 30 ਮਾਰਚ ( ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਦੇ ਪੰਜ ਜਿਲ੍ਹੇ ਧਾਰ, ਬੜਵਾਨੀ, ਖਰਗੌਨ, ਦੇਵਾਸ ਅਤੇ ਬਰਹਾਨਪੁਰ ਦੇ 37 ਪਿੰਡਾਂ ’ਚ ਸਿੱਖ ਸਿਕਲੀਗਰਾਂ ਦਾ ਪੁਲਿਸ ਦੇ ਅਤਿਆਚਾਰਾਂ ਤੋਂ ਪਿੱਛ ਨਹੀਂ ਛੁੱਟ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿਸ਼ਡ ਕਾਲਾਪਾਠਾ ਜਿਲ੍ਹਾ ਦੇਵਾਸ ਮੱਧ ਪ੍ਰਦੇਸ਼ ’ਚ ਕੱਲ ਪੁਲਿਸ ਦੀ ਅਚਾਨਕ ਸਵੇਰੇ 3 ਵਜੇ ਛਾਪਾ ਮਾਰੀ ਹੋਈ।ਜਿਸ ’ਚ 6 ਸਿੱਖ ... Read More »

ਦਿੱਲੀ ਕਮੇਟੀ ਨੇ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਦਾ ਮਾਮਲਾ ਚੁੱਕਿਆ

Sirsa Manjinder

ਹਰਿਆਣਾ ਸਰਕਾਰ ਨਵਾਂ ਹੁਕਮ ਕਰੇਗੀ ਜਾਰੀ – ਮਨਜਿੰਦਰ ਸਿੰਘ ਸਿਰਸਾ ਨਵੀਂ ਦਿੱਲੀ, 30 ਮਾਰਚ ( ਪੰਜਾਬ ਪੋਸਟ ਬਿਊਰੋ) – ਹਰਿਆਣਾ ਸਰਕਾਰ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਸਿਵਲ ਸਰਵਿਸ ਪ੍ਰੀਖਿਆ ਦੇਣ ਵਾਸਤੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਨਵਾਂ ਹੁਕਮ ਜਾਰੀ ਕਰੇਗੀ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।     ਸਿਰਸਾ ਨੇ ਦੱਸਿਆ ਕਿ ... Read More »

ਸਵੀਪ ਮੁਹਿੰਮ ਤਹਿਤ ਖਾਲਸਾ ਨਰਸਿੰਗ ਕਾਲਜ ਵਿਖੇ ਲਗਾਇਆ ਕੈਂਪ

PUNJ3003201909

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖਾਲਸਾ ਨਰਸਿੰਗ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਬਾਰੇ ਜਾਗਰੂਕ ਕਰਨ ਲਈ ਇਕ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਸਹਾਇਕ ਨੋਡਲ ਅਫਸਰ-ਕਮ-ਸੀ.ਡੀ.ਪੀ.ਓ ਸ੍ਰੀਮਤੀ ਮੀਨਾ ਦੇਵੀ ਨੇ ਵਿਦਿਆਰਥੀਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ।      ਮੀਨਾ ਦੇਵੀ ਨੇ ਕਿਹਾ ਕਿ ... Read More »

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕੇ ਵਾਰ ਅਲਾਟਮੈਂਟ ਲਈ ਰੈਂਡੇਮਾਈਜ਼ੇਸ਼ਨ

PUNJ3003201908

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ’ਚ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਰ ਰੈਂਡੇਮਾਈਜ਼ੇਸ਼ਨ ਕੀਤੀ ਗਈ।ਐਸ.ਡੀ.ਐਮ ਮਜੀਠਾ ਸ਼੍ਰੀਮਤੀ ਪੱਲਵੀ ਚੌਧਰੀ ਦੀ ਅਗਵਾਈ ’ਚ ਕੀਤੀ ਗਈ ਇਸ ਰੈਂਡੇਮਾਈਜ਼ੇਸ਼ਨ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।     ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ... Read More »

ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਵੱਲੋਂ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ

PUNJ3003201907

ਪੰਜ ਲੱਖ ਹੈਕਟੇਅਰ ਭੂਮੀ ਨੂੰ ਕਣਕ-ਝੋਨੇ ਹੇਠੋਂ ਕੱਢਣ ਦੀ ਕੋਸ਼ਿਸ਼ ਕਰਾਂਗੇ – ਮੁੱਖ ਸਕੱਤਰ ਪੰਜਾਬ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਵਿਚ ਆ ਰਹੀ ਹਾੜੀ ਦੀ ਮੁੱਖ ਫਸਲ ਕਣਕ ਦੀ ਖਰੀਦ ਅਤੇ ਭੰਡਾਰ ਦੀਆਂ ਲੋੜਾਂ ਦਾ ਜਾਇਜ਼ਾ ਲੈਣ ਲਈ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਅਤੇ ਮੈਨੇਜਿਗ ਡਾਇਰੈਕਟਰ ਡੀ.ਵੀ ਪ੍ਰਸ਼ਾਦ ਆਈ.ਏ.ਐਸ ਵੱਲੋਂ ਰਾਜ ਦੇ ਮੁੱਖ ਸਕੱਤਰ ... Read More »

Awareness programme on “Climate Change” organized at DAV College

????????????????????????????????????

Amritsar, March 30 (Punjab Post Bureau) – The department of Botany organized an awareness programme on climate change at DAV College Amritsar on March 28, 2019 sponsored by Punjab State Council of Science and Technology (PSCST), Chandigarh. Prof Avinash Nagpal, Professor, Department of Botanical and Environmental Sciences, GNDU, Asr was the resource person during the event. Principal Dr. Rajesh Kumar ... Read More »