Thursday, March 28, 2024

Daily Archives: March 1, 2019

ਵਿੰਗ ਕਮਾਂਡਰ ਅਭਿਨੰਦਨ ਅਟਾਰੀ -ਵਾਹਗਾ ਬਾਰਡਰ ਰਸਤੇ ਭਾਰਤ ਦੇ ਹਵਾਲੇ – ਦੇਸ਼ ਵਾਸੀ ਖੁਸ਼

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਹਵਾਲੇ ਕਰਨ ਲਈ ਵਿੰਗ ਕਮਾਂਡਰ ਅਭਿਨੰਦਨ ਨੂੰ ਲਾਹੌਰ ਤੋਂ ਬਾਅਦ ਤਕਰੀਬਨ ਰਾਤ 9.00 ਵਜੇ ਵਾਹਗਾ ਬਾਰਡਰ ਲਿਆਂਦਾ ਗਿਆ। ਜਿਥੋਂ ਉਸ ਨੂੰ ਰਾਤ 9.20 ਵਜੇ ਭਾਰਤ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ। ਜਿਕਰਯੋਗ ਹੈ ਕਿ ਪਾਕਿਸਤਾਨ ਨੇ ਅਭਿਨੰਦਨ ਨੂੰ ਪਹਿਲਾਂ ਸਵੇਰੇ 10.00 ਵਜੇ ਤੇ ਫਿਰ ਸ਼ਾਮ 4.00 ਵਜੇ ਭਾਰਤ ਦੇ ਹਵਾਲੇ ਕਰਨ …

Read More »

ਬੀ.ਐਸ.ਐਫ 17 ਬਟਾਲੀਅਨ ਰਾਮ ਤੀਰਥ ਵਲੋਂ ਸਿਵਿਕ ਐਕਸ਼ਨ ਪ੍ਰੋਗਰਾਮਾਂ ਦੇ ਸਹਿਯੋਗੀਆਂ ਦਾ ਸਨਮਾਨ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੰਧੂ) – ਬੀ.ਐਸ.ਐਫ ਸੈਕਟਰ ਹੈੱਡ ਕਆਟਰ ਖਾਸਾ (ਅੰਮ੍ਰਿਤਸਰ) ਦੇ ਅਧਿਕਾਰਤ ਖੇਤਰ ਵਿਚ ਆਉਦੀਆਂ ਬੀ.ਐਸ.ਐਫ ਬਟਾਲੀਅਨਾਂ ਵੱਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਕਰਵਾਏ ਜਾਂਦੇ ਸਮਾਜ ਸੇਵੀ, ਖੇਡ ਪ੍ਰਤੀਯੋਗਤਾਵਾਂ ਤੋਂ ਇਲਾਵਾ ਗਣਤੰਤਰ ਅਤੇ ਸੁਤੰਤਰਤਾ ਦਿਵਸ ਮੋਕੇ ਵੱਖ-ਵੱਖ ਸਕੂਲਾਂ ਕਾਲਜਾਂ ਵੱਲੋਂ ਦਿੱਤੇ ਜਾਂਦੇ ਸਹਿਯੋਗ ਤਹਿਤ ਬੀ.ਐਸ.ਐਫ 17 ਬਟਾਲੀਅਨ ਰਾਮ ਤੀਰਥ ਵੱਲੋਂ ਪ੍ਰੋਗਰਾਮ ਕੋਆਰਡੀਨੇਟਰ ਜੀ.ਐਸ ਸੰਧੂ, ਕੋ ਕੋਆਰਡੀਨੇਟਰ ਪਰਮਿੰਦਰ ਕੋਰ …

Read More »

ਸਿੱਖ ਇਤਿਹਾਸ ਰੀਸਰਚ ਬੋਰਡ ਦੀ ਸੇਵਾਦਾਰ ਬੀਬੀ ਬਲਬੀਰ ਕੌਰ ਹੋਏ ਸੇਵਾਮੁਕਤ

ਅੰਮ੍ਰਿਤਸਰ, 29 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵਿਚ ਸੇਵਾਦਾਰ ਬੀਬੀ ਬਲਬੀਰ ਕੌਰ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਟਾਫ …

Read More »

ਗਿਆਨੀ ਬਲਵੰਤ ਸਿੰਘ ਕੋਠਾਗੂਰੂ ਦੇ ਚਲਾਣੇ ’ਤੇ ਭਾਈ ਅਫਸੋਸ ਪ੍ਰਗਟਾਇਆ

ਗਿਆਨੀ ਬਲਵੰਤ ਦੇ ਚਲਾਣੇ ਨਾਲ ਕੌਮ ਇਕ ਸਿਰੜੀ ਇਤਿਹਾਸਕਾਰ ਤੋਂ ਵਾਂਝੀ ਹੋਈ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਪ੍ਰਸਿੱਧ ਸਿੱਖ ਵਿਦਵਾਨ ਤੇ ਇਤਿਹਾਸਕਾਰ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਵੱਖ-ਵੱਖ ਭਸ਼ਾਵਾਂ ਦੇ ਗਿਆਤਾ ਸਨ ਅਤੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਇੰਸਪੈਕਟਰ ਜੱਸਾ ਸਿੰਘ ਮੰਡ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਇੰਸਪੈਕਟਰ ਵਜੋਂ ਡਿਊਟੀ ਨਿਭਾਅ ਰਹੇ ਜੱਸਾ ਸਿੰਘ ਮੰਡ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਮਾਗਮ ਦੌਰਾਨ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ …

Read More »

ਸ਼ਬਦ ਗੁਰੂ ਯਾਤਰਾ ਗੁ. ਸਾਹਿਬ ਪਾਤਸ਼ਾਹੀ ਛੇਵੀਂ ਰਾਣਵਾਂ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾ: ਛੇਵੀਂ ਰਾਣਵਾਂ (ਫ਼ਤਿਹਗੜ੍ਹ ਸਾਹਿਬ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਹ ਯਾਤਰਾ ਅਮਰਾਲਾ, ਹਵਾਰਾ ਕਲਾਂ, ਬਦੇਸਾਂ, ਮਨੈਲਾ, ਮਨਸੂਰਪੁਰ, ਲਖਨਪੁਰ, ਮੰਡੇਰਾ, ਖਮਾਣੋ, ਭਾਬਰੀ, ਰਿਆ, ਭਾਮੀਆਂ, ਬਾਠਾਂ, ਮੋਹਨ …

Read More »

ਨੈਸ਼ਨਲ ਮਾਸਟਰ ਗੇਮਜ਼ ’ਚ ਰੁਪਿੰਦਰ ਗਿੱਲ ਨੇ ਗੋਲਡ ਮੈਡਲਾਂ ਦੀ ਮਾਰੀ ਹੈਟ੍ਰਿਕ

ਸਮਰਾਲਾ, 1 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਨੈਸ਼ਨਲ ਮਾਸਟਰ ਗੇਮਜ਼ ਜਿਹੜੀਆਂ ਕਿ 24 ਫਰਵਰੀ ਤੋਂ 2 ਮਾਰਚ ਤੱਕ ਦੇਹਰਾਦੂਨ (ਉਤਰਾਖੰਡ) ਵਿਖੇ ਚੱਲ ਰਹੀਆਂ ਹਨ, ਵਿੱਚ ਸਮਰਾਲਾ ਸ਼ਹਿਰ ਦੇ ਉਡਣੇ ਸਿੱਖ ਅਤੇ ਸਮਰਾਲਾ ਹਾਕੀ ਕਲੱਬ ਦੇ ਸੀਨੀਅਰ ਵਾਈਸ ਪ੍ਰਧਾਨ ਰੁਪਿੰਦਰ ਸਿੰਘ ਗਿੱਲ ਨੇ ਸਮਰਾਲਾ ਸ਼ਹਿਰ ਅਤੇ ਇਲਾਕੇ ਦਾ ਨਾਂ ਪੂਰੇ ਭਾਰਤ ਵਿੱਚ ਚਮਕਾਉਂਦੇ ਹੋਏ ਤਿੰਨ ਗੋਲਡ ਮੈਡਲ ਪ੍ਰਾਪਤ ਕੀਤੇ।ਇਨ੍ਹਾਂ …

Read More »

ਖਾਲਸਾ ਕਾਲਜ ਵਿਖੇ 5ਵੀਂ ਨੈਸ਼ਨਲ ਕਾਨਫ਼ਰੰਸ ਆਯੋਜਿਤ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ)- ਖ਼ਾਲਸਾ ਕਾਲਜ ਵਿਖੇ “ਭੌਤਿਕ ਵਿਗਿਆਨ ਦੇ ਖੇਤਰ ’ਚ ਨਵੀਆਂ ਖੋਜ਼ਾਂ” ਵਿਸ਼ੇ ’ਤੇ ਭੌਤਿਕ ਵਿਗਿਆਨ ਦੇ ਪੋਸਟ ਗ੍ਰੈਜੂਏਟ ਵਿਭਾਗ ਵੱਲੋਂ  5ਵੀਂ ਨੈਸ਼ਨਲ ਕਾਨਫ਼ਰੰਸ ਦਾ ਆਯੋਜਨ ਕੀਤਾ।ਜਿਸ ’ਚ ਵੱਖ-ਵੱਖ ਅਦਾਰਿਆਂ ਤੋਂ ਆਏ ਲਗਭਗ 200 ਸਾਇੰਸਦਾਨਾਂ ਨੇ ਹਿੱਸਾ ਲਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਕਾਨਫਰੰਸ ’ਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ …

Read More »

ਖਾਲਸਾ ਕਾਲਜ ਵਿਖੇ ‘ਇੰਟਰ ਕਾਲਜ ਫ਼ਲਾਵਰ ਸ਼ੋਅ’ ‘ਸਪਰਿੰਗ-2019’ ਦਾ ਆਯੋਜਨ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ)- ਬਸੰਤ, ਪੰਜਾਬ ਦੇ ਵੱਖ-ਵੱਖ ਮੌਸਮਾਂ ’ਚੋਂ ਸਭ ਤੋਂ ਮਨਪਸੰਦ ਮੌਸਮ ਹੈ ਜਿੱਥੇ ਕੁਦਰਤ ਦੀ ਝਲਕ ਦ੍ਰਿਸ਼ਟੀ, ਪੰਛੀਆਂ ਦੀਆਂ ਅਵਾਜ਼ਾਂ ਅਤੇ ਵੱਖ-ਵੱਖ ਰੰਗਾਂ ਦੀ ਬਨਸਪਤੀ ਦੇ ਰੂਪ ’ਚ ਆਉਂਦੀ ਹੈ।ਬਸੰਤ ਨੂੰ ਮਨਾਉਣ ਦੀ ਪ੍ਰੰਪਰਾ ਨੂੰ ਨਿਭਾਉਂਦੇ ਹੋਏ ਬੋਟੈਨੀਕਲ ਸੋਸਾਇਟੀ ਅਤੇ ਪੀ.ਜੀ ਡਿਪਾਰਟਮੈਂਟ ਆਫ਼ ਬੌਟਨੀ, ਖਾਲਸਾ ਕਾਲਜ ਨੇ ‘ਇੰਟਰ ਕਾਲਜ ਫਲਾਵਰ ਸ਼ੋਅ’, ‘ਸਪਰਿੰਗ-2019’ ਅਤੇ …

Read More »

ਸਕੂਲ ਸੇਫਟੀ ਵਾਹਨ ਸਕੀਮ ਅਧੀਨ ਡਰਾਇਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਬੇਰਿੰਗ ਸਕੂਲ ਵਿਖੇ ਸਕੂਲ ਸੇਫਟੀ ਵਾਹਨ ਸਕੀਮ ਅਧੀਨ ਸਕੂਲ ਵਲੋਂ ਟ੍ਰੈਫਿਕ ਪੁਲਿਸ ਅਤੇ ਡਰਾਇਵਰਾਂ ਦੀ ਮੀਟਿੰਗ ਕਾਰਵਾਈ ਗਈ।ਜਿਸ ਵਿਚ ਟ੍ਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਦਿਹਾਤੀ ਦੇ ਇੰਚਾਰਜ ਪ੍ਰਭਦਿਆਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਹੈਡ ਕਾਂਸਟੇਬਲ ਇੰਦਰਮੋਹਨ ਸਿੰਘ ਨੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦਿਤੀ।ਇਸ ਮੀਟਿੰਗ ਦੀ ਅਗਵਾਈ ਕਾਰਜਕਾਰੀ …

Read More »