Tuesday, March 19, 2024

Daily Archives: March 2, 2019

ਤਿੰਨ ਸ਼ਹਿਰਾਂ ਬਟਾਲਾ, ਕਪੂਰਥਲਾ ਤੇ ਅਬੋਹਰ `ਚ ਮਿਊਂਸਪਲ ਕਾਰਪੋਰੇਸ਼ਨਾਂ ਨੂੰ ਪੰਜਾਬ ਕੈਬਨਿਟ ਦੀ ਮਨਜ਼ੂਰੀ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਤਿੰਨ ਇਤਿਹਾਸਕ ਸ਼ਹਿਰਾਂ ਬਟਾਲਾ, ਕਪੂਰਥਲਾ ਅਤੇ ਅਬੋਹਰ ਦੀਆਂ ਮਿਊਂਸਪਲ ਕਮੇਟੀਆਂ ਨੂੰ ਮਿਊਂਸਪਲ ਕਾਰਪੋਰੇਸ਼ਨਾਂ ਬਣਾਉਣ ਨੂੰ ਮਨਜੂਰੀ ਦੇ ਦਿੱਤੀ ਹੈ ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੈ।

Read More »

ਪੰਜਾਬ ਕੈਬਨਿਟ ਵਲੋਂ ਗੰਨੇ ਦੀ ਫਸਲ `ਤੇ 25 ਰੁਪਏ ਪ੍ਰਤੀ ਕਇੰਟਲ ਸਬਸਿਡੀ ਮਨਜੂਰ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਗੰਨੇ ਦੀ ਫਸਲ `ਤੇ 25 ਰੁਪਏ ਪ੍ਰਤੀ ਕਇੰਟਲ ਸਬਸਿਡੀ ਨੂੰ ਮਨਜੂਰੀ ਦੇ ਦਿੱਤੀ ਹੈ।ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਕੀਮਤ 310 ਰੁਪਏ ਪ੍ਰਤੀ ਕੁਇੰਟਲ ਮਿਲੇਗੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਸ਼ੂਗਰ ਮਿੱਲਾਂ ਤੋਂ ਗੰਨੇ ਦੀ ਅਦਾਇਗੀ ਸਮੇਂ `ਤੇ ਸਿੱਧੀ ਕਿਸਾਨਾਂ ਦੇ ਖਾਤਿਆਂ `ਚ ਭੇਜਣ ਨੂੰ ਯਕੀਨੀ ਬਣਾਏਗੀ।

Read More »

ਪੰਜਾਬ ਕੈਬਨਿਟ ਵਲੋਂ ਭੂਮੀਹੀਣ ਕਿਸਾਨਾਂ ਤੇ ਖੇਤ ਮਜਦੂਰਾਂ ਨੂੰ 520.55 ਕਰੋੜ ਦੀ ਰਾਹਤ ਮਨਜ਼ੂਰ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਸਿਧਾਂਤਕ ਤੌਰ `ਤੇ ਭੂਮੀਹੀਣ ਕਿਸਾਨਾਂ ਤੇ ਖੇਤ ਮਜਦੂਰਾਂ ਨੂੰ ਰਾਹਤ ਦੇਣ ਨੂੰ ਮਨਜੂਰੀ  ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ ਅਨੁਸਾਰ 520.55 ਕਰੋੜ ਦੀ ਰਾਸ਼ੀ ਨਾਲ ਹੋਰ 2.85 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ, ਜਿੰਨਾਂ ਵਿਚੋਂ 70 ਫੀਸਦ ਦਲਿਤ ਹਨ।  

Read More »

ਪੰਜਾਬ ਕੈਬਨਿਟ ਨੇ ਸਰਕਾਰੀ ਨੌਕਰੀਆਂ ਲਈ ਆਰਥਿਕ ਅਧਾਰ `ਤੇ 10 ਫੀਸਦ ਰਾਖਵਾਂਕਰਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਸਰਕਾਰੀ ਨੌਕਰੀਆਂ ਲਈ ਆਰਥਿਕ ਅਧਾਰ `ਤੇ 10 ਫੀਸਦ ਰਾਖਵਾਂਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।8 ਲੱਖ ਸਲਾਨਾ ਆਮਦਨ ਵਾਲੇ ਆਰਥਿਕ ਤੌਰ `ਤੇ ਕਮਜੋਰ ਪਰਿਵਾਰ ਦੇ ਮੈਂਬਰਾਂ ਨੂੰ ਇਹ ਰਾਖਵਾਂਕਰਨ ਦਿੱਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਸੰਵਿਧਾਨਕ ਸੋਧ ਬਿਲ ਲਿਆਂਦਾ ਜਾਵੇਗਾ।

Read More »

ਪੰਜਾਬ ਕੈਬਨਿਟ ਨੇ ਪੰਜਾਬ ਲੇਬਰ ਅਤੇ ਕਾਰਟੇਜ਼ ਪਾਲਸੀ 2019-20 ਨੂੰ ਦਿੱਤੀ ਮਨਜ਼ੂਰੀ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ `ਪੰਜਾਬ ਲੇਬਰ ਅਤੇ ਕਾਰਟੇਜ ਪਾਲਸੀ 2019-20` ਨੂੰ ਮਨਜ਼ੂਰੀ ਦੇ ਦਿੱਤੀ ਹੈ।ਜਿਸ ਤਹਿਤ ਟੈਂਡਰ ਲਗਾ ਕੇ ਅਨਾਜ ਮੰਡੀਆਂ ਤੋਂ ਗੋਦਾਮਾਂ ਤੱਕ ਘੱਟ ਤੋ ਘੱਟ ਰੇਟਾਂ `ਤੇ ਮਜ਼ਦੂਰੀ ਅਤੇ ਢੋਆ ਢੁਆਈ ਕਰਵਾਈ ਜਾ ਸਕੇਗੀ।

Read More »

ਪੁਲਵਾਮਾ ਸ਼ਹੀਦ ਦੇ ਪਰਿਵਾਰ ਨੂੰ 10000 ਪ੍ਰਤੀ ਮਹੀਨਾ ਪੈਨਸ਼ਨ ਦੀ ਪੰਜਾਬ ਕੈਬਨਿਟ ਵਲੋਂ ਮਨਜ਼ੂਰੀ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਵਲੋਂ ਪੁਲਵਾਮਾ ਵਿੱਚ ਸ਼ਹੀਦ ਹੋਏ ਪੰਜਾਬ ਦੇ ਸੀ.ਆਰ.ਪੀ.ਐਫ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਪਰਿਵਾਰ ਲਈ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਨੂੰ ਮਨਜੂਰੀ ਦਿੱਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਸ਼ਹੀਦਾਂ ਦੇ ਪਰਿਵਾਰਾਂ ਦੇ …

Read More »

ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਤੇ ਗਿ. ਬਲਵੰਤ ਸਿੰਘ ਕੋਠਾਗੁਰੂ ਦੇ ਚਲਾਣੇ `ਤੇ ਅਕਾਲੀ ਬੁੱਢਾ ਦਲ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿਘ) – ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਅਤੇ ਪ੍ਰਸਿੱਧ ਸਿੱਖ ਵਿਦਵਾਨ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸ਼੍ਰੋਮਣੀ ਸੇਵਾ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਬਾਬਾ ਦਰਸ਼ਨ ਸਿੰਘ ਨੇ …

Read More »

ਹਰਭੁਪਿੰਦਰ ਸਿੰਘ ਨੰਦਾ ਚੀਫ ਖਾਲਸਾ ਦੀਵਾਨ ਵਲੋਂ ਚੀਫ ਡਾਇਰੈਕਟਰ ਨਿਯੁੱਕਤ

ਉਦਯੋਗਪਤੀ ਰਜਿੰਦਰ ਸਿੰਘ ਮਰਵਾਹਾ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਮੈਂਬਰ ਇੰਚਾਰਜ ਬਣੇ ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਹਰਭੁਪਿੰਦਰ ਸਿੰਘ ਨੰਦਾ ਆਈ.ਏ.ਐਸ (ਰਿਟਾ:) ਨੂੰ ਚੀਫ ਖਾਲਸਾ ਦੀਵਾਨ ਵਲੋਂ ਚੀਫ ਡਾਇਰੈਕਟਰ ਅਤੇ ਉਦਯੋਗਪਤੀ ਰਜਿੰਦਰ ਸਿੰਘ ਮਰਵਾਹਾ ਨੂੰ ਡਾਇਰੈਕਟੋਰੇਟ ਆਫ ਐਜੂਕੇਸ਼ਨ ਮੈਂਬਰ ਨਿਯੁੱਕਤ ਕੀਤਾ ਗਿਆ ਹੈ।ਹਰਭੁਪਿੰਦਰ ਸਿੰਘ ਨੰਦਾ ਐਮ.ਏ (ਇਕਨਾਮਿਕਸ) ਗੋਲਡ ਮੈਡਲਿਸਟ ਐਮ.ਫਿਲ ਹਨ।ਜਿਹਨਾਂ ਨੇ ਵੱਖ-ਵੱਖ ਮੈਡੀਕਲ, ਪ੍ਰਸ਼ਾਸਨਿਕ, ਵਿਦਿਅਕ, …

Read More »

Salient features of Excise Policy for the year 2019-20

 Chandigarh, Mar. 2 (Punjab Post Bureau) – Allotment of liquor vends is proposed to be done through draw of lots. The rate of application has been fixed at Rs.30,000/- (including GST, if any). The number of liquor vends to remain at last year level i.e. 5750 approx. The groups shall largely remain the same as last year i.e. around Rs.5-Rs.6 …

Read More »

Punjab Cabinet Approves New Excise Policy

 Stress on Continued Thrust on Pro-Trade & Pro-Retail Approach Chandigarh, March 2 (Punjab Post Bureau) – Carrying its pro-trade and pro-retail thrust forward, the Punjab government has come out with its Excise Policy for 2019-20, with focus on breaking the monopolistic trends in the liquor trade and allotment of liquor vends in small groups, in line with the approach adopted …

Read More »