Thursday, April 25, 2024

Daily Archives: March 2, 2019

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਖਾਦ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ

ਪਠਾਨਕੋਟ, 1 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਬੇਹਤਰ ਖੇਤੀ ਪਸਾਰ ਸੇਵਾਵਾਂ ਅਤੇ ਮਿਆਰੀ ਖੇਤੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਲਈ ਮਿਸ਼ਨ ਤੰਦਰੁਸਤ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਨੂੰ ਜਾਰੀ ਰੱਖਦਿਆਂ ਖੇਤੀ ਅਧਿਕਾਰੀਆਂ ਦੀ ਟੀਮ ਵੱਲੋਂ …

Read More »

’ਗੁਰੂ ਨਾਨਕ ਬਾਣੀ ਦਾ ਗੌਰਵ : ਵਿਭਿੰਨ ਪਰਿਪੇਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਮੁੱਚੇ ਵਿਸ਼ਵ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਕਿਸਮ ਦੇ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ’ਗੁਰੂ ਨਾਨਕ ਬਾਣੀ ਦਾ ਗੌਰਵ : ਵਿਭਿੰਨ ਪਰਿਪੇਖ’ ਵਿਸ਼ੇ ’ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਦੇ ਪਹਿਲੇ ਉਦਘਾਟਨੀ …

Read More »

2 ਰੋਜ਼ਾ ਚੌਥੇ ਖ਼ਾਲਸਾ ਕਾਲਜ ਯੂਥ ਫੈਸਟੀਵਲ-2019 ਦਾ ਹੋਇਆ ਸ਼ਾਨਦਾਰ ਆਗਾਜ਼

ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ ਲਈ ਯੂਥ ਫੈਸਟੀਵਲ ਵਧੀਆ ਪਲੇਟਫ਼ਾਰਮ- ਛੀਨਾ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ 2 ਮਾਰਚ ਤੱਕ ਚੱਲਣ ਵਾਲੇ 2 ਰੋਜ਼ਾ ‘ਚੌਥੇ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2019’ ਦਾ ਸ਼ਾਨਦਾਰ ਅਗਾਜ਼ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਮ੍ਹਾ ਰੌਸ਼ਨ ਕਰਨ ਉਪਰੰਤ ਆਪਣੇ …

Read More »

ਡਾ. ਕੰਵਲਜੀਤ ਕੌਰ ਨੇ ਖ਼ਾਲਸਾ ਕਾਲਜ ਨਰਸਿੰਗ ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਡਾ. ਕੰਵਲਜੀਤ ਕੌਰ ਨੇ ਪ੍ਰਿੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲਿਆ।ਡਾ. ਕੰਵਲਜੀਤ ਕੌਰ ਪ੍ਰਿੰਸੀਪਲ, ਗੌਰਮਿੰਟ ਕਾਲਜ ਆਫ਼ ਨਰਸਿੰਗ ਤੋਂ ਸੇਵਾਮੁਕਤ ਹੋਏ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸ਼ਨ ਅਤੇ ਅਧਿਆਪਨ ਦਾ ਲੰਮਾ ਤਜਰਬਾ ਹਾਸਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਯੂਨੀਵਰਸਿਟੀ ਆਫ ਸਾਊਥ ਫਲੋਰੀਡਾ ਦਰਮਿਆਨ ਅਕਾਦਮਿਕ ਸਮਝੋਤਾ

ਦੋਵਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਮਿਲਣਗੇ ਅਕਾਦਮਿਕ ਐਕਸਚੇਂਜ ਪ੍ਰੋਗਰਾਮ ਦੇ ਮੌਕੇ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸਾਊਥ ਫਲੋਰੀਡਾ ਯੂਨੀਵਰਸਿਟੀ ਨੇ ਆਪਸੀ ਅਕਾਦਮਿਕ ਸਾਂਝ ਵਧਾਉਣ ਲਈ ਇਕ ਵਿਸ਼ੇਸ਼ ਸਮਝੋਤਾ ਕੀਤਾ ਹੈ।ਜਿਸ ਵਿਚ ਇੰਟਰਪਰਨਿਉਰਸ਼ਿਪ ਵਿਕਾਸ ਉਪਰ ਕੰਮ ਦੇ ਨਾਲ ਨਾਲ ਐਕਸਚੇਂਜ ਅਤੇ ਸਹਿਯੋਗ ਪ੍ਰੋਗਰਾਮ ਨੂੰ ਸਥਾਪਤ ਕੀਤਾ ਜਾਵੇਗਾ।ਸਾਊਥ ਫਲੋਰੀਡਾ ਯੂਨੀਵਰਸਿਟੀ ਦੇ ਵਾਈਸ …

Read More »

ਯੂਨੀਵਰਸਿਟੀ ਦੇ ਫਿਜਿਕਸ ਸਾਇੰਸ ਵਿਭਾਗ ਵਲੋਂ ਨਾਨ-ਲੀਨੀਅਰ ਫਿਨੋਮਨਾ `ਤੇ ਦੋ ਰੋਜ਼ਾ ਕੌਮੀ ਕਾਨਫਰੰਸ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ  ਦੇ ਵਿਦਿਅਕ ਮਾਮਲਿਆਂ ਦੇ ਡੀਨ ਪ੍ਰੋ. ਕਮਲਜੀਤ ਸਿੰਘ ਨੇ  ਵਿਦਿਆਰਥੀਆਂ ਨੂੰ ਕਿਹਾ ਹੈ ਕਿ ਉਹ  ਵਿਗਿਆਨਕ ਤਕਨੀਕਾਂ ਦੇ ਨਾਲ ਆਪਣੇ ਹੁਨਰ ਨੂੰ ਹੋਰ ਤਰਾਸਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਲੋ ਨਾਨ-ਲੀਨੀਅਰ ਫਿਨੋਮਨਾ ਵਿਸ਼ੇ ਤੇ ਕਰਵਾਏ ਦੋ ਦਿਨਾ ਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕਰ ਰਿਹੇ ਸਨ।ਇਹ …

Read More »

ਯੂਨੀਵਰਸਿਟੀ ਵਿਚ ਉਤਰੀ ਜ਼ੋਨ ਅੰਤਰ-ਯੂਨੀਵਰਸਿਟੀ ਹੈਂਡਬਾਲ (ਪੁਰਸ਼) ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਤਰੀ ਜ਼ੋਨ ਅੰਤਰ-ਯੂਨੀਵਰਸਿਟੀ ਹੈਂਡਬਾਲ (ਪੁਰਸ਼) ਚੈਂਪੀਅਨਸ਼ਿਪ ਸ਼ੁਰੂ ਹੋ ਗਈ।ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਵਿੱਚੋਂ ਵੱਖ-ਵੱਖ ਯੂਨੀਵਰਸਿਟੀਆਂ ਦੇ ਲਗਭਗ 600 ਖਿਡਾਰੀ ਅਤੇ 30 ਤੋਂ ਵੱਧ ਟੀਮਾਂ ਹਿੱਸਾ ਲੈਣਗੀਆਂ।ਇਸ ਚੈਂਪੀਅਨਸ਼ਿਪ ਵਿੱਚ ਨਾਰਥ ਜੋਨ ਇੰਟਰ-ਯੂਨੀਵਰਸਿਟੀ ਹਿੱਸਾ ਲੈਣ ਵਾਲੀਆਂ ਚਾਰ ਟੀਮਾਂ ਨੂੰ ਕੁਆਲੀਫਾਈ ਕਰੇਗੀ, ਜੋ 8 ਮਾਰਚ 2019 ਨੂੰ ਗੁਰੂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਦਿਆਰਥੀਆਂ ਵਲੋਂ ਖਾਲਸਾ ਹੈਰੀਟੇਜ ਸੈਂਟਰ ਦਾ ਦੋਰਾ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿੱਚ ਸਥਿਤ ਖ਼ਾਲਸਾ ਹੈਰੀਟੇਜ਼ ਨੂੰ ਵੇਖਣ ਦੇ ਲਈ ਬੀ.ਬੀ.ਕੇ ਡੀ.ਏ.ਵੀ ਕਾਲਜ ਦੇ 70 ਵਿਦਿਆਰਥੀਆਂ ਦਾ ਇੱਕ ਗਰੁੱਪ ਪੁੱਜਾ।ਉਹਨਾਂ ਵੱਲੋ  ਆਪਣੇ ਅਧਿਆਪਕਾਂ ਦੇ ਨਾਲ ਮੈਡੀਕਲ ਅਤੇ ਬਾਇਓਟੈਕਨਾਲੌਜੀ ਖਾਲਸਾ ਹਰੀਟੇਜ਼਼ ਸੈਂਟਰ (ਸਾਇੰਸ ਅਤੇ ਤਕਨਾਲੋਜੀ ਮਿਊਜ਼ੀਅਮ) ਦਾ ਦੌਰਾ ਕੀਤਾ।ਜਿਸ ਦੋਰਾਨ ਉਨਾਂ ਨੇ ਹੈਰੀਟੇਜ ਐਂਡ ਆਰਟ ਆਫ ਪੰਜਾਬ, ਪੁਰਾਣੇ …

Read More »

ਫ਼ਸਲੀ ਵਿਭਿੰਨਤਾ ਹੀ ਮੌਜੂਦਾ ਖੇਤੀ ਸੰਕਟ ਦਾ ਹੱਲ – ਪ੍ਰੋ. ਸੰਧੂ

ਖੇਤੀ ਵਿਭਿੰਨਤਾ ਰਾਹੀ ਪੰਜਾਬ ਦੀ ਆਰਥਿਕਤਾ ਨੂੰ ਤਬਦੀਲ ਕਰਨ ਦਾ ਸਮਾਂ – ਡਾ. ਸੁਖਪਾਲ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਚ ਖੇਤੀਬਾੜੀ ਵਿਭਾਗ ਖੋਲਿਆਂ ਜਾ ਰਿਹਾ ਹੈ।ਜਿਸ ਦਾ ਮੁੱਖ ਮਕਸਦ ਪੰਜਾਬ ਦੇ ਮਜੂਦਾ ਖੇਤੀਬਾੜੀ ਹਲਾਤਾ ਨੂੰ …

Read More »

ਸਿੱਖਿਆ ਮੰਤਰੀ ਤੇ ਸੈਕਟਰੀ ਵੱਲੋਂ ਸਕੂਲਾਂ ਦੀ ਅਚਨਚੇਤ ਜਾਂਚ

ਬੱਚੀਵਿੰਡ ਸਕੂਲ ਦੇ ਪ੍ਰਿੰਸੀਪਲ ਨੂੰ ਸੇਵਾ ਕਾਲ ਵਿਚ ਦਿੱਤੇ ਵਾਧੇ ਨੂੰ ਕੀਤਾ ਰੱਦ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੋਰਡ ਦੀ ਪ੍ਰੀਖਿਆਵਾਂ ਦੇ ਸ਼ੁਰੂ ਹੁੰਦੇ ਹੀ ਸਿੱਖਿਆ ਮੰਤਰੀ ਓ.ਪੀ ਸੋਨੀ ਅਤੇ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਸਰਹੱਦੀ ਖੇਤਰ ਦੇ ਸਕੂਲਾਂ ਵਿਚ ਦਸਤਕ ਦਿੱਤੀ ਅਤੇ ਹਿੰਦ-ਪਾਕਿ ਸਰਹੱਦ ਉਤੇ ਚੱਲਦੇ ਤਨਾਅ ਦੇ ਮੱਦੇਨਜ਼ਰ ਜਿੱਥੇ ਬੱਚਿਆਂ ਨੂੰ ਹੌਂਸਲਾ ਦਿੱਤਾ, …

Read More »