Thursday, April 25, 2024

Daily Archives: March 2, 2019

ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਖੇਤੀ ਕਰਨ – ਡੈਨੀ

ਖੇਤੀ ਵਿਭਾਗ ਨੇ ਲਗਾਇਆ ਕਿਸਾਨ ਮੇਲਾ ਤੇ ਸੰਦਾਂ ਦੀ ਪ੍ਰਦਰਸ਼ਨੀ ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਜਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਖੇਤੀ ਮਸ਼ੀਨਰੀ ਮੇਲਾ ਲਗਾਇਆ ਗਿਆ, ਜਿਸ ਦਾ ਮੁੱਖ ਵਿਸ਼ਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਸਾਂਭਣ ਦਾ ਲਿਆ …

Read More »

ਮਾਲਵਾ ਕਾਲਜ ਬੌਂਦਲੀ ਵਿਖੇ ਪੰਜਾਬੀ ਕਵਿਤਾ ਉਚਾਰਣ ਮੁਕਾਬਲੇ ਅੱਜ

ਸਮਰਾਲਾ, 1 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ (ਰਜਿ:) ਅਤੇ ਮਾਲਵਾ ਕਾਲਜ ਬੌਂਦਲੀ ਸਮਰਾਲਾ ਵੱਲੋਂ ਸਾਂਝੇ ਰੂਪ ਵਿੱਚ ਕਵਿਤਾ ਉਚਾਰਣ ਮੁਕਾਬਲੇ ਮਾਲਵਾ ਕਾਲਜ ਬੌਂਦਲੀ ਵਿਖੇ ਕਰਵਾਏ ਜਾ ਰਹੇ ਹਨ। ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਅਤੇ ਜਨਰਲ ਸਕੱਤਰ ਦੀਪ ਦਿਲਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਲਾਕੇ ਦੇ ਵੱਖ ਵੱਖ ਕਾਲਜਾਂ ਦੇ …

Read More »