Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, March 22, 2019
ਤਾਜ਼ੀਆਂ ਖ਼ਬਰਾਂ

Daily Archives: March 3, 2019

ਜੰਗ ਦੀ ਕਵਿਤਾ – ਅਖੀਰ

Gobinder

ਜੰਗ ਤਾਂ ਜੰਗ ਹੁੰਦੀ ਏ ਪਿੱਛੇ ਸੱਥਰ ਵਛਾਉਂਦੀ ਏ ਤੇ ਪਿੱਛੇ ਲੋਥਾਂ ਛੱਡਦੀ ਏ ਜੰਗ ਨੂੰ ਫ਼ਰਕ ਨਹੀਂ ਪੈਂਦਾ ਕੌਣ ਜਿੱਤਿਆ ਕੌਣ ਹਾਰਿਆ ਉਹ ਤਾਂ ਗਿਣਤੀ ਕਰਦੀ ਕਿੰਨੇ ਮਰੇ ਮਰਨ ਵਾਲੇ ਕੌਣ ਸੀ? ਕਿੱਧਰ ਮਰੇ? ਕੋਈ ਫ਼ਰਕ ਨਹੀਂ ਪੈਂਦਾ ਜੰਗ ਤਾਂ ਲਹੂ ਦੀ ਪਿਆਸੀ ਜੋ ਠਹਿਰੀ ਜੰਗ ’ਚ ਮਰੇ ਬੰਦੇ ਇਕੱਲੇ ਨਹੀਂ ਮਰਦੇ ਉਹਨਾਂ ਦੇ ਨਾਲ ਉਹਨਾਂ ਦੇ ਪਰਿਵਾਰ ਵੀ ... Read More »

ਵਿਆਹ ਦੀ 17ਵੀਂ ਵਰੇਗੰਢ ਮੁਬਾਰਕ – ਹਰਜੀਤ ਸਿੰਘ ਵੀਰੇਵਾਲਾ ਤੇ ਹਰਪ੍ਰੀਤ ਕੌਰ

ANN0303201901

ਲੁਧਿਆਣਾ, 3 ਮਾਰਚ (ਪੰਜਾਬ ਪੋਸਟ- ਬਲਬੀਰ ਬੱਬੀ) – ਦਿੱਲੀ ਵਾਸੀ ਹਰਜੀਤ ਸਿੰਘ ਵੀਰੇਵਾਲਾ ਤੇ ਹਰਪ੍ਰੀਤ ਕੌਰ ਨੂੰ ਵਿਆਹ ਦੀ 17ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ। Read More »

ਯੱਸਸਵੀ ਅਕੈਡਮੀ ਫਾਰ ਸਕਿਲਜ਼ ਦੇ 15 ਵਿਦਿਆਰਥੀਆਂ ਨੂੰ ਮੁੱਖ ਮੰਤਰੀ ਨੇ ਦਿੱਤੇ ਨਿਯੁੱਕਤੀ ਪੱਤਰ

PUNJ0203201918

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੰਧੂ)- ਸਥਾਨਕ ਯੱਸਸਵੀ ਅਕੈਡਮੀ ਫਾਰ ਸਕਿਲਸ ਦੇ ਪ੍ਰਬੰਧ ਅਧੀਨ ਚੱਲ ਰਹੀ ਮਲਟੀ ਸਕਿਲ ਡਿਵੈਲਪ ਸੈਂਟਰ ਵਿਖੇ ਚੱਲ ਰਹੇ ਵੱਖ-ਵੱਖ ਤਰ੍ਹਾਂ ਦੇ ਕੋਰਸਾਂ ਵਿੱਚ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਨੇ ਬੀਤੇ ਦਿਨੀ ਪੰਜਾਬ ਸਰਕਾਰ ਦੇ ਵੱਲੋਂ ਡੀ.ਏ.ਵੀ ਯੂਨੀਵਰਸਿਟੀ ਜਲੰਧਰ ਵਿਖੇ ਲਗਾਏ ਗਏ ਚੌਥੇ ਰੋਜ਼ਗਾਰ ਮੇਲੇ ਦੇ ਵਿੱਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।ਸੈਂਟਰ ਇੰਚਾਰਜ ਸੁਖਜਿੰਦਰ ... Read More »

Recreation of Traditional Games & Sports in Philippines

PUNJ0203201916

Amritsar/ Philippines, Mar. 2 (Punjab Post Bureau) – Government of Philippines along with Mr. Hari Osais Banaag member Advisory Committee traditional sports and games, UNESCO and Mr. Shammi Rana Rapporteur Advisory Committee traditional sports and games, UNESCO  to advocate concept of UNESCO on traditional sports and games. Both hon’ble members welcomed By Phillipine Global Sikaran federation and Phillipine traditional sports ... Read More »

ਜਗੀਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨਿਯੁੱਕਤ

PUNJ0203201915

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਉਂਟਾ ਸਾਹਿਬ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ ਗੋਬਿੰਦ ਸਿੰਘ ਲੌਂਗਵਾਲ ਦੀ ਪ੍ਰਧਾਨਗੀ `ਚ ਗੁਰਦੁਆਰਾ ਕਲਗੀਧਰ ਸਾਹਿਬ ਸੈਕਟਰ 27-ਬੀ, ਚੰਡੀਗੜ੍ਹ ਦੇ ਇਕੱਤਰਤਾ ਘਰ ਵਿਖੇ ਹੋਈ।ਇਕੱਤਰਤਾ ਵਿਚ  ਕੁਲਵੰਤ ਸਿੰਘ ਚੌਧਰੀ ਮੈਨੇਜਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੇ ਘਰੇਲੂ ਮਜ਼ਬੂਰੀਆਂ ਅਤੇ ਵਡੇਰੀ ਉਮਰ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫ਼ਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ ਸੀ, ਜਿਸ ਨੂੰ ... Read More »

ਸ਼ਬਦ ਗੁਰੂ ਯਾਤਰਾ ਗੁ. ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਰਵਾਨਾ

PUNJ0203201914

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਗੁਰਦੁਆਰਾ ਸੁਖਸਾਗਰ ਸਾਹਿਬ ਖੰਨਾ ਲਈ ਰਵਾਨਾ ਹੋਈ।ਇਹ ਯਾਤਰਾ ਨੂਰਪੁਰ, ਭੱਟੋ ਬੜੋਚਾਂ, ਰਾਈਏਵਾਲ, ਬੁੱਗਾ ਕਲਾਂ, ਤੰਦਾਂ ਬੱਧਾ, ਕੋਟਲੀ, ਪਹੇੜੀ, ਚੋਬਦਾਰਾਂ, ਕਪੂਰਗੜ੍ਹ, ਭਰਭੂਰਗੜ੍ਹ, ਨੰਜਾਰੀ, ਸਮਸ਼ਪੁਰ, ਚਹਿਲਾਂ, ਖਨਿਆਣ, ਰਾਏਪੁਰ, ... Read More »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ `ਚ ਪੰਜ ਘੰਟੇ ਚੱਲਿਆ ਰਚਨਾਵਾਂ ਦਾ ਦੌਰ

PUNJ0203201913

ਸਮਰਾਲਾ, 2 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਾਹਿਤ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਅਤੇ ਪ੍ਰਧਾਨ ਦੇ ਚਚੇਰੇ ਭਰਾ ਡਾ. ਪ੍ਰਸ਼ੋਤਮ ਦਾਸ ਖੰਨਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਰਚਨਾਵਾਂ ਦੇ ਦੌਰ ਦੀ ਸ਼ੁਰੂਆਤ ... Read More »

ਅਧਿਆਪਕ ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਨਾਲ ਅਹਿਮ ਮੀਟਿੰਗ 5 ਨੂੰ – ਲਾਹੌਰੀਆ

daljit-lahoria

ਜੰਡਿਆਲਾ ਗੁਰੂ, 2 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਧਿਆਪਕ ਸੰਘਰਸ਼ ਕਮੇਟੀ ਦੀ 28 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਹੋਈ ਸੀ ਉਹ ਮੁੱਖ ਮੰਤਰੀ ਦੇ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ।ਮੁੱਖ ਮੰਤਰੀ ਵਲੋਂ ਹੁਣ ਇਹ ਮੀਟਿੰਗ 5 ਮਾਰਚ ਨੂੰ ਹੋਵੇਗੀ।ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦੱਸਿਆ ... Read More »

ਪਰਵਾਸੀ ਸ਼ਾਇਰਾ ਪਰਮਜੀਤ ਦਿਉਲ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ

PUNJ0203201912

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਪਰਵਾਸੀ ਸ਼ਾਇਰਾ ਪਰਮਜੀਤ ਦਿਉਲ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ ਗਿਆ।ਉਹਨਾਂ ਨਾਲ ਇਸ ਪ੍ਰੋਗਰਾਮ ’ਚ ਸਰਬਜੀਤ ਸੰਧੂ ਤੇ ਮਲਵਿੰਦਰ ਸਿੰਘ ਹੋਰਾਂ ਨੇ ਵੀ ਸ਼ਿਰਕਤ ਕੀਤੀ।ਵਿਭਾਗ ਮੁਖੀ ਡਾ. ਰਮਿੰਦਰ ਕੌਰ ਨੇ ਫੁੱਲਾਂ ਨਾਲ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਇਸ ਉਪਰੰਤ ਡਾ. ਦਰਿਆ ਨੇ ਦੱਸਿਆ ... Read More »