Tuesday, March 19, 2024

Daily Archives: March 4, 2019

ਕੈਪਟਨ ਵੱਲੋਂ 198 ਕਰੋੜ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ

ਲੋਪੋਕੇ ਨੂੰ ਤਹਿਸੀਲ ਦਾ ਦਰਜਾ ਅਤੇ ਚੌਗਾਵਾਂ ਵਿਖੇ ਡਿਗਰੀ ਕਾਲਜ ਖੋਲਣ ਦਾ ਕੀਤਾ ਐਲਾਨ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਕੀਤੇ ਆਪਣੇ ਵਾਅਦੇ ਨੂੰ ਸਰਅੰਜ਼ਾਮ ਦਿੰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਵਿੰਡਾ ਕਲਾਂ ਵਿਖੇ ਪੀਣ ਲਈ ਸਾਫ ਨਹਿਰੀ ਪਾਣੀ ਮੁਹੱਈਆ ਕਰਵਾਉਣ, ਸੀਵਰੇਜ ਪ੍ਰਣਾਲੀ ਤੇ ਪਾਣੀ ਟੈਸਟ ਲੈਬਾਰਟਰੀ ਕਾਇਮ ਕਰਨ …

Read More »

ਕੈਪਟਨ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਭ ਆਰੰਭਤਾ

ਮੰਦਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ, ਹੋਰ ਜ਼ਮੀਨ ਦੇਣ ਦਾ ਵੀ ਦਿੱਤਾ ਭਰੋਸਾ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ਉਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਭਾਈਚਾਰਕ ਸਾਂਝ ਤੇ ਧਾਰਮਿਕ ਸਦਭਾਵਨਾ ਨਾਲ ਤਿਉਹਾਰ ਮਨਾਉਣੇ ਪੰਜਾਬ ਦੀ ਰਿਵਾਇਤ ਹੈ ਅਤੇ ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ …

Read More »

Capt. Amarinder performs Kar Sewa at Durgiana Temple Sarovar on Maha Shivratri

Announces One Crore for Temple development, assures consideration of Additional Land Amritsar, March 4 (Punjab Post Bureau) – Exhorting people to celebrate the festival in the true spirit of brotherhood and religious harmony, Punjab Chief Minister Captain Amarinder Singh on Monday performed Kar Sewa at the sacred pool (Sarovar) in the holy Durgiana Temple on the auspicious occasion of Maha …

Read More »

Vice President visits National War Memorial

Says he was overwhelmed with emotion, Pays floral tributes to the soldiers New Delhi, Mar. 4 (Punjab Post Bureau) – The Vice President of India  Shri M. Venkaiah Naidu has visited the historic National War Memorial, built in the premises of India Gate here today. The Vice President said that he was overwhelmed with emotion to visit the National War …

Read More »

Prayagraj Kumbha Mela 2019 makes it to the Guinness World Records

Delhi, Mar. 4 (Punjab Post Bureau) – Prayagraj Kumbh Mela 2019 has been placed in the Guinness World Records in three sectors. It includes largest traffic and crowd management plan, the biggest painting exercise of public sites under paint my city scheme and biggest sanitation and waste disposal mechanism. A three member team from Guinness World Records visited the Prayagraj for …

Read More »

ਪ੍ਰਧਾਨ ਮੰਤਰੀ ਮੋਦੀ ਵਲੋਂ ਉੱਤਰ ਪ੍ਰਦੇਸ਼ ਦੇ ਅਮੇਠੀ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉੱਤਰ ਪ੍ਰਦੇਸ਼ `ਚ ਰਾਹੁਲ ਗਾਂਧੀ ਦੇ ਹਲਕੇ ਅਮੇਠੀ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹੋਏ।ਉਨਾਂ ਦੇ ਨਾਲ ਹਨ ਰੱਖਿਆ ਮੰਤਰੀ ਨਿਰਮਲਾ ਸੀਥਾਰਮਨ, ਕੇਂਦਰੀ ਟੈਕਸਟਾਈਲ ਮੰਤਰੀ ਸਮਰਿਤੀ ਇਰਾਨੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ।

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ `ਚ ਕੌਮੀ ਸੁਰੱਖਿਆ ਕੌਂਸਲ ਦੀ ਮੀਟਿੰਗ

ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੀਤੀ ਰਾਤ ਨਵੀਂ ਦਿੱਲੀ ਵਿਖੇ ਕੌਮੀ ਸੁਰੱਖਿਆ ਕੌਂਸਲ  ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।ਇਸ ਮੀਟਿੰਗ ਦੌਰਾਨ ਮੌਜੂਦਾ ਹਾਲਾਤਾਂ `ਚ ਪਾਕਿਸਤਾਨ ਨਾਲ ਪੈਦਾ ਹੋਏ ਤਨਾਅ ਬਾਰੇ ਚਰਚਾ ਕੀਤੀ ਗਈ।ਮੀਟਿੰਗ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਰੱਖਿਆ ਮੰਤਰੀ ਨਿਰਮਲਾ ਸੀਥਾਰਮਨ ਤੋਂ ਇਲਾਵਾ ਸੁਰੱਖਿਆ ਸਲਾਹਕਾਰ …

Read More »