Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, March 22, 2019
ਤਾਜ਼ੀਆਂ ਖ਼ਬਰਾਂ

Daily Archives: March 5, 2019

ਕੈਪਟਨ ਤੇ ਬਾਦਲ ਦੋਵੇਂ ਇੱਕੋ ਥੈਲੀ ਦੇ ਚੱਟੇ ਵੱਟੇ – ਜਨਰਲ ਜੇ.ਜੇ ਸਿੰਘ

PUNJ0503201919

ਬ੍ਰਹਮਪੁਰਾ ਨੇ ਕਰੋੜਾਂ ਦੀਆਂ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ ਤਰਨ ਤਾਰਨ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਆਪਣੇ ਐਮ.ਪੀ ਲੈਡ ਫੰਡ ਵਿਚੋਂ ਹਲਕਾ ਖਡੂਰ ਸਾਹਿਬ ਦੇ 4 ਪਿੰਡਾਂ ਮੰਡਾਲਾ, ਦੇਊਂ, ਜਵੰਦਾ ਖ਼ੁਰਦ ਅਤੇ ਨੌਰੰਗਾਬਾਦ ਲਈ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ (3 ... Read More »

ਖ਼ਾਲਸਾ ਕਾਲਜ ਨੇ 127ਵੇਂ ਸਥਾਪਨਾ ਦਿਵਸ ਮੌਕੇ ਕਰਵਾਈ ‘ਚੌਥੀ ਐਲੂਮਨੀ ਮੀਟ-2018’

PUNJ0503201917

 ਸਾਬਕਾ ਵਿਦਿਆਰਥੀਆਂ ਨੇ ‘ਜਿਗਰੀ ਯਾਰਾਂ’ ਨਾਲ ਬਿਤਾਏ ਸੁਨਹਿਰੇ ਪਲ ਕੀਤੇ ਯਾਦ  ਅੰਮ੍ਰਿਤਸਰ, 5 ਮਾਰਚ  (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅੱਜ ਤੋਂ 127 ਸਾਲ ਪਹਿਲਾਂ ਸੰਨ 1892 ’ਚ ਵੱਡ-ਵਡੇਰਿਆਂ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਜੀਵਤ ਰੱਖਣ ਦੇ ਮਕਸਦ ਤਹਿਤ ਸਿਰਮੌਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਦੀ ਸਥਾਪਨਾ ਕੀਤੀ ਅਤੇ ਇਸ ਸੰਸਥਾ ’ਚ ਪੜ੍ਹ ਕੇ ਵਿਦਿਆਰਥੀਆਂ ਨੇ ਉਚ ਪਦਵੀਆਂ ਪ੍ਰਾਪਤ ... Read More »

ਸ਼ਾਇਰ ਚੰਨ ਅਮਰੀਕ ਦੀ ਕਾਵਿ ਪੁਸਤਕ “ਉਡਦੇ ਬੋਲ” ਲੋਕ ਅਰਪਿਤ 9 ਨੂੰ

PUNJ0503201916

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ) – ਏਕਮ ਸਾਹਿਤਕ ਮੰਚ ਅਤੇ ਭਾਈ ਵੀਰ ਸਿੰਘ ਵਿਚਾਰ ਮੰਚ ਵਲੋਂ ਅੰਮ੍ਰਿਤਸਰ ਸਾਹਿਤਕ ਚਿੰਤਨ ਮੰਚ ਦੇ ਸਹਿਯੋਗ ਨਾਲ ਪੰਜਾਬੀ ਸ਼ਾਇਰ ਚੰਨ ਅਮਰੀਕ ਦੇ ਸੱਜਰੇ ਕਾਵਿ ਸੰਗ੍ਰਹਿ “ਉਡਦੇ ਬੋਲ” ਨੂੰ ਲੋਕ ਅਰਪਿਤ ਕੀਤਾ ਜਾ ਰਿਹਾ ਹੈ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ ਵਲੋਂ ਮਿਲੀ ਜਾਣਕਾਰੀ ਮੁਤਾਬਿਕ 9 ਮਾਰਚ ਸ਼ਨੀਵਾਰ ਦੁਪਹਿਰ 2 ਵਜੇ ਲਾਰੇਂਸ ... Read More »

ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ

PUNJ0503201915

ਭੀਖੀ/ ਮਾਨਸਾ, 5 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਬੀਤੀ ਰਾਤ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿਖੇ ਇੱਕ ਨੌਜੁਆਨ ਦਾ ਇੱਟਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਥਾਣਾ ਬਰੇਟਾ ਦੀ ਪੁਲਿਸ ਅਨੁਸਾਰ ਮ੍ਰਿਤਕ ਨੌਜੁਆਨ ਜਗਤਾਰ ਸਿੰਘ (25) ਦੇ ਪਿਤਾ ਕੀੜੂ ਸਿੰਘ ਨੰਬਰਦਾਰ ਵਾਸੀ ਕੁਲਰੀਆ ਨੇ ਬਿਆਨ ਦਰਜ ਕਰਾਇਆ ਹੈ ਕਿ ਉਸ ਦਾ ਲੜਕਾ ਜਗਤਾਰ ਸਿੰਘ ਬਰੇਟਾ ਮੰਡੀ ਵਿਖੇ ਕਾਰ ਮਕੈਨਿਕ ... Read More »

ਖਰਖਣਾ ਬੈਲ ਗੱਡੀਆਂ ਦੀਆਂ ਦੌੜਾਂ `ਚ ਪਹਿਲੇ ਸਥਾਨ `ਤੇ ਰਹੀ ਸ਼ੇਰਾ ਅਚਰਵਾਲ ਦੀ ਗੱਡੀ

PUNJ0503201913

ਦੂਜਾ ਸਥਾਨ ਨੀਟਾ ਸਮਰਾਲਾ ਤੇ ਤੀਸਰਾ ਸਥਾਨ ਲਖਵੀਰ ਧੌਲਮਾਜਰਾ ਨੇ ਹਾਸਲ ਕੀਤਾ ਸਮਰਾਲਾ, 5 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਸਰਕਾਰ ਵੱਲੋਂ ਵਿਰਾਸਤੀ ਖੇਡਾਂ ਬੈਲ ਗੱਡੀਆਂ ਦੀਆਂ ਦੌੜਾਂ ਤੇ ਪਾਬੰਦੀ ਹਟਾਏ ਜਾਣ ਤੇ ਪਿੰਡ ਘਰਖਣਾ ਵਿਖੇ ਮਾਨ ਸਪੋਰਟਸ ਕਲੱਬ ਘਰਖਣਾ ਵੱਲੋਂ  ਨਗਰ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਪੂਰਨ ਸਹਿਯੋਗ ਨਾਲ ਖੀਰੇ ਦੁੱਗੇ ਵੱਛਿਆਂ ਦੀਆਂ ਦੌੜਾਂ ਕਰਵਾਈਆਂ ... Read More »

ਪੁਰਾਤਨ ਮੰਦਰ ਸ਼ਿਵ ਮੰਦਰ `ਚ ਸ਼ਰਧਾਲੂਆਂ ਦਾ ਲੱਗਾ ਰਿਹਾ ਤਾਂਤਾ

PUNJ0503201912

ਜਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਪੁਖਤਾ ਇੰਤਜ਼ਾਮ ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਪੁਰਾਤਨ ਮੰਦਰਾਂ ‘ਚ ਮਹਾਂ ਸਿਵਰਾਤਰੀ ਦੇ ਸ਼ੁਭ ਦਿਹਾੜੇ ‘ਤੇ ਸ਼ਰਧਾਲੂਆਂ ਦੀ ਭਾਰੀ ਭੀੜ ਅੰਮ੍ਰਿਤ ਵੇਲੇ ਤੋਂ ਲੱਗੀ ਰਹੀ ਅਤੇ ਸ਼ਰਧਾਲੂਆਂ ਵਲੋਂ ਆਪਣੇ ਵਿੱਤ ਅਨੁਸਾਰ ਪ੍ਰਸਾਦਿ ਭੇਂਟ ਕੀਤਾ ਅਤੇ ਸ਼ਿਵਲਿੰਗ ਦੀ ਪੂਜਾ ਅਰਚਨਾ ਵੀ ਕੀਤੀ ਗਈ। ਭਗਵਾਨ ਸ਼ਿਵ ਦੇ ਵਿਆਹ ... Read More »

ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ- ਮੌਜੂਦਾ ਕੌਂਸਲਰ ਸੰਤੋਸ਼ ਮਹੰਤ ਨੇ ਫੜਿਆ ਕਾਂਗਰਸ ਦਾ ਹੱਥ

PUNJ0503201911

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਮੌਜੂਦਾ ਕੌਂਸਲਰ ਅਤੇ ਇਸਤਰੀ ਅਕਾਲੀ ਦਲ ਦੀ ਆਗੂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ... Read More »

ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਚ ਕੈਪਟਨ ਸਰਕਾਰ ਬੁਰੀ ਤਰ੍ਹਾਂ ਫੇਲ- ਖਹਿਰਾ

PUNJ0503201910

ਸਪੀਕਰ ਕੋਲ ਖੁਦ ਨੋਟਿਸ ਲੈਣ ਜਾਣਗੇ ਸੁਖਪਾਲ ਖਹਿਰਾ ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸਰਕਿਟ ਹਾਊਸ  ਵਿਚ ਲੋਕ ਸਭਾ ਹਲਕਾ ਬਠਿੰਡਾ ਦੇ ਤਿੰਨ ਜ਼ਿਲ੍ਹਿਆਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਦਾ ਦੌਰਾ ਕਰਨ ਉਪਰੰਤ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਤਿੰਨਾਂ ਜ਼ਿਲ੍ਹਿਆਂ ਦੇ ਜ਼ਿਲ੍ਹੇ ਤੋਂ ਲੈ ਕੇ ਬਲਾਕ ਪੱਧਰ ਤੱਕ ਦੇ ਅਹੁਦੇਦਾਰਾਂ ... Read More »

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਕਬੱਡੀ ਕੱਪ ਦੇ ਜੇਤੂਆਂ ਨੂੰ ਵੰਡੇ ਲੱਖਾਂ ਦੇ ਇਨਾਮ

PUNJ0503201909

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਖੇਡ ਸਟੇਡੀਅਮ ਵਿਖੇ ਐਨ.ਆਰ.ਆਈ ਮਾਲਵਾ ਵੈੱਲਫੇਅਰ ਕਲੱਬ ਬਠਿੰਡਾ ਵਲੋਂ ਕਰਵਾਇਆ ਗਿਆ ਪਹਿਲਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਹੋਇਆ ਬੀਤੇ ਕੱਲ੍ਹ ਸਮਾਪਤ ਹੋਇਆ।ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ‘ਛਿੰਦਾ’ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਨ.ਆਰ.ਆਈ ਮਾਲਵਾ ਵੈੱਲਫੇਅਰ ਕਲੱਬ ਵੱਲੋਂ ਕਰਵਾਇਆ ਗਿਆ ਬਠਿੰਡਾ ਕਬੱਡੀ ਕੱਪ ਕਲੱਬ ਦਾ ਪਹਿਲਾ ਉਪਰਾਲਾ ਹੈ।ਕਬੱਡੀ ... Read More »

ਬੀ.ਐਡ ਦੇ ਵਿਦਿਆਰਥੀਆਂ ਨੇ ਪੁਸਤਕ ਮੇਲੇ ਦਾ ਦੌਰਾ ਕੀਤਾ

PUNJ0503201908

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪਬਲੀਕੇਸ਼ਨ ਅਤੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਪੁਸਤਕ ਮੇਲੇ ਨੂੰ ਵੇਖਣ ਲਈ ਵਿਸ਼ੇਸ਼ ਤੌਰ ’ਤੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਵੀ ਵਿਦਿਅਕ ਦੌਰਾ ਕੀਤਾ। ਕਾਲਜ ਦੇ ਲਿਟਰੇਰੀ ਕਲੱਬ ਦੇ ਇੰਚਾਰਜ ਅਸਿਸਟੈਂਟ ਪ੍ਰ੍ਰਫੈਸਰ ਹਰਪ੍ਰੀਤ ਕੁਮਾਰ ਦੀ ਦੇਖ ਰੇਖ ਬੀ.ਐਡ ... Read More »