Friday, March 29, 2024

Daily Archives: March 5, 2019

ਏ.ਡੀ.ਜੀ.ਪੀ ਵਲੋਂ ਨਸ਼ੇ ਦੀ ਰੋਕਥਾਮ ਲਈ ਪੁਲਿਸ ਅਧਿਕਾਰੀਆਂ ਤੇ ਥਾਣਾ ਮੁਖੀਆਂ ਨਾਲ ਮੀਟਿੰਗ

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਪੁੱਜੇ ਏ.ਡੀ.ਜੀ.ਪੀ ਐਸ.ਟੀ.ਐਫ ਗੁਰਪ੍ਰੀਤ ਕੌਰ ਦਿਓ ਨੇ ਨਸ਼ੇ ਦੀ ਰੋਕਥਾਮ ਲਈ ਪੁਲਿਸ ਅਧਿਕਾਰੀਆਂ, ਥਾਣਾ ਮੁਖੀਆਂ ਨਾਲ ਮੀਟਿੰਗ ਕਰਕੇ ਉਨਾਂ ਨੁੰ ਨਸ਼ਾ ਸਮੱਗਲਰਾਂ `ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤਾ ਹੈ।ਪੱਤਰਕਾਰ ਵਾਰਤਾ ਦੌਰਾਨ ਉਨ੍ਹਾਂ ਦੱਸਿਆ ਕਿ 2 ਸਾਲ ਵਿੱਚ ਐਸ.ਟੀ.ਐਫ ਵੱਲੋਂ 35 ਲੱਖ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਡੀ ਸਕੀਮ …

Read More »

ਟਰੱਕ ਹੇਠ ਆਉਣ ਨਾਲ ਮੋਟਰ ਸਾਇਕਲ ਸਵਾਰ ਦੀ ਮੌਤ, ਦੋ ਜ਼ਖ਼ਮੀ

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਭਾਈ ਘਨੱਈਆ ਚੌਂਕ ਦੇ ਨੇੜੇ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਸਾਹਮਣੇ ਆ ਰਹੇ ਟਰੱਕ ਦੇ ਹੇਠ ਆਉਣ ਕਾਰਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ।ਟਰੱਕ ਡਰਾਇਵਰ ਨੇ ਟਰੱਕ ਤੁਰੰਤ ਨੇੜੇ ਖੜੇ ਪੀ.ਸੀ.ਆਰ ਵਾਲਿਆਂ ਨੂੰ ਘਟਨਾ ਦੀ ਇਤਲਾਹ ਦਿੱਤੀ।ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰਾਂ ਵਲੋਂ ਹੇਠਾਂ ਆਏ ਤਿੰਨ ਜ਼ਖ਼ਮੀਆਂ ਨੂੰ ਬਾਹਰ ਕੱਢ …

Read More »

ਸਰਵ ਸਿੱਖਿਆ/ਰਮਸਾ ਦੇ ਦਫਤਰੀ ਕਾਮਿਆਂ ਨੂੰ ਵੀ ਕੀਤਾ ਜਾਵੇ ਵਿਭਾਗ `ਚ ਰੈਗੂਲਰ

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵਲੋਂ 10/10 ਸਾਲਾਂ ਤੋ ਸਰਵ ਸਿੱਖਿਆ/ਰਮਸਾ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਤਾਂ ਸਿੱਖਿਆ ਵਿਭਾਗ `ਚ ਰੈਗੂਲਰ ਕਰ ਦਿੱਤਾ ਗਿਆ ਹੈ।ਜਦੋ ਕਿ ਇਸੇ ਸੋਸਾਇਟੀ ਅਧੀਨ ਵੱਖ ਵੱਖ ਕੈਟਾਗਿਰੀਆਂ ਅਧੀਨ ਕੰਮ ਕਰਦੇ 983 ਦਫਤਰੀ ਕਰਮਚਾਰੀਆਂ ਨਾਲ ਵਿਤਕਰਾ ਕਰਦੇ ਹੋਏ ਵਿਭਾਗ ਵਿੱਚ ਰੈਗੂਲਰ ਨਹੀ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ …

Read More »

ਜਨਮ ਦਿਨ ਮੁਬਾਰਕ – ਅਮਾਨਤ ਕੌਰ ਸਿੱਧੂ

ਬਠਿੰਡਾ, 5 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਵਾਸੀ ਪਿਤਾ ਯਾਦਵਿੰਦਰ ਸਿੰਘ ਸਿੱਧੂ, ਮਾਤਾ  ਅਮਨਦੀਪ ਕੌਰ ਸਿੱਧੂ ਤੇ ਹੋਰ ਪਰਿਵਾਰਕ ਮੈਂਬਰਾਂ ਵਲੋਂ ਅਮਾਨਤ ਕੌਰ ਸਿੱਧੂ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਪੰਜਾਬੀ ਸਾਹਿਤ ਸਭਾ ਦੇ ਪੰਜਾਬੀ ਕਵਿਤਾ ਉਚਾਰਣ ਮੁਕਾਬਲਿਆਂ ’ਚ ਪਰਨੀਤ ਸ਼ਰਮਾ ਅੱਵਲ

ਵੱਖ-ਵੱਖ ਕਾਲਜਾਂ ਦੀਆਂ 11 ਟੀਮਾਂ ਨੇ ਲਿਆ ਭਾਗ ਸਮਰਾਲਾ, 4 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਤੇ ਮਾਲਵਾ ਕਾਲਜ ਬੌਂਦਲੀ-ਸਮਰਾਲਾ ਵੱਲੋਂ ਸਾਂਝੇ ਤੌਰ ਤੇ ਕਾਲਜ ਵਿੱਚ ਪੰਜਾਬੀ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿੱਚ ਵੱਖ-ਵੱਖ ਕਾਲਜਾਂ ਦੇ 11 ਪ੍ਰਤੀਯੋਗੀਆਂ ਨੇ ਭਾਗ ਲਿਆ।  ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚੇਅਰਮੈਨ ਡਾ. ਯੋਗਰਾਜ ਤੇ ਬਲਬੀਰ ਸਿੰਘ ਰਾਜੇਵਾਲ …

Read More »

ਸੱਤਿਆਜੀਤ ਮਜੀਠੀਆ ਨੇ ਖਾਲਸਾ ਕਾਲਜ ਵਿਖੇ 1450 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ੁੱਦ ਮੁਖਤਿਆਰ ਸੰਸਥਾ ਖਾਲਸਾ ਕਾਲਜ ਵਿਖੇ ਅੱਜ 113ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਰਵਾਇਤੀ ਵਿੱਦਿਆ ਗ੍ਰਹਿਣ ਕਰਨ ਦੇ ਨਾਲ-ਨਾਲ ਨੈਤਿਕ ਸਿੱਖਿਆ ਨੂੰ ਅਪਨਾਉਣ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ …

Read More »

8 ਮਾਰਚ ਨੂੰ ਖਤਮ ਹੋਵੇਗੀ ਗੁਰਨਾਮ ਭੁੱਲਰ ਦੀ ਫ਼ਿਲਮ `ਗੁੱਡੀਆਂ ਪਟੋਲੇ` ਦੀ ਉਡੀਕ

 ਪਟਿਆਲਾ, 5 ਮਾਰਚ (ਪੰਜਾਬ ਪੋਸਟ – ਹਰਜਿੰਦਰ ਜਵੰਦਾ) – ਆਗਾਮੀ 8 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ `ਗੁੱਡੀਆਂ ਪਟੋਲੇ` ਕਈ ਪੱਖਾਂ ਤੋਂ ਪੰਜਾਬੀ ਸਿਨੇਮਾ ਲਈ ਨਵੇਂ ਤਜੱਰਬੇ ਲੈ ਕੇ ਆ ਰਹੀ ਹੈ।ਦੁਨੀਆਂ ਭਰ ਵਿੱਚ ਵੱਸਦੇ ਗੁਰਨਾਮ ਭੁੱਲਰ ਦੇ ਪ੍ਰੇਮੀ ਇਸ ਦੀ ਸ਼ਿੱਦਤ ਨਾਲ ਉਡੀਕ ਕਰ ਰਹੇ ਹਨ।ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਦੇ ਨਿਰਦੇਸ਼ਨ ਹੇਠ ਬਣੀ ਇਹ ਫ਼ਿਲਮ `ਵਿਲੇਜ਼ਰ ਸਟੂਡੀਓ` …

Read More »

ਮੱਧ ਪ੍ਰਦੇਸ਼ ਦੇ 4 ਜਿਲਿਆਂ ’ਚ ਸਿੱਖ ਸਿਕਲੀਗਰਾਂ ’ਤੇ ਪੁਲਿਸ ਤਸ਼ੱਦਦ ਜਾਰੀ – ਸਿਰਸਾ

ਨਵੀਂ ਦਿੱਲੀ, 5 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਰਾਜੌਰੀ ਗਾਰਡਨ ਮਨਜਿੰਦਰ ਸਿੰਘ ਸਿਰਸਾ ਨੇ ਜਾਰੀ ਬਿਆਨ ’ਚ ਕਿਹਾ ਕਿ ਦਿੱਲੀ ਕਮੇਟੀ ਸਿਕਲੀਗਰਾਂ ’ਤੇ ਹੋ ਰਹੇ ਪੁਲਿਸ ਤਸ਼ੱਦਦ ਨੂੰ ਰੋਕਣ ਅਤੇ ਇਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਅਤੇ ਮੱਧ ਪ੍ਰਦੇਸ਼ ਸਰਕਾਰ ਤੱਕ ਪਹੁੰਚ ਕਰ ਕੇ ਨਿਸ਼ਚਿਤ ਕਰੇਗੀ ਕਿ ਭਵਿੱਖ ਵਿੱਚ …

Read More »

ਪਾਕਿਸਤਾਨ ਹਾਰ ਨੂੰ ਵੇਖ ਕੇ ਕਰ ਸਕਦਾ ਹੈ ਐਟਮੀ ਹਥਿਆਰਾਂ ਦੀ ਵਰਤੋਂ – ਕੈਪਟਨ ਦੀ ਚਿਤਾਵਨੀ

ਲੋਕ ਸਭਾ ਚੋਣਾਂ ਲਈ ਗਠਜੋੜ ਦੇ ਪੱਖ ਵਿੱਚ ਨਹੀਂ ਕਾਂਗਰਸ ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜੋਰ ਦੇ ਕੇ ਕਿਹਾ ਕਿ ਕੋਈ ਵੀ ਮੁਲਕ ਲੜਾਈ ਦੇ ਪੱਖ ਵਿੱਚ ਨਹੀਂ ਹੈ, ਪਰ ਉਨ੍ਹਾਂ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਆਪਣੇ ਐਟਮੀ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ ਜੇ ਉਸ ਨੂੰ ਲੱਗਾ ਕਿ ਉਹ …

Read More »

ਸਮਾਜ ਸੇਵੀ ਰਾਜ ਕੁਮਾਰ ਜਿੰਦਲ ਨਮਿਤ ਗਰੁੜ ਪਾਠ ਦਾ ਭੋਗ 7 ਮਾਰਚ ਨੂੰ

ਭੀਖੀ, 5 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਮਾਜ ਸੇਵੀ ਰਾਜ ਕੁਮਾਰ ਜਿੰਦਲ ਜੋ 24 ਫਰਵਰੀ ਨੂੰ ਆਪਣੀ ਜੀਵਨ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗਰੁੜ ਪਾਠ ਦਾ ਭੋਗ 7 ਮਾਰਚ ਦਿਨ ਵੀਰਵਾਰ ਨੂੰ ਸ਼ਿਵ ਮੰਦਿਰ ਭੀਖੀ ਵਿਖੇ ਪਾਇਆ ਜਾਵੇਗਾ।ਇਸ ਦੁਖਦਾਈ ਮੌਕੇ ਸ਼ਹਿਰ ਵਾਸੀਆਂ ਨੇ ਜ਼ਿੰਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ …

Read More »