Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, March 22, 2019
ਤਾਜ਼ੀਆਂ ਖ਼ਬਰਾਂ

Daily Archives: March 6, 2019

ਮੌਜੂਦਾ ਭੱਠੇ 30 ਸਤੰਬਰ ਤੱਕ ਤਬਦੀਲ ਹੋਣਗੇ, ਨਵੇਂ ਭੱਠੇ ਸਿਰਫ ਨਵੀਂ ਤਕਨਾਲੌਜੀ ਨਾਲ ਲੱਗਣਗੇ

PUNJ0603201905

ਮੰਤਰੀ ਮੰਡਲ ਵੱਲੋਂ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਭੱਠਿਆਂ ਨੂੰ ਨਵੀਂ ਤਕਨਾਲੌਜੀ ਵਿੱਚ ਤਬਦੀਲ ਕਰਨ ਸਬੰਧੀ ਕਾਰਜ ਯੋਜਨਾ ਨੂੰ ਪ੍ਰਵਾਨਗੀ ਚੰਡੀਗੜ, 6 ਮਾਰਚ (ਪੰਜਾਬ ਪੋਸਟ ਬਿਊਰੋ) -ਸੂਬਾ ਭਰ ਵਿੱਚ ਹਵਾ ਪ੍ਰਦੂਸ਼ਣ ਦੀ ਰੋਕਥਾਮ ਅਤੇ ਨਿਯੰਤਰਣ ਕਰਨ ਵਿੱਚ ਅਸਫਲ ਰਹੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਹਵਾ ਪ੍ਰਦੂਸ਼ਣ ਰੋਕਣ ਲਈ ਪੰਜਾਬ ਮੰਤਰੀ ਮੰਡਲ ਨੇ ਕੁਦਰਤੀ ਡਰਾਫਟ ਇੱਟ ਭੱਠਿਆਂ ਨੂੰ ਆਇਤਾਕਾਰ ਰੂਪ ਅਤੇ ਜਿੱਗ ... Read More »

ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਰੰਧਾਵਾ ਵੱਲੋਂ ਬਾਲ ਵਿਕਾਸ ਪ੍ਰਾਜੈਕਟ ਅਫਸਰਾਂ ਨਾਲ ਸਮੀਖਿਆ ਮੀਟਿੰਗ

Gursharan K Randhawa

ਸਾਰੇ ਬਲਾਕਾਂ ‘ਚ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਦੇ ਹੁਕਮ ਚੰਡੀਗੜ, 6 ਮਾਰਚ (ਪੰਜਾਬ ਪੋਸਟ ਬਿਊਰੋ) –  “ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖੋ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ, ਪੰਜਾਬ, ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਇਸ ... Read More »

ਕੈਪਟਨ ਅਮਰਿੰਦਰ ਸਰਕਾਰ ਵੱਲੋਂ 5178 ਅਧਿਆਪਕਾਂ ਅਤੇ 650 ਨਰਸਾਂ ਦੀਆਂ ਸੇਵਾਵਾਂ ਰੈਗੂਲਰ

PUNJ0603201904

ਚੰਡੀਗੜ, 6 ਮਾਰਚ (ਪੰਜਾਬ ਪੋਸਟ ਬਿਊਰੋ) – ਅਧਿਆਪਕ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ 5178 ਅਧਿਆਪਕਾਂ ਦੀਆਂ ਸੇਵਾਵਾਂ ਇਕ ਅਕਤੂਬਰ, 2019 ਤੋਂ ਪੂਰੇ ਤਨਖਾਹ ਸਕੇਲ ਨਾਲ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।                ਮੰਤਰੀ ਮੰਡਲ ਨੇ ਸਿਹਤ ਵਿਭਾਗ ਦੇ ਪਰਖਕਾਲ ... Read More »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ 8 ਮਾਰਚ ਨੂੰ – ਬਲਿਹਾਰ ਸਿੰਘ

Kuldip Budhewal

ਲੁਧਿਆਣਾ, 6 ਮਾਰਚ (ਪੰਜਾਬ ਪੋਸਟ – ਬੁਢੇਵਾਲ) – ਵੱਖ-ਵੱਖ ਮਹਿਕਮਿਆ ਵਿੱਚ ਬਤੌਰ ਠੇਕੇਦਾਰੀ ਸਿਸਟਮ ਰਾਹੀ ਆਪਣੀਆਂ ਸੇਵਾਵਾਂ ਦੇ ਰਹੇ ਮੁਲਾਜਮਾਂ ਨੂੰ ਆਪਣੇ ਆਪਣੇ ਸਬੰਧਤ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਲਈ ਸੰਘਰਸ਼ਸ਼ੀਲ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ 8 ਮਾਰਚ ਨੂੰ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਵੇਗੀ।ਇਹ ਜਾਣਕਾਰੀ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਰੇਸ਼ਮ ਗਿੱਲ, ਕੁਲਦੀਪ ਸਿੰਘ ... Read More »

ਬਾਦਲ ਨੇ ਪੰਜ ਵਾਰ ਮੁੱਖ ਮੰਤਰੀ ਬਣ ਕੇ ਸਿੱਖ ਕੌਮ ਨਾਲ ਕੀਤਾ ਖਿਲਵਾੜ – ਬ੍ਰਹਮਪੁਰਾ

PUNJ0603201903

50 ਲੱਖ ਦੀ ਲਾਗਤ ਦੀਆਂ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ ਤਰਨ ਤਾਰਨ, 6 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਆਪਣੇ ਐਮ.ਪੀ ਲੈਡ ਫੰਡ ਵਿਚੋਂ ਲੋਕ ਸਭਾ ਹਲਕਾ ਖਡੂਰ ਦਾ ਵਿਕਾਸ ਵੱਡੇ ਪੈਮਾਨੇ ਤੇ ਕਰਾਇਆ ਜਾ ਰਿਹਾ ਹੈ।ਇਥੇ ਤਰਨ ਤਾਰਨ ਦੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਤੇ ... Read More »

ਮਹਾਂਸ਼ਿਵਰਾਤਰੀ ਮੌਕੇ ਕੈਬਨਿਟ ਮੰਤਰੀ ਸੋਨੀ ਨੇ ਕੀਤੀ ਲੰਗਰ ਦੀ ਸ਼ੁਰੂਆਤ

PUNJ0603201902

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਰਾਤਰੀ ਦੇ ਸ਼ੁਭ ਦਿਹਾੜੇ ਪਰਮਜੀਤ ਸਿੰਘ ਬੱਤਰਾ ਦੀ ਰਹਿਨੁਮਾਈ ਹੇਠ ਲੰਗਰ ਦਾ ਆਯੋਜਨ ਹਾਈਡ ਮਾਰਕੀਟ ਵਿਖੇ ਕੀਤਾ ਗਿਆ।ਇਸ ਦੌਰਾਨ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਪਹੁੰਚੇ।ਸੋਨੀ ਨੇ ਸੰਗਤ ਵਿੱਚ ਲੰਗਰ ਵਰਤਾਉਣ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਡੇ ਗੁਰੂਆਂ, ਪੀਰਾਂ ਨੇ ਲੰਗਰ ਦੀ ਪ੍ਰਥਾ ਚਲਾਈ ਸੀ।ਉਨ੍ਹਾਂ ਕਿਹਾ ਕਿ ਪੰਗਤ ਵਿੱਚ ... Read More »

ਸ਼ਿਵਾਲਾ ਗੰਗਾ ਰਾਮ ਮੰਦਿਰ ਦੇ ਚੈਰੀਟੇਬਲ ਹਸਪਤਾਲ ਦੇ ਲਈ ਦਿੱਤਾ 10 ਲੱਖ ਦਾ ਚੈਂਕ – ਸੋਨੀ

PUNJ0603201901

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਂਸ਼ਿਵਰਾਤਰੀ ਮੌਕੇ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ਿਵਾਲਾ ਗੰਗਾ ਰਾਮ ਮੰਦਿਰ ਬਾਜ਼ਾਰ ਸਿਰਕੀ ਬੰਦਾ ਵਿਖੇ ਮੱਥਾ ਟੇਕਿਆ ਅਤੇ ਸ਼ਹਿਰ ਵਾਸੀਆਂ ਨੂੰ ਮਹਾਂਸ਼ਿਵਰਾਤਰੀ ਦੀ ਵਧਾਈ ਦਿੱਤੀ।ਸੋਨੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਧਾਰਮਿਕ ਤਿਓਹਾਰ ਮਨਾਉਣੇ ਚਾਹੀਦੇ ਹਨ ਜਿਸ ਨਾਲ ਸਮਾਜ ਵਿੱਚ ਏਕਤਾ ਦਾ ਪ੍ਰਸਾਰ ਹੁੰਦਾ ਹੈ।      ਸੋਨੀ ਨੇ ... Read More »

ਪੋਲਿੰਗ ਸਟੇਸ਼ਨਾਂ ਦੀ ਗਿਣਤੀ/ ਤਬਦੀਲੀ ਬਾਰੇ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ

PUNJ0603201929

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਲੋਕ ਸਭਾ ਚੋਣਾਂ 2019  ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ ਸਾਰੰਗਲ, ਐਸ.ਡੀ.ਐਮ ਅੰਮ੍ਰਿਤਸਰ-1 ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਅਜਨਾਲਾ ਰਜ਼ਤ ਓਬਰਾਏ, ਐਸ.ਡੀ.ਐਮ ਬਾਬਾ ਬਕਾਲਾ ਅਸ਼ੋਕ ਕੁਮਾਰ, ਜਾਇੰਟ ਕਮਿਸ਼ਨਰ ਨਗਰ ਨਿਗਮ ... Read More »

ਗੁਰੂੂ ਨਾਨਕ ਦੇਵ ਯੂੂਨੀਵਰਸਿਟੀ ਵੱਲੋ ਦੋ ਹੋਰ ਵਿਦੇਸ਼ੀ ਯੂੂਨੀਵਰਸਿਟੀਆਂ ਨਾਲ ਹੋਵੇਗਾ ਸਮਝੌਤਾ

PUNJ0603201928

 ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ  ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੇਣੀ-1 ਵਿਚ ਆਉਣ ਦੇ ਬਾਅਦ ਵਿਦੇਸ਼ੀ ਯੂਨੀਵਰਸਿਟੀਆਂ ਦੇ ਨਾਲ ਸਮਝੌਤੇ ਕਰਨ ਦੀ ਸਮਰੱਥਾ ਵਿਚ ਸ਼ਾਮਲ ਹੋਵੇਗੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਊਥ ਫਲੋਰੀਡਾ ਯੂਨੀਵਰਸਿਟੀ ਦੇ ਨਾਲ ਸਮਝੋਤਾ ਕਰਨ ਦੇ ਬਾਅਦ ਦੋ ਹੋਰ ... Read More »

ਮਹਾਂ ਸ਼ਿਵਰਾਤਰੀ ਦੇ ਤਿਉਹਾਰ `ਤੇ ਲੰਗਰ ਲਗਾਇਆ

PUNJ0603201927

ਜੰਡਿਆਲਾ ਗੁਰੂ, 6 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਮਹਾਂ ਸ਼ਿਵਰਾਤਰੀ ਦੇ ਤਿਉਹਾਰ `ਤੇ ਸ਼ਹਿਰ ਦੇ ਮਾਤਾ ਮੰਗਲਾਕਾਲੀ ਮੰਦਿਰ ਦੀ ਮਹੰਤ ਗੁਰਮੀਤ ਦੇਵਾ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਲੰਗਰ ਲਗਾਇਆ ਗਿਆ।ਗੁਰਮੀਤ ਦੇਵਾ ਨੇ ਆਪ ਵੀ ਲੰਗਰ ਦੀ ਸੇਵਾ ਕੀਤੀ।ਇਹ ਲੰਗਰ 11 ਵਜੇ ਸ਼ੁਰੂ ਕਰਕੇ ਸ਼ਾਮ ਤੱਕ ਪੂੜੀਆਂ ਸ਼ੋਲੇ, ਨਿਊਟਰੀ, ਦੁੱਧ ਆਦਿ ... Read More »