Tuesday, March 26, 2024

Daily Archives: March 8, 2019

ਅੰਮ੍ਰਿਤਸਰ ਸਾਹਿਤ ਉਤਸਵ ਨੇ ਵਿਦਿਆਰਥੀਆਂ ਦੀ ਚੇਤਨਾ ਨੂੰ ਦਿੱਤਾ ਹੁਲਾਰਾ

ਬਸੰਤੀ ਬਹਾਰ ਦਾ ਪ੍ਰਤੀਕ ਬਣਿਆ ‘ਚੜ੍ਹਿਆ ਬਸੰਤ’ ਕਵੀ ਦਰਬਾਰ ਅੰਮ੍ਰਿਤਸਰ 7 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਤਕਾਰ ਅਤੇ ਕਵੀ ਦੀ ਪ੍ਰਮੁੱਖ ਜ਼ਿੰਮੇਵਾਰੀ ਆਪਣੀ ਧਰਤੀ ਦੇ ਪ੍ਰਮਾਣਿਕ ਨਾਇਕਤਵ ਨੂੰ ਖੋਜਣਾ ਜਾਂ ਉਸ ਦੇ ਨਿਰੰਤਰ ਸੰਚਾਰ ਨੂੰ ਸੰਭਵ ਬਣਾਉਣਾ ਹੁੰਦਾ ਹੈ।ਇਸ ਨਾਲ ਹੀ ਕਿਸੇ ਵਿਸ਼ੇਸ਼ ਸਮੂਹ ਦਾ ਪ੍ਰਤੀਕ ਵਿਧਾਨ ਜਾਂ ਸੁਹਜ ਪ੍ਰਬੰਧ ਆਪਣੀ ਪ੍ਰਸੰਗਿਕਤਾ ਗ੍ਰਹਿਣ ਕਰਦਾ ਹੈ।ਇਨ੍ਹਾਂ ਸ਼ਬਦਾਂ ਦਾ …

Read More »

ਉਤਰ ਪ੍ਰਦੇਸ਼ ’ਚ ਗੁਰਦੁਆਰਾ ਨਾਨਕਪੁਰੀ ਸੁਨਾਸਰਘਾਟ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸੂਬਿਆਂ ’ਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਤਹਿਤ ਉੱਤਰ ਪ੍ਰਦੇਸ਼ ਵਿਖੇ ਵੀ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ।ਇਸ ਤਹਿਤ ਜ਼ਿਲ੍ਹਾ ਸ਼ਾਹਜਹਾਨਪੁਰ ’ਚ ਪੈਂਦੇ ਗੁਰਦੁਆਰਾ ਨਾਨਕਪੁਰੀ ਸੁਨਾਸਰਘਾਟ ਵਿਖੇ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ।ਇਹ ਸਮਾਗਮ ਬਾਬਾ ਨਿਰਮਲ ਸਿੰਘ …

Read More »

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਤੋਂ ਅੱਗੇ ਰਵਾਨਾ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਲੁਧਿਆਣਾ ਤੋਂ ਅਗਲੇ ਪੜਾਅ ਮੁਲਾਂਪੁਰ ਦਾਖਾ ਲਈ ਰਵਾਨਾ ਹੋਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਚੱਲ ਰਹੀ ਇਸ ਸ਼ਬਦ ਗੁਰੂ ਯਾਤਰਾ ਪ੍ਰਤੀ …

Read More »

ਮਾਈ ਭਾਗੋ ਸਕੂਲ ਤਹਿਤ ਸਕੂਲ ਛੱਜਲਵੱਡੀ ਵਿਖੇ ਸਾਈਕਲ ਵੰਡੇ

ਜੰਡਿਆਲਾ ਗੁਰੂ, 7 ਮਾਰਚ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਈ ਭਾਗੋ ਸਕੀਮ ਤਹਿਤ ਸ਼ਹੀਦ ਮਨਦੀਪ ਸਿੰਘ ਸ.ਸ.ਸ ਸਕੂਲ ਛੱਜਲਵੱਡੀ ਵਿਖੇ 10+1 ਅਤੇ 10+2 ਦੀਆਂ ਵਿਦਿਆਰਥਣਾਂ ਨੂੰ 35 ਸਾਇਕਲ ਵੰਡੇ ਸਾਇਕਲ ਵੰਡੇ ਗਏ।ਸਮਾਗਮ `ਚ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰਾ ਵਿਸ਼ੇਸ਼ ਤੌਰ ’ਤੇ ਪੁਜੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ …

Read More »

ਸ਼੍ਰੀ ਸਾਂਈ ਕਾਲਜ ਆਫ ਫਾਰਮੇਸੀ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਸੈਮੀਨਾਰ

ਜੰਡਿਆਲਾ ਗੁਰੂ, 7 ਮਾਰਚ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) –  ਸ਼੍ਰੀ ਸਾਂਈ ਗਰੁੱਪ ਆਫ ਇੰਸਟੀਚਿਉਟਸ ਦੇ ਚੇਅਰਮੈਨ ਇੰਜ.ਐਸ.ਕੇ ਪੁੰਜ ਅਤੇ ਐਮ.ਡੀ ਸ਼੍ਰੀਮਤੀ ਤ੍ਰਿਪਤਾ ਪੁੰਜ ਦੀ ਅਗਵਾਈ ਹੇਠ ਚੱਲ ਰਹੇ ਸ਼੍ਰੀ ਸਾਂਈ ਕਾਲਜ ਆਫ ਫਾਰਮੇਸੀ ਮਾਨਾਂਵਾਲਾ ਵਿਖੇ ਧਾਰਮਿਕ ਸਿੱਖਿਆ ਦੁਆਰਾ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੀ ਸ਼ੁਰੂਆਤ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਦਿਨੇਸ਼ ਕੁਮਾਰ, ਸਹਿਜ ਪਾਠ ਸੇਵਾ …

Read More »

ਸਵੀਪ ਮੁਹਿੰਮ ਤਹਿਤ ਸੈਲੀਬਰੇਸ਼ਨ ਮਾਲ ਵਿਖੇ ਲਗਾਇਆ ਵੋਟਰ ਜਾਗਰੂਕਤਾ ਕੈਂਪ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਦੇ ਸਾਰੇ ਮਾਲਾਂ ਵਿੱਚ ਸਵੀਮ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਇਸੇ ਹੀ ਲੜੀ ਤਹਿਤ ਅੱਜ ਨੌਜਵਾਨਾਂ ਨੂੰ ਆਪਣੇ ਵੋਟ ਦੇ ਸਹੀ ਹੱਕ ਇਸਤੇਮਾਲ ਕਰਨ, ਈ.ਵੀ.ਐਮ ਮਸ਼ੀਨਾਂ ਦੀ ਜਾਣਕਾਰੀ ਦੇਣ ਲਈ ਸੈਲੀਬਰੇਸ਼ਨ ਮਾਲ ਵਿਖੇ ਇਕ ਕੈਂਪ ਦਾ ਆਯੋਜਨ ਕੀਤਾ ਗਿਆ।     …

Read More »

ਕੈਬਨਿਟ ਮੰਤਰੀ ਸੋਨੀ ਨੇ ਸ੍ਰੀ ਰਾਮ ਧਾਮ ਕਲੋਨੀ ਨੂੰ 5 ਲੱਖ ਤੇ ਚਿਨਮਿਯ ਮਿਸ਼ਨ ਨੂੰ 8 ਲੱਖ ਦੀ ਗਰਾਂਟ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਸ੍ਰੀ ਰਾਮ ਧਾਮ ਕਲੋਨੀ ਵੈਲਫੇਅਰ ਐਸੋਸੀਏਸ਼ਨ ਰਤਨ ਚੰਦ ਰੋਡ ਨੂੰ ਪਾਰਕ ਦਾ ਵਿਕਾਸ ਕਰਨ ਲਈ 5 ਲੱਖ ਰੁਪਏ ਦਾ ਚੈਕ ਦਿੱਤਾ।ਸੋਨੀ ਨੇ ਕਿਹਾ ਕਿ ਇਸ ਕਲੋਨੀ ਦੇ ਪਾਰਕ ਨੂੰ ਸੁੰਦਰ ਬਣਾਇਆ ਜਾਵੇਗਾ ਅਤੇ ਇਸ ਵਿੱਚ ਬੱਚਿਆਂ ਦੇ ਝੂਲੇ ਅਤੇ ਬਜੁਰਗਾਂ ਦੇ ਬੈਠਣ ਲਈ ਬੈਂਚ …

Read More »

‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਧੀਨ ਜਿਲ੍ਹੇ ਦੇ ਸਮੂਹ ਜੀ.ਓ.ਜੀ ਵਲੋਂ ਟ੍ਰੇਨਿੰਗ ਕੈਂਪ

 ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜਿਲ੍ਹਾ ਪ੍ਰੋਗਰਾਮ ਅਫ਼ਸਰ ਵਲੋਂ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਮਾਲ ਰੋਡ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਅਧੀਨ ਜਿਲ੍ਹੇ ਦੇ ਸਮੂਹ ਜੀ.ਓ.ਜੀ ਦਾ ਟ੍ਰੇਨਿੰਗ-ਕਮ-ਕੰਪੈਸਟੀ ਬਿਲਡਿੰਗ ਅਤੇ ਸੰਸੇਟਾਇਜੇਸ਼ਨ ਪ੍ਰੋਗਰਾਮ ਕਰਵਾਇਆ ਗਿਆ।ਉਨਾਂ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਦਾ ਉਦੇਸ਼, ਮੰਤਵ ਅਤੇ ਕੀਤੀਆਂ …

Read More »

ਮਿਲਕ ਪਲਾਂਟ ਵੇਰਕਾ ਵਿਖੇ ਡੇਅਰੀ ਸਿਖਲਾਈ ਕੌਸਲਿੰਗ 11 ਮਾਰਚ ਨੂੰ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ, ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਗਜ਼ਕਿਪ/ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ 2 ਹਫਤੇ ਦਾ ਸਪੈਸ਼ਲ ਡੇਅਰੀ ਫਾਰਮਿੰਗ ਪ੍ਰੋਗਰਾਮ 18 ਮਾਰਚ ਤੋ 29 ਮਾਰਚ 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ …

Read More »

FDA facilitates State-wide training of FBOs

Chandigarh, March 7 (Punjab Post Bureau) – The Directorate of Food and Drug Administration, Punjab has commenced the campaign of training all the licensed/registered Food Business Operators in the State, informed KS Pannu Commissioner FDA . Giving details Pannu said that ten companies registered with the FSSAI as training partners have been roped in for the task and each company has …

Read More »