Friday, March 29, 2024

Daily Archives: March 9, 2019

“ਗੁਰੂ ਨਾਨਕ ਬਾਣੀ ਦਾ ਗਿਆਨ ਸ਼ਾਸਤਰ” ਵਿਸ਼ੇ `ਤੇ ਸੈਮੀਨਰ 12 ਨੂੰ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ “ਗੁਰੂ ਨਾਨਕ ਬਾਣੀ ਦਾ ਗਿਆਨ ਸ਼ਾਸਤਰ” ਵਿਸ਼ੇ `ਤੇ 12 ਮਾਰਚ 2019 (ਮੰਗਲਵਾਰ) ਨੂੰ ਸਵੇਰੇ 10.00 ਵਜੇ ਕਾਨਫ਼ਰੰਸ ਹਾਲ, ਗੁਰੂ ਨਾਨਕ ਭਵਨ, ਗੁਰੂ ਨਾਨਕ ਦੇਵ ਯੂਨੀਵਰਸਿਟੀ, …

Read More »

ਖ਼ਾਲਸਾ ਵੂਮੈਨ ਤੇ ਗੁਰੂ ਤੇਗ ਬਹਾਦਰ ਕਾਲਜ ਦੀਆਂ ਵਿਦਿਆਰਥਣਾਂ ਪ੍ਰੀਖਿਆ ’ਚ ਅੱਵਲ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਫ਼ੈਸ਼ਨ ਡਿਜ਼ਾਈਨਿੰਗ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਏ ਗਏ ਇਮਤਿਹਾਨਾਂ ਵਿੱਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਧੀਆ ਨਤੀਜ਼ਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦਾ ਕਾਮਨਾ …

Read More »

ਖ਼ਾਲਸਾ ਕਾਲਜ ਵਿਖੇ ਸਾਇੰਸ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ  – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਵਿਗਿਆਨ ਲਈ ਲੋਕ ਅਤੇ ਲੋਕਾਂ ਲਈ ਵਿਗਿਆਨ’ ਵਿਸ਼ੇ ’ਤੇ ਰਾਸ਼ਟਰੀ ਗੋਸ਼ਟੀ ਕਰਵਾ ਕੇ ਵਿਗਿਆਨ ਦਿਵਸ-2019 ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਯਤਨਾਂ ਨਾਲ ਇਹ ਸੈਮੀਨਾਰ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਚੰਡੀਗੜ੍ਹ, ਨੈਸ਼ਨਲ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ ਅਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ (ਡੀ.ਐਸ.ਟੀ) ਦੇ …

Read More »

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਨਾਰੀ ਸ਼ਕਤੀ ਨੂੰ ਸਲਾਮ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ‘ਨਾਰੀ ਸ਼ਕਤੀ’ ਦੀ ਭਾਵਨਾ ਨੂੰ ਸਲਾਮ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਭ ਆਪਣੀ ਅਜਿਤ (ਦਲੇਰ) ਨਾਰੀ ਸ਼ਕਤੀ ਨੂੰ ਸਲਾਮ ਕਰਦੇ ਹਨ।ਉਨਾਂ ਨੂੰ ਅਜਿਹੇ ਫੈਸਲੇ ਕਰਨ ‘ਤੇ ਮਾਣ ਹੈ ਜਿਨ੍ਹਾਂ ਨੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕੀਤਾ ਹੈ।ਕਈ …

Read More »

ਖ਼ਾਲਸਾ ਕਾਲਜ ਨਰਸਿੰਗ `ਚ ਨਸ਼ਿਆਂ ਦੇ ਵੱਧਦੇ ਰੁਝਾਨ ਤੇ ਰੋਕਥਾਮ ’ਤੇ 2 ਰੋਜ਼ਾ ਨੈਸ਼ਨਲ ਵਰਕਸ਼ਾਪ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਸ਼ਿਆਂ ਸਬੰਧੀ 2 ਰੋਜ਼ਾ ਨੈਸ਼ਨਲ ਵਰਕਸ਼ਾਪ ਦੀ ਆਰੰਭਤਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਕਰਨ ਉਪਰੰਤ ਕਿਹਾ ਕਿ ਨਰਸਿੰਗ ਪ੍ਰੋਫ਼ੈਸ਼ਨ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਹੀ ਮਿਲਦਾ ਹੈ ਅਤੇ ਸਾਰੇ ਵਿਦਿਆਰਥੀਆਂ ਨੂੰ ਇਸ ਬਖਸ਼ਿਸ਼ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਮਨੁੱਖਤਾ ਦੀ …

Read More »

ਪਿੰਡ ਉਟਾਲਾਂ ਵਿਖੇ ਟਰੈਕਟਰ ਟੋਚਨ ਮੁਕਾਬਲੇ 10 ਨੂੰ – ਪੋਸਟਰ ਜਾਰੀ

ਸਮਰਾਲਾ, 8 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਖੇਡ ਮੁਕਾਬਲੇ ਕਰਾਉਣ ਲਈ ਇਲਾਕੇ ਭਰ ਵਿੱਚ ਪ੍ਰਸਿੱਧ  ਪਿੰਡ ਉਟਾਲਾਂ ਦੇ ਯਾਰਾਂ ਦੇ ਯਾਰ ਗਰੁੱਪ ਵੱਲੋਂ  ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ  10 ਮਾਰਚ ਨੂੰ ਟਰੈਕਟਰ ਟੋਚਨ ਮੁਕਾਬਲੇ ਸਰਕਾਰੀ ਹਾਈ ਸਕੂਲ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ।ਟਰੈਕਟਰ ਟੋਚਨ ਮੁਕਾਬਲਿਆਂ ਦਾ ਪੋਸਟਰ ਉੱਘੇ ਸਮਾਜਸੇਵੀ ਲੱਕੀ ਸੰਧੂ, ਅਮਨਿੰਦਰ …

Read More »

Motia group introduces rent free plan for MNCs and Corporates

Chandigarh, March 8 (Punjab Post Bureau) – Motia Group one of the leading real estate developers in Tri-City for the first time has introduced very unique scheme for MNCs, Corporate and Private Limited Companies at their latest commercial project, Motia’z Royal Business Park located on Chandigarh-Delhi National Highway, Zirakpur. Under this scheme any MNCs, Corporate and Private Limited Companies can …

Read More »