Thursday, April 18, 2024

Daily Archives: March 10, 2019

ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਵਿਕਰਮਜੀਤ ਦੀ ਮ੍ਰਿਤਕ ਦੇਹ

ਰੁਜ਼ਗਾਰ ਦੀ ਭਾਲ `ਚ ਵਿਦੇਸ਼ ਗਏ ਨੌਜਵਾਨ ਦੇ ਮਾਪਿਆਂ `ਤੇ ਦੋਹਰਾ ਕਹਿਰ ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਰੋਜ਼ੀ-ਰੋਟੀ ਕਮਾਉਣ ਦੁਬਈ ਗਏ, ਉੱਥੇ ਮੌਤ ਦੇ ਮੂੰਹ `ਚ ਪੈਣ ਵਾਲੇ ਜ਼ਿਲ਼੍ਹਾ ਤਰਨ ਤਾਰਨ ਦੇ ਕਸਬਾ ਪੱਟੀ ਨਾਲ ਸਬੰਧਤ 23 ਸਾਲਾ ਵਿਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ …

Read More »

ਸ਼੍ਰੋਮਣੀ ਕਮੇਟੀ ਦਾ ਬਜ਼ਟ ਇਜਲਾਸ 30 ਮਾਰਚ – ਕਮੇਟੀ ਮੈਂਬਰਾਂ ਨੂੰ ਪੱਤਰ ਭੇਜੇ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ 30 ਮਾਰਚ ਨੂੰ ਰੱਖੇ ਗਏ ਸਲਾਨਾ ਬਜਟ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਨ ਨੂੰ ਸ਼ਾਮਲ ਹੋਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਰਜਿਸਟਰਡ ਪੱਤਰ ਜਾਰੀ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਬੀਤੇ ਕੱਲ੍ਹ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ …

Read More »

ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਨੂੰ ਸਰਮਪਿਤ ਗੁ. ਸ੍ਰੀ ਬਾਉਲੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਕੌਮ ਦੀਆਂ ਸਮੂਹ ਜਥੇਬੰਦੀਆਂ, ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਕੌਮਾਂਤਰੀ ਪੱਧਰ ’ਤੇ ਮਨਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ …

Read More »

550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸਥਾਨਕ ਸੰਤ ਚੰਨਣ ਸਿੰਘ ਕਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਬੋਰਡ ਦੀਆਂ ਚੋਣਾਂ 15 ਮਾਰਚ ਨੂੰ – ਕਾਲਕਾ,ਸਿਰਸਾ

10 ਮਾਰਚ ਨੂੰ ਲੱਗਣਗੇ ਬਾਬਾ ਬਘੇਲ ਸਿੰਘ, ਸਰਦਾਰ ਜੱਸਾ ਸਿੰਘ ਆਹਲੂਵਾਲੀਆ ਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਆਦਮ ਕੱਦ ਬੁੱਤ ਦਿੱਲੀ, 9 ਮਾਰਚ (ਪੰਜਾਬ ਪਸੋਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੇ ਬਿਆਨ `ਚ ਦੱਸਿਆ ਹੈ ਕਿ ਅੱਜ ਦਿੱਲੀ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ …

Read More »

ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਾਨਕਸ਼ਾਹੀ ਕੈਲੰਡਰ ਜਾਰੀ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਅੱਜ ਸੰਮਤ ਨਾਨਕਸ਼ਾਹੀ 551 (2019-20) ਦਾ ਕੈਲੰਡਰ ਜਾਰੀ ਕੀਤਾ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਗਿਆਨੀ ਰਾਜਿੰਦਰ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …

Read More »

ਸੂਬਾ ਸਰਕਾਰ ਲਾਗੂ ਨਹੀਂ ਕਰ ਰਹੀ ਕੇਂਦਰ ਸਰਕਾਰ ਦੀਆਂ ਕਿਸਾਨਾਂ ਪੱਖੀ ਸਕੀਮਾਂ -ਛੀਨਾ

ਅਜੇ ਤੱਕ ਪੰਜਾਬ ਸਰਕਾਰ ਕੇਂਦਰ ਨੂੰ ਭੇਜ ਸਕੀ ਕਿਸਾਨਾਂ ਦੀ ਸੂਚੀ ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸੂਬਾ ਸਰਕਾਰ ਨੂੰ ਨਿਸ਼ਾਨੇ `ਤੇ ਲੈਂਦਿਆਂ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਮੁਹੱਈਆ ਕਰਨ ਲਈ ਕੈਪਟਨ ਸਰਕਾਰ ਸੰਜ਼ੀਦਾ ਨਹੀਂ ਹੈ।ਉਨ੍ਹਾਂ ਕਿਹਾ ਕਿ ਕੇਂਦਰੀ ਬਜਟ …

Read More »

ਆਰਟ ਗੈਲਰੀ ਵਿਖੇ ਅੰਤਰਰਾਸ਼ਟਰੀ ਨਾਰੀ ਦਿਵਸ `ਤੇ ਔਰਤ ਕਲਾਕਾਰਾਂ ਲਾਈ ਆਰਟ ਪ੍ਰਦਰਸ਼ਨੀ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਥਾਨਕ ਆਰਟ ਗੈਲਰੀ ਵਿਖੇ ਅੰਤਰਰਾਸ਼ਟਰੀ ਨਾਰੀ  ਦਿਵਸ ਨੂੰ ਸਮਰਪਿਤ ਔਰਤ ਕਲਾਕਾਰਾਂ ਵਲੋਂ ਆਰਟ ਪ੍ਰਦਰਸ਼ਨੀ ਲਗਾਈ ਗਈ। ਅੰਮ੍ਰਿਤਸਰ ਦੀਆਂ 10 ਅਤੇ ਬੜੌਦਾ ਦੀਆਂ 15 ਔਰਤ ਕਲਾਕਾਰਾਂ ਵਲੋਂ ਲਗਾਈ ਗਈ ਇਸ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਧਰਮਪਤਨੀ ਚੇਅਰਮੈਨ ਆਰਟ ਗੈਲਰੀ ਵਲੋਂ ਕੀਤਾ ਗਿਆ।ਪ੍ਰਦਰਸ਼ਿਤ ਕੀਤੀਆਂ ਗਈਆਂ ਕਲਾਕ੍ਰਿਤਾਂ ਚਿਤਰਕਾਰੀ, ਫੋਟੋਗ੍ਰਾਫੀ, …

Read More »

ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ ਦੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

ਸਮਰਾਲਾ, 9 ਮਾਰਚ (ਪੰਜਾਬ ਪੋਸਟ – ਇੰਦਰਜੀਤ ਸਿੰਘ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਬਾਬਾ ਹਰਜਿੰਦਰ ਸਿੰਘ ਨਾਨਕਸਰ ਕਲੇਰਾਂ ਵਾਲੇ ਬੌਂਦਲ ਠਾਠ ਗੁਰਦੁਆਰਾ ਵੱਲੋਂ ਪ੍ਰਾਇਮਰੀ ਸਕੂਲ ਵਿੱਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਬੈਗ ਦਾਨ ਕੀਤੇ।ਬਾਬਾ ਹਰਜਿੰਦਰ ਸਿੰਘ ਨੇ ਆਪਣੇ ਸੰਬੋਧਨ `ਚ ਕਿਹਾ ਕਿ ਇਹ ਬੈਗ ਨਵੇਂ ਦਾਖਲ ਹੋ ਰਹੇ ਅਤੇ ਪੁਰਾਣੇ ਪੜ੍ਹ ਰਹੇ ਲੋੜਵੰਦ ਵਿਦਿਆਰਥੀਆਂ …

Read More »

ਖਾਲਸਾ ਮੈਨੇਜ਼ਮੈਂਟ ਦੇ ਅਦਾਰਿਆਂ ਨੇ ਮਨਾਇਆ ਗਿਆ ਅੰਤਰਰਾਸ਼ਟਰੀ ਨਾਰੀ ਦਿਵਸ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਵੂਮੈਨ ਦਿਵਸ ਮੌਕੇ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਸੀ੍ਰਮਤੀ ਤੇਜਿੰਦਰ ਕੌਰ ਛੀਨਾ ਅਤੇ ਐਜ਼ੂਕੇਸ਼ਨ ਕਾਲਜ …

Read More »