Thursday, April 18, 2024

Daily Archives: March 11, 2019

ਅੰਦਰੂਨ ਸ਼ਹਿਰ `ਚ ਹੋਵੇਗੀ ਡੋਰ-ਟੂ-ਡੋਰ ਕੂੜੇ ਦੀ ਲਿਫਟਿੰਗ – ਗੱਡੀਆਂ ਨੂੰ ਦਿਖਾਈ ਝੰਡੀ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੰਦਰੂਨ ਸ਼ਹਿਰ ਦੀਆਂ 4 ਵਾਰਡਾਂ ਵਿੱਚ ਕੂੜੇ ਦੀ ਲਿਫਟਿੰਗ ਸ਼ੁਰੂ ਕਰਨ ਲਈ ਕੂੜ ਚੁੱਕਣ ਵਾਲੀਆਂ ਗੱਡੀਆਂ ਨੂੰ ਨਿਗਮ ਦਫਤਰ ਰਣਜੀਤ ਐਵਨਿਊ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ।ਇਸ ਸਮੇਂ ਡਿਪਟੀ ਮੇਅਰ ਯੂਨਿਸ ਕੁਮਾਰ, ਜਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਸੋਨੀਆ, ਐਡੀਸ਼ਨਲ ਕਮਿਸ਼ਨਰ ਕੋਮਲ ਮਿੱਤਲ, ਜੁਆਇੰਟ ਕਮਿਸ਼ਨਰ …

Read More »

ਮੇਅਰ ਰਿੰਟੂ ਨੇ 35 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਸੌਂਪੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ `ਚ ਡਿਊਟੀ ਦੌਰਾਨ ਮਾਰੇ ਗਏ ਮੁਲਾਜ਼ਮਾਂ ਦੇ 35 ਆਸ਼ਰਿਤਾਂ ਨੂੰ ਨਿਯੁੱਕਤੀ ਪੱਤਰ ਸੌਂਪੇ ਹਨ।ਜਿਸ ਉਪਰੰਤ ਉਨਾਂ ਵਲੋਂ ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਮੇਅਰ ਰਿੰਟੂ ਨੇ ਇਸ ਸਬੰਧੀ ਬਣਾਈ ਗਈ ਕਮੇਟੀ ਵਲੋਂ ਹਰੀ ਝੰਡੀ ਦੇਣ `ਤੇ ਉਨਾਂ ਨੇ ਚੋਣ ਜ਼ਾਬਤਾ …

Read More »

ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 57 ਦੇ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਪੰਜਾਬ ਵਲੋਂ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੇ ਵਾਰਡ ਨੰ: 57 ਵਿਚ ਗਲੀਅ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।     ਸੋਨੀ ਨੇ ਦੱਸਿਆ ਕਿ ਵਾਰਡ ਨੰ: 57 ਅਧੀਨ ਪੈਦੀਆਂ ਗਲੀਆਂ ਜੋ ਕਿ ਬਣਨ ਤੋ ਰਹਿ ਗਈਆਂ ਸਨ, ਉਨਾਂ੍ਹ ਦੇ ਕੰਮਾਂ ਦੀ ਸ਼ਰੂਆਤ ਕਰ ਦਿੱਤੀ ਗਈ ਹੈ …

Read More »

ਰਾਜਸੀ ਪਾਰਟੀਆਂ ਦੇ ਹੋਰਡਿੰਗ ਤੁਰੰਤ ਹਟਾਉਣ ਦੇ ਆਦੇਸ਼

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਜਿਲ੍ਹਾ ਚੋਣ ਅਧਿਕਾਰੀ ਵੱਲੋਂ ਮਿਲੀਆਂ ਹਦਾਇਤਾਂ ਉਤੇ ਤਰੁੰਤ ਅਮਲ ਕਰਦੇ ਹੋਏ ਸ਼ਹਿਰ ਵਿਚੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਹੋਰਡਿੰਗ ਹਟਾਉਣ ਅਤੇ ਗੱਡੀਆਂ ਦੀ ਜਾਂਚ ਦਾ ਕੰਮ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੁਰੂ ਕਰ ਦਿੱਤਾ ਗਿਆ ਹੈ।ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਹਿਮਾਸ਼ੂੰ ਅਗਰਵਾਲ …

Read More »

ਲੋਕ ਸਭਾ ਚੋਣਾਂ ਲਈ ਜਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ – ਜ਼ਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨਰ ਵੱਲੋਂ ਚੋਣਾਂ ਦੇ ਕੀਤੇ ਐਲਾਨ ਨਾਲ ਹੀ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ, ਜੋ ਕਿ ਚੋਣ ਅਮਲ ਪੂਰਾ ਹੋਣ ਤੱਕ ਲਾਗੂ ਰਹੇਗਾ।ਉਕਤ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਆਖਰੀ ਗੇੜ 19 ਮਈ …

Read More »

‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਲਗਾਇਆ ਮੈਗਾ ਕੈਂਪ

ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) –  ਸੀ.ਡੀ.ਪੀ.ਓ ਅੰਮ੍ਰਿਤਸਰ ਅਰਬਨ 2 ਵਲੋਂ ਪੁਤਲੀਘਰ ਸਰਕਾਰੀ ਸਕੂਲ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਮੈਗਾ ਕੈਂਪ ਲਗਾਇਆ ਗਿਆ।ਵੱਖ-ਵੱਖ ਵਿਭਾਗਾਂ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੁਨੇਹਾ, ਮੰਤਵ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਗਰੂਕ ਕਰਵਾਇਆ ਗਿਆ ਅਤੇ ਬੇਟੀਆਂ ਦੇ ਸਰਵਪੱਖੀ ਵਿਕਾਸ ਸਬੰਧੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ …

Read More »

ਹਿੰਦੂ ਕਾਲਜ `ਚ ਮਨਾਇਆ ਗਿਆ ਜਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ

ਖੂਨਦਾਨ ਕੈਂਪ `ਚ ਇਕੱਤਰ ਕੀਤਾ 45 ਯੂਨਿਟ ਖੂਨ ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) –  ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮਿ੍ਰਤਸਰ ਦੀ ਅਗਵਾਈ ਵਿੱਚ ‘ਜਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ’ ਸਥਾਨਕ ਹਿੰਦ ਕਾਲਜ ਵਿਖੇ ਮਨਾਇਆ ਗਿਆ।ਪ੍ਰੋਗਰਾਮ ਵਿੱਚ ਜਿਲ੍ਹੇ ਦੇ ਵੱਖ-ਵੱਖ ਕਾਲਜਾਂ ਵਲੋਂ ਖੂਨਦਾਨ ਕੈਂਪ ਵੀ ਲਾਇਆ ਗਿਆ।ਜਿਸ ਦੋਰਾਨ 45 ਯੂਨਿਟ …

Read More »

ਜਨਮ ਦਿਨ ਮੁਬਾਰਕ – ਤਣੂ ਸ਼ਰਮਾ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਘਣੂਪੁਰ ਵਾਸੀ ਪਿਤਾ ਰਾਜ ਕੁਮਾਰ ਮਾਤਾ ਕੀਰਤੀ ਤੇ ਪਰਿਵਾਰਕ ਮੈਂਬਰਾਂ ਵਲੋਂ ਬੇਟੀ ਤਣੂ ਸ਼ਰਮਾ ਨੂੰ ਜਨਮ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਹਰੇ-ਭਰੇ ਚੌਗਿਰਦੇ ਲਈ ਸ਼੍ਰੋਮਣੀ ਕਮੇਟੀ ਨੇ ਰੂਫ ਗਾਰਡਨ ਦਾ ਕਾਰਜ ਆਰੰਭਿਆ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਆਉਂਦੇ ਰਸਤਿਆਂ `ਤੇ ਵਰਟੀਕਲ ਗਾਰਡਨ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਹੁਣ ਇਥੇ ਰੂਫ ਗਾਰਡਨ ਲਈ ਕਾਰਜ ਆਰੰਭਿਆ ਗਿਆ …

Read More »

Punjab CM Welcomes fast-tracking of Kartarpur Corridor by Centre

Reiterates demand for `Khule Darshan’ through waiver of Passport & Visa Condition  Chandigarh, March 10 (Punjab Post Bureau) – Punjab Chief Minister Captain Amarinder Singh has welcomed the decision of the Union Home Ministry to fast track the development of Kartarpur Corridor, but has reiterated his demand for passport and visa free `khule darshan’ for pilgrims visiting the historic gurdwara …

Read More »